ਮਾਨ ਸਰਕਾਰ 2025 ਤੱਕ ਸੜਕ ਹਾਦਸਿਆਂ ਵਿਚ ਮੌਤ ਦਰ 50 ਫ਼ੀਸਦੀ ਤੱਕ ਘਟਾਉਣ ਲਈ ਜੰਗੀ ਪੱਧਰ ‘ਤੇ ਕਾਰਜਸ਼ੀਲ: ਡਾ. ਬਲਬੀਰ ਸਿੰਘ
“ਗੋਲਡਨ ਹਾਰਜ਼” ਤੋਂ ਅੱਗੇ “ਪਲੈਟੀਨਮ ਟਾਈਮਜ਼” ਵੱਲ ਵਧੀਏ: ਲਾਲਜੀਤ ਸਿੰਘ ਭੁੱਲਰ ਚੰਡੀਗੜ੍ਹ, 20 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਸੜਕ ਹਾਦਸਿਆਂ ਵਿਚ ਮੌਤ […]
Continue Reading