News

ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ 13ਵਾਂ ਦਿਨ, “VB-ਜੀ ਰਾਮ ਜੀ” ਬਿੱਲ ‘ਤੇ ਹੰਗਾਮੇ ਦੇ ਆਸਾਰ 

ਨਵੀਂ ਦਿੱਲੀ, 17 ਦਸੰਬਰ, ਬੋਲੇ ਪੰਜਾਬ ਬਿਊਰੋ : ਅੱਜ ਬੁੱਧਵਾਰ ਨੂੰ ਸੰਸਦ ਦੇ ਸਰਦ ਰੁੱਤ ਸੈਸ਼ਨ ਦਾ 13ਵਾਂ ਦਿਨ ਹੈ। ਸਰਕਾਰ ਦਾ ਧਿਆਨ ਦੋਵਾਂ ਸਦਨਾਂ ਵਿੱਚ ਲੰਬਿਤ ਬਿੱਲਾਂ ‘ਤੇ ਚਰਚਾ ਅਤੇ ਉਨ੍ਹਾਂ ਨੂੰ ਪਾਸ ਕਰਨ ਦੀ ਪ੍ਰਕਿਰਿਆ ਤੇਜ਼ ਕਰਨ ‘ਤੇ ਹੋਵੇਗਾ। ਇਹ ਸੈਸ਼ਨ 19 ਦਸੰਬਰ ਤੱਕ ਜਾਰੀ ਰਹੇਗਾ। ਮੰਗਲਵਾਰ ਨੂੰ, ਲੋਕ ਸਭਾ ਨੇ ਰੱਦ ਅਤੇ […]

Continue Reading

ਲੁਧਿਆਣਾ ਕੇਂਦਰੀ ਜੇਲ੍ਹ ‘ਚ ਝੜਪ, ਕੈਦੀਆਂ ਵਲੋਂ ਅਫਸਰਾਂ ‘ਤੇ ਹਮਲਾ, ਸੁਪਰਡੈਂਟ ਜ਼ਖ਼ਮੀ 

ਲੁਧਿਆਣਾ, 17 ਦਸੰਬਰ, ਬੋਲੇ ਪੰਜਾਬ ਬਿਊਰੋ : ਬੀਤੀ ਦੇਰ ਸ਼ਾਮ ਲੁਧਿਆਣਾ ਦੇ ਤਾਜਪੁਰ ਰੋਡ ‘ਤੇ ਸਥਿਤ ਕੇਂਦਰੀ ਜੇਲ੍ਹ ਵਿੱਚ ਕੈਦੀਆਂ ਵਿਚਕਾਰ ਝੜਪ ਹੋ ਗਈ। ਜਦੋਂ ਅਧਿਕਾਰੀ ਰੁਟੀਨ ਜਾਂਚ ਲਈ ਜੇਲ੍ਹ ਵਿੱਚ ਦਾਖਲ ਹੋਏ, ਤਾਂ ਕੈਦੀਆਂ ਨੇ ਇੱਕ ਪੁਲਿਸ ਅਧਿਕਾਰੀ ‘ਤੇ ਹਮਲਾ ਕਰ ਦਿੱਤਾ। ਹਮਲੇ ਦੀ ਸੂਚਨਾ ਮਿਲਣ ‘ਤੇ ਜੇਲ੍ਹ ਸੁਪਰਡੈਂਟ ਕੁਲਵੰਤ ਸਿੱਧੂ ਮੌਕੇ ‘ਤੇ ਪਹੁੰਚੇ […]

Continue Reading

ਪੰਜਾਬ ‘ਚ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਵੋਟਾਂ ਦੀ ਗਿਣਤੀ ਅੱਜ

ਚੰਡੀਗੜ੍ਹ, 17 ਦਸੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਲਈ ਪਈਆਂ ਵੋਟਾਂ ਦੀ ਗਿਣਤੀ ਅੱਜ (17 ਦਸੰਬਰ) ਨੂੰ ਕੀਤੀ ਜਾਵੇਗੀ। ਚੋਣ ਕਮਿਸ਼ਨ ਨੇ 23 ਜ਼ਿਲ੍ਹਿਆਂ ਵਿੱਚ 151 ਗਿਣਤੀ ਕੇਂਦਰ ਸਥਾਪਤ ਕੀਤੇ ਹਨ, ਜੋ 12,814 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ। ਬੈਲਟ ਪੇਪਰ ਸਵੇਰੇ 8 ਵਜੇ ਖੁੱਲ੍ਹਣੇ ਸ਼ੁਰੂ ਹੋ ਜਾਣਗੇ, ਗਿਣਤੀ […]

Continue Reading

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ, ਅੰਗ 606, 17-12-2025

ਸੋਰਠਿ ਮਹਲਾ ੪ ॥ ਆਪੇ ਸ੍ਰਿਸਟਿ ਉਪਾਇਦਾ ਪਿਆਰਾ ਕਰਿ ਸੂਰਜੁ ਚੰਦੁ ਚਾਨਾਣੁ ॥ ਆਪਿ ਨਿਤਾਣਿਆ ਤਾਣੁ ਹੈ ਪਿਆਰਾ ਆਪਿ ਨਿਮਾਣਿਆ ਮਾਣੁ ॥ ਆਪਿ ਦਇਆ ਕਰਿ ਰਖਦਾ ਪਿਆਰਾ ਆਪੇ ਸੁਘੜੁ ਸੁਜਾਣੁ ॥੧॥ ਮੇਰੇ ਮਨ ਜਪਿ ਰਾਮ ਨਾਮੁ ਨੀਸਾਣੁ ॥ ਸਤਸੰਗਤਿ ਮਿਲਿ ਧਿਆਇ ਤੂ ਹਰਿ ਹਰਿ ਬਹੁੜਿ ਨ ਆਵਣ ਜਾਣੁ ॥ ਰਹਾਉ ॥ ਆਪੇ ਹੀ ਗੁਣ ਵਰਤਦਾ […]

Continue Reading

ਜੇਐਸਡਬਲਯੂ ਐਮਜੀ ਮੋਟਰ ਇੰਡੀਆ ਨੇ ਨਵੀਂ ਹੈਕਟਰ ਲਾਂਚ ਕੀਤੀ

(ਹਰਦੇਵ ਚੌਹਾਨ)ਚੰਡੀਗੜ੍ਹ, 15 ਦਸੰਬਰ ਬੋਲੇ ਪੰਜਾਬ ਬਿਊਰੋ; ਜੇਐਸਡਬਲਯੂ ਐਮਜੀ ਮੋਟਰ ਇੰਡੀਆ ਨੇ ਆਲ-ਨਿਊ ਐਮਜੀ ਹੈਕਟਰ ਦੀ ਸ਼ੁਰੂਆਤ ਦਾ ਐਲਾਨ ਕੀਤਾ, ਜੋ ਕਿ ਐਸਯੂਵੀ ਸੈਗਮੈਂਟ ਵਿੱਚ ਇੱਕ ਵੱਡਾ ਕਦਮ ਹੈ ਤੇ ਬੋਲਡ ਡਿਜ਼ਾਈਨ, ਬੇਮਿਸਾਲ ਆਰਾਮ, ਉੱਨਤ ਤਕਨਾਲੋਜੀ ਅਤੇ ਇੱਕ ਗਤੀਸ਼ੀਲ ਡਰਾਈਵਿੰਗ ਅਨੁਭਵ ਦੀ ਪੇਸ਼ਕਸ਼ ਕਰਦਾ ਹੈ। ਬਿਲਕੁਲ ਨਵੀਂ ਹੈਕਟਰ ਵਿੱਚ ਇੱਕ ਨਵਾਂ ਫਰੰਟ ਅਤੇ ਰੀਅਰ ਬੰਪਰ […]

Continue Reading

ਪੰਜਾਬ ‘ਚ ਸੰਘਣੀ ਧੁੰਦ ਕਾਰਨ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਮੌਤ

ਬਰਨਾਲਾ, 16 ਦਸੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਸੰਘਣੀ ਧੁੰਦ ਦਾ ਕਹਿਰ ਵੇਖਣ ਨੂੰ ਮਿਲਿਆ ਹੈ। ਦਰਅਸਲ, ਬਰਨਾਲਾ ਦੇ ਵਿੱਚ ਸੰਘਣੀ ਧੁੰਦ ਦੇ ਕਾਰਨ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 3 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਹਾਦਸੇ ਵਿੱਚ 5 ਹੋਰ ਲੋਕ ਜ਼ਖਮੀ ਵੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਤਰਨਤਾਰਨ […]

Continue Reading

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਚੰਡੀਗੜ੍ਹ, 16 ਦਸੰਬਰ ,ਬੋਲੇ ਪੰਜਾਬ ਬਿਊਰੋ; ਬ੍ਰਿਟਿਸ਼ ਕੋਲੰਬੀਆ ਦੇ ਵਿਧਾਨ ਸਭਾ ਸਪੀਕਰ ਸ੍ਰੀ ਰਾਜ ਚੌਹਾਨ ਨੇ ਅੱਜ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ, ਬੇਟੀ ਅਤੇ ਭਰਾ ਵੀ ਮੌਜੂਦ ਸਨ। ਇਸ ਮੌਕੇ ਉਹ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮਿਲ ਕੇ ਬੇਹੱਦ ਖੁਸ਼ ਹੋਏ ਅਤੇ ਉਨ੍ਹਾਂ ਨੇ ਦੋਵਾਂ ਦੇਸ਼ਾਂ ਦਰਮਿਆਨ […]

Continue Reading

ਐਲਨ ਮਸਕ 600 ਅਰਬ ਡਾਲਰ ਨਾਲ ਦੁਨੀਆ ਦੇ ਸਭ ਤੋਂ ਅਮੀਰ ਇਨਸਾਨ ਬਣੇ

ਨਵੀਂ ਦਿੱਲੀ 16 ਦਸੰਬਰ ,ਬੋਲੇ ਪੰਜਾਬ ਬਿਊਰੋ; ਐਲਨ ਮਸਕ ਨੇ ਇਤਿਹਾਸ ਰਚ ਦਿੱਤਾ ਹੈ। ਸੋਮਵਾਰ ਨੂੰ ਉਨ੍ਹਾਂ ਦੀ ਕੁੱਲ ਜਾਇਦਾਦ $600 ਅਰਬ ਨੂੰ ਪਾਰ ਕਰ ਗਈ ਅਤੇ ਫੋਰਬਸ ਅਨੁਸਾਰ ਹੁਣ ਇਹ ਕਰੀਬ $677 ਅਰਬ ਤੱਕ ਪਹੁੰਚ ਚੁੱਕੀ ਹੈ। ਕੋਈ ਇਨਸਾਨ ਪਹਿਲਾਂ ਕਦੇ ਇੰਨਾ ਅਮੀਰ ਨਹੀਂ ਹੋਇਆ ਸੀ। ਇਹ ਵੱਡਾ ਉਛਾਲ ਮੁੱਖ ਤੌਰ ‘ਤੇ ਉਨ੍ਹਾਂ ਦੀ […]

Continue Reading

ਸਰਕਾਰੀ ਕੰਨਿਆ ਸਕੂਲ ਖੰਨਾ ਦਾ ਪ੍ਰਿੰਸੀਪਲ ਮੁੜ ਸੁਰਖੀਆਂ ਚ

ਪ੍ਰਿੰਸੀਪਲ ਨੇ ਬੋਲੇ ਦਲਿਤ ਅਧਿਆਪਕ ਨੂੰ ਅਪਸ਼ਬਦ  ਅਧਿਆਪਕ ਨੇ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਭੇਜੀ ਲਿਖਤੀ ਸਿਕਾਇਤ  ਪ੍ਰਿੰਸੀਪਲ ਵੱਲੋਂ ਸਲਾਨਾ ਰਿਪੋਰਟਾਂ ਖਰਾਬ ਕੀਤੇ ਜਾਣ ਦੀਆਂ ਦਿੱਤੀਆ ਜਾ ਰਹੀਆਂ ਹਨ ਧਮਕੀਆਂ  ਖੰਨਾ,16 ਦਸੰਬਰ  ( ਅਜੀਤ ਖੰਨਾ     ) ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ,ਸਕੂਲ ਖੰਨਾ ( ਸਕੂਲ ਆਫ਼ ਐਮੀਨੈਂਸ )ਦਾ ਪ੍ਰਿੰਸੀਪਲ ਭੱਦੀ ਭਾਸ਼ਾ […]

Continue Reading

ਹਿੰਦ ਸਰਕਾਰ ਦੇ ਦਬਾਅ ਹੇਠ ਭਾਈ ਗੁਰਪ੍ਰੀਤ ਸਿੰਘ ਰੀਹਲ ਤੇ ਯੂ ਕੇ ਵੱਲੋਂ ਲਾਈਆਂ ਪਾਬੰਦੀਆਂ ਦੀ ਸਖ਼ਤ ਸ਼ਬਦਾਂ ਚ ਨਿਖੇਧੀ:ਪੰਥਕ ਜਥੇਬੰਦੀਆਂ ਜਰਮਨੀ

ਨਵੀਂ ਦਿੱਲੀ 16 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਸੂਬੇ ਚ ਵੱਸਦੇ ਸਿੱਖਾਂ ਨੂੰ ਹਿੰਦਸਤਾਨ ਸਰਕਾਰ ਕਿਵੇਂ ਇੱਕ ਲੰਮੀ ਸਾਜ਼ਿਸ਼ ਅਧੀਨ ਹਰ ਪੱਖੋਂ ਖਤਮ ਕਰਨਾ ਚਾਹੁੰਦੀ ਹੈ, ਦੀਆਂ ਸਾਜਸ਼ਾਂ ਨੂੰ ਸੰਸਾਰ ਪੱਧਰ ਤੇ ਉਜਾਗਰ ਕਰਨ ਵਾਲੇ ਭਾਈ ਗੁਰਪ੍ਰੀਤ ਸਿੰਘ ਰੀਹਲ ਤੇ ਯੂਕੇ ਸਰਕਾਰ ਵੱਲੋਂ ਹਿੰਦੁਸਤਾਨ ਦੀ ਸਰਕਾਰ ਦੇ ਦਬਾਅ ਹੇਠ ਲਾਈਆਂ ਪਾਬੰਦੀਆਂ ਦੀ ਸਿੱਖ ਫੈਡਰੇਸ਼ਨ ਜਰਮਨੀ […]

Continue Reading