News

13 ਸਾਲਾਂ ਬਾਅਦ ਪੰਜਾਬ ਨੇ ਜਿੱਤੀ ਵੀਨੂੰ ਮਾਂਕੜ ਟਰਾਫੀ

ਮੀਤ ਹੇਅਰ ਵੱਲੋਂ ਮੋਹਾਲੀ ਏਅਰਪੋਰਟ ’ਤੇ ਜੇਤੂ ਟੀਮ ਦਾ ਸ਼ਾਨਦਾਰ ਸਵਾਗਤ ਮੋਹਾਲੀ, 28 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਕ੍ਰਿਕਟ ਲਈ ਮਾਣ ਵਾਲੇ ਪਲਾਂ ਵਿੱਚ ਉਸ ਸਮੇਂ ਹੋਰ ਇਜ਼ਾਫਾ ਹੋਇਆ, ਜਦੋਂ ਪੰਜਾਬ ਅੰਡਰ-19 ਟੀਮ ਦੇ ਖਿਡਾਰੀ 13 ਸਾਲਾਂ ਬਾਅਦ ਵੀਨੂੰ ਮਾਂਕੜ ਟਰਾਫੀ ਜਿੱਤ ਕੇ ਪੰਜਾਬ ਵਾਪਸ ਪਹੁੰਚੇ। ਮੋਹਾਲੀ ਏਅਰਪੋਰਟ ’ਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਆਨਰੇਰੀ ਸਕੱਤਰ […]

Continue Reading

ਦਲ ਖਾਲਸਾ ਦੇ ਮਾਨਸਾ ਆਗੂ ਭਾਈ ਗੁਰਤੇਜ ਸਿੰਘ ਅਤੇ ਭਾਈ ਸੁੱਖਾ ਸਿੰਘ ਮਾਨਸਾ ਮੋਰਚੇ ਤੋਂ ਗ੍ਰਿਫ਼ਤਾਰ, ਦਲ ਖਾਲਸਾ ਨੇ ਕੀਤੀ ਸਾਰਿਆਂ ਦੀ ਰਿਹਾਈ ਦੀ ਮੰਗ

ਨਵੀਂ ਦਿੱਲੀ 28 ਅਕਤੂਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਪੁਲਿਸ ਨੇ ਜੋ ਹਨੇਰ ਕਰਦੀ ਦਾ ਮਾਹੌਲ ਬਣਾਇਆ ਹੋਇਆ ਹੈ ਉਸਨੂੰ ਜਾਰੀ ਰੱਖਦਿਆਂ ਪੁਲਿਸ ਨੇ ਕੱਲ ਅਤੇ ਅੱਜ ਵੀ ਗੈਰ ਕਾਨੂੰਨੀ ਗ੍ਰਿਫਤਾਰੀਆਂ ਜਾਰੀ ਰੱਖੀਆਂ ਹਨ। ਮਾਨਸਾ ਮੋਰਚੇ ਤੋਂ ਕਈ ਆਗੂ ਅਤੇ ਕਾਰਕੁਨ ਨਜਾਇਜ਼ ਤੌਰ ਤੇ ਗਿਰਫਤਾਰ ਕੀਤੇ ਗਏ ਹਨ ਜਿਨਾਂ ਵਿੱਚ ਦਲ ਖਾਲਸਾ ਦੇ ਆਗੂ […]

Continue Reading

ਪੰਜਾਬ ਨੂੰ ਗੁਲਾਮ ਬਣਾਉਣ ਦੀ ਸਾਜ਼ਿਸ਼? 30 ਸਾਲਾਂ ’ਚ 32 ਲੱਖ ਤੋਂ ਵੱਧ ਪ੍ਰਵਾਸੀਆਂ ਦੇ ਵਸੇਬੇ ਦਾ ਦਾਅਵਾ—‘ਪਰਜੀਵੀ ਘੁਸਪੈਠੀਏ’ ਪੰਜਾਬ ਦੀ ਹੋਂਦ ਲਈ ਵੱਡਾ ਖ਼ਤਰਾ: ਭਾਈ ਰਤਿੰਦਰ ਸਿੰਘ

ਨਵੀਂ ਦਿੱਲੀ 28 ਅਕਤੂਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਸਿੱਖ ਚਿੰਤਕ ਭਾਈ ਰਤਿੰਦਰ ਸਿੰਘ ਇੰਦੌਰ ਨੇ ਪੰਜਾਬ ਵਿੱਚ ਹੋ ਰਹੇ ਕਥਿਤ ਡੈਮੋਗ੍ਰਾਫਿਕ ਬਦਲਾਅ ’ਤੇ ਤਿੱਖੀ ਚਿੰਤਾ ਜ਼ਾਹਰ ਕਰਦਿਆਂ ਦਾਅਵਾ ਕੀਤਾ ਹੈ ਕਿ ਪਿਛਲੇ ਕਰੀਬ 30 ਸਾਲਾਂ ਦੌਰਾਨ ਬਿਹਾਰ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼ ਅਤੇ ਹੋਰ ਸੂਬਿਆਂ ਤੋਂ 32 ਲੱਖ ਤੋਂ ਵੱਧ ਲੋਕ ਪੰਜਾਬ ਵਿੱਚ ਪੱਕੇ ਤੌਰ […]

Continue Reading

ਰੰਗਾਰੰਗ ਪੇਸ਼ਕਾਰੀਆਂ ਨਾਲ ਸਜਿਆ ‘ਜਸ਼ਨ-ਏ-ਫਰੈਸ਼ਰ’, ਜੀ.ਟੀ.ਬੀ.ਆਈ.ਟੀ. ’ਚ ਵਿਦਿਆਰਥੀਆਂ ਨੇ ਮਚਾਈਆਂ ਧੂਮਾਂ

ਨਵੀਂ ਦਿੱਲੀ 28 ਅਕਤੂਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਗੁਰਦੁਆਰਾ ਕਮੇਟੀ ਅਧੀਨ ਚਲ ਰਹੇ ਜੀ.ਟੀ.ਬੀ.ਆਈ.ਟੀ. ਇੰਜੀਨੀਅਰਿੰਗ ਕਾਲਜ ਰਾਜੌਰੀ ਗਾਰਡਨ ਵਿਖੇ ਨਵੇਂ ਵਿਦਿਆਰਥੀਆਂ ਦੇ ਸਵਾਗਤ ਅਤੇ ਉਨ੍ਹਾਂ ਨੂੰ ਕਾਲਜ ਦੇ ਮਾਹੌਲ ਨਾਲ ਜੋੜਨ ਦੇ ਉਦੇਸ਼ ਨਾਲ ‘ਜਸ਼ਨ-ਏ-ਫਰੈਸ਼ਰ’ ਪ੍ਰੋਗਰਾਮ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਕਾਲਜ ਦੇ ਗ੍ਰਾਊਂਡ ਵਿੱਚ ਕਰਵਾਏ ਗਏ ਇਸ ਵਿਸ਼ੇਸ਼ ਸਮਾਗਮ ਦੌਰਾਨ ਵਿਦਿਆਰਥੀਆਂ ਲਈ […]

Continue Reading

ਜੁਆਏ ਬੈਦਵਾਣ ਨੇ ਜੂਨੀਅਰ ਨੈਸ਼ਨਲ ਖੇਡਾਂ ’ਚ ਜਿੱਤਿਆ ਸੋਨ ਤਮਗਾ

ਬ੍ਰਾਜ਼ੀਲ ’ਚ ਅੰਤਰਰਾਸ਼ਟਰੀ ਸਕੂਲ ਖੇਡਾਂ ਵਿੱਚ ਕਰੇਗੀ ਭਾਰਤ ਦੀ ਨੁਮਾਇੰਦਗੀ; ਪਰਵਿੰਦਰ ਸਿੰਘ ਸੋਹਾਣਾ ਵੱਲੋਂ ਸਨਮਾਨਿਤਮੋਹਾਲੀ, 28 ਅਕਤੂਬਰ,ਬੋਲੇ ਪੰਜਾਬ ਬਿਊਰੋ; ਪੰਜਾਬ ਦੀ ਹੋਣਹਾਰ ਅਥਲੀਟ ਜੁਆਏ ਬੈਦਵਾਣ ਨੇ ਮਦਰਾਸ ਵਿਖੇ ਹੋਈਆਂ ਜੂਨੀਅਰ ਨੈਸ਼ਨਲ ਖੇਡਾਂ ਦੇ ਅੰਡਰ-18 ਸ਼ਾਟਪੁੱਟ ਮੁਕਾਬਲੇ ਵਿੱਚ ਸੋਨ ਤਮਗਾ ਜਿੱਤ ਕੇ ਪੰਜਾਬ ਅਤੇ ਪੁਆਧ ਖੇਤਰ ਦਾ ਮਾਣ ਵਧਾਇਆ ਹੈ। ਇਸ ਪ੍ਰਾਪਤੀ ਨਾਲ ਜੁਆਏ ਨੇ 3 […]

Continue Reading

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ, ਈਸਟ ਮੋਹਨ ਨਗਰ ਵਿਖੇ ਗੁਰਮਤਿ ਸਮਾਗਮ ਕਰਵਾਇਆ

ਸਿੱਖ ਵਿਦਵਾਨ ਡਾ. ਇੰਦਰਜੀਤ ਸਿੰਘ ਗੋਗੋਆਣੀ ਨੂੰ ਭਾਈ ਪਿਆਰਾ ਸਿੰਘ ਸੰਗੀਤ ਘਰਾਣੇ ਵੱਲੋਂ ਕੀਤਾ ਗਿਆ ਸਨਮਾਨਿਤ ਅੰਮ੍ਰਿਤਸਰ, 28 ਅਕਤੂਬਰ,ਬੋਲੇ ਪੰਜਾਬ ਬਿਊਰੋ;ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ ਵੱਖ ਥਾਵਾਂ ਤੇ ਕਰਵਾਏ ਜਾਂਦੇ ਸਮਾਗਮਾਂ ਦੀ ਲੜੀ ਤਹਿਤ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ, ਈਸਟ ਮੋਹਨ ਨਗਰ ਵਿਖੇ ਗੁਰਮਤਿ ਸਮਾਗਮ ਕਰਵਾਇਆ […]

Continue Reading

ਸ਼ਹੀਦ ਭਾਈ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਨਸ਼ਾ ਮੁਕਤ ਪੰਜਾਬ ਲਈ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਹੋਏ ਅਰਦਾਸ ਸਮਾਗਮ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਗੁਰਦੁਆਰਾ ਸਾਹਿਬਾਨ ਵਿਖੇ ਨੌਜਵਾਨ ਪੀੜ੍ਹੀ ਦੀ ਚੜ੍ਹਦੀ ਕਲਾ ਅਤੇ ਸੁਨਹਿਰੇ ਭਵਿੱਖ ਲਈ ਕੀਤੀ ਅਰਦਾਸ ਅੰਮ੍ਰਿਤਸਰ, 28 ਅਕਤੂਬਰ ,ਬੋਲੇ ਪੰਜਾਬ ਬਿਉਰੋ:ਪੰਜਾਬ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਸ਼ਹੀਦ ਹੋਏ ਸ. ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ, ਪੰਜਾਬ ਦੀ ਨੌਜਵਾਨ ਪੀੜ੍ਹੀ ਦੀ ਚੜ੍ਹਦੀ […]

Continue Reading

ਆੜਤੀ ਨੇ ਇੱਕ ਨੌਜਵਾਨ ਨੂੰ ਗੈਂਗਸਟਰ ਸਮਝ ਕੇ ਮਾਰੀ ਗੋਲੀ,1 ਦੀ ਮੌਤ 2 ਜ਼ਖਮੀ

ਤਰਨਤਾਰਨ 28 ਅਕਤੂਬਰ ,ਬੋਲੇ ਪੰਜਾਬ ਬਿਊਰੋ; ਤਰਨਤਾਰਨ ਦੇ ਖੇਮਕਰਨ ਵਿੱਚ ਬੁੱਧਵਾਰ ਦੁਪਹਿਰ ਨੂੰ ਇੱਕ ਕਮਿਸ਼ਨ ਏਜੰਟ ਅਤੇ ਇੱਕ ਟਰਾਂਸਪੋਰਟਰ ਨੇ ਗੈਂਗਸਟਰਾਂ ਦੀਆਂ ਧਮਕੀਆਂ ਤੋਂ ਡਰਦੇ ਹੋਏ ਆਪਣੇ ਪਿੱਛੇ ਇੱਕ ਕਾਰ ਵਿੱਚ ਸਵਾਰ ਲੋਕਾਂ ਨੂੰ ਸ਼ੂਟਰ ਸਮਝ ਕੇ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ਵਿੱਚ ਤਿੰਨ ਲੋਕ ਜ਼ਖਮੀ ਹੋ ਗਏ। ਇੱਕ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ, […]

Continue Reading

ਖੇਤਾਂ ਦੇ ਵਿਚਕਾਰ ਚੱਲ ਰਹੀ ਸੀ ਗੈਰ-ਕਾਨੂੰਨੀ ਪਟਾਕਿਆਂ ਦੀ ਫੈਕਟਰੀ, ਫਤਿਹਗੜ੍ਹ ਸਾਹਿਬ ਤੋਂ 11 ਕਿਲੋ ਵਿਸਫੋਟਕ ਬਰਾਮਦ,

ਫਤਿਹਗੜ੍ਹ ਸਾਹਿਬ 28 ਅਕਤੂਬਰ ,ਬੋਲੇ ਪੰਜਾਬ ਬਿਊਰੋ; ਫਤਿਹਗੜ੍ਹ ਸਾਹਿਬ ਵਿੱਚ ਖੇਤਾਂ ਦੇ ਵਿਚਕਾਰ ਚੱਲ ਰਹੀ ਇੱਕ ਗੈਰ-ਕਾਨੂੰਨੀ ਪਟਾਕਿਆਂ ਦੀ ਫੈਕਟਰੀ ਦਾ ਪਰਦਾਫਾਸ਼ ਕੀਤਾ ਹੈ। ਮਿਲਟਰੀ ਇੰਟੈਲੀਜੈਂਸ ਲੁਧਿਆਣਾ ਤੋਂ ਮਿਲੀ ਜਾਣਕਾਰੀ ਦੇ ਆਧਾਰ ‘ਤੇ ਪੁਲਿਸ ਨੇ ਅਮਲੋਹ ਥਾਣਾ ਖੇਤਰ ਦੇ ਪਿੰਡ ਸ਼ਾਹਪੁਰ ਵਿੱਚ ਛਾਪਾ ਮਾਰਿਆ। ਪੁਲਿਸ ਅਨੁਸਾਰ ਖੇਤਾਂ ਵਿੱਚ ਸ਼ੈਲਰ ਦੇ ਨੇੜੇ ਬਣੇ ਕਿਰਾਏ ਦੇ ਗੋਦਾਮ […]

Continue Reading

ਲੁਧਿਆਣਾ- ਪੇਸ਼ੀ ਤੋਂ ਬਾਅਦ ਹਵਾਲਾਤੀ ਦੀ ਜੇਬ ਵਿੱਚੋਂ ਮਿਲੀ ਅਫੀਮ

ਲੁਧਿਆਣਾ 28 ਅਕਤੂਬਰ ,ਬੋਲੇ ਪੰਜਾਬ ਬਿਊਰੋ; ਲੁਧਿਆਣਾ ਵਿੱਚ, ਅਦਾਲਤ ਵਿੱਚ ਪੇਸ਼ੀ ਤੋਂ ਬਾਅਦ ਹਵਾਲਾਤੀ ਨੂੰ ਵਾਪਸ ਲਿਜਾਂਦੇ ਸਮੇਂ ਹਵਾਲਾਤੀ ਦੀ ਜੇਬ ਵਿੱਚੋਂ 7 ਗ੍ਰਾਮ ਅਫੀਮ ਬਰਾਮਦ ਹੋਈ। ਇਹ ਘਟਨਾ ਪੁਲਿਸ ਲਾਈਨ ਜਗਰਾਉਂ ਵਿਖੇ ਤਾਇਨਾਤ ਇੱਕ ਕਾਂਸਟੇਬਲ ਦੀ ਡਿਊਟੀ ਦੌਰਾਨ ਸਾਹਮਣੇ ਆਈ। ਦੋਸ਼ੀ ਨੂੰ ਇੱਕ ਹੋਰ ਮਾਮਲੇ ਵਿੱਚ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਤਲਾਸ਼ੀ ਦੌਰਾਨ ਉਸਦੀ […]

Continue Reading