News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 634, 10-12-2025

ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ […]

Continue Reading

ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ‘ਤੇ ਬ੍ਰਿਜ਼ ਕੋਰਸ ਥੋਪਣ ਦਾ ਫੈਸਲਾ, DTF ਨੇ ਕੀਤੀ ਨਿਖੇਧੀ

ਮਾਨਸਾ 08 ਦਸੰਬਰ ,ਬੋਲੇ ਪੰਜਾਬ ਬਿਊਰੋ; ਸਿੱਖਿਆ ਪ੍ਰੋਵਾਈਡਰ ਤੋਂ ਸਿੱਧੀ ਭਰਤੀ ਵਿੱਚ ਤਜ਼ਰਬੇ ਦੇ ਅਧਾਰ ਤੇ ਭਰਤੀ ਹੋਏ ਮੁੱਖ ਅਧਿਆਪਕ ਅਤੇ ਸੈਂਟਰ ਮੁੱਖ ਅਧਿਆਪਕਾਂ ਉੱਪਰ ਸਿੱਖਿਆ ਵਿਭਾਗ ਵੱਲੋਂ ਬ੍ਰਿਜ਼ ਕੋਰਸ ਕਰਨ ਦਾ ਤੁਗਲਕੀ ਫੁਰਮਾਨ ਜਾਰੀ ਕਰ ਦਿੱਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇ […]

Continue Reading

ਪੰਚਾਇਤੀ ਰਾਜ ਚੋਣਾਂ ਵਿੱਚ ‘ਆਪ’ ਨੂੰ ਸਬਕ ਸਿਖਾਉਣਗੇ ਪੰਜਾਬ ਦੇ ਲੋਕ: ਐਨ.ਕੇ. ਸ਼ਰਮਾ

ਸਾਬਕਾ ਵਿਧਾਇਕ ਨੇ ਲਾਲੜੂ ਹਲਕੇ ਵਿੱਚ ਉਮੀਦਵਾਰਾਂ ਲਈ ਕੀਤਾ ਪ੍ਰਚਾਰ ਲਾਲੜੂ 9 ਦਸੰਬਰ ,ਬੋਲੇ ਪੰਜਾਬ ਬਿਊਰੋ;  ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਅਤੇ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਪੰਚਾਇਤੀ ਰਾਜ ਸੰਸਥਾ ਚੋਣਾਂ ਦੇ ਮੁੱਦੇ ‘ਤੇ ਘੇਰਦਿਆਂ ਕਿਹਾ ਹੈ ਕਿ ਜੇਕਰ ਸਰਕਾਰ ਨੂੰ ਆਪਣੇ ਕੀਤੇ ਗਏ ਵਿਕਾਸ ਕਾਰਜਾਂ ‘ਤੇ ਇੰਨਾ ਭਰੋਸਾ ਹੈ […]

Continue Reading

ਮਾਮਲਾ ਮੋਹਾਲੀ ਕਾਰਪੋਰੇਸ਼ਨ ਦੀ ਹੱਦਬੰਦੀ ਵਿੱਚ ਸ਼ਾਮਿਲ ਕੀਤੇ ਜਾਣ ਦਾ …

116 ਅਤੇ ਸੈਕਟਰ 118 ਦੇ ਵਾਸ਼ਿੰਦਿਆਂ ਨੇ ਵਿਧਾਇਕ ਕੁਲਵੰਤ ਸਿੰਘ ਦਾ ਕੀਤਾ ਧੰਨਵਾਦ  ਮੋਹਾਲੀ 9 ਦਸੰਬਰ,ਬੋਲੇ ਪੰਜਾਬ ਬਿਊਰੋ; ਅੱਜ ਟੀ.ਡੀ.ਆਈ. ਸੈਕਟਰ- 118 ,ਸੈਕਟਰ- 116 ਦੇ ਵਸਨੀਕਾਂ ਨੇ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨਾਲ ਮੁਲਾਕਾਤ ਕੀਤੀ, ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਅੱਜ ਟੀ.ਡੀ.ਆਈ. ਦੇ ਸੈਕਟਰ -116 ਅਤੇ […]

Continue Reading

ਮੋਦੀ ਸਰਕਾਰ ਅਧੀਨ ਵਧ ਰਹੇ ਹਿੰਦੂ ਰਾਸ਼ਟਰਵਾਦ ਅਤੇ ਪ੍ਰਗਟਾਵੇ ਦੀ ਆਜ਼ਾਦੀ ‘ਤੇ ਹਮਲੇ ਚਿੰਤਾਜਨਕ: ਸਲਮਾਨ ਰਸ਼ਦੀ

ਨਵੀਂ ਦਿੱਲੀ 9 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਮਸ਼ਹੂਰ ਲੇਖਕ ਸਲਮਾਨ ਰਸ਼ਦੀ ਨੇ ਹਾਲ ਹੀ ਵਿੱਚ ਭਾਰਤ ਵਿੱਚ ਪ੍ਰਗਟਾਵੇ ਦੀ ਆਜ਼ਾਦੀ ‘ਤੇ ਹਮਲਿਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਧੀਨ ਵਧ ਰਹੇ ਹਿੰਦੂ ਰਾਸ਼ਟਰਵਾਦ ‘ਤੇ ਚਿੰਤਾ ਪ੍ਰਗਟ ਕੀਤੀ ਹੈ। ਬਲੂਮਬਰਗ ਨਾਲ ਇੱਕ ਇੰਟਰਵਿਊ ਵਿੱਚ , ਰਸ਼ਦੀ ਨੇ ਕਿਹਾ ਕਿ ਉਹ ਮੁਸਲਮਾਨਾਂ ਦੇ ਅਕਸ ਅਤੇ ਭਾਰਤੀ ਲੇਖਕਾਂ, […]

Continue Reading

ਸਿੱਖਾਂ ਦੇ ਕਾਤਿਲ ਬਵਲਾਨ ਖੋਖਰ ਨੂੰ ਫਰਲੋ ਦੇਣਾ ਚਿੰਤਾਜਨਕ, ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਅਤੇ ਰਾਜ ਸਰਕਾਰ ਰਾਹ ਪੱਧਰਾ ਕਰਣ: ਪਰਮਜੀਤ ਸਿੰਘ ਵੀਰਜੀ

ਦਸਮ ਪਾਤਸ਼ਾਹ ਦੇ 350 ਸਾਲਾ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸਜਾਏ ਗਏ ਦੀਵਾਨ ਨਵੀਂ ਦਿੱਲੀ 9 ਦਸੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਗੁਰੂਬਾਣੀ ਰਿਸਰਚ ਫਾਉਂਡੇਸ਼ਨ ਵਲੋਂ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੀ 350 ਸਾਲਾ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਗੁਰੂਦੁਆਰਾ ਸਿੰਘ ਸਭਾ ਸ਼ਿਵ ਨਗਰ ਅਤੇ ਗੁਰਦੁਆਰਾ ਸਿੰਘ ਸਭਾ ਪ੍ਰੇਮ ਨਗਰ ਵਿਖ਼ੇ ਗੁਰਬਾਣੀ ਦੇ ਵਿਸ਼ੇਸ਼ ਦੀਵਾਨ ਸਜਾਏ […]

Continue Reading

ਅਸੀਮ ਮੁਨੀਰ ਦੀ ਭਾਰਤ ਨੂੰ ਧਮਕੀ, ਕਿਹਾ ਗਲਤਫਹਿਮੀ ‘ਚ ਨਾ ਰਹੋ, ਜੇ ਹੁਣ ਕੋਈ ਹਮਲਾ ਹੋਇਆ ਤਾਂ ਪਾਕਿਸਤਾਨ ਵੀ…..

ਨਵੀਂ ਦਿੱਲੀ 9 ਦਸੰਬਰ ,ਬੋਲੇ ਪੰਜਾਬ ਬਿਊਰੋ; ਪਾਕਿਸਤਾਨ ਦੇ ਨਵੇਂ ਚੀਫ਼ ਆਫ਼ ਡਿਫੈਂਸ ਫੋਰਸਿਜ਼ (CDF) ਫੀਲਡ ਮਾਰਸ਼ਲ ਅਸੀਮ ਮੁਨੀਰ ਨੇ ਸੋਮਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ। ਰਾਵਲਪਿੰਡੀ ਦੇ GHQ ਵਿਖੇ ਆਯੋਜਿਤ ਇੱਕ ਸਮਾਰੋਹ ਵਿੱਚ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਆਪਣੇ ਭਾਸ਼ਣ ਵਿੱਚ, ਭਾਰਤ ਨੂੰ ਧਮਕੀ ਦਿੰਦੇ ਹੋਏ ਉਸ ਨੇ ਕਿਹਾ ਕਿ ਜੇਕਰ ਭਵਿੱਖ […]

Continue Reading

ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਦੇ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਵਟਾਂਦਰਾ

ਗੋਲਮੇਜ਼ ਕਾਨਫਰੰਸ ਦੌਰਾਨ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਦੱਸਿਆ ਚੰਡੀਗੜ੍ਹ, 8 ਦਸੰਬਰ ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡੇਵੂ ਈ ਐਂਡ ਸੀ, ਜੀ.ਐਸ. ਇੰਜੀਨੀਅਰਿੰਗ ਐਂਡ ਕੰਸਟ੍ਰਕਸ਼ਨ (ਜੀ.ਐਸ. ਈ ਐਂਡ ਸੀ), ਨੋਂਗਸ਼ਿਮ, ਕੋਰੀਆ ਡਿਫੈਂਸ ਇੰਡਸਟਰੀ ਐਸੋਸੀਏਸ਼ਨ (ਕੇ.ਡੀ.ਆਈ.ਏ.), ਸਿਓਲ ਬਿਜ਼ਨਸ ਏਜੰਸੀ (ਐਸ.ਬੀ.ਏ.) ਸਮੇਤ ਦੱਖਣੀ ਕੋਰੀਆ ਦੀਆਂ ਹੋਰ ਕੰਪਨੀਆਂ ਨੂੰ ਸੂਬੇ […]

Continue Reading

ਵਿਜੀਲੈਂਸ ਬਿਊਰੋ ਕੋਲ ਇਨਸਾਫ ਲੈਣ ਗਏ ਪੀੜ੍ਹਤ ਨਾਲ ਹੀ ਵਿਜੀਲੈਂਸ ਨੇ ਕੀਤਾ ਧੱਕਾ!

ਜੱਜ ਤੋਂ ਇਨਸਾਫ ਦਿਵਾਉਣ ਦੇ ਨਾਂ ਉਤੇ ਰਿਸ਼ਵਤਖੋਰਾਂ ਨੇ ਠੱਗੇ 1.20 ਲੱਖ ਰੁਪਏ ਮੋਹਾਲੀ, 9 ਦਸੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦਮ ਤੋੜਦੀ ਦਿਖਾਈ ਦੇ ਰਹੀ ਹੈ। ਭ੍ਰਿਸ਼ਟਾਚਾਰੀ ਲੋਕ ਉਚ ਅਹੁਦਿਆਂ ਉਤੇ ਬੈਠੇ ਜੱਜਾਂ ਤੱਕ ਦੇ ਨਾਮ ਨੂੰ ਵਰਤਣ ਤੋਂ ਵੀ ਗੁਰੇਜ਼ ਨਹੀਂ ਕਰਦੇ, ਜਿਥੇ ਇਕ ਪੀੜ੍ਹਤ ਵਿਅਕਤੀ […]

Continue Reading

ਦੇਸ਼ ਭਗਤ ਯੂਨੀਵਰਸਿਟੀ ਸਕੂਲ ਆਫ਼ ਲਾਅ ਵੱਲੋਂ ਪਿੰਡ ਸੋਹਾਗ ਹੇੜੀ ਵਿਖੇ ਲਗਾਇਆ ਗਿਆ ਕਾਨੂੰਨੀ ਸਹਾਇਤਾ ਜਾਗਰੂਕਤਾ ਕੈਂਪ

ਮੰਡੀ ਗੋਬਿੰਦਗੜ੍ਹ, ਬੋਲੇ ਪੰਜਾਬ ਬਿਊਰੋ 9 ਦਸੰਬਰ: ਏਡੀਆਰ ਸੈਂਟਰ, ਲੀਗਲ ਏਡ ਸੈੱਲ ਅਤੇ ਯੂਨੀਵਰਸਿਟੀ ਸਕੂਲ ਆਫ਼ ਲਾਅ ਦੇ ਪ੍ਰੋ ਬੋਨੋ ਲੀਗਲ ਸਰਵਿਸ ਕਲੱਬ ਵੱਲੋਂ ਦੇਸ਼ ਭਗਤ ਯੂਨੀਵਰਸਿਟੀ ਦੇ ਮਹਿਲਾ ਸ਼ਿਕਾਇਤ ਨਿਵਾਰਣ ਸੈੱਲ ਅਤੇ ਐਨਐਸਐਸ ਯੂਨਿਟ ਦੇ ਸਹਿਯੋਗ ਨਾਲ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਸੋਹਾਗ ਹੇੜੀ ਵਿਖੇ ‘ਨਸ਼ਾ ਮੁਕਤੀ ਅਭਿਆਨ ਅਤੇ ਮਨੁੱਖੀ ਅਧਿਕਾਰ ਦਿਵਸ ਦੇ ਸਬੰਧ […]

Continue Reading