News

ਜਲੰਧਰ ਵਿੱਚ ਰਿਸ਼ਵਤ ਲੈਂਦੇ ਹੋਏ ਫੂਡ ਵਿਭਾਗ ਦੇ ਇੰਸਪੈਕਟਰ ਅਤੇ ਆਡੀਟਰ ਨੂੰ ਗ੍ਰਿਫ਼ਤਾਰ ਕੀਤਾ ਗਿਆ

ਜਲੰਧਰ 23ਜੂਨ ,ਬੋਲੇ ਪੰਜਾਬ ਬਿਊਰੋ; ਭ੍ਰਿਸ਼ਟਾਚਾਰ ਵਿਰੁੱਧ ਇੱਕ ਵੱਡੀ ਸਫਲਤਾ ਵਿੱਚ, ਪੰਜਾਬ ਵਿਜੀਲੈਂਸ ਬਿਊਰੋ ਨੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਇੱਕ ਇੰਸਪੈਕਟਰ ਅਤੇ ਇੱਕ ਜੂਨੀਅਰ ਆਡੀਟਰ ਨੂੰ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਭੋਗਪੁਰ ਵਿੱਚ ਤਾਇਨਾਤ ਇੰਸਪੈਕਟਰ ਰਜਨੀਸ਼ ਰਾਮਪਾਲ ਅਤੇ ਜਲੰਧਰ ਜ਼ਿਲ੍ਹਾ ਕੰਟਰੋਲਰ ਦਫ਼ਤਰ ਵਿੱਚ ਕੰਮ […]

Continue Reading

ਮਮਤਾ ਦੀਆਂ ਹਾਰੀਆਂ ਸੀਟਾਂ ‘ਤੇ EVM-VVPAT ਹਾਈ ਕੋਰਟ ਵੱਲੋਂ ਸੁਰੱਖਿਅਤ ਰੱਖਣ ਦੇ ਹੁਕਮ

ਕਲਕੱਤਾ 23 ਜੂਨ ,ਬੋਲੇ ਪੰਜਾਬ ਬਿਊਰੋ; ਕਲਕੱਤਾ ਹਾਈ ਕੋਰਟ ਨੇ ਮੰਗਲਵਾਰ ਨੂੰ ਪੱਛਮੀ ਬੰਗਾਲ ਦੀ ਭਵਾਨੀਪੁਰ ਵਿਧਾਨ ਸਭਾ ਸੀਟ ਦੀ ਵੋਟ ਗਿਣਤੀ ਨਾਲ ਸਬੰਧਤ ਸਾਰੇ ਮਹੱਤਵਪੂਰਨ ਸਬੂਤਾਂ ਨੂੰ ਸੁਰੱਖਿਅਤ ਰੱਖਣ ਦਾ ਹੁਕਮ ਦਿੱਤਾ। ਨਤੀਜਿਆਂ ਵਿੱਚ ਬੇਨਿਯਮੀਆਂ ਦੇ ਦੋਸ਼ਾਂ ਦੀ ਸੁਣਵਾਈ ਕਰਦੇ ਹੋਏ, ਅਦਾਲਤ ਨੇ ਕਿਹਾ ਕਿ ਈਵੀਐਮ, ਵੀਵੀਪੈਟ, ਸੀਸੀਟੀਵੀ ਫੁਟੇਜ ਅਤੇ ਹੋਰ ਸਬੰਧਤ ਰਿਕਾਰਡ ਸੁਰੱਖਿਅਤ […]

Continue Reading

ਨਿਹੰਗ ਸਿੰਘ ਮਾਮਲਾ: ਉੱਤਰਾਖੰਡ ਮੁੱਖਮੰਤਰੀ ਨਾਲ ਦਿਲੀ ਗੁਰਦੁਆਰਾ ਕਮੇਟੀ ਵਫਦ ਦੀ ਮੁਲਾਕਾਤ: ਕਾਲਕਾ, ਕਾਹਲੋਂ

ਨਵੀਂ ਦਿੱਲੀ, 23 ਜੂਨ (ਮਨਪ੍ਰੀਤ ਸਿੰਘ ਖਾਲਸਾ): ਕਰਨਪ੍ਰਯਾਗ ਵਿੱਚ ਨਿਹੰਗ ਸਿੰਘਾਂ ਅਤੇ ਸਥਾਨਕ ਲੋਕਾਂ ਵਿਚਾਲੇ ਹੋਏ ਟਕਰਾਅ ਦੇ ਮਾਮਲੇ ਸਬੰਧੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਵਫਦ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ। ਵਫਦ ਨੇ ਨਿਹੰਗ ਸਿੰਘਾਂ […]

Continue Reading

ਹਜ਼ੂਰ ਸਾਹਿਬ ਐਕਟ ਵਿੱਚ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ, ਸਰਕਾਰ ਸਿੱਖ ਭਾਵਨਾਵਾਂ ਨਾਲ ਖਿਲਵਾੜ ਨਾ ਕਰੇ: ਪਰਮਜੀਤ ਸਿੰਘ ਸਰਨਾ

ਨਵੀਂ ਦਿੱਲੀ, 23 ਜੂਨ (ਮਨਪ੍ਰੀਤ ਸਿੰਘ ਖਾਲਸਾ): ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਮਹਾਰਾਸ਼ਟਰ ਸਰਕਾਰ ਵੱਲੋਂ ‘ਦ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਿਚਲਨਗਰ ਸਾਹਿਬ ਐਕਟ, 1956’ ਨੂੰ ਬਦਲ ਕੇ ਨਵਾਂ ਐਕਟ ਲਿਆਉਣ ਦੀਆਂ ਚੱਲ ਰਹੀਆਂ ਚਰਚਾਵਾਂ ‘ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ। ਪੱਤਰਕਾਰਾਂ ਨੂੰ ਜਾਰੀ ਕੀਤੇ […]

Continue Reading

ਮਨੁੱਖੀ ਜ਼ਿੰਦਗੀ ਦਾ ਚੱਕਰਵਿਊ!

ਮਨੁੱਖੀ ਜ਼ਿੰਦਗੀ ਦਾ ਚੱਕਰਵਿਊ! ਜਦੋਂ ਬੰਦਾ ਜੰਗਲੀ ਤੋਂ ਪੇਂਡੂ ਬਣਿਆ ਤਾਂ ਸਿਰਫ਼ ਰਹਿਣ ਦਾ ਢੰਗ ਨਹੀਂ ਬਦਲਿਆ, ਉਸਦੀ ਸੋਚ, ਲਾਲਸਾ, ਡਰ ਅਤੇ ਦਾਅਵੇਦਾਰੀ ਵੀ ਬਦਲੀ। ਕੁਦਰਤ ਦਾ ਨਿਯਮ ਹੈ ਕਿ ਪੰਜੇ ਉਂਗਲਾਂ ਬਰਾਬਰ ਨਹੀਂ ਹੁੰਦੀਆਂ, ਪਰ ਜਦੋਂ ਇਹ ਉਂਗਲਾਂ ਮੁੱਠੀ ਬਣਦੀਆਂ ਹਨ ਤਾਂ ਬਰਾਬਰੀ ਨਹੀਂ, ਤਾਕਤ ਦਾ ਪ੍ਰਦਰਸ਼ਨ ਕਰਦੀਆਂ ਹਨ। ਇਤਿਹਾਸ ਦੀਆਂ ਬਹੁਤੀਆਂ ਜੰਗਾਂ ਅਤੇ […]

Continue Reading

‘ਸ੍ਰੀ ਮੁਕਤਸਰ ਸਾਹਿਬ ਵਿਖੇ ‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ 1050 ਤੋਂ ਵੱਧ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ/ ਸ੍ਰੀ ਮੁਕਤਸਰ ਸਾਹਿਬ, 23 ਜੂਨ,ਬੋਲੇ ਪੰਜਾਬ ਬਿਊਰੋ: ਅਕਾਦਮਿਕ ਉੱਤਮਤਾ ਦੇ ਇਤਿਹਾਸਕ ਤੇ ਮਾਣਮੱਤੇ ਜਸ਼ਨ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਆਮ ਆਦਮੀ ਪਾਰਟੀ, ਪੰਜਾਬ ਮਾਮਲਿਆਂ ਦੇ ਇੰਚਾਰਜ ਸ਼੍ਰੀ ਮਨੀਸ਼ ਸਿਸੋਦੀਆ ਨੇ ਅੱਜ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ 85 ਪ੍ਰਤੀਸ਼ਤ ਜਾਂ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ 1050 ਤੋਂ ਵੱਧ […]

Continue Reading

ਡੀ.ਟੀ.ਐਫ਼. ਨੇ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਲਈ ਕਿਹਾ

ਚੰਡੀਗੜ੍ਹ 23 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਫਰੰਟ ਪੰਜਾਬ ਅਤੇ ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ‘ਤੇ ਜ਼ਿਲਾ ਪੱਧਰ ‘ਤੇ ਹੋਣ ਵਾਲੀਆਂ ਰੈਲੀਆਂ ਵਿੱਚ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ, ਪੰਜਾਬ ਭਰਵੀਂ ਸ਼ਮੂਲੀਅਤ ਕਰੇਗਾ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗ ਵਿਜੇਪਾਲ ਸ਼ਰਮਾ ਅਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਨੇ […]

Continue Reading

ਏਐਸਆਈ ਗੁਰਮੀਤ ਸਿੰਘ ਦੀ ਮੌਤ

ਤਰਨਤਾਰਨ 23 ਜੂਨ ,ਬੋਲੇ ਪੰਜਾਬ ਬਿਊਰੋ; ਤਰਨਤਾਰਨ ਦੇ ਪੱਟੀ ਕੋਰਟ ਕੰਪਲੈਕਸ ਵਿਖੇ ਡਿਊਟੀ ਦੌਰਾਨ ਆਪਣੇ ਆਪ ਨੂੰ ਗੋਲੀ ਮਾਰਨ ਵਾਲੇ ਏਐਸਆਈ ਗੁਰਮੀਤ ਸਿੰਘ ਨੇ ਸੱਤ ਦਿਨਾਂ ਦੀ ਜ਼ਿੰਦਗੀ ਦੀ ਲੜਾਈ ਤੋਂ ਬਾਅਦ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ। ਉਸਦੀ ਮੌਤ ਨੇ ਪੰਜਾਬ ਪੁਲਿਸ ਵਿਭਾਗ ਵਿੱਚ ਸੋਗ ਦੀ ਲਹਿਰ ਫੈਲਾ ਦਿੱਤੀ ਹੈ। ਰਿਪੋਰਟਾਂ ਅਨੁਸਾਰ, […]

Continue Reading

ਗਾਇਕਾ ਅਲਕਾ ਯਾਗਨਿਕ, ਕ੍ਰਿਕਟਰ ਰੋਹਿਤ ਸ਼ਰਮਾ ਸਮੇਤ 65 ਸ਼ਖਸ਼ੀਅਤਾਂ ਪਦਮ ਪੁਰਸਕਾਰਾਂ ਨਾਲ ਸਨਮਾਨਿਤ

ਨਵੀਂ ਦਿੱਲੀ 23 ਜੂਨ ,ਬੋਲੇ ਪੰਜਾਬ ਬਿਊਰੋ; ਰਾਸ਼ਟਰਪਤੀ ਦ੍ਰੋਪਦੀ ਮੁਰਮੂ ਮੰਗਲਵਾਰ ਨੂੰ ਰਾਸ਼ਟਰਪਤੀ ਭਵਨ ਵਿਖੇ ਪਦਮ ਪੁਰਸਕਾਰਾਂ ਦੇ ਦੂਜੇ ਦੌਰ ਨੂੰ ਪੇਸ਼ ਕਰਨਗੇ। ਸਮਾਰੋਹ ਵਿੱਚ 65 ਰਾਸ਼ਟਰੀ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ। ਸੁਪਰੀਮ ਕੋਰਟ ਦੇ ਸਾਬਕਾ ਜੱਜ ਕੇਟੀ ਥਾਮਸ ਨੂੰ ਜਨਤਕ ਸੇਵਾ ਵਿੱਚ ਯੋਗਦਾਨ ਲਈ ਪਦਮ ਵਿਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ, ਅਤੇ ਮਲਿਆਲਮ […]

Continue Reading

AAP ਵਿਧਾਇਕ, ਪਤਨੀ ਅਤੇ 9 ਹੋਰਾਂ ਨੂੰ 7-7 ਸਾਲ ਦੀ ਕੈਦ

ਨਵੀਂ ਦਿੱਲੀ 23 ਜੂਨ ,ਬੋਲੇ ਪੰਜਾਬ ਬਿਊਰੋ; ਅਫਸਰਾਂ ‘ਤੇ ਹਮਲਾ ਕਰਨ ਅਤੇ ਉਨ੍ਹਾਂ ਤੋਂ ਪੈਸੇ ਵਸੂਲਣ ਦੇ ਦੋਸ਼ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਉਨ੍ਹਾਂ ਦੀ ਪਤਨੀ ਅਤੇ ਸੱਤ ਹੋਰਾਂ ਨੂੰ 7-7 ਸਾਲ ਕੈਦ ਦੀ ਸਜ਼ਾ ਸੁਣਾਈ ਹੈ।ਸਜ਼ਾ ਤੋਂ ਇਲਾਵਾ, ਵਿਧਾਇਕ ਦੀ ਪਤਨੀ ਅਤੇ ਹੋਰਾਂ ਨੂੰ ₹96,000 ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਨੌਂ […]

Continue Reading