News

ਵਿਧਾਇਕ ਕੁਲਵੰਤ ਸਿੰਘ ਨੇ 6 ਮਹੀਨੇ ਦਾ ਕੋਰਸ ਪੂਰਾ ਕਰਨ ਵਾਲੀਆਂ ਬੱਚੀਆਂ ਨੂੰ ਤਕਸੀਮ ਕੀਤੇ ਸਰਟੀਫਿਕੇਟ

ਧੀਆਂ ਤੋਂ ਬਿਨਾਂ ਰਹਿੰਦੇ ਨੇ ਵਿਹੜੇ ਸੁੰਨੇ : ਕੁਲਵੰਤ ਸਿੰਘ ਮੋਹਾਲੀ, 15 ਦਸੰਬਰ,ਬੋਲੇ ਪੰਜਾਬ ਬਿਊਰੋ; ਅੱਜ ਜਨਤਾ ਲੈਂਡ ਪ੍ਰਮੋਟਰ ਪ੍ਰਾਈਵੇਟ ਲਿਮਿਟਡ ਅਤੇ ਲਾਇਨਸ ਕਲੱਬ ਪ੍ਰੀਮੀਅਰ ਪੰਚਕੂਲਾ ਦੀ ਤਰਫੋਂ ਪਿੰਡ ਮਟੌਰ ਵਿਖੇ ਚਲਾਏ ਜਾ ਰਹੇ ਸਕਿਲ ਡਿਵੈਲਪਮੈਂਟ ਸੈਂਟਰ ਵਿਖੇ ਸਿਲਾਈ ਸਿਖਲਾਈ ਦਾ 6 ਮਹੀਨੇ ਦਾ ਕੋਰਸ ਪੂਰਾ ਕਰਨ ਮੌਕੇ ਰੱਖੇ ਗਏ ਇੱਕ ਸਮਾਗਮ ਵਿੱਚ ਵਿਧਾਇਕ ਕੁਲਵੰਤ […]

Continue Reading

ਸਾਹਿਬਜਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਬਾਲ ਦਿਵਸ ਨਹੀਂ ਸਾਹਿਬਜਾਦੇ ਸ਼ਹੀਦੀ ਦਿਹਾੜੇ ਨਾਮ ਵਰਤੇ ਜਾਣ: ਸਰਨਾ

ਕੇਂਦਰ ਅਤੇ ਰਾਜ ਸਰਕਾਰ ਦੇ ਨੇਤਾ ਸਰਕਾਰ ਨੂੰ ਇਹ ਸਮਝਾਉਣ ਵਿਚ ਅਸਫਲ ਰਹੇ ਹਨ ਕਿ ਸਿੱਖ ਪੰਥ “ਬਾਲ ਦਿਵਸ ਨਾਮ” ਦਾ ਵਿਰੋਧ ਕਰਦਾ ਹੈ ਨਵੀਂ ਦਿੱਲੀ 15 ਦਸੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਭਾਜਪਾ ਸਰਕਾਰ ਵਲੋਂ ਸਾਹਿਬਜਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਮੁੜ ਬਾਲ ਦਿਵਸ ਦੇ ਰੂਪ ਵਿਚ ਮਨਾਏ ਜਾਣ ਦੀ ਗੱਲ ਕੀਤੀ ਜਾ ਰਹੀ ਹੈ […]

Continue Reading

ਗੁਰਦੁਆਰਾ ਛੋਟੇ ਸਾਹਿਬਜਾਦੇ ਵਿਖੇ ਗੁਰੂ ਤੇਗ ਬਹਾਦਰ ਸਾਹਿਬ ਅਤੇ ਉਨ੍ਹਾਂ ਦੇ ਅੰਨਿਨ ਸਿੱਖਾਂ ਦੀ ਸ਼ਹਾਦਤ ਨੂੰ ਸਮਰਪਿਤ ਸੰਗਤੀ ਪਾਠ ਦੇ ਪਾਏ ਗਏ ਭੋਗ

ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਦੀਵਾਨ 22 ਤੋਂ 28 ਦਸੰਬਰ ਤਕ ਦਸਮ ਪਾਤਸ਼ਾਹ ਜੀ ਦਾ ਪ੍ਰਕਾਸ਼ ਪੁਰਬ ਜਨਵਰੀ ਵਿਚ ਮਨਾਇਆ ਜਾਏਗਾ ਨਵੀਂ ਦਿੱਲੀ 15 ਦਸੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ ):- ਗੁਰਦੁਆਰਾ ਬਾਬਾ ਜੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੇਲ੍ਹ ਰੋੜ ਫਤਹਿ ਨਹਿਰ ਵਿਖ਼ੇ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਅੰਨਿਨ ਸਿੱਖ ਭਾਈ […]

Continue Reading

ਦਵਿੰਦਰ ਸਿੰਘ ਸਾਹਨੀ ਵਲੋਂ ਮਹਿਲਾਵਾ ਲਈ ਪ੍ਰੇਰਨਾ ਐਨਜੀਓ ਦਾ ਹੋਇਆ ਆਗਾਜ ਅਤੇ ਤਰੁਨੀ ਰਸਾਲਾ ਹੋਇਆ ਆਰੰਭ

ਨਵੀਂ ਦਿੱਲੀ 15 ਦਸੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੇ ਪਛਚਿਮ ਵਿਹਾਰ ਇਲਾਕੇ ਵਿਖ਼ੇ ਰੇਡੀਸਨ ਬਲੂ ਐਪਲ ਗੋਲ੍ਡ ਵਿਖ਼ੇ ਸਿਟੀ ਐਡ ਫਾਉਂਡੇਸ਼ਨ ਵਲੋਂ ਮਹਿਲਾਵਾ ਦੀ ਸ਼ਕਤੀ ਨੂੰ ਨਮਸਕਾਰ ਕਰਦਿਆਂ ਉਨ੍ਹਾਂ ਲਈ ਇਕ ਨਵੀਂ ਪ੍ਰੇਰਨਾ ਐਨਜੀਓ ਦਾ ਆਗਾਜ ਕੀਤਾ ਗਿਆ । ਕਰਵਾਏ ਗਏ ਪ੍ਰੋਗਰਾਮ ਵਿਚ ਵਡੀ ਗਿਣਤੀ ਅੰਦਰ ਮਹਿਲਾਵਾ ਨੇ ਸ਼ਮੂਲੀਅਤ ਕਰਕੇ ਪ੍ਰਬੰਧਕਾਂ ਦਾ ਹੌਸਲਾ […]

Continue Reading

ਪ੍ਰਿੰਸੀਪਲ ਦੀ ਵੀਡੀਓ ਵਾਇਰਲ ਦਾ ਮਾਮਲਾ ਪੁੱਜਾ ਸਹਾਇਕ ਡਾਇਰੈਕਟਰ ਦੇ ਦਰਬਾਰ 

ਕੰਨਿਆ ਸਕੂਲ ਚ ਮਹਿਲਾ ਪ੍ਰਿੰਸੀਪਲ ਦੀ ਹੋਵੇ ਨਿਯੁਕਤੀ- ਅਜੀਤ ਖੰਨਾ  ਖੰਨਾ,15ਦਸੰਬਰ (ਅਜੀਤ ਸਿੰਘ ਖੰਨਾ ); ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ,ਸਕੂਲ( ਸਕੂਲ ਆਫ਼ ਐਮੀਨੈਂਸ )ਖੰਨਾ ਦੇ ਪ੍ਰਿੰਸੀਪਲ ਦੀ ਆਪਣੇ ਸਕੂਲ ਦੀਆਂ ਮਹਿਲਾ ਅਧਿਆਪਕਾਂਵਾਂ ਨਾਲ ਵਾਇਰਲ ਹੋਈ ਵੀਡੀਓ ਦਾ ਮਾਮਲਾ ਹੁਣ ਸਿੱਖਿਆ ਵਿਭਾਗ ਪੰਜਾਬ ਦੀ ਸਹਾਇਕ ਡਾਇਰੈਕਟਰ ਦੇ ਦਰਬਾਰ ਪਹੁੰਚ ਚੁੱਕਾ ਹੈ। ਜਿੱਥੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ ।ਇਸ […]

Continue Reading

Breaking : ਮੋਹਾਲੀ ‘ਚ ਕਬੱਡੀ ਟੂਰਨਾਮੈਂਟ ਦੌਰਾਨ ਗੋਲੀਬਾਰੀ, ਪ੍ਰਮੋਟਰ ਜ਼ਖਮੀ 

ਮੋਹਾਲੀ, 15 ਦਸੰਬਰ, ਬੋਲੇ ਪੰਜਾਬ ਬਿਊਰੋ : ਅੱਜ ਸੋਮਵਾਰ ਨੂੰ ਮੋਹਾਲੀ ਦੇ ਸੋਹਾਣਾ ਵਿੱਚ ਇੱਕ ਕਬੱਡੀ ਮੈਚ ਦੌਰਾਨ ਗੋਲੀਬਾਰੀ ਹੋਈ। ਇੱਕ ਬੋਲੈਰੋ ਵਿੱਚ ਸਵਾਰ ਲੋਕਾਂ ਨੇ ਗੋਲੀਆਂ ਚਲਾਈਆਂ। ਕਬੱਡੀ ਟੂਰਨਾਮੈਂਟ ਨੂੰ ਪ੍ਰਮੋਟ ਕਰਨ ਵਾਲੇ ਇੱਕ ਨੌਜਵਾਨ ਨੂੰ ਗੋਲੀ ਲੱਗ ਗਈ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਗਾਇਕ ਮਨਕੀਰਤ ਔਲਖ ਨੇ ਵੀ ਮੈਚ ਵਿੱਚ ਸ਼ਾਮਲ […]

Continue Reading

ਪੰਜਾਬ ਸਰਕਾਰ ਵਲੋਂ ਵੱਧ ਰਹੀ ਠੰਢ ਦੇ ਮੱਦੇਨਜ਼ਰ ਸਕੂਲਾਂ ‘ਚ ਛੁੱਟੀਆਂ ਦਾ ਐਲਾਨ

ਚੰਡੀਗੜ੍ਹ, 15 ਦਸੰਬਰ, ਬੋਲੇ ਪੰਜਾਬ ਬਿਊਰੋ :  ਪੰਜਾਬ ਸਰਕਾਰ ਨੇ ਵੱਧ ਰਹੀ ਠੰਢ ਦੇ ਮੱਦੇਨਜ਼ਰ ਸਕੂਲਾਂ ‘ਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਦੀ ਸਕੱਤਰ ਅਨਿੰਦਿਤਾ ਮਿੱਤਰਾ ਦੇ ਅਨੁਸਾਰ, ਇਹ ਹੁਕਮ ਸਾਰੇ ਸਰਕਾਰੀ ਸਕੂਲਾਂ ਦੇ ਨਾਲ-ਨਾਲ ਪ੍ਰਾਈਵੇਟ ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ‘ਤੇ ਲਾਗੂ ਹੁੰਦਾ ਹੈ। ਸਰਕਾਰੀ […]

Continue Reading

ਡੀਬੀਯੂ ਦੇ ਚਾਂਸਲਰ ਡਾ. ਜ਼ੋਰਾ ਸਿੰਘ ਆਲ ਇੰਡੀਆ ਮੀਡੀਆ ਮੀਟ ਦੌਰਾਨ ਪੰਜਾਬ ਦੇ ਰਾਜਪਾਲ ਵੱਲੋਂ ਸਨਮਾਨਿਤ

ਲੋਕਤੰਤਰ ਨੂੰ ਮਜ਼ਬੂਤ ਰੱਖਣ ਲਈ ਮੀਡੀਆ ਨੂੰ ਆਜ਼ਾਦ ਅਤੇ ਜ਼ਿੰਮੇਵਾਰ ਰਹਿਣਾ ਚਾਹੀਦਾ: ਕਟਾਰੀਆ ਮੰਡੀ ਗੋਬਿੰਦਗੜ੍ਹ, 15 ਦਸੰਬਰ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ ਨੂੰ ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਵਿਖੇ ਆਯੋਜਿਤ ਦੋ ਦਿਨ੍ਹਾਂ ਆਲ ਇੰਡੀਆ ਮੀਡੀਆ ਮੀਟ ਦੌਰਾਨ ਸਿੱਖਿਆ ਅਤੇ ਹੈਲਥ ਖੇਤਰ ਵਿੱਚ ਪਾਏ […]

Continue Reading

ਪੰਜਾਬ ਸਰਕਾਰ ਵੱਲੋਂ ਆਈ.ਆਈ.ਟੀ ਰੋਪੜ ਦੇ ਸਹਿਯੋਗ ਨਾਲ ਮਹੱਤਵਪੂਰਨ ਜਲ ਅਧਿਐਨ ਲਈ 1.61 ਕਰੋੜ ਰੁਪਏ ਦੀ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

ਪੰਜਾਬ ਵਿੱਚ ਪਾਣੀ ਦੀ ਘਾਟ ਅਤੇ ਸੀਪੇਜ ਦੀ ਸਮੱਸਿਆ ‘ਤੇ ਕੇਂਦਰਤ ਹੋਵੇਗਾ ਇਹ ਸੂਖਮ-ਪੱਧਰੀ ਜਲ ਅਧਿਐਨ ਚੰਡੀਗੜ੍ਹ, 15 ਦਸੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਪਾਣੀ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਜਲ ਸਰੋਤਾਂ ਅਤੇ ਸੀਪੇਜ ਦੇ ਪੈਟਰਨਾਂ ਬਾਰੇ 1.61 ਕਰੋੜ ਰੁਪਏ […]

Continue Reading

ਵਿਜੀਲੈਂਸ ਬਿਊਰੋ ਵੱਲੋਂ ਨਵੰਬਰ ਦੌਰਾਨ 8 ਰਿਸ਼ਵਤਖੋਰੀ ਦੇ ਕੇਸਾਂ ਵਿੱਚ 11 ਵਿਅਕਤੀ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 15 ਦਸੰਬਰ ,ਬੋਲੇ ਪੰਜਾਬ ਬਿਊਰੋ;  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਚੱਲ ਰਹੀ ਮੁਹਿੰਮ ਦੌਰਾਨ ਨਵੰਬਰ ਮਹੀਨੇ ਦੌਰਾਨ 8 ਵੱਖ-ਵੱਖ ਟਰੈਪ ਕੇਸਾਂ ਵਿੱਚ 9 ਸਰਕਾਰੀ ਮੁਲਾਜ਼ਮਾਂ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ […]

Continue Reading