News

ਸ਼੍ਰੋਮਣੀ ਕਮੇਟੀ ਨੇ ਭਾਈ ਮਰਦਾਨਾ ਜੀ ਦੇ ਵੰਸ਼ਜ਼ਾਂ ਨੂੰ ਭੇਜੀ 1 ਲੱਖ ਰੁਪਏ ਸਹਾਇਤਾ ਰਾਸ਼ੀ

ਅੰਮ੍ਰਿਤਸਰ, 1 ਜੁਲਾਈ ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਫੈਸਲੇ ਅਨੁਸਾਰ ਭਾਈ ਮਰਦਾਨਾ ਜੀ ਦੇ ਵੰਸ਼ਜ਼ਾਂ ਨੂੰ ਹਰ ਮਹੀਨੇ ਧਰਮ ਪ੍ਰਚਾਰ ਕਮੇਟੀ ਦੇ ਫੰਡਾਂ ਵਿੱਚੋਂ 21 ਹਜ਼ਾਰ ਰੁਪਏ ਸਹਾਇਤਾ ਦੇਣ ਦੀ ਪ੍ਰਵਾਨਗੀ ਹੋਈ ਹੈ। ਮਤੇ ਦੀ ਰੌਸ਼ਨੀ ਵਿਚ ਪ੍ਰਵਾਨਤ ਮਹੀਨਾਵਾਰ ਸਹਾਇਤਾ ਰਾਸ਼ੀ ਬੀਤੇ ਦਿਨੀਂ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਦੇ ਆਗੂ ਸ਼੍ਰੋਮਣੀ […]

Continue Reading

ਸਿੱਖਿਆ ਕ੍ਰਾਂਤੀ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਿਆਂਦਾ ਜਬਰਦਸਤ ਬਦਲਾਅ – ਨੌਰੰਗ ਸਿੰਘ

ਮੋਹਾਲੀ 1 ਜੁਲਾਈ ,ਬੋਲੇ ਪੰਜਾਬ ਬਿਊਰੋ; ਜਿਹੜੇ ਮਾਪੇ ਕਹਿੰਦੇ ਸੀ ਅਸੀਂ ਸਰਕਾਰੀ ਸਕੂਲਾਂ ਵਿੱਚ ਆਪਣਾ ਬੱਚਾ ਨਹੀਂ ਭੇਜਣਾ ਉਹ ਅੱਜ ਸਰਕਾਰੀ ਸਕੂਲਾਂ ਦੀ ਕਰ ਰਹੇ ਨੇ ਪ੍ਰਸ਼ੰਸਾਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਟੇਟ ਅਵਾਰਡੀ ਨੌਰੰਗ ਸਿੰਘ ਨੇਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੁਹਾਣਾ ਵਿਖੇ ਕੀਤਾ ਉਹਨਾਂ ਨੇ ਕਿਹਾ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਨੇ ਪਿਛਲੇ ਸਾਲਾਂ ਦੇ ਵਿੱਚ […]

Continue Reading

ਸੂਬੇਦਾਰ ਸੁਖਵੀਰ ਸਿੰਘ ਰਠੌਰ ਨੇ 28 ਸਾਲ ਫੌਜ ਵਿੱਚ ਅਤੇ 9 ਸਾਲ ਜਿਲ੍ਹਾ ਰੱਖਿਆ ਸੇਵਾਵਾ ਭਲਾਈ ਵਿਖੇ ਇਮਾਨਦਾਰੀ ਨਾਲ ਨਿਭਾਈ ਸੇਵਾ

ਫਤਿਹਗੜ੍ਹ ਸਾਹਿਬ 1 ਜੁਲਾਈ ,ਬੋਲੇ ਪੰਜਾਬ ਬਿਊਰੋ; ਸੂਬੇਦਾਰ ਸੁਖਬੀਰ ਸਿੰਘ ਰਠੋਰ ਨੇ ਜਿਲ੍ਹਾਂ ਰੱਖਿਆ ਸੈਨਿਕ ਭਲਾਈ ਦਫਤਰ ਫਤਿਹਗੜ ਵਿਖੇ 9 ਸਾਲ ਅਤੇ ਫੌਜ ਵਿੱਚ 28 ਸਾਲ ਦੀ ਸ਼ਾਨਦਾਰ, ਇਮਾਨਦਾਰੀ ਅਤੇ ਵਫਾਦਾਰੀ ਨਾਲ ਸੇਵਾ ਨਿਭਾਈ । ਇਹਨਾ ਸ਼ਬਦਾ ਦਾ ਪ੍ਰਗਟਾਵਾ ਸੁਪਰਡੈਂਟ ਸੁਖਵੰਤ ਸਿੰਘ ਚੋਪੜਾ ਅਤੇ ਸਟੇਟ ਐਵਾਰਡੀ ਨੌਰੰਗ ਸਿੰਘ ਨੇ ਸੁਖਵੀਰ ਸਿੰਘ ਰਠੋਰ ਦੇ ਸੇਵਾ ਮੁਕਤੀ […]

Continue Reading

ਭਾਰਤ-ਪਾਕਿ ਵਿਚਾਲੇ ਦੁਸ਼ਮਣੀ ਖਤਮ ਕਰਨ ਲਈ ਪ੍ਰਮੁਖ ਸ਼ਖਸ਼ੀਅਤਾਂ ਨੇ ਪ੍ਰਧਾਨ ਮੰਤਰੀਆਂ ਨੂੰ ਲਿਖਿਆ ਖਤ

ਨਵੀਂ ਦਿੱਲੀ 1 ਜੁਲਾਈ ,ਬੋਲੇ ਪੰਜਾਬ ਬਿਊਰੋ; ਭਾਰਤ-ਪਾਕਿਸਤਾਨ ਸਬੰਧਾਂ ਨੂੰ ਬਿਹਤਰ ਬਣਾਉਣ ਲਈ, ਦੋਵਾਂ ਦੇਸ਼ਾਂ ਦੀਆਂ 117 ਸ਼ਖਸੀਅਤਾਂ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਪਾਕਿ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੂੰ ਇੱਕ ਪੱਤਰ ਲਿਖਿਆ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਟਕਰਾਅ ਦੀ ਬਜਾਏ ਗੱਲਬਾਤ ਦਾ ਰਸਤਾ ਚੁਣੋ ਤਾਂ ਜੋ ਦੱਖਣੀ ਏਸ਼ੀਆ ਵਿੱਚ ਸ਼ਾਂਤੀ ਅਤੇ ਵਿਕਾਸ ਦਾ […]

Continue Reading

ਫੋਨ ਨੰਬਰ ਲੁਕਾਉਣ ਵਾਲੇ ਨਵੇਂ WhatsApp ਫੀਚਰ ਦੀ ਜਾਂਚ ਕਰੇਗੀ ਸਰਕਾਰ

ਨਵੀਂ ਦਿੱਲੀ 1 ਜੁਲਾਈ ,ਬੋਲੇ ਪੰਜਾਬ ਬਿਊਰੋ; ਕੇਂਦਰ ਸਰਕਾਰ ਵਟਸਐਪ ਦੇ ਨਵੇਂ ਯੂਜ਼ਰਨੇਮ ਫੀਚਰ ਦੀ ਜਾਂਚ ਕਰੇਗੀ। ਨਿਊਜ਼ ਏਜੰਸੀ ਪੀਟੀਆਈ ਦੇ ਅਨੁਸਾਰ, ਸਰਕਾਰ ਦਾ ਕਹਿਣਾ ਹੈ ਕਿ ਇਹ ਫੀਚਰ ਪਛਾਣ ਲੁਕਾ ਕੇ ਧੋਖਾਧੜੀ ਅਤੇ ਸਾਈਬਰ ਧੋਖਾਧੜੀ ਦੇ ਜੋਖਮ ਨੂੰ ਕਾਫ਼ੀ ਵਧਾ ਸਕਦਾ ਹੈ। ਮੂਲ ਕੰਪਨੀ ਮੇਟਾ ਨੇ ਆਪਣੇ ਇੰਸਟੈਂਟ ਮੈਸੇਜਿੰਗ ਐਪ ਵਿੱਚ ਮੋਬਾਈਲ ਨੰਬਰ ਦੱਸੇ […]

Continue Reading

ਬੈਲਜੀਅਮ ਵਿਖੇ 10 ਮੰਜਿਲਾ ਇਮਾਰਤ ਵਿੱਚ ਲੱਗੀ ਭਿਆਨਕ ਅੱਗ,ਕਈ ਲੋਕਾਂ ਦੀ ਮੌਤ

ਬੈਲਜੀਅਮ 1 ਜੁਲਾਈ ,ਬੋਲੇ ਪੰਜਾਬ ਬਿਊਰੋ; ਬੁੱਧਵਾਰ ਨੂੰ ਉੱਤਰੀ ਬੈਲਜੀਅਮ ਦੇ ਸ਼ਹਿਰ ਐਂਟਵਰਪ ਵਿੱਚ ਇੱਕ 10 ਮੰਜ਼ਿਲਾ ਰਿਹਾਇਸ਼ੀ ਇਮਾਰਤ ਵਿੱਚ ਲੱਗੀ ਭਿਆਨਕ ਅੱਗ ਵਿੱਚ ਕਈ ਲੋਕਾਂ ਦੀ ਮੌਤ ਹੋ ਗਈ। ਸਥਾਨਕ ਪੁਲਿਸ ਨੇ ਇਸ ਘਟਨਾ ਦੀ ਪੁਸ਼ਟੀ ਕੀਤੀ। ਐਂਟਵਰਪ ਫਾਇਰ ਡਿਪਾਰਟਮੈਂਟ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਇੱਕ ਵਿਸ਼ਾਲ ਐਮਰਜੈਂਸੀ […]

Continue Reading

CBI ਵੱਲੋਂ ਸੀਨੀਅਰ IPS ਅਫ਼ਸਰ ਗ੍ਰਿਫ਼ਤਾਰ

ਨਵੀਂ ਦਿੱਲੀ, 1 ਜੁਲਾਈ ,ਬੋਲੇ ਪੰਜਾਬ ਬਿਊਰੋ; CBI ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਇੱਕ ਵੱਡੀ ਕਾਰਵਾਈ ਕਰਦਿਆਂ 3 ਕਰੋੜ ਰੁਪਏ ਦੇ ਕਥਿਤ ਰਿਸ਼ਵਤਖੋਰੀ ਦੇ ਮਾਮਲੇ ਵਿੱਚਆਈ.ਪੀ.ਐੱਸ . (IPS) ਅਫ਼ਸਰ ਦੀਪਕ ਗਹਿਲਾਵਤ ਨੂੰ ਗ੍ਰਿਫ਼ਤਾਰ ਕੀਤਾ ਹੈ। CBI ਅਧਿਕਾਰੀਆਂ ਵੱਲੋਂ ਬੁੱਧਵਾਰ ਨੂੰ ਸਾਂਝੀ ਕੀਤੀ ਗਈ ਜਾਣਕਾਰੀਅਨੁਸਾਰ, ਇਹ ਪੂਰਾ ਮਾਮਲਾ ਨਕਲੀ ਦਵਾਈਆਂ ਬਣਾਉਣ ਵਾਲੇ ਇੱਕ ਵੱਡੇ ਰੈਕੇਟ ਦੀ ਜਾਂਚ ਨਾਲ […]

Continue Reading

ਬੱਸ ਅਤੇ ਟ੍ਰੇਲਰ ਵਿਚਕਾਰ ਭਿਆਨਕ ਟੱਕਰ, 8 ਮੌਤਾਂ

ਬੱਸ ਅਤੇ ਟ੍ਰੇਲਰ ਵਿਚਕਾਰ ਭਿਆਨਕ ਟੱਕਰ, 8 ਮੌਤਾਂ ਚੰਡੀਗੜ੍ਹ, 1 ਜੁਲਾਈ ,ਬੋਲੇ ਪੰਜਾਬ ਬਿਊਰੋ; ਰਾਜਸਥਾਨ ਦੇ ਦੌਸਾ ਜ਼ਿਲ੍ਹੇ ਵਿੱਚ ਮੰਗਲਵਾਰ ਦੇਰ ਰਾਤ ਇੱਕ ਬੱਸ ਅਤੇ ਟ੍ਰੇਲਰ ਦੀ ਟੱਕਰ ਹੋ ਗਈ। ਹਾਦਸੇ ਵਿੱਚ ਅੱਠ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਨ੍ਹਾਂ ਵਿੱਚੋਂ ਛੇ ਦੀ ਮੌਤ ਸੜਨ ਕਾਰਨ ਅਤੇ ਦੋ ਦੇ ਸਿਰ ਵਿੱਚ ਸੱਟਾਂ ਲੱਗਣ […]

Continue Reading

ਠੇਕਾ ਮੁਲਾਜ਼ਮਾਂ ਦੇ ਹੱਕ ‘ਚ ਪਾਵਰਕੌਮ ਦਾ ਵੱਡਾ ਫ਼ੈਸਲਾ ,ਨੋਟੀਫ਼ਿਕੇਸ਼ਨ ਜਾਰੀ

ਪਟਿਆਲਾ, 1 ਜੁਲਾਈ ,ਬੋਲੇ ਪੰਜਾਬ ਬਿਊਰੋ; ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪਾਵਰਕੌਮ) ਨੇ ਸੂਬੇ ਦੇ ਤਾਪ ਬਿਜਲੀ ਘਰਾਂ (ਥਰਮਲ ਪਲਾਂਟਾਂ) ਵਿੱਚ ਲੰਮੇ ਸਮੇਂ ਤੋਂ ਨਿਮਾਣੀਆਂ ਉਜਰਤਾਂ ‘ਤੇ ਕੰਮ ਕਰ ਰਹੇ ਆਊਟਸੋਰਸ ਕਾਮਿਆਂ ਦੇ ਹੱਕ ਵਿੱਚ ਇੱਕ ਇਤਿਹਾਸਕ ਅਤੇ ਵੱਡਾ ਫ਼ੈਸਲਾ ਲਿਆ ਹੈ। ਟ੍ਰਿਬਿਊਨ ਦੀ ਖ਼ਬਰ ਅਨੁਸਾਰ, ਪਾਵਰਕੌਮ ਵੱਲੋਂ ਇਨ੍ਹਾਂ ਆਊਟਸੋਰਸ ਕਾਮਿਆਂ ਨੂੰ ਸਿੱਧਾ ਪਾਵਰਕੌਮ ਦੀ […]

Continue Reading

ਬੌਧਿਕ ਮਾਫ਼ੀਏ ਦੀ ਕੰਗਾਲੀ

ਬੌਧਿਕ ਮਾਫ਼ੀਏ ਦੀ ਕੰਗਾਲੀ ਕਿਸੇ ਵੀ ਸਮਾਜ ਦੀ ਅਸਲ ਦੌਲਤ ਉਸ ਦੀਆਂ ਇਮਾਰਤਾਂ, ਸੜਕਾਂ ਜਾਂ ਖ਼ਜ਼ਾਨੇ ਨਹੀਂ ਹੁੰਦੇ; ਉਸ ਦੀ ਅਸਲ ਦੌਲਤ ਉਸ ਦੀ ਬੌਧਿਕਤਾ, ਵਿਵੇਕ ਅਤੇ ਨੈਤਿਕ ਚੇਤਨਾ ਹੁੰਦੀ ਹੈ। ਜਦੋਂ ਵਿਚਾਰ ਗਰੀਬ ਹੋ ਜਾਣ, ਤਾਂ ਰਾਜ ਅਮੀਰ ਹੋ ਕੇ ਵੀ ਕੰਗਾਲ ਹੋ ਜਾਂਦਾ ਹੈ।ਅੱਜ ਪੰਜਾਬ ਦੇ ਸਾਹਮਣੇ ਸਭ ਤੋਂ ਵੱਡਾ ਸੰਕਟ ਆਰਥਿਕ ਨਹੀਂ, […]

Continue Reading