News

ਪਰਮਜੀਤ ਸਿੰਘ ਕੈਂਥ ਨੇ ਭਾਜਪਾ ਦੀ ਉੱਚ-ਪੱਧਰੀ ਲੀਡਰਸ਼ਿਪ ਵੱਲੋਂ ਨਿਤਿਨ ਨਬੀਨ ਨੂੰ ਕੌਮੀ ਕਾਰਜਕਾਰੀ ਪ੍ਰਧਾਨ ਨਿਯੁਕਤ ਕਰਨ ‘ਤੇ ਕੀਤਾ ਸਵਾਗਤ

ਚੰਡੀਗੜ੍ਹ, 15 ਦਸੰਬਰ ,ਬੋਲੇ ਪੰਜਾਬ ਬਿਊਰੋ: ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਬਿਹਾਰ ਦੇ ਲੋਕ ਨਿਰਮਾਣ ਮੰਤਰੀ ਨਿਤਿਨ ਨਬੀਨ ਨੂੰ ਪਾਰਟੀ ਦੇ ਸਭ ਤੋਂ ਉੱਚੇ ਅਹੁਦਿਆਂ ਵਿੱਚੋਂ ਇੱਕ ਵਿੱਚ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਪਾਰਟੀ ਦੇ ਇਸ ਫੈਸਲੇ ਦਾ ਸਵਾਗਤ ਕਰਦੇ ਹੋਏ, ਭਾਜਪਾ ਅਨੁਸੂਚਿਤ ਜਾਤੀ ਮੋਰਚਾ ਦੇ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਉਨ੍ਹਾਂ ਨੂੰ […]

Continue Reading

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦੇ ਚੌਥੇ ਸਾਹਿਬਜ਼ਾਦੇ ਬਾਬਾ ਫਤਹਿ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ

ਐੱਸ. ਏ. ਐੱਸ. ਨਗਰ,15 ਦਸੰਬਰ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿੱਚ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਚੌਥੇ ਸਾਹਿਬਜ਼ਾਦੇ ਬਾਬਾ ਫਤਹਿ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ । ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ […]

Continue Reading

2300 ਕਰੋੜ ਰੁਪਏ ਦੀ ਫਰਜ਼ੀ ਕ੍ਰਿਪਟੋ ਕਰੰਸੀ ਦਾ ਘੁਟਾਲਾ

ਪੰਜਾਬ ਅਤੇ ਹਿਮਾਚਲ ਪ੍ਰਦੇਸ਼ ’ਚ 8 ਥਾਵਾਂ ’ਤੇ ED ਦੀ ਛਾਪੇਮਾਰੀ ਧਰਮਸ਼ਾਲਾ 15 ਦਸੰਬਰ ,ਬੋਲੇ ਪੰਜਾਬ ਬਿਊਰੋ:  ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਵਿੱਚ ਵੱਡੀ ਕਾਰਵਾਈ ਕਰਦਿਆਂ 2300 ਕਰੋੜ ਰੁਪਏ ਦੇ ਫਰਜ਼ੀ ਕ੍ਰਿਪਟੋ ਕਰੰਸੀ ਘੁਟਾਲੇ ਦਾ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ਵਿੱਚ ਈਡੀ ਨੇ ਅੱਠ ਥਾਵਾਂ ‘ਤੇ ਤਲਾਸ਼ੀ ਮੁਹਿੰਮ ਚਲਾ ਕੇ 1.2 ਕਰੋੜ […]

Continue Reading

ਹਾਈਕੋਰਟ ਦੇ ਵਕੀਲਾਂ ਵੱਲੋਂ ਹੜਤਾਲ ਦਾ ਐਲਾਨ 

ਚੰਡੀਗੜ੍ਹ, 15 ਦਸੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਹਰਿਆਣਾ ਹਾਈਕੋਰਟ ਦੇ ਵਕੀਲਾਂ ਵੱਲੋਂ ਹੜਤਾਲ ਦਾ ਐਲਾਨ ਕਰ ਦਿੱਤਾ ਗਿਆ ਹੈ। ਹਿਸਾਰ ਪੁਲਿਸ ‘ਤੇ ਲੱਗੇ ਵਕੀਲ ਦੀ ਕੁੱਟਮਾਰ ਦੇ ਗੰਭੀਰ ਇਲਜ਼ਾਮਾਂ ਕਾਰਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਵਕੀਲਾਂ ਨੇ ਕੰਮ ਬੰਦ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਇੱਕ ਵਕੀਲ ਵੱਲੋਂ ਹਿਸਾਰ ਪੁਲਿਸ ‘ਤੇ ਕੁੱਟਮਾਰ ਦੇ ਗੰਭੀਰ ਇਲਜ਼ਾਮ ਲਗਾਏ […]

Continue Reading

ਕੰਗਨਾ ਰਣੌਤ ਵਿਰੁੱਧ ਮਾਣਹਾਨੀ ਦਾ ਮਾਮਲਾ, ਸੁਣਵਾਈ ਹੁਣ 5 ਜਨਵਰੀ ਨੂੰ

ਵਕੀਲਾਂ ਨੇ ਬਠਿੰਡਾ ਅਦਾਲਤ ਵਿੱਚ ਨਿੱਜੀ ਪੇਸ਼ੀ ਤੋਂ ਛੋਟ ਮੰਗੀ ਬਠਿੰਡਾ 15 ਦਸੰਬਰ ,ਬੋਲੇ ਪੰਜਾਬ ਬਿਊਰੋ; ਬਾਲੀਵੁੱਡ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਅੱਜ ਬਠਿੰਡਾ ਅਦਾਲਤ ਵਿੱਚ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ‘ਤੇ ਟਿੱਪਣੀਆਂ ਕਰਨ ਲਈ ਦਾਇਰ ਮਾਣਹਾਨੀ ਦੇ ਮਾਮਲੇ ਵਿੱਚ ਪੇਸ਼ ਹੋਣਾ ਸੀ। ਹਾਲਾਂਕਿ, ਉਹ ਪੇਸ਼ ਨਹੀਂ ਹੋਈ। ਅੱਜ ਉਨ੍ਹਾਂ ਦੇ ਵਕੀਲ ਉਨ੍ਹਾਂ […]

Continue Reading

“ਮੋਦੀ, ਤੁਹਾਡੀ ਕਬਰ ਪੁੱਟ ਦਿੱਤੀ ਜਾਵੇਗੀ” ਦੇ ਨਾਅਰੇ ‘ਤੇ ਸੰਸਦ ਵਿੱਚ ਹੰਗਾਮਾ,ਕਾਰਵਾਈ ਮੁਲਤਵੀ

ਨੱਡਾ ਨੇ ਕਿਹਾ ਕਿ ਰਾਹੁਲ ਅਤੇ ਸੋਨੀਆ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ ਨਵੀਂ ਦਿੱਲੀ 15 ਦਸੰਬਰ ,ਬੋਲੇ ਪੰਜਾਬ ਬਿਊਰੋ; ਸੰਸਦ ਦੇ ਸਰਦ ਰੁੱਤ ਸੈਸ਼ਨ ਦੇ 11ਵੇਂ ਦਿਨ, ਭਾਜਪਾ ਸੰਸਦ ਮੈਂਬਰਾਂ ਨੇ ਕਾਂਗਰਸ ਦੀ ਰੈਲੀ ਵਿੱਚ ਪ੍ਰਧਾਨ ਮੰਤਰੀ ਮੋਦੀ ਵਿਰੁੱਧ ਲਗਾਏ ਗਏ ਨਾਅਰਿਆਂ ਦਾ ਮੁੱਦਾ ਚੁੱਕਿਆ। ਰਾਜ ਸਭਾ ਵਿੱਚ, ਕੇਂਦਰੀ ਮੰਤਰੀ ਜੇਪੀ ਨੱਡਾ ਨੇ ਕਿਹਾ – […]

Continue Reading

ਹਾਈ ਕੋਰਟ ‘ਚ MP ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦੇਣ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਣਵਾਈ ਟਲੀ 

ਚੰਡੀਗੜ੍ਹ, 15 ਦਸੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਖਡੂਰ ਸਾਹਿਬ ਤੋਂ ਖਾਲਿਸਤਾਨ ਪੱਖੀ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਸੰਸਦ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਪੈਰੋਲ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਸੁਣਵਾਈ ਟਾਲ ਦਿੱਤੀ ਗਈ ਹੈ।  ਇਹ ਫੈਸਲਾ ਹਾਈ ਕੋਰਟ ਵਿੱਚ ਵਕੀਲਾਂ ਦੀ ਹੜਤਾਲ ਕਾਰਨ ਕੀਤਾ ਗਿਆ ਹੈ। […]

Continue Reading

ਪੀ.ਐਮ. ਸ਼੍ਰੀ ਸਰਕਾਰੀ ਹਾਈ ਸਕੂਲ ਕੁੰਭੜਾ ਦੇ ਵਿਦਿਆਰਥੀ ਨੇ ਜਿੱਤਿਆ ਨੈਸ਼ਨਲ ਪੱਧਰ ‘ਤੇ ਗੋਲਡ ਮੈਡਲ

ਰੋਨਿਸ਼ ਨੇ ਸਕੂਲ, ਜਿਲ੍ਹੇ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ : ਮੁੱਖ ਅਧਿਆਪਕ ਗੁਰਸੇਵਕ ਸਿੰਘ ਮੋਹਾਲੀ, 15 ਦਸੰਬਰ, ਬੋਲੇ ਪੰਜਾਬ ਬਿਊਰੋ; ਪੀ.ਐਮ. ਸ਼੍ਰੀ ਸਰਕਾਰੀ ਹਾਈ ਸਕੂਲ ਕੁੰਭੜਾ ਦੇ ਵਿਦਿਆਰਥੀ ਰੋਨਿਸ਼ ਸਪੁੱਤਰ ਰੋਹਿਤ ਕੁਮਾਰ ਨੇ 69ਵੀਆਂ ਨੈਸ਼ਨਲ ਸਕੂਲ ਖੇਡਾਂ ਵਿੱਚ ਵੇਟ ਲਿਫਟਿੰਗ ਵਿੱਚ ਅੰਡਰ-17 ਭਾਗ ਲੈ ਕੇ ਗੋਲਡ ਮੈਡਲ ਜਿੱਤਿਆ ਹੈ। ਸਕੂਲ ਪੁੱਜਣ ‘ਤੇ ਰੋਨਿਸ਼ ਦਾ […]

Continue Reading

ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਿਹਾ ਆਟੋ ਪਲਟਿਆ, 2 ਬੱਚੇ ਜ਼ਖ਼ਮੀ 

ਫਾਜ਼ਿਲਕਾ, 15 ਦਸੰਬਰ, ਬੋਲੇ ਪੰਜਾਬ ਬਿਊਰੋ : ਫਾਜ਼ਿਲਕਾ ਦੇ ਮਹਾਰਾਜਾ ਅਗਰਸੇਨ ਚੌਕ ਨੇੜੇ ਇੱਕ ਸੜਕ ਹਾਦਸਾ ਵਾਪਰਿਆ ਜਦੋਂ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਿਹਾ ਇੱਕ ਆਟੋ ਰਿਕਸ਼ਾ ਅਚਾਨਕ ਪਲਟ ਗਿਆ। ਹਾਦਸੇ ਦੌਰਾਨ ਬੱਚੇ ਡਰ ਨਾਲ ਚੀਕਾਂ ਮਾਰਨ ਲੱਗ ਪਏ। ਇਸ ਘਟਨਾ ਵਿੱਚ ਦੋ ਬੱਚੇ ਜ਼ਖਮੀ ਹੋ ਗਏ। ਪੂਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ।  […]

Continue Reading

Breaking : ਜਲੰਧਰ ਦੇ ਤਿੰਨ ਮਸ਼ਹੂਰ ਸਕੂਲਾਂ ਨੂੰ ਬੰਬ ਦੀ ਧਮਕੀ ਮਿਲੀ

ਜਲੰਧਰ, 15 ਦਸੰਬਰ, ਬੋਲੇ ਪੰਜਾਬ ਬਿਊਰੋ : ਜਲੰਧਰ ਦੇ ਤਿੰਨ ਮਸ਼ਹੂਰ ਸਕੂਲਾਂ ਨੂੰ ਬੰਬ ਦੀ ਧਮਕੀ ਮਿਲੀ ਹੈ। ਬੰਬ ਦੀ ਧਮਕੀ ਮਿਲਣ ਤੋਂ ਬਾਅਦ, ਸਕੂਲ ਪ੍ਰਬੰਧਨ ਨੇ ਮਾਪਿਆਂ ਨੂੰ ਫ਼ੋਨ ‘ਤੇ ਸੂਚਿਤ ਕੀਤਾ ਅਤੇ ਉਨ੍ਹਾਂ ਨੂੰ ਬੱਚਿਆਂ ਨੂੰ ਘਰ ਲੈ ਜਾਣ ਲਈ ਕਿਹਾ। ਇਸ ਕਾਰਨ ਮਾਪੇ ਬੱਚਿਆਂ ਨੂੰ ਲੈਣ ਲਈ ਸਕੂਲ ਜਾ ਰਹੇ ਹਨ। ਤੁਹਾਨੂੰ […]

Continue Reading