News

ਡੀ ਏ ਦੇ ਬਕਾਏ ਮਾਮਲੇ ’ਤੇ Supreme Court ਪੁੱਜੀ ਪੰਜਾਬ ਸਰਕਾਰ

ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ ਡੀ ਏ ਦੇ ਬਕਾਏ ਦੇਣ ਦੇ ਮਾਮਲੇ ’ਤੇ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ ਚੰਡੀਗੜ੍ਹ 1 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਹੈ ਜਿਸ ਵਿੱਚ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਸਾਰੇ ਬਕਾਇਆ ਮਹਿੰਗਾਈ ਭੱਤੇ (ਡੀ ਏ) ਅਤੇ ਮਹਿੰਗਾਈ ਰਾਹਤ ਦੇ […]

Continue Reading

ਪੰਜਾਬ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ

ਚੰਡੀਗੜ੍ਹ, 1 ਸਤੰਬਰ ,ਬੋਲੇ ਪੰਜਾਬ ਬਿਉਰੋ; ਪੰਜਾਬ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। ਜਾਰੀ ਕੀਤੇ ਗਏ ਹੁਕਮਾਂ ਅਨੁਸਾਰ 8 ਆਈਪੀਐਸ ਅਤੇ 12 ਪੀਪੀਐਸ ਅਧਿਕਾਰੀਆਂ ਨੂੰ ਇੱਧਰੋਂ- ਉੱਧਰ ਤਬਦੀਲ ਕੀਤਾ ਗਿਆ ਹੈ। ਸਰਕਾਰ ਨੇ 6 ਜ਼ਿਲ੍ਹਿਆਂ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਦਾ ਤਬਾਦਲਾ ਕੀਤਾ ਹੈ।

Continue Reading

ਫੀਲਡ ਕਾਮੇਂ ਮੁੱਖ ਕਾਰਜਕਾਰੀ ਅਫ਼ਸਰ ਸੀਵਰੇਜ ਬੋਰਡ ਦੇ ਖਿਲਾਫ 2 ਦਿਨਾਂ ਭੁੱਖ ਹੜਤਾਲ ਕਰਕੇ 24 ਸਤੰਬਰ ਨੂੰ ਚੰਡੀਗੜ੍ਹ ਵਿਖੇ ਕਰਨਗੇ ਰੋਸ ਪ੍ਰਦਰਸ਼ਨ

ਮੁੱਖ ਕਾਰਜਕਾਰੀ ਅਫਸਰ ਵੱਲੋਂ ਜਥੇਬੰਦੀ ਨੂੰ ਮੀਟਿੰਗ ਦੇ ਕੇ ਨਹੀਂ ਪੁੱਜੇ ਮੌਕੇ ਤੇ ਇੰਜਨੀਅਰ ਇਨ ਚੀਫ ਨਾਲ ਹੋਈ ਗੱਲਬਾਤ ਅਨੁਸਾਰ ਮੰਗਾਂ ਉੱਪਰ ਕੋਈ ਕਾਰਵਾਈ ਨਾਂ ਕਰਨ ਤੇ ਜਥੇਬੰਦੀ ਵੱਲੋਂ ਵਾਕਆਊਟ ਕਰਕੇ ਕੀਤੀ ਨਾਅਰੇਬਾਜੀ ਚੰਡੀਗੜ੍ਹ 1 ਸਤੰਬਰ ,ਬੋਲੇ ਪੰਜਾਬ ਬਿਊਰੋ; ਪੀ ਡਬਲਿਊ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੇ ਜਰਨਲ ਸਕੱਤਰ ਫੁੰਮਣ ਸਿੰਘ ਕਾਠਗੜ੍ਹ ਨੇ […]

Continue Reading

ਸੱਥ ਦੀ ਹਾਰ ਨਹੀਂ, ਪੰਜਾਬ ਦੀ ਨਵੀਂ ਨੌਜਵਾਨ ਲੀਡਰਸ਼ਿਪ ਦੀ ਲਾਮਬੰਦੀ ਹੋਈ ਹੈ: ਮਨਪ੍ਰੀਤ ਸਿੰਘ ਇਯਾਲੀ

ਦਿੱਲੀ ਤੋਂ ਚੱਲਣ ਵਾਲੀਆਂ ਸਿਆਸੀ ਧਿਰਾਂ ਦੇ ਦਬਦਬੇ ਵਿਚਕਾਰ ਸੱਥ ਨੇ ਚੰਡੀਗੜ੍ਹ ਦੇ ਕੇਂਦਰ ’ਚ ਆਪਣੀ ਹੋਂਦ ਦਾ ਅਹਿਸਾਸ ਕਰਵਾਇਆ ਪੰਥਕ ਹਿਤਾਂ ਦਾ ਦਾਅਵਾ ਕਰਨ ਵਾਲੀ ਅਕਾਲੀ ਦਲ ਬਾਦਲ ਦਾ ਅਸਲ ਮਨਸੂਬਾ ਹੋਇਆ ਨੰਗਾ: ਇਯਾਲੀ ਚੰਡੀਗੜ੍ਹ 1 ਸਤੰਬਰ ,ਬੋਲੇ ਪੰਜਾਬ ਬਿਉਰੋ: ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦੇ ਨਤੀਜਿਆਂ ’ਤੇ ਪ੍ਰਤੀਕਿਰਿਆ ਦਿੰਦਿਆਂ ਅਕਾਲੀ ਦਲ ਵਾਰਿਸ ਪੰਜਾਬ ਦੇ […]

Continue Reading

ਰੋਪੜ ਇੰਪਰੂਵਮੈਂਟ ਟਰੱਸਟ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਵਿਰੋਧ ਪ੍ਰਦਰਸ਼ਨ

ਰੋਪੜ,1, ਸਤੰਬਰ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋ); ਰੋਪੜ ਇੰਪਰੂਵਮੈਂਟ ਟਰੱਸਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਅਜੀਤ ਪ੍ਰਦੇਸੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਪੁਰਾਣੀ ਪੈਂਨਸ਼ਨ ਬਹਾਲ ਕਰਨ,ਡੀ.ਏ. ਦਾ ਬਕਾਇਆ ਦੇਣ ਅਤੇ ਹੋਰ ਮੁੱਦੇ ਵਿਚਾਰੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੀ ਮੀਤ ਪ੍ਰਧਾਨ ਸ਼੍ਰੀਮਤੀ ਦਲਜੀਤ ਕੌਰ ਨੇ ਕਿਹਾ ਕਿ ਰੋਪੜ ਇੰਪਰੂਵਮੈਂਟ ਟਰਸਟ ਪੈਨਸ਼ਨਰਜ਼ ਐਸੋਸੀਏਸ਼ਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ […]

Continue Reading

ਬਹਾਦਰ ਸਿੰਘ ਦੀ ਸੇਵਾ ਮੁਕਤੀ ਮੌਕੇ ਦਿੱਤੀ ਨਿੱਘੀ ਵਿਦਾਇਗੀ

ਫਤਿਹਗੜ੍ਹ ਸਾਹਿਬ,1, ਸਤੰਬਰ,ਬੋਲੇ ਪੰਜਾਬ ਬਿਊਰੋ; ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਡਵੀਜ਼ਨ ਸ੍ਰੀ ਫਤਿਹਗੜ੍ਹ ਸਾਹਿਬ ਅਧੀਨ 31ਸਾਲ ਨੋਕਰੀ ਕਰਨ ਉਪਰੰਤ ਸੇਵਾ ਮੁਕਤ ਹੋਏ ਬਹਾਦਰ ਸਿੰਘ ਨੂੰ ਨਿੱਘੀ ਵਿਦਾਇਗੀ ਦਿੱਤੀ ਗਈ। ਪ੍ਰੈਸ ਨੂੰ ਜਾਣਕਾਰੀ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਰਜਿ ਸਬੰਧਤ ਡੀ ਐਮ ਐਫ ਬਰਾਂਚ ਫਤਿਹਗੜ੍ਹ ਦੇ ਜਨਰਲ ਸਕੱਤਰ ਦੀਦਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਬਹਾਦਰ […]

Continue Reading

ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਬੱਸਾਂ ਰਵਾਨਾ

ਮੋਹਾਲੀ 1. ਸਿਤੰਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਗਵਾਈ ਹੇਠ ਪੰਜਾਬ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੀ ਦੇਖ- ਰੇਖ ਹੇਠ ਸ਼ਰਧਾਲੂਆਂ ਦਾ ਜੱਥਾ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤਾ ਗਿਆ। ਇਹਨਾਂ […]

Continue Reading

ਵਿਧਾਇਕ ਕੁਲਵੰਤ ਸਿੰਘ ਹੋਰਾਂ ਦਿੱਤੇ 30 ਆਂਗਣਵਾੜੀ ਹੈਲਪਰਾ ਨੂੰ ਨਿਯੁਕਤੀ ਪੱਤਰ

ਬਿਨਾਂ ਕਿਸੇ ਭੇਦਭਾਵ, ਸਿਫਾਰਸ਼ ਜਾਂ ਰਿਸ਼ਵਤ ਦੇ 70 ਹਜ਼ਾਰ ਤੋਂ ਵੀ ਵੱਧ ਨੌਜਵਾਨ ਨੂੰ ਦਿੱਤਾ ਜਾ ਚੁੱਕਿਆ ਹੈ ਰੋਜ਼ਗਾਰ : ਕੁਲਵੰਤ ਸਿੰਘ ਮੋਹਾਲੀ 1 ਸਤੰਬਰ ,ਬੋਲੇ ਪੰਜਾਬ ਬਿਊਰੋ :ਵਿਧਾਇਕ ਕੁਲਵੰਤ ਸਿੰਘ ਹੋਰਾਂ ਦੀ ਤਰਫੋਂ ਅੱਜ ਮੋਹਾਲੀ ਦੇ ਸੈਕਟਰ -79 ਸਥਿਤ ਆਮ ਆਦਮੀ ਪਾਰਟੀ ਦੇ ਦਫਤਰ ਵਿਖੇ 30 ਆਂਗਣਵਾੜੀ ਹੈਲਪਰਾ ਨੂੰ ਨਿਯੁਕਤੀ ਪੱਤਰ ਤਕਸੀਮ ਕੀਤੇ ਗਏ, […]

Continue Reading

ਜਗਤ ਪੰਜਾਬੀ ਸਭਾ ਕੈਨੇਡਾ ਵੱਲੋਂ ਪੁਰਾਤਨ ਕਬੱਡੀ ਖਿਡਾਰੀਆਂ ਦਾ ਹੋਵੇਗਾ ਵਿਸ਼ੇਸ਼ ਸਨਮਾਨ : ਅਜੈਬ ਸਿੰਘ ਚੱਠਾ

6 ਅਤੇ 7 ਫਰਵਰੀ 2027 ਨੂੰ ਜਲੰਧਰ ਵਿਖੇ ਲੱਗੇਗਾ ਕਬੱਡੀ ਖਿਡਾਰੀਆਂ ਦਾ ਮੇਲਾ : ਡਾ. ਅਮਰੀਕ ਸਿੰਘ ਟੋਰਾਂਟੋ, ਕੈਨੇਡਾ (1 ਸਤੰਬਰ 2026)ਬੋਲੇ ਪੰਜਾਬ ਬਿਉਰੋ (ਹਰਦੇਵ ਚੌਹਾਨ); ਜਲੰਧਰ: ਜਗਤ ਪੰਜਾਬੀ ਸਭਾ ਕੈਨੇਡਾ ਵੱਲੋਂ 1950 ਤੋਂ 2000 ਤੱਕ ਕਬੱਡੀ ਖੇਡਣ ਵਾਲੇ ਖਿਡਾਰੀਆਂ, ਕੋਚਾਂ ਅਤੇ ਖੇਡ ਪ੍ਰਮੋਟਰਾਂ ਦੇ ਸਨਮਾਨ ਲਈ 6 ਅਤੇ 7 ਫਰਵਰੀ 2027 ਨੂੰ ਜਲੰਧਰ ਵਿਖੇ […]

Continue Reading

ਸਾਥੀ ਗੁਰਨਾਮ ਸਿੰਘ ਦਾਊਦ ਦੇ ਬੇਵਕਤੀ ਵਿਛੋੜੇ ਨਾਲ ਇਨਕਲਾਬੀ ਲਹਿਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ

ਮਾਨਸਾ, 1 ਸਤੰਬਰ ,ਬੋਲੇ ਪੰਜਾਬ ਬਿਉਰੋ: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੀ ਕੇਂਦਰੀ ਕਮੇਟੀ ਦੇ ਮੈਂਬਰ ਅਤੇ ਦਿਹਾਤੀ ਮਜ਼ਦੂਰ ਸਭਾ ਦੇ ਸੂਬਾਈ ਜਨਰਲ ਸਕੱਤਰ ਸਾਥੀ ਗੁਰਨਾਮ ਸਿੰਘ ਦਾਊਦ ਦੇ ਬੇਵਕਤੀ ਵਿਛੋੜੇ ਦੀ ਦੁਖਦਾਈ ਖ਼ਬਰ ਨੇ ਸਮੁੱਚੀ ਜਮਹੂਰੀ ਅਤੇ ਇਨਕਲਾਬੀ ਲਹਿਰ ਨੂੰ ਗਹਿਰਾ ਸਦਮਾ ਪਹੁੰਚਾਇਆ ਹੈ। ਜਾਣਕਾਰੀ ਅਨੁਸਾਰ ਅੱਜ ਸਵੇਰੇ ਕਰੀਬ 8:30 ਵਜੇ ਰਈਆ ਮੰਡੀ ਨੇੜੇ […]

Continue Reading