News

ਮਹਿਲਾ ਨੇਤ੍ਰਿਤਵ ਨੂੰ ਮਜ਼ਬੂਤ ਕਰਨ ਲਈ ਹਰਟੈਕ ਫਾਊਂਡੇਸ਼ਨ, ਪੰਜਾਬ ਪੁਲਿਸ ਅਤੇ ਜੇ-ਪੀਏਐਲ ਦੀ ਸਾਂਝੀ ਪਹਿਲ ਦਾ ਆਯੋਜਨ ਕੀਤਾ

ਮੋਹਾਲੀ, 07 ਦਸੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਜੈਂਡਰ-ਰਸਪਾਂਸਿਵ ਅਤੇ ਕਮਿਊਨਿਟੀ-ਸੈਂਟ੍ਰਿਕ ਪੁਲਿਸਿੰਗ ਨੂੰ ਮਜ਼ਬੂਤ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਹਰਟੈਕ ਫਾਉਂਡੇਸ਼ਨ ਨੇ ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਅਤੇ ਜੇ-ਪੀਏਐਲ ਸਾਊਥ ਏਸ਼ੀਆ ਨਾਲ ਮਿਲ ਕੇ ਪੰਜਾਬ ਪੁਲਿਸ ਅਕੈਡਮੀ, ਫਿੱਲੌਰ ਵਿੱਚ ਤਿੰਨ ਦਿਨਾਂ ਦਾ ਟ੍ਰੇਨਿੰਗ ਆਫ ਟ੍ਰੇਨਰਜ਼ ਪ੍ਰੋਗਰਾਮ ਆਯੋਜਿਤ ਕੀਤਾ। ਇਸ ਪ੍ਰੋਗਰਾਮ ਵਿੱਚ […]

Continue Reading

ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ

ਚੰਡੀਗੜ੍ਹ, 7 ਦਸੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ ਸਫ਼ੀਰ ਵਜੋਂ ਕੰਮ ਕਰਨ ਦਾ ਸੱਦਾ ਦਿੱਤਾ ਤਾਂ ਜੋ ਕੋਰੀਆਈ ਕੰਪਨੀਆਂ ਨੂੰ ਪੰਜਾਬ, ਜੋ ਹੁਣ ਦੁਨੀਆ ਭਰ ਵਿੱਚ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉੱਭਰਿਆ ਹੈ, ਵਿੱਚ ਨਿਵੇਸ਼ ਲਈ ਪ੍ਰੇਰਿਤ ਕੀਤਾ ਜਾ […]

Continue Reading

ਸਰਹੱਦ ਪਾਰੋਂ ਹਥਿਆਰ ਤਸਕਰੀ ਕਰਨ ਵਾਲੇ ਗਿਰੋਹ ਨਾਲ ਸਬੰਧਤ ਇੱਕ ਵਿਅਕਤੀ ਪੰਜ ਪਿਸਤੌਲਾਂ ਸਮੇਤ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 7 ਦਸੰਬਰ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ  ਵੱਡੀ ਸਫਲਤਾ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ  ਪਾਕਿਸਤਾਨ-ਸਮਰਥਿਤ ਹਥਿਆਰ ਤਸਕਰੀ ਮਾਡਿਊਲ ਦੇ ਇੱਕ ਕਾਰਕੁਨ ਨੂੰ  ਪੰਜ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ […]

Continue Reading

ਪੰਜਾਬ ‘ਚ ਪੁਲਿਸ ਦੀ ਵਰਦੀ ਵਿੱਚ ਗੈਂਗਸਟਰ- ਜਾਖੜ ਦਾ ਵੱਡਾ ਦੋਸ਼

ਚੰਡੀਗੜ੍ਹ, 7 ਦਸੰਬਰ,ਬੋਲੇ ਪੰਜਾਬ ਬਿਊਰੋ; ਪੰਜਾਬ ਦੀ ਕਾਨੂੰਨ ਵਿਵਸਥਾ ਅਤੇ ਗੈਂਗਸਟਰਵਾਦ ਨੂੰ ਲੈ ਕੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਵੱਲੋਂ ਅੱਜ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕੀਤੀ ਗਈ। ਮੀਡੀਆ ਨੂੰ ਸੰਬੋਧਨ ਕਰਦਿਆਂ ਹੋਇਆ ਜਾਖੜ ਨੇ ਕਿਹਾ ਕਿ ਅੱਜ ਸੱਤ ਦਸੰਬਰ ਹੈ ਤੇ ਪਿਛਲੇ ਮਹੀਨੇ ਸੱਤ ਨਵੰਬਰ ਦਾ ਥੋੜ੍ਹਾ ਚੇਤਾ ਕਰੋ। ਤਰਨ ਤਾਰਨ ਇਲੈਕਸ਼ਨ ਦੇ ਅੰਦਰ ਅੱਜ […]

Continue Reading

ਚੰਡੀਗੜ੍ਹ ਏਅਰਪੋਰਟ ‘ਤੇ ਨਹੀਂ ਹੋਵੇਗੀ ਮੁਸਾਫ਼ਰਾਂ ਨੂੰ ਖੱਜਲ-ਖੁਆਰੀ; ਬਣੇਗਾ ਕੰਟਰੋਲ ਰੂਮ- ਸੋਨਾਲੀ ਗਿਰੀ ਨੇ ਮੀਟਿੰਗ ਦੌਰਾਨ ਕੀਤੇ ਵੱਡੇ ਐਲਾਨ

ਚੰਡੀਗੜ੍ਹ, 7 ਦਸੰਬਰ ,ਬੋਲੇ ਪੰਜਾਬ ਬਿਊਰੋ; ਸੋਨਾਲੀ ਗਿਰੀ, ਸੈਕਟਰੀ ਕਮ ਡਾਇਰੈਕਟਰ ਸਿਵਲ Aviation ਪੰਜਾਬ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇੰਡੀਗੋ ਦੀ ਫਲਾਈਟ ਕੈਂਸਲੇਸ਼ਨ ਕਾਰਨ ਪਿਛਲੇ ਦੋ ਦਿਨਾਂ ਤੋਂ ਆ ਰਹੀਆਂ ਮੁਸ਼ਕਿਲਾਂ ਸਬੰਧੀ ਅੱਜ ਇੱਕ ਮੀਟਿੰਗ ਕੀਤੀ ਗਈ, ਜਿਸ ਵਿੱਚ CISF ਦੇ ਅਧਿਕਾਰੀ, ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦੇ ਸੀਈਓ ਅਜੇ ਵਰਮਾ, ਇੰਡੀਗੋ ਦੇ ਅਧਿਕਾਰੀ ਅਤੇ […]

Continue Reading

ਟੈੱਟ ਪਾਸ ਨਾਨ-ਟੀਚਿੰਗ ਸਟਾਫ਼ ਦਾ ਵਫ਼ਦ ਮੰਗਾਂ ਸਬੰਧੀ ਡਾਇਰੈਕਟਰ ਸਕੂਲ ਸਿੱਖਿਆ ਨੂੰ ਮਿਲਿਆ

ਮੋਹਾਲੀ, 7 ,ਦਸੰਬਰ ,ਬੋਲੇ ਪੰਜਾਬ ਬਿਊਰੋ; ਪਿਛਲੇ ਦਿਨੀਂ ਟੈੱਟ ਪਾਸ ਨਾਨ-ਟੀਚਿੰਗ ਸਟਾਫ਼ ਯੂਨੀਅਨ ਪੰਜਾਬ ਦੀ ਮੰਗਾਂ ਸੰਬੰਧੀ ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਨਾਲ ਮੀਟਿੰਗ ਹੋਈ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਵਿੰਦਰ ਸੰਧੂ ਨੇ ਕਿਹਾ ਕਿ ਮੀਟਿੰਗ ਵਿੱਚ ਮੁੱਖ ਤੌਰ ‘ਤੇ ਨਾਨ-ਟੀਚਿੰਗ ਸਟਾਫ਼ ਤੋਂ ਮਾਸਟਰ ਕੇਡਰ ‘ਚ ਤਰੱਕੀ ਕੋਟਾ 1% ਤੋਂ ਵਧਾ ਕੇ 3% […]

Continue Reading

ਗੁਰੂ ਤੇਗ ਬਹਾਦਰ ਸਾਹਿਬ ਅਤੇ ਉਨ੍ਹਾਂ ਦੇ ਅੰਨਿਨ ਸਿੱਖਾਂ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਰਵ ਧਰਮ ਸੰਮੇਲਣ

ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦਾ ਮੁੱਖ ਕਾਰਨ ਗੁਰਸਿੱਖੀ ਦੀ ਇਨਕਲਾਬੀ ਵਿਚਾਰਧਾਰਾ: ਸਰਨਾ ਨਵੀਂ ਦਿੱਲੀ 7 ਦਸੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਸ਼੍ਰੀ ਗੁਰੂ ਗ੍ਰੰਥ ਸਾਹਿਬ ਸਰਵ ਧਰਮ ਸੇਵਾ ਸਮਿਤੀ ਦੇ ਮੁੱਖੀ ਭਾਈ ਪ੍ਰਿਤਪਾਲ ਸਿੰਘ ਚਾਵਲਾ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਉਨ੍ਹਾਂ ਦੇ ਅੰਨਿਨ ਸਿੱਖ ਭਾਈ ਸਤੀਦਾਸ ਜੀ, ਭਾਈ ਮਤੀਦਾਸ ਜੀ […]

Continue Reading

ਪੰਜਾਬ ਵਾਟਰ ਸਪਲਾਈ ਤੇ ਸੀਵਰੇਜ਼ ਬੋਰਡ ਦੇ ਕਾਮੇਂ 11 ਦਸੰਬਰ ਨੂੰ ਕਰਨਗੇ ਧੂਰੀ ਵਿਖੇ ਝੰਡਾ ਮਾਰਚ

ਫ਼ਤਹਿਗੜ੍ਹ ਸਾਹਿਬ,7, ਦਸੰਬਰ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ); ਪੰਜਾਬ ਵਾਟਰ ਸਪਲਾਈ ਤੇ ਸੀਵਰੇਜ਼ ਬੋਰਡ ਆਊਟਸੋਰਸਿੰਗ ਵਰਕਰਜ਼ ਯੂਨੀਅਨ ਰਜਿ ਦੀ ਪੰਜਾਬ ਪ੍ਧਾਨ ਗੁਰਦੇਵ ਸਿੰਘ ਨਿਹੰਗ ਦੀ ਅਗਵਾਈ ਵਿੱਚ ਅਗਲੇ ਸੰਘਰਸ਼ਾਂ ਸਬੰਧੀ ਪੰਜਾਬ ਪੱਧਰੀ ਮੀਟਿੰਗ ਕੀਤੀ ਗਈ। ਇਸ ਮੌਕੇ ਵੱਖ ਵੱਖ ਬੁਲਾਰਿਆਂ ਵੱਲੋਂ ਅਗਲੇ ਸੰਘਰਸ਼ ਲਈ ਵਿਚਾਰਾਂ ਕੀਤੀਆਂ ਗਈਆਂ | ਇਸ ਮੌਕੇ ਜਨਰਲ ਸਕੱਤਰ ਜਗਵੀਰ ਸਿੰਘ ਨੇ ਪੈ੍ੱਸ […]

Continue Reading

ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਸ਼ਾਸਤਰੀ ਮਾਡਲ ਸਕੂਲ ਦੇ ਗੋਲਡਨ ਜੁਬਲੀ ਸਮਾਗਮ ਵਿੱਚ ਕੀਤੀ ਸ਼ਮੂਲੀਅਤ.

ਮੋਹਾਲੀ 7 ਦਸੰਬਰ ,ਬੋਲੇ ਪੰਜਾਬ ਬਿਊਰੋ; ਸ਼ਾਸਤਰੀ ਮਾਡਲ ਸਕੂਲ ਮੋਹਾਲੀ ਦੇ 50 ਸਾਲ ਪੂਰੇ ਹੋਣ ਦੇ ਚਲਦਿਆਂ ਸਕੂਲ ਦੇ ਕੰਪਲੈਕਸ ਅੰਦਰ ਗੋਲਡਨ ਜੁਬਲੀ ਦਾ ਸਮਾਗਮ ਕਰਵਾਇਆ ਗਿਆ, ਇਸ ਮੌਕੇ ਮੁੱਖ ਮਹਿਮਾਨ ਵਜੋਂ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਸ਼ਮੂਲੀਅਤ ਕੀਤੀ , ਇਸ ਮੌਕੇ ਤੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਸਮੁੱਚੇ ਸਕੂਲ ਸਟਾਫ਼ ਅਤੇ ਪ੍ਰਬੰਧਕਾਂ ਨੂੰ ਵਧਾਈਆਂ ਦਿੱਤੀਆਂ […]

Continue Reading

ਸਮਾਗਮਾਂ ਦੇ ਆਜੋਜਨ ਨਾਲ ਆਪਸੀ ਭਾਈਚਾਰਕ ਸਾਂਝ ਵਿੱਚ ਹੁੰਦਾ ਹੈ ਵਾਧਾ : ਕੁਲਵੰਤ ਸਿੰਘ

ਫੇਜ਼ -3ਵੀ ਟੂ ਮਾਰਕੀਟ ਵੱਲੋਂ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਵਿਧਾਇਕ ਕੁਲਵੰਤ ਸਿੰਘ ਹੋਏ ਨਤਮਸਤਕ ਮੋਹਾਲੀ 7 ਦਸੰਬਰ ,ਬੋਲੇ ਪੰਜਾਬ ਬਿਊਰੋ; 3B2 ਮਾਰਕੀਟ ਐਸੋਸੀਏਸ਼ਨ ਮੋਹਾਲੀ ਦੇ ਪ੍ਰਧਾਨ ਅਕਵਿੰਦਰ ਸਿੰਘ ਗੋਸਲ ਦੀ ਦੇਖਰੇਖ ਹੇਠ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ, ਇਸ ਮੌਕੇ ਤੇ ਐਸੋਸੀਏਸ਼ਨ ਦੀ ਤਰਫੋਂ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ […]

Continue Reading