News

ਪੰਜਾਬ ਦੇ ਮੰਤਰੀ ਤੇ ਵਿਧਾਇਕ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਹੋਣਗੇ ਪੇਸ਼

ਅੰਮ੍ਰਿਤਸਰ, 29 ਜੂਨ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਿੱਖ ਮੰਤਰੀ ਅਤੇ ਵਿਧਾਇਕ ਅੱਜ 29 ਜੂਨ ਨੂੰ ਅੰਮ੍ਰਿਤਸਰ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ। ਅਕਾਲ ਤਖ਼ਤ ਨੇ ਉਨ੍ਹਾਂ ਤੋਂ ‘ਆਪ’ ਸਰਕਾਰ ਦੇ ਬੇਅਦਬੀ ਸੰਬੰਧੀ ਨਵੇਂ ਕਾਨੂੰਨ – *ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026* ਬਾਰੇ ਜਵਾਬ ਮੰਗਿਆ ਹੈ। ਮੁੱਖ ਮੰਤਰੀ ਭਗਵੰਤ […]

Continue Reading

ਰਾਵੀ ਦਰਿਆ ‘ਚ ਪਾਣੀ ਦਾ ਵਹਾਅ ਵਧਣ ਕਾਰਨ ਪੋਂਟੂਨ ਪੁਲ ਵਹਿਆ, ਅੱਧਾ ਦਰਜਨ ਪਿੰਡਾਂ ਦਾ ਸੰਪਰਕ ਟੁੱਟਿਆ

ਗੁਰਦਾਸਪੁਰ, 29 ਜੂਨ, ਬੋਲੇ ਪੰਜਾਬ ਬਿਊਰੋ : ਪਹਾੜਾਂ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਦੇ ਵਿਚਕਾਰ, ਰਾਵੀ ਦਰਿਆ ਵਿੱਚ ਅਚਾਨਕ ਭਾਰੀ ਮਾਤਰਾ ਵਿੱਚ ਪਾਣੀ ਛੱਡਣ ਤੋਂ ਬਾਅਦ ਗੁਰਦਾਸਪੁਰ ਦੇ ਸਰਹੱਦੀ ਇਲਾਕਿਆਂ ਵਿੱਚ ਇੱਕ ਵੱਡਾ ਸੰਕਟ ਪੈਦਾ ਹੋ ਗਿਆ ਹੈ। ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ ਸਥਿਤ ਪਿੰਡਾਂ ਨੂੰ ਜੋੜਨ ਲਈ ਮਕੋਡਾ ਪੱਤਣ ਵਿਖੇ ਬਣਾਇਆ ਗਿਆ ਅਸਥਾਈ ਪੋਂਟੂਨ ਪੁਲ […]

Continue Reading

ਪੰਜਾਬ ਦੇ 500 ਪਿੰਡਾਂ ‘ਚ ਆਧੁਨਿਕ ਜਿੰਮ ਸ਼ੁਰੂ, CM ਮਾਨ ਨੇ ਕੀਤਾ ਉਦਘਾਟਨ 

ਫਰੀਦਕੋਟ, 29 ਜੂਨ, ਬੋਲੇ ਪੰਜਾਬ ਬਿਊਰੋ : ਐਤਵਾਰ ਸ਼ਾਮ ਨੂੰ, ਚੰਦਬਾਜਾ ਪਿੰਡ (ਕੋਟਕਪੂਰਾ ਖੇਤਰ, ਜ਼ਿਲ੍ਹਾ ਫਰੀਦਕੋਟ) ਵਿੱਚ ਆਯੋਜਿਤ ‘ਲੋਕ ਮਿਲਣੀ’ ਸਮਾਗਮ ਵਿੱਚ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 500 ਪਿੰਡਾਂ ਵਿੱਚ ਇੱਕੋ ਸਮੇਂ ਆਧੁਨਿਕ ਜਿੰਮਾਂ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਨ ਲਈ ਇੱਕ ਪ੍ਰੈਸ ਕਾਨਫਰੰਸ ਵੀ ਕੀਤੀ ਅਤੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 696, 29-06-2026

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ […]

Continue Reading

ਸਭਿਅਕ ਬੋਲ ਸਿਰਜਦੇ ਹਨ: ਸੋਹਣਾ ਵਾਤਾਵਰਣ !

ਸਭਿਅਕ ਬੋਲ ਸਿਰਜਦੇ ਹਨ: ਸੋਹਣਾ ਵਾਤਾਵਰਣ !                     ਤੁਹਾਡੇ ਮੂੰਹ ਵਿੱਚੋਂ ਨਿਕਲਣ ਵਾਲਾ ਇੱਕ ਇੱਕ ਸ਼ਬਦ ਜਾਂ ਬੋਲ ਤੁਹਾਡੇ ਆਲੇ ਦੁਆਲੇ ਚੰਗਾ ਵਾਤਾਵਰਣ ਸਿਰਜਣ ਚ ਮੁੱਖ ਭੂਮਿਕਾ ਨਿਭਾਉਂਦਾ ਹੈ। ਫੇਰ ਭਾਂਵੇਂ ਉਹ ਬੋਲ ਤੁਸੀਂ ਕਿਸੇ ਜਨਤਕ ਥਾਂ ਤੇ ਖਲੋ ਕੇ ਬੋਲ ਰਹੇ ਹੋ ਜਾਂ ਘਰ ਚ […]

Continue Reading

ਅੰਮ੍ਰਿਤਸਰ ਵਿੱਚ ਆਯੋਜਿਤ ਅਕਾਦਮਿਕ ਮੀਟਿੰਗ ਦੌਰਾਨ ਪ੍ਰਮੁੱਖ ਗੈਸਟਰੋਐਂਟਰੋਲੋਜਿਸਟਾਂ ਨੇ ਲੀਵਰ ਕੈਂਸਰ ਦੇ ਇਲਾਜ ਵਿੱਚ ਨਵੀਆਂ ਤਰੱਕੀਆਂ ‘ਤੇ ਕੀਤੀ ਚਰਚਾ

ਅੰਮ੍ਰਿਤਸਰ, 28 ਜੂਨ, ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਹੈਲਥਕੇਅਰ ਐਂਡ ਅਕੈਡਮਿਕਸ ਫਾਊਂਡੇਸ਼ਨ (CHAF) ਵੱਲੋਂ ਮੈਕਸ ਸੁਪਰ ਸਪੈਸ਼ਲਟੀ ਹਸਪਤਾਲ, ਮੋਹਾਲੀ ਅਤੇ ਅੰਮ੍ਰਿਤਸਰ ਗੈਸਟਰੋ ਸਾਇੰਸਿਜ਼ ਫੋਰਮ (AGF) ਦੇ ਸਹਿਯੋਗ ਨਾਲ 26 ਜੂਨ 2026 ਨੂੰ ਹੋਟਲ ਤਾਜ ਸਵਰਣਾ, ਅੰਮ੍ਰਿਤਸਰ ਵਿੱਚ “ਹੈਪਾਟੋਸੈੱਲੂਲਰ ਕਾਰਸੀਨੋਮਾ (HCC) ਦੇ ਪ੍ਰਬੰਧਨ ਵਿੱਚ ਨਵੀਆਂ ਤਰੱਕੀਆਂ” ਵਿਸ਼ੇ ‘ਤੇ ਇੱਕ ਸਫਲ ਅਕਾਦਮਿਕ ਮੀਟਿੰਗ ਦਾ ਆਯੋਜਨ ਕੀਤਾ ਗਿਆ। ਵਿਗਿਆਨਕ […]

Continue Reading

ਕੱਚੇ ਅਧਿਆਪਕਾਂ ਨੇ ‘ਸਿੱਖਿਆ ਮੰਤਰੀ ਦੀ ਭਾਲ ਜਾਰੀ ਹੈ’ ਦੇ ਨਾਅਰੇ ਨਾਲ ਦਿੱਤੀ ਭੁੱਖ ਹੜਤਾਲ ਦੀ ਚੇਤਾਵਨੀ

ਅਨੰਦਪੁਰ ਸਾਹਿਬ, 28 ਜੂਨ ,ਬੋਲੇ ਪੰਜਾਬ ਬਿਊਰੋ; ਆਪਣੀਆਂ ਹੱਕੀ ਮੰਗਾਂ ਅਤੇ ਮੁੜ ਬਹਾਲੀ ਨੂੰ ਲੈ ਕੇ ‘ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਪੰਜਾਬ’ ਵੱਲੋਂ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਗਿਆ ਹੈ। ਯੂਨੀਅਨ ਵੱਲੋਂ ਸਿੱਖਿਆ ਮੰਤਰੀ ਦੇ ਆਪਣੇ ਵਿਧਾਨ ਸਭਾ ਹਲਕੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਇੱਕ ਵਿਸ਼ਾਲ ਰੋਸ ਪ੍ਰਦਰਸ਼ਨ ਕਰਨ […]

Continue Reading

ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਸਰਕਾਰ ਨੂੰ ਚਿਤਾਵਨੀ, ਮੰਗਾਂ ਨਾ ਮੰਨਣ ‘ਤੇ ਮੁੜ ਸ਼ੁਰੂ ਹੋਵੇਗਾ ਸੰਘਰਸ਼

ਮੋਹਾਲੀ 28 ਜੂਨ ,ਬੋਲੇ ਪੰਜਾਬ ਬਿਊਰੋ:ਅੱਜ ਮੋਹਾਲੀ ਫੇਸ-6 ਵਿਖੇ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਦੇ ਅਹੁਦੇਦਾਰਾਂ ਅਤੇ ਵਰਕਰਾਂ ਦੀ ਇੱਕ ਅਹਿਮ ਮੀਟਿੰਗ ਹੋਈ, ਜਿਸ ਵਿੱਚ ਪੰਜਾਬ ਏਟਕ (AITUC) ਦੇ ਜਨਰਲ ਸਕੱਤਰ ਸ੍ਰੀ ਨਿਰਮਲ ਸਿੰਘ ਧਾਲੀਵਾਲ ਅਤੇ ਉਪ-ਪ੍ਰਧਾਨ ਸ੍ਰੀ ਵਿਨੋਦ ਚੁੱਗ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਮੀਟਿੰਗ ਦੀ ਪ੍ਰਧਾਨਗੀ ਯੂਨੀਅਨ ਦੇ ਸੂਬਾ ਪ੍ਰਧਾਨ ਬਲਜਿੰਦਰ ਸਿੰਘ […]

Continue Reading

ਸ੍ਰੀ ਦਰਬਾਰ ਸਾਹਿਬ ‘ਤੇ ਪਹਿਲੇ ਭਾਰਤੀ ਫੌਜੀ ਹਮਲੇ ਦੀ ਯਾਦ ਵਿਚ 4 ਜੁਲਾਈ ਨੂੰ ਵੈਨਕੂਵਰ ਭਾਰਤੀ ਅੰਬੈਸੀ ਮੂਹਰੇ ਰੋਸ ਪ੍ਰਦਰਸ਼ਨ ਦਾ ਐਲਾਨ

ਨਵੀਂ ਦਿੱਲੀ 28 ਜੂਨ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):— ਭਾਈ ਨਰਿੰਦਰ ਸਿੰਘ ਰੰਧਾਵਾ ਵੱਲੋਂ ਭੇਜੀ ਜਾਣਕਾਰੀ ਅਨੁਸਾਰ 4 ਜੁਲਾਈ 2026 ਨੂੰ ਵੈਨਕੂਵਰ ਸਥਿਤ ਭਾਰਤੀ ਕੌਂਸਲੇਟ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਆਯੋਜਕਾਂ ਵੱਲੋਂ ਜਾਰੀ ਪ੍ਰਚਾਰ ਸਮੱਗਰੀ ਵਿੱਚ 4 ਜੁਲਾਈ 1955 ਦੀਆਂ ਘਟਨਾਵਾਂ ਦਾ ਹਵਾਲਾ ਦਿੰਦਿਆਂ ਦਸਿਆ ਗਿਆ ਕਿ ਉਸ ਦਿਨ ਸ੍ਰੀ ਦਰਬਾਰ ਸਾਹਿਬ ‘ਤੇ ਪਹਿਲਾ […]

Continue Reading

ਨਿਹੰਗ ਸਿੰਘਾਂ ਦੀ ਜ਼ਮਾਨਤ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਯਤਨਾਂ ‘ਤੇ ਲਾਈ ਮੋਹਰ, ਜੇਲ੍ਹ ਤੋਂ ਹੋਏ ਰਿਹਾਅ

ਨਵੀਂ ਦਿੱਲੀ, 28 ਜੂਨ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਦੇ ਯਤਨਾਂ ਸਦਕਾ ਉੱਤਰਾਖੰਡ ਦੇ ਕਰਨਪ੍ਰਯਾਗ ਵਿਖੇ ਗ੍ਰਿਫ਼ਤਾਰ ਕੀਤੇ ਗਏ ਚਾਰੋਂ ਨਿਹੰਗ ਸਿੰਘਾਂ ਨੂੰ ਅਦਾਲਤ ਵੱਲੋਂ ਜ਼ਮਾਨਤ ਮਿਲ ਗਈ ਹੈ। ਜ਼ਮਾਨਤ ਮਿਲਣ ਤੋਂ ਬਾਅਦ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਰਿਹਾਅ […]

Continue Reading