News

ਦਿੱਲੀ ਦੀ ਹਵਾ ਹੋਈ ਹੋਰ ਜ਼ਹਿਰੀਲੀ, GRAP-IV ਦੀਆਂ ਪਾਬੰਦੀਆਂ ਲਾਗੂ 

ਨਵੀਂ ਦਿੱਲੀ, 14 ਦਸੰਬਰ, ਬੋਲੇ ਪੰਜਾਬ ਬਿਊਰੋ : ਦਿੱਲੀ-ਐਨਸੀਆਰ ਵਿੱਚ ਵਧਦੇ ਹਵਾ ਪ੍ਰਦੂਸ਼ਣ ਦੇ ਮੱਦੇਨਜ਼ਰ, ਗ੍ਰੇਡੇਡ ਰਿਸਪਾਂਸ ਐਕਸ਼ਨ ਪਲਾਨ (GRAP) ਦੇ ਪੜਾਅ-IV ਪਾਬੰਦੀਆਂ ਸ਼ਨੀਵਾਰ ਸ਼ਾਮ ਤੋਂ ਲਾਗੂ ਕਰ ਦਿੱਤੀਆਂ ਗਈਆਂ ਸਨ। ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ (CAQM) ਨੇ ਕੱਲ੍ਹ ਸਵੇਰੇ ਇੱਥੇ GRAP-III ਪਾਬੰਦੀਆਂ ਲਾਗੂ ਕੀਤੀਆਂ ਸਨ। GRAP-IV ਉਦੋਂ ਲਾਗੂ ਕੀਤਾ ਜਾਂਦਾ ਹੈ ਜਦੋਂ ਹਵਾ ਜ਼ਹਿਰੀਲੀ ਹੋ […]

Continue Reading

ਜਲੰਧਰ ਵਿਖੇ ਦਿੱਲੀ-ਅੰਮ੍ਰਿਤਸਰ ਹਾਈਵੇਅ ‘ਤੇ ਗੋਲੀਬਾਰੀ, ਨੌਜਵਾਨ ਗੰਭੀਰ 

ਜਲੰਧਰ, 14 ਦਸੰਬਰ, ਬੋਲੇ ਪੰਜਾਬ ਬਿਊਰੋ : ਦੇਰ ਰਾਤ ਜਲੰਧਰ ਦੇ ਪੱਛਮੀ ਹਲਕੇ ਦੇ ਮਾਡਲ ਹਾਊਸ ਅਤੇ ਕੈਂਟ ਇਲਾਕੇ ਵਿੱਚ ਦਿੱਲੀ-ਅੰਮ੍ਰਿਤਸਰ ਹਾਈਵੇਅ ‘ਤੇ ਗੋਲੀਬਾਰੀ ਹੋਈ। ਮਾਡਲ ਹਾਊਸ ਵਿਖੇ ਪਾਰਕਿੰਗ ਵਿਵਾਦ ਵਿੱਚ ਗੋਲੀ ਲੱਗਣ ਤੋਂ ਬਾਅਦ ਇੱਕ ਨੌਜਵਾਨ ਦੀ ਹਾਲਤ ਗੰਭੀਰ ਹੈ। ਜ਼ਖਮੀ ਨੌਜਵਾਨ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਣ ‘ਤੇ […]

Continue Reading

ਲੁਧਿਆਣਾ ਦੇ ਪੰਜ ਮੰਜ਼ਿਲਾ ਮਾਲ ‘ਚ ਲੱਗੀ ਅੱਗ

ਲੁਧਿਆਣਾ, 14 ਦਸੰਬਰ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਦੇ ਫਿਰੋਜ਼ਪੁਰ ਰੋਡ ‘ਤੇ ਸਥਿਤ ਵੈਸਟ ਐਂਡ ਮਾਲ ਦੇ ਗਰਾਊਂਡ ਫਲੋਰ ‘ਤੇ ਅੱਗ ਲੱਗ ਗਈ। ਅੱਗ ਇੱਕ ਕੱਪੜੇ ਦੀ ਦੁਕਾਨ ਤੋਂ ਸ਼ੁਰੂ ਹੋਈ ਅਤੇ ਬਿਲਿੰਗ ਵਿਭਾਗ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਧੂੰਆਂ ਦੇਖ ਕੇ ਮਾਲ ‘ਚ ਘੁੰਮਣ ਆਏ ਲੋਕ ਇੱਧਰ-ਉੱਧਰ ਭੱਜਣ ਲੱਗੇ। ਮਾਲ ਵਿੱਚ ਖਰੀਦਦਾਰੀ ਕਰਨ […]

Continue Reading

ਪੰਜਾਬ ‘ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਵੋਟਿੰਗ ਅੱਜ, ਸਖ਼ਤ ਸੁਰੱਖਿਆ ਪ੍ਰਬੰਧ 

ਚੰਡੀਗੜ੍ਹ, 14 ਦਸੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ। ਵੋਟਿੰਗ ਸਵੇਰੇ 8 ਵਜੇ ਸ਼ੁਰੂ ਹੋਵੇਗੀ ਅਤੇ ਸ਼ਾਮ 4 ਵਜੇ ਤੱਕ ਜਾਰੀ ਰਹੇਗੀ। ਚੋਣਾਂ ਈਵੀਐਮ ਮਸ਼ੀਨਾਂ ਦੀ ਬਜਾਏ ਬੈਲਟ ਪੇਪਰਾਂ ਦੀ ਵਰਤੋਂ ਨਾਲ ਕਰਵਾਈਆਂ ਜਾਣਗੀਆਂ। ਸੂਬੇ ਭਰ ਵਿੱਚ 347 ਜ਼ਿਲ੍ਹਾ ਪ੍ਰੀਸ਼ਦਾਂ ਅਤੇ 2,838 […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ, ਅੰਗ 533, 14-12-25

Amritvele da Hukamnama Sri Darbar Sahib, Sri Amritsar, Ang 533, 14-12-25 ਰਾਗੁ ਦੇਵਗੰਧਾਰੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ਮੀਤਾ ਐਸੇ ਹਰਿ ਜੀਉ ਪਾਏ ॥ ਛੋਡਿ ਨ ਜਾਈ ਸਦ ਹੀ ਸੰਗੇ ਅਨਦਿਨੁ ਗੁਰ ਮਿਲਿ ਗਾਏ ॥੧॥ ਰਹਾਉ ॥ ਮਿਲਿਓ ਮਨੋਹਰੁ ਸਰਬ ਸੁਖੈਨਾ ਤਿਆਗਿ ਨ ਕਤਹੂ ਜਾਏ ॥ ਅਨਿਕ ਅਨਿਕ ਭਾਤਿ ਬਹੁ ਪੇਖੇ ਪ੍ਰਿਅ ਰੋਮ […]

Continue Reading

ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ

ਅਮਨ ਅਰੋੜਾ ਨੇ ਮਹਿਲਾ ਅਧਿਕਾਰੀਆਂ ਨੂੰ ਹਵਾਈ ਸੈਨਾ ਵਿੱਚ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਦਿੱਤੀ ਵਧਾਈ ਚੰਡੀਗੜ੍ਹ, 13 ਦਸੰਬਰ,ਬੋਲੇ ਪੰਜਾਬ ਬਿਊਰੋ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੜਕੀਆਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਪ੍ਰਤੀ ਵਚਨਬੱਧਤਾ ਦਹੁਰਾਉਂਦਿਆਂ, ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐਫਪੀਆਈ) ਫਾਰ ਗਰਲਜ਼ ਐਸਏਐਸ ਨਗਰ (ਮੁਹਾਲੀ) ਨੇ ਸ਼ਾਨਦਾਰ ਸਫ਼ਲਤਾ […]

Continue Reading

ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਪੰਜ ਸਾਬਕਾ ਵਿਦਿਆਰਥੀ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਹੋਏ ਸ਼ਾਮਲ

ਅਮਨ ਅਰੋੜਾ ਨੇ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਸੂਬੇ ਦਾ ਨਾਮ ਰੌਸ਼ਨ ਕਰਨ ਲਈ ਕੀਤਾ ਪ੍ਰੇਰਿਤ* ਚੰਡੀਗੜ੍ਹ, 13 ਦਸੰਬਰ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਦੇਸ਼ ਲਈ ਬਹਾਦਰ ਸੈਨਿਕ ਪੈਦਾ ਕਰਨ ਦੀ ਪੰਜਾਬ ਦੀ ਸ਼ਾਨਦਾਰ ਪਰੰਪਰਾ ਨੂੰ ਅੱਗੇ ਵਧਾਉਂਦਿਆਂ, ਮੋਹਾਲੀ ਸਥਿਤ ਵੱਕਾਰੀ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮਆਰਐਸਏਐਫਪੀਆਈ) ਦੇ […]

Continue Reading

ਚੋਣ ਡਿਊਟੀ ਤੋ ਗੈਰ ਹਾਜ਼ਰ ਮੁਲਾਜ਼ਮਾਂ ਖਿਲਾਫ ਕਾਰਵਾਈ ਦੀ ਸਿਫਾਰਸ਼ ਕਰਨਾ ਨਿੰਦਣਯੋਗ 

ਸਿਫਾਰਸ਼ ਕਰਨ ਵਾਲੇ ਅਧਿਕਾਰੀਆਂ ਖਿਲਾਫ਼ ਮਹਿਲਾ ਮੁਲਾਜ਼ਮਾਂ ਦਾ ਫੁੱਟ ਸਕਦਾ ਲਾਵਾ  ਫੈਸਲਾ ਵਾਪਸ ਲੈਣ ਦੀ ਮੰਗ  ਖੰਨਾ,13 ਦਸੰਬਰ ,ਬੋਲੇ ਪੰਜਾਬ ਬਿਊਰੋ(  ਅਜੀਤ ਖੰਨਾ ); ਕੁਝ ਇਕ ਚੋਣ ਅਦਿਕਾਰੀਆਂ ਵੱਲੋਂ ਚੋਣ ਡਿਊਟੀ ਤੋਂ ਗੈਰ ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਖਿਲਾਫ ਐਫ ਆਈ ਆਰ ਦਰਜ ਕਰਨ ਦੀ ਸਿਫਾਰਸ਼ ਕਰਨੀ ਬੇਹੱਦ ਨਿੰਦਣਯੋਗ  ਹੈ। ਕਿਉਂਕਿ ਚੋਣ ਅਧਿਕਾਰੀਆਂ ਵੱਲੋਂ ਅਜਿਹਾ ਕਰਕੇ ਮੁਲਾਜ਼ਮ […]

Continue Reading

ਡੇਰਾਬੱਸੀ ਦੇ ਪਿੰਡ ਈਬਰਾਹੀਮਪੁਰ ਚ ਆਪ ਦੀ ਮਹਿਲਾ ਆਗੂ ਅਕਾਲੀ ਦਲ ਚ ਸ਼ਾਮਲ

ਡੇਰਾਬੱਸੀ 13 ਦਸੰਬਰ ,ਬੋਲੇ ਪੰਜਾਬ ਬਿਊਰੋ;  ਜਿਲਾ ਪਰਿਸ਼ਦ ਅਤੇ ਬੱਲਾਕ ਸੰਮਤੀ ਚੋਣਾਂ ਤੋਂ ਪਹਿਲਾਂ ਡੇਰਾਬੱਸੀ ਵਿਧਾਨਸਭਾ ਹਲਕੇ ਵਿੱਚ ਹਾਕਮ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡੀ ਸਿਆਸੀ ਝਟਕਾ ਲਗਿੱਆ ਜਦੋਂ ਪਿੰਡ ਈਬਰਾਹੀਮਪੁਰ ਵਿਖੇ ਭਾਰੀ ਗਿਣਤੀ ਵਿੱਚ ਆਪ ਦੀ ਮਹਿਲਾ ਆਗੂ ਸਾਬਕਾ ਵਿਧਾਇਕ ਐਨ.ਕੇ.ਸ਼ਰਮਾ ਦੀ ਅਗਵਾਈ ਹੇਠ ਸ੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਈ।ਸਾਬਕਾ ਵਿਧਾਇਕ ਐਨ.ਕੇ.ਸ਼ਰਮਾ […]

Continue Reading

ਦੋਆਬਾ ਕਾਲਜ, ਖਰੜ ਵਿਖੇ ਆਈਬੀਐਮ ਦਾ ਇੰਟਰਨਸ਼ਿਪ ਡਰਾਈਵ

300 ਤੋਂ ਵੱਧ ਵਿਦਿਆਰਥੀਆਂ ਦੀ ਭਾਗੀਦਾਰੀ ਖਰੜ , ਮੋਹਾਲੀ 13 ਦਸੰਬਰ ,ਬੋਲੇ ਪੰਜਾਬ ਬਿਊਰੋ: ਆਈਬੀਐਮ (ਇੰਟਰਨੈਸ਼ਨਲ ਬਿਜ਼ਨਸ ਮਸ਼ੀਨਜ਼ ਕਾਰਪੋਰੇਸ਼ਨ) ਵੱਲੋਂ ਦੋਆਬਾ ਗਰੁੱਪ ਆਫ ਕਾਲਜਜ਼, ਖਰੜ ਵਿੱਚ ਇੰਟਰਨਸ਼ਿਪ ਭਰਤੀ ਡਰਾਈਵ ਆਯੋਜਿਤ ਕੀਤੀ ਗਈ। ਇਹ ਡਰਾਈਵ ਬੀ.ਟੈਕ (ਸੀਐਸਈ), ਇਲੈਕਟ੍ਰਾਨਿਕਸ ਐਂਡ ਕਮਿਊਨੀਕੇਸ਼ਨ ਅਤੇ ਬੀ.ਸੀ.ਏ ਵਿਦਿਆਰਥੀਆਂ ਲਈ ਕਰਵਾਈ ਗਈ। ਖਰੜ ਅਤੇ ਨਵਾਂਸ਼ਹਿਰ ਕੈਂਪਸਾਂ ਤੋਂ 300 ਤੋਂ ਵੱਧ ਵਿਦਿਆਰਥੀਆਂ ਨੇ […]

Continue Reading