News

ਅਜਮੇਰ ਸ਼ਰੀਫ ਦਰਗਾਹ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਰਾਜਸਥਾਨ 10 ਦਸੰਬਰ ,ਬੋਲੇ ਪੰਜਾਬ ਬਿਊਰੋ; ਬੁੱਧਵਾਰ ਨੂੰ ਜੈਪੁਰ ਵਿੱਚ ਰਾਜਸਥਾਨ ਹਾਈ ਕੋਰਟ ਅਤੇ ਖਵਾਜਾ ਗਰੀਬ ਨਵਾਜ਼ ਦਰਗਾਹ (ਅਜਮੇਰ ਸ਼ਰੀਫ) ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਬੰਬ ਦੀ ਧਮਕੀ ਤੋਂ ਬਾਅਦ ਪੁਲਸ ਪ੍ਰਸ਼ਾਸਨ ਨੇ ਦਰਗਾਹ ਅਤੇ ਕੋਰਟ ਕੰਪਲੈਕਸ ਨੂੰ ਤੁਰੰਤ ਖਾਲੀ ਕਰਵਾ ਦਿੱਤਾ। ਜਿਸ ਤੋਂ ਬਾਅਦ ਦੋਵਾਂ ਥਾਵਾਂ ਦੀ ਤਲਾਸ਼ੀ ਲਈ ਗਈ, ਹਾਲਾਂਕਿ […]

Continue Reading

ਗੁ: ਸਿੰਘ ਸ਼ਹੀਦਾਂ ਵਿਖੇ ਬਨਣ ਵਾਲੀ ਬਹੁਮੰਜਿਲੀ ਕਾਰ ਪਾਰਕਿੰਗ ਦੀ ਦੂਜੀ ਮੰਜਿਲ ਦਾ ਲੈਂਟਰ ਪਾਇਆ ਗਿਆ

ਐੱਸ ਏ ਐੱਸ ਨਗਰ 10 ਦਸੰਬਰ ,ਬੋਲੇ ਪੰਜਾਬ ਬਿਊਰੋ; ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬਨਣ ਵਾਲੀ ਬਹੁਮੰਜਿਲੀ ਕਾਰ ਪਾਰਕਿੰਗ ਦੀ ਦੂਜੀ ਮੰਜਿਲ ਦਾ ਲੈਂਟਰ ਪਾਇਆ ਗਿਆ। । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ […]

Continue Reading

BLOs ਨੂੰ ਚੋਣ ਡਿਊਟੀ ਤੋਂ ਮਿਲੀ ਛੋਟ, ਪੱਤਰ ਜਾਰੀ

ਚੰਡੀਗੜ੍ਹ, 10 ਦਸੰਬਰ ,ਬੋਲੇ ਪੰਜਾਬ ਬਿਊਰੋ; ਬੀ.ਐਲ.ਓਜ਼. ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਲਈ ਬਤੌਰ ਪੋਲਿੰਗ ਸਟਾਫ ਦੀ ਡਿਊਟੀ ਤੋਂ ਛੋਟ ਦੇਣ ਬਾਰੇ ਚੋਣ ਕਮਿਸ਼ਨ ਨੇ ਵੱਡਾ ਫ਼ੈਸਲਾ ਲਿਆ ਹੈ। ਇਸ ਬਾਰੇ ਚੋਣ ਕਮਿਸ਼ਨ ਪੰਜਾਬ ਨੇ ਸੂਬੇ ਦੇ ਸਾਰੇ ਡੀਸੀਜ਼ ਕਮ ਜ਼ਿਲ੍ਹਾ ਚੋਣ ਅਫ਼ਸਰ ਨੂੰ ਇਕ ਪੱਤਰ ਜਾਰੀ ਕਰਦਿਆਂ ਉਪਰੋਕਤ ਵਿਸ਼ੇ (BLOs ਨੂੰ ਚੋਣ ਡਿਊਟੀ […]

Continue Reading

ਚੋਣ ਡਿਊਟੀ ਨਾਲ ਬੱਚਿਆਂ ਦੀ ਪੜ੍ਹਾਈ ਦੇ ਨੁਕਸਾਨ ਤੇ ਖੱਜਲ ਖੁਆਰੀ ਤੋਂ ਕਲਪੇ ਅਧਿਆਪਕ 

ਪਿਛਲੇ ਕਈ ਦਹਾਕਿਆਂ ਤੋਂ ਅਧਿਆਪਕ ਵਰਗ ਕੁਰਲਾਉਂਦਾ ਆ ਰਿਹਾ ਹੈ ਕਿ ਉਨਾਂ ਤੋਂ ਗੈਰ ਵਿਦਿਅਕ ਕੰਮ ਨਾ ਲਏ ਜਾਣ ਕਿਉਂਕ ਇਸ ਨਾਲ ਬੱਚਿਆ ਦੀ ਪੜ੍ਹਾਈ ਦਾ ਬੇਹੱਦ ਨੁਕਸਾਨ ਹੁੰਦਾ ਹੈ । ਪਰ ਇਸ ਦੇ ਬਾਵਜੂਦ ਸਰਕਾਰ ਤੇ ਚੋਣ ਕਮਿਸ਼ਨ ਦੇ ਕੰਨ ਉੱਤੇ ਜੂੰ ਨਹੀਂ ਸਰਕਦੀ। ਇਸ ਵਾਰ ਫਿਰ ਪੰਜਾਬ ਵਿੱਚ 14 ਦਸੰਬਰ ਨੂੰ ਹੋਣ ਜਾ […]

Continue Reading

ਹਵਸ ‘ਚ ਅੰਨ੍ਹੇ ਨੌਜਵਾਨਾਂ ਨੇ ਟ੍ਰਾਂਸਜੈਂਡਰ ਨਾਲ ਕੀਤਾ ਗੈਂਗਰੇਪ, ਮੁਕੱਦਮਾ ਦਰਜ

ਲੁਧਿਆਣਾ 10 ਦਸੰਬਰ ,ਬੋਲੇ ਪੰਜਾਬ ਬਿਊਰੋ: ਹਵਸ ਵਿੱਚ ਅੰਨ੍ਹੇ ਹੋਏ ਤਿੰਨ ਨੌਜਵਾਨਾਂ ਨੇ ਟ੍ਰਾਂਸਜੈਂਡਰ ਨਾਲ ਗੈਂਗ ਰੇਪ ਕੀਤਾ। ਬੁਰੀ ਤਰ੍ਹਾਂ ਪਰੇਸ਼ਾਨ ਹੋਇਆ ਟ੍ਰਾਂਸਜੈਂਡਰ ਆਪਣੇ ਘਰ ਫਰੀਦਾਬਾਦ ਪਰਤ ਗਿਆ ਅਤੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ। ਇਸ ਕੇਸ ਵਿੱਚ ਫਰੀਦਾਬਾਦ ਦੀ ਪੁਲਿਸ ਨੇ 2025 ਨੂੰ ਤਰਨਪਾਲ ਸਿੰਘ ਮੌਗਾ ਉਸਦੇ ਭਰਾ ਦਵਿੰਦਰ ਪਾਲ ਸਿੰਘ ਮੌਗਾ ਅਤੇ ਸਤਜੋਤ ਨਗਰ […]

Continue Reading

ਕੁਵੈਤ ਤੋਂ ਆਏ ਪੰਜਾਬੀ ਵਿਅਕਤੀ ਵਲੋਂ 23 ਸਾਲਾ ਰਿਸ਼ਤੇਦਾਰ ਲੜਕੀ ਨਾਲ ਜਬਰ ਜਨਾਹ 

ਜਲੰਧਰ, 10 ਦਸੰਬਰ, ਬੋਲੇ ਪੰਜਾਬ ਬਿਊਰੋ : ਜਲੰਧਰ ਦੇ ਫਿਲੌਰ ਪੁਲਿਸ ਸਟੇਸ਼ਨ ਵਿੱਚ 35 ਸਾਲਾ ਵਿਅਕਤੀ ਵਿਰੁੱਧ ਅਗਵਾ, ਬਲਾਤਕਾਰ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਾ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਮੁਖੀ ਅਮਨ ਸੈਣੀ ਨੇ ਮਾਮਲਾ ਦਰਜ ਹੋਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਮੁਲਜ਼ਮ ਹੁਸ਼ਿਆਰਪੁਰ ਦੇ ਇੱਕ ਪਿੰਡ ਦਾ ਰਹਿਣ ਵਾਲਾ ਹੈ। ਉਸਦੀ ਭਾਲ ਲਈ […]

Continue Reading

ਅੰਮ੍ਰਿਤਸਰ ‘ਚ ਕਾਰ ਪੁਲ ਦੀ ਰੇਲਿੰਗ ਨਾਲ ਟਕਰਾਈ, 3 ਨੌਜਵਾਨਾਂ ਦੀ ਮੌਤ 1 ਗੰਭੀਰ ਜ਼ਖ਼ਮੀ 

ਅੰਮ੍ਰਿਤਸਰ, 10 ਦਸੰਬਰ, ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਵਿਖੇ ਇੱਕ ਕਾਰ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਜ਼ਖਮੀ ਹੋ ਗਿਆ। ਇਹ ਚਾਰੇ ਕਾਰ ਰਾਹੀਂ ਅੰਮ੍ਰਿਤਸਰ ਜਾ ਰਹੇ ਸਨ। ਰਾਹ ਵਿੱਚ, ਉਨ੍ਹਾਂ ਦੀ ਕਾਰ ਬਾਈਪਾਸ ‘ਤੇ ਇੱਕ ਪੁਲ ਦੀ ਰੇਲਿੰਗ ਨਾਲ ਟਕਰਾ ਗਈ, ਜਿਸ ਨਾਲ ਕਾਰ ਪੂਰੀ ਤਰ੍ਹਾਂ ਤਬਾਹ ਹੋ ਗਈ। […]

Continue Reading

ਭਾਰਤ ਤੇ ਦੱਖਣੀ ਅਫ਼ਰੀਕਾ ਦੀਆਂ ਟੀਮਾਂ ਅੱਜ ਪਹੁੰਚਣਗੀਆਂ ਚੰਡੀਗੜ੍ਹ, T20 ਮੈਚ ਭਲਕੇ 

ਮੋਹਾਲੀ, 10 ਦਸੰਬਰ, ਬੋਲੇ ਪੰਜਾਬ ਬਿਊਰੋ : ਭਾਰਤ ਅਤੇ ਦੱਖਣੀ ਅਫ਼ਰੀਕਾ ਦੀਆਂ ਟੀਮਾਂ ਅੱਜ ਸ਼ਾਮ ਨੂੰ ਨਿਊ ਚੰਡੀਗੜ੍ਹ ਦੇ ਮਹਾਰਾਜਾ ਯਾਦਵਿੰਦਰ ਸਿੰਘ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਿੱਚ ਹੋਣ ਵਾਲੇ ਟੀ-20 ਮੈਚ ਲਈ ਪਹੁੰਚਣਗੀਆਂ। ਟੀਮਾਂ ਸ਼ਾਮ 5 ਵਜੇ ਦੇ ਕਰੀਬ ਪਹੁੰਚਣਗੀਆਂ ਅਤੇ ਫਿਰ ਸਿੱਧੇ ਆਪਣੇ ਹੋਟਲਾਂ ਵਿੱਚ ਜਾਣਗੀਆਂ। ਇਸ ਦੌਰਾਨ, ਸਟੇਡੀਅਮ ਵਿੱਚ ਮੈਚ ਦੇ ਪ੍ਰਬੰਧਾਂ ਨੂੰ ਅੰਤਿਮ […]

Continue Reading

ਪੰਜਾਬ ਪੁਲਿਸ ਦੇ ਮੁਲਾਜ਼ਮ ਵਲੋਂ ਖੁਦਕੁਸ਼ੀ

ਜਲੰਧਰ, 10 ਦਸੰਬਰ, ਬੋਲੇ ਪੰਜਾਬ ਬਿਊਰੋ : ਜਲੰਧਰ ਵਿੱਚ ਪੰਜਾਬ ਪੁਲਿਸ ਦੇ ਇਕ ਮੁਲਾਜ਼ਮ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਰਣਜੀਤ ਸਿੰਘ ਲੁਧਿਆਣਾ ਇਲਾਕੇ ਵਿੱਚ ਤਾਇਨਾਤ ਸੀ। ਅੱਜ (ਬੁੱਧਵਾਰ) ਜਦੋਂ ਰਣਜੀਤ ਡਿਊਟੀ ‘ਤੇ ਜਾਣ ਲਈ ਆਪਣੇ ਕਮਰੇ ਵਿੱਚੋਂ ਬਾਹਰ ਨਹੀਂ ਆਇਆ ਤਾਂ ਉਸਦੇ ਪਰਿਵਾਰਕ ਮੈਂਬਰਾਂ ਨੂੰ ਸ਼ੱਕ ਹੋਇਆ। ਜਦੋਂ ਉਨ੍ਹਾਂ ਨੇ ਦਰਵਾਜ਼ਾ ਖੋਲ੍ਹਿਆ […]

Continue Reading

ਅਵਾਰਾ ਕੁੱਤਿਆਂ ਵੱਲੋਂ ਬੱਚੇ ‘ਤੇ ਹਮਲਾ, ਚਿਹਰਾ ਨੋਚਿਆ, ਖੱਬੀ ਅੱਖ ਡੈਮਜ, PGI ਰੈਫਰ

ਲੁਧਿਆਣਾ, 10 ਦਸੰਬਰ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਜ਼ਿਲ੍ਹੇ ਦੇ ਮੁੱਲਾਂਪੁਰ ਕਸਬੇ ਦੇ ਪਿੰਡ ਜੰਗਪੁਰ ਵਿੱਚ, ਇੱਕ ਬੱਚਾ ਜੋ ਪਖਾਨੇ ਲਈ ਖੇਤਾਂ ਵਿੱਚ ਗਿਆ ਸੀ, ਉਸ ‘ਤੇ ਅਵਾਰਾ ਕੁੱਤਿਆਂ ਨੇ ਹਮਲਾ ਕਰ ਦਿੱਤਾ। ਕੁੱਤਿਆਂ ਨੇ ਬੱਚੇ ਦੇ ਚਿਹਰੇ ਨੂੰ ਬੁਰੀ ਤਰ੍ਹਾਂ ਨੋਚ ਦਿੱਤਾ। ਬੱਚੇ ਦੀ ਖੱਬੀ ਅੱਖ ਬੁਰੀ ਤਰ੍ਹਾਂ ਨੁਕਸਾਨੀ ਗਈ। ਪੀੜਤ ਦਾ ਨਾਮ ਹੈਪੀ […]

Continue Reading