4 ਵਿਅਕਤੀ 6 ਪਿਸਤੌਲਾਂ, 7 ਮੈਗਜ਼ੀਨਾਂ ਤੇ 41 ਕਾਰਤੂਸਾਂ ਸਮੇਤ ਕਾਬੂ
4 ਵਿਅਕਤੀ 6 ਪਿਸਤੌਲਾਂ, 7 ਮੈਗਜ਼ੀਨਾਂ ਤੇ 41 ਕਾਰਤੂਸਾਂ ਸਮੇਤ ਕਾਬੂ ਮੋਗਾ, 13 ਅਗਸਤ,ਬੋਲੇ ਪੰਜਾਬ ਬਿਊਰੋ ; ਮੋਗਾ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ‘ਤੇ ਮੋਗਾ ਦੇ ਪਿੰਡ ਖੁਖਰਾਣਾ ਦਾਣਾ ਮੰਡੀ ਤੋਂ 4 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੂੰ ਇਨ੍ਹਾਂ ਕੋਲੋਂ 6 ਪਿਸਤੌਲਾਂ, 7 ਮੈਗਜ਼ੀਨਾਂ, 41 ਕਾਰਤੂਸ ਅਤੇ ਇੱਕ ਮਾਰੂਤੀ ਕਾਰ ਬਰਾਮਦ ਕੀਤਾ ਹੈ। […]
Continue Reading