News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ, ਅੰਗ 711, ਮਿਤੀ 09-12-2025

ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ […]

Continue Reading

Breaking : ਡਾ. ਨਵਜੋਤ ਕੌਰ ਕਾਂਗਰਸ ‘ਚੋਂ ਮੁਅੱਤਲ

ਚੰਡੀਗੜ੍ਹ, 8 ਦਸੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ ਕ੍ਰਿਕਟਰ ਅਤੇ ਕਾਂਗਰਸੀ ਨੇਤਾ ਨਵਜੋਤ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਹੈ। ਮੁੱਖ ਮੰਤਰੀ ਅਹੁਦੇ ਲਈ 500 ਕਰੋੜ ਰੁਪਏ ਦੇਣ ਦੇ ਨਵਜੋਤ ਕੌਰ ਦੇ ਬਿਆਨ ਨੇ ਪਹਿਲਾਂ ਹੀ ਪਾਰਟੀ ਵਿੱਚ ਹਲਚਲ ਮਚਾ […]

Continue Reading

ਸਨਾਤਨ ਧਰਮ ਮੰਦਿਰ ਕਮੇਟੀ, ਵੇਵ ਅਸਟੇਟ, ਮੋਹਾਲੀ, ਨੇ ਮੰਦਿਰ ਦੀ ਜ਼ਮੀਨ ਪ੍ਰਾਪਤੀ ਦਾ ਜਸ਼ਨ ਮਨਾਇਆ

ਮੋਹਾਲੀ, 8 ਦਸੰਬਰ, ਬੋਲੇ ਪੰਜਾਬ ਬਿਊਰੋ; ਸ਼੍ਰੀ ਸਨਾਤਨ ਧਰਮ ਮੰਦਿਰ, ਵੇਵ ਅਸਟੇਟ, ਸੈਕਟਰ 85 ਅਤੇ 99, ਮੋਹਾਲੀ ਨੇ ਐਤਵਾਰ, 7 ਦਸੰਬਰ ਨੂੰ ਇੱਕ ਧਾਰਮਿਕ ਸਮਾਰੋਹ ਦਾ ਆਯੋਜਨ ਕੀਤਾ, ਜਿਸ ਵਿੱਚ 29 ਅਕਤੂਬਰ ਨੂੰ ਹੋਏ ਜਨਤਕ ਡਰਾਅ ਰਾਹੀਂ ਮੰਦਰ ਦੀ ਜ਼ਮੀਨ (ਸਾਈਟ ਨੰਬਰ 2) ਦੀ ਪ੍ਰਾਪਤੀ ਅਤੇ ਵੇਵ ਅਸਟੇਟ ਬਿਲਡਰਜ਼ ਨਾਲ ਇੱਕ ਲੀਜ਼ ਡੀਡ ‘ਤੇ ਦਸਤਖਤ […]

Continue Reading

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ’ਚ ਹੋਏ ਮਹੱਤਵਪੂਰਨ ਫ਼ੈਸਲੇ: ਕਈ ਧਾਰਮਿਕ ਮਾਮਲਿਆਂ ’ਚ ਲੱਗੀਆਂ ਤਨਖਾਹਾਂ, ਖਿਮਾ ਜਾਚਨਾਵਾਂ ਪ੍ਰਵਾਨ

ਨਵੀਂ ਦਿੱਲੀ, 8 ਦਸੰਬਰ ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਅੱਜ ਪੰਜ ਸਿੰਘ ਸਾਹਿਬਾਨ ਦੀ ਮਹੱਤਵਪੂਰਨ ਇਕੱਤਰਤਾ ਹੋਈ, ਜਿਸ ਵਿੱਚ ਵੱਖ-ਵੱਖ ਮਾਮਲਿਆਂ ਉੱਤੇ ਵਿਚਾਰ ਕਰਦਿਆਂ ਸਬੰਧਤ ਸ਼ਖ਼ਸੀਅਤਾਂ ਵੱਲੋਂ ਕੀਤੀਆਂ ਗਈਆਂ ਗਲਤੀਆਂ ਬਾਰੇ ਫ਼ੈਸਲੇ ਸੁਣਾਏ ਗਏ। ਇਕੱਤਰਤਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ […]

Continue Reading

ਸਿੱਖਿਆ ਵਿਭਾਗ ਨੇ ਚੋਣਾਂ ਵਿਚਾਲੇ ਬਦਲਿਆ ਇੱਕ ਹੋਰ ਵੱਡਾ ਫੈਸਲਾ

ਚੰਡੀਗੜ੍ਹ, 8 ਦਸੰਬਰ ,ਬੋਲੇ ਪੰਜਾਬ ਬਿਊਰੋ; ਸੂਬੇ ਅੰਦਰ ਹੋ ਰਹੀਆਂ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਮੱਦੇ ਨਜ਼ਰ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਵੱਲੋਂ ਇੱਕ ਵੱਡਾ ਫੈਸਲਾ ਲਿਆ ਗਿਆ ਹੈ। ਵਿਭਾਗ ਨੇ ਅੰਤਰ ਜ਼ਿਲ੍ਹਾ ਪ੍ਰਾਇਮਰੀ ਖੇਡਾਂ ਦੀਆਂ ਮਿਤੀਆਂ ਵਿੱਚ ਬਦਲਾਅ ਕਰ ਦਿੱਤਾ ਹੈ। ਵਿਭਾਗ ਦੇ ਵੱਲੋਂ ਜਾਰੀ ਕੀਤੇ ਗਏ ਪੱਤਰ ਮੁਤਾਬਿਕ, ਪੰਜਾਬ ਵਿੱਚ 14 […]

Continue Reading

ਨੇਵਲ ਸਟਾਫ ਦੇ ਵਾਈਸ ਚੀਫ਼, ਵਾਈਸ ਐਡਮਿਰਲ ਸੰਜੇ ਵਾਤਸਯਨ, ਨੇ ਐਮ.ਆਰ.ਐਸ.ਏ.ਐਫ.ਪੀ.ਆਈ.  ਵਿਖੇ ਸਟੀਲਥ ਗਾਈਡਡ ਮਿਜ਼ਾਈਲ ਡਿਸਟਰਾਇਰ ਆਈ.ਐਨ.ਐਸ. ਕੋਚੀ ਦੇ ਸਕੇਲ-ਡਾਊਨ ਮਾਡਲ ਦਾ ਕੀਤਾ ਉਦਘਾਟਨ

ਅਸਲ ਜੀਵਨ ਦੇ ਫੌਜੀ ਉਪਕਰਣਾਂ ਨਾਲ ਰੂ-ਬ-ਰੂ ਹੋ ਕੇ ਕੈਡਿਟਾਂ ਵਿੱਚ ਹੋਵੇਗਾ ਲੀਡਰਸ਼ਿਪ, ਟੀਮ ਵਰਕ ਦੀ ਭਾਵਨਾ ਦਾ ਸੰਚਾਰ : ਅਮਨ ਅਰੋੜਾ ਚੰਡੀਗੜ੍ਹ, 8 ਦਸੰਬਰ ,ਬੋਲੇ ਪੰਜਾਬ ਬਿਊਰੋ : ਟ੍ਰਾਈ-ਸਰਵਿਸਿਜ਼ ਮਿਲਟਰੀ ਡਿਸਪਲੇਅ ਦੇ ਸਮਾਪਤੀ ਸਮਾਰੋਹ ਨੂੰ ਦਰਸਾਉਂਦੇ ਇਤਿਹਾਸਕ ਸਮਾਗਮ ਵਿੱਚ, ਭਾਰਤੀ ਜਲ ਸੈਨਾ ਦੇ ਪ੍ਰਮੁੱਖ ਕੋਲਕਾਤਾ-ਕਲਾਸ ਸਟੀਲਥ ਗਾਈਡਡ ਮਿਜ਼ਾਈਲ ਡਿਸਟਰਾਇਰ, ਆਈ.ਐਨ.ਐਸ. ਕੋਚੀ (ਡੀ64) ਦੇ ਸਕੇਲ-ਡਾਊਨ […]

Continue Reading

ਹਲਕਾ ਘਨੌਰ ਵਿਖੇ ਸ. ਜਸਮੇਰ ਸਿੰਘ ਲਾਛੜੂ ਜੀ ਦੀ ਅਗਵਾਈ ਹੇਠ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨਾਂ ਵਿੱਚ ਕੀਤਾ ਜਾ ਰਿਹਾ ਚੋਣ ਪ੍ਰਚਾਰ

8 ਦਸੰਬਰ 2025, ਘਨੌਰ ,ਬੋਲੇ ਪੰਜਾਬ ਬਿਊਰੋ; ਹਲਕਾ ਘਨੌਰ ਵਿਖੇ ਚੋਣ ਇੰਚਾਰਜ ਸ. ਜਸਮੇਰ ਸਿੰਘ ਲਾਛੜੂ ਜੀ ਤੇ ਸ. ਸਰਬਜੀਤ ਸਿੰਘ ਝਿੰਜਰ ਜੀ ਦੀ ਅਗਵਾਈ ਵਿੱਚ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ, ਸ਼੍ਰੋਮਣੀ ਅਕਾਲੀ ਦਲ ਵੱਲੋਂ ਬਲਾਕ ਸੰਮਤੀ ਜ਼ੋਨ ਚੱਪੜ, ਲਾਛੜੂ ਕਲਾਂ, ਰੁੜਕੀ ਅਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਹਰਪਾਲਾਪੁਰ ਤੇ ਲੋਹਸਿੰਬਲੀ ਵਿੱਚ […]

Continue Reading

ਅੰਮ੍ਰਿਤਸਰ ਵਿੱਚ, ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ  ਮਾਡਿਊਲ ਦਾ ਪਰਦਾਫ਼ਾਸ਼; ਇੱਕ ਨਾਬਾਲਗ ਸਮੇਤ 6 ਵਿਅਕਤੀ ਛੇ ਪਿਸਤੌਲਾਂ ਨਾਲ ਗ੍ਰਿਫਤਾਰ

ਚੰਡੀਗੜ੍ਹ/ਅੰਮ੍ਰਿਤਸਰ, 8 ਦਸੰਬਰ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਵੱਲੋਂ ਸੰਚਾਲਿਤ ਹਥਿਆਰ ਤਸਕਰੀ ਮਾਡਿਊਲ ਦੇ ਛੇ ਕਾਰਕੁਨਾਂ, ਜਿਨ੍ਹਾਂ ਵਿੱਚੋਂ ਇੱਕ ਨਾਬਾਲਗ ਵੀ ਹੈ, ਨੂੰ ਛੇ ਆਧੁਨਿਕ ਪਿਸਤੌਲਾਂ ਨਾਲ ਗ੍ਰਿਫ਼ਤਾਰ ਕਰਕੇ ਇਸ ਗਿਰੋਹ ਨੂੰ ਬੇਅਸਰ ਕੀਤਾ […]

Continue Reading

ਪੁੱਡਾ ਭਵਨ ਮੋਹਾਲੀ ਵਿਖੇ 48ਵੇਂ ਦਿਨ ਵਿਸ਼ਾਲ ਰੈਲੀ ਦੌਰਾਨ ਮੁੱਖ ਪ੍ਰਸ਼ਾਸ਼ਕ ਦੀ ਅਰਥੀ ਫੂਕੀ

ਮੋਹਾਲੀ 08 ਦਸੰਬਰ ,ਬੋਲੇ ਪੰਜਾਬ ਬਿਊਰੋ; ਮੁੱਖ ਪ੍ਰਸ਼ਾਸ਼ਕ ਪੁੱਡਾ ਮੈਡਮ ਨੀਰੂ ਕਤਿਆਲ ਗੁਪਤਾ ਦੇ ਦਫਤਰ ਪੁੱਡਾ ਭਵਨ ਮੋਹਾਲੀ ਵਿਖੇ ਲੜੀਵਾਰ ਭੁੱਖ ਹੜਤਾਲ 48 ਵੇਂ ਦਿਨ ਵਿਸ਼ਾਲ ਰੈਲੀ ਕੱਢੀ ਗਈ ਅਤੇ  ਅਰਥੀ ਫੂਕ ਮੁਜ਼ਾਹਰਾ ਕਰਕੇ ਮੁੱਖ ਪ੍ਰਸ਼ਾਸ਼ਕ ਦੀ ਅਰਥੀ ਫੂਕੀ।ਪੰਜਾਬ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ (ਰਜਿ: ਨੰ: 21), ਮੁੱਖ ਦਫਤਰ ਡੇਰਾਬੱਸੀ ਦੇ ਝੰਡੇ ਹੇਠ ਅੱਜ […]

Continue Reading

ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲੋਕਤੰਤਰ ਜਾਂ ਲੋਕਤੰਤਰ ਦਾ ਮਜ਼ਾਕ ?

ਪੰਜਾਬ ਚ 14 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ  ਚੋਣਾਂ ਹੋਣ ਜਾ ਰਹੀਆਂ ਹਨ।ਪਰ ਜਿਸ ਤਰਾਂ ਨਾਮਜ਼ਦਗੀ ਕਾਗਜ਼ ਭਰਨ ਸਮੇਂ ਵਿਰੋਧੀ ਉਮੀਦਵਾਰਾਂ ਦੇ ਕਾਗਜ਼ ਖੋਹੇ ਗਏ ਜਾਂ ਕੁਝ ਲੋਕ ਕਾਗਜ਼ ਖੋਹ ਕੇ ਭੱਜ ਗਏ ਅਤੇ ਕੁੱਝ ਥਾਂਵਾਂ ਤੇ ਤਾਂ ਪੱਗਾਂ ਤੱਕ ਲਾਹ ਦਿੱਤੀਆਂ ਗਈਆਂ। ਫਿਰ  ਕਈ ਥਾਂਈਂ ਇਹ ਆਵਾਜ਼ਾਂ ਦਿੱਤੀਆਂ ਜਾਣ ਲੱਗੀਆਂ ਕਿ “ਪਛਾਣ […]

Continue Reading