News

ਲੇਬਨਾਨ ‘ਤੇ ਇਜ਼ਰਾਈਲੀ ਹਮਲਿਆਂ ਵਿੱਚ 16 ਲੋਕਾਂ ਦੀ ਮੌਤ ਤੋਂ ਬਾਅਦ ਹੋਰਮੁਜ਼ ਜਲਡਮਰੂ ਫਿਰ ਬੰਦ

ਤਹਿਰਾਨ 20 ਜੂਨ ,ਬੋਲੇ ਪੰਜਾਬ ਬਿਊਰੋ; ਈਰਾਨ ਨੇ ਫਿਰ ਤੋਂ ਹੋਰਮੁਜ਼ ਜਲਡਮਰੂ ਨੂੰ ਬੰਦ ਕਰ ਦਿੱਤਾ ਹੈ। ਈਰਾਨ ਦੀ ਸੰਯੁਕਤ ਫੌਜੀ ਕਮਾਂਡ ਨੇ ਸਰਕਾਰੀ ਟੀਵੀ ‘ਤੇ ਐਲਾਨ ਕੀਤਾ ਕਿ ਇਸਦਾ ਕਾਰਨ ਲੇਬਨਾਨ ਵਿੱਚ ਇਜ਼ਰਾਈਲੀ ਹਮਲੇ ਸਨ। 17 ਜੂਨ ਦੀ ਰਾਤ ਨੂੰ ਅਮਰੀਕਾ ਅਤੇ ਈਰਾਨ ਵਿਚਕਾਰ ਇੱਕ ਸ਼ਾਂਤੀ ਸਮਝੌਤਾ ਹੋਇਆ ਸੀ। ਇਸ ਵਿੱਚ ਹੋਰਮੁਜ਼ ਜਲਡਮਰੂ ਨੂੰ […]

Continue Reading

ਪੰਜਾਬ ‘ਚ 4 ਨਗਰ ਕੌਂਸਲਾਂ ਦੀਆਂ ਚੋਣਾਂ ਬਾਰੇ ਸ਼ਡਿਊਲ ਜਾਰੀ

ਚੰਡੀਗੜ੍ਹ 20 ਜੂਨ ,ਬੋਲੇ ਪੰਜਾਬ ਬਿਊਰੋ:ਰਾਜ ਚੋਣ ਕਮਿਸ਼ਨ, ਪੰਜਾਬ ਹੇਠ ਲਿਖੀਆਂ ਨਗਰ ਨਿਗਮਾਂ ਦੀਆਂ ਆਮ ਚੋਣਾਂ ਕਰਵਾਉਣ ਲਈ ਸ਼ਡਿਊਲ ਦਾ ਐਲਾਨ ਕਰਦਾ ਹੈ: 1) ਨਗਰ ਨਿਗਮ, ਹੁਸ਼ਿਆਰਪੁਰ (ਜ਼ਿਲ੍ਹਾ ਹੁਸ਼ਿਆਰਪੁਰ), 2) ਨਗਰ ਕੌਂਸਲ, ਗੁਰੂ ਹਰ ਸਹਾਏ, (ਜ਼ਿਲ੍ਹਾ ਫਿਰੋਜ਼ਪੁਰ), 3) ਨਗਰ ਕੌਂਸਲ, ਜਲਾਲਾਬਾਦ (ਜ਼ਿਲ੍ਹਾ ਫਾਜ਼ਿਲਕਾ) ਅਤੇ 4) ਨਗਰ ਪੰਚਾਇਤ, ਮਮਦੋਟ (ਜ਼ਿਲ੍ਹਾ ਫਿਰੋਜ਼ਪੁਰ)। ਚੋਣ ਸ਼ਡਿਊਲ ਦੇ ਅਨੁਸਾਰ, ਨਾਮਜ਼ਦਗੀ […]

Continue Reading

ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਪੀ.ਐਸ.ਪੀ.ਸੀ.ਐਲ. ਵਿੱਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 20 ਜੂਨ ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਵਿੱਚ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਸਹਾਇਕ ਲਾਈਨਮੈਨ (ਏਐਲਐਮ) ਵਜੋਂ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਇਹ ਐਲਾਨ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ […]

Continue Reading

ਤਖ਼ਤ ਸ੍ਰੀ ਪਟਨਾ ਸਾਹਿਬ ਰੇਲਵੇ ਕਾਊਂਟਰ ‘ਤੇ ਸਿੱਖ ਸ਼ਰਧਾਲੂ ਨਾਲ ਦੁਰਵਿਵਹਾਰ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ: ਲਖਵਿੰਦਰ ਸਿੰਘ

ਨਵੀਂ ਦਿੱਲੀ, 20 ਜੂਨ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਚੱਲ ਰਹੇ ਰੇਲਵੇ ਟਿਕਟ ਕਾਊਂਟਰ ‘ਤੇ ਤਤਕਾਲ ਟਿਕਟ ਬੁਕਿੰਗ ਦੌਰਾਨ ਕੁਝ ਦਲਾਲਾਂ ਵੱਲੋਂ ਹੰਗਾਮਾ ਕਰਦੇ ਹੋਏ ਇੱਕ ਸਿੱਖ ਸ਼ਰਧਾਲੂ ਦੀ ਪੱਗ ‘ਤੇ ਹੱਥ ਪਾਉਣ ਦੀ ਘਟਨਾ ਸਾਹਮਣੇ ਆਈ ਹੈ। ਇਸ ਮਾਮਲੇ ਸਬੰਧੀ ਪ੍ਰਬੰਧਕ ਕਮੇਟੀ ਵੱਲੋਂ ਰੇਲਵੇ ਪ੍ਰਸ਼ਾਸਨ ਨੂੰ ਪੱਤਰ […]

Continue Reading

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਆਯੋਜਿਤ ਗੁਰਮਤਿ ਕੈਂਪਾਂ ਦੀ ਹੋਈ ਸ਼ਾਨਦਾਰ ਸਮਾਪਤੀ

ਨਵੀਂ ਦਿੱਲੀ, 20 ਜੂਨ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਕਮੇਟੀ ਦੇ ਧਰਮ ਪ੍ਰਚਾਰ ਵਿੰਗ ਦੇ ਚੇਅਰਮੈਨ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਅਤੇ ਉਨ੍ਹਾਂ ਦੀ ਟੀਮ ਦੀ ਮਿਹਨਤ ਸਦਕਾ ਇਸ ਵਾਰ ਗਰਮੀ ਦੀਆਂ ਛੁੱਟੀਆਂ ਦੌਰਾਨ ਦਿੱਲੀ […]

Continue Reading

ਧਰਮ ਯੁੱਧ ਮੋਰਚੇ ਦੇ ਏਜੰਡੇ ਵਿੱਚ ਪੰਥਕ ਤੇ ਪੰਜਾਬ ਦੇ ਭਖਦੇ ਮਸਲੇ ਸ਼ਾਮਲ ਕੀਤੇ ਜਾਣ : ਪੰਥਕ ਜਥੇਬੰਦੀਆਂ ਇੰਦੌਰ

ਨਵੀਂ ਦਿੱਲੀ, 20 ਜੂਨ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਇਹ ਸੰਕੇਤ ਦਿੱਤਾ ਗਿਆ ਸੀ ਕਿ ਪੰਜਾਬ ਦੇ ਹਿੱਤਾਂ ਅਤੇ ਹੱਕਾਂ ਦੀ ਰੱਖਿਆ ਲਈ ਜਲਦ ਹੀ ਧਰਮ ਯੁੱਧ ਮੋਰਚਾ ਸ਼ੁਰੂ ਕੀਤਾ ਜਾ ਸਕਦਾ ਹੈ। ਇਸੇ ਸੰਦਰਭ ਵਿੱਚ ਇੰਦੌਰ ਦੀਆਂ ਸਿੱਖ ਪੰਥਕ ਜਥੇਬੰਦੀਆਂ ਨੇ ਆਪਣੇ ਸੁਝਾਅ ਅਤੇ ਬੇਨਤੀਆਂ ਜਾਰੀ […]

Continue Reading

ਹੇਮਕੁੰਟ ਸਾਹਿਬ ਤੋਂ ਪਰਤਦੇ ਨਿਹੰਗ ਸਿੰਘਾਂ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ, ਬੇਕਸੂਰ ਸਿੰਘਾਂ ਦੀ ਤੁਰੰਤ ਰਿਹਾਈ ਦੀ ਮੰਗ : ਸ਼੍ਰੋਮਣੀ ਰਾਗੀ ਸਭਾ

ਨਵੀਂ ਦਿੱਲੀ, 20 ਜੂਨ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਬੀਤੇ ਦਿਨੀਂ ਸ੍ਰੀ ਹੇਮਕੁੰਟ ਸਾਹਿਬ ਦੇ ਪਾਵਨ ਦਰਸ਼ਨ ਕਰਕੇ ਵਾਪਸ ਪਰਤ ਰਹੇ ਨਿਹੰਗ ਸਿੰਘ ਵੀਰਾਂ ਨਾਲ ਕਰਨਪ੍ਰਯਾਗ ਵਿਖੇ ਕੁਝ ਅਸਮਾਜਿਕ ਅਨਸਰਾਂ ਵੱਲੋਂ ਕਥਿਤ ਤੌਰ ‘ਤੇ ਜਾਣਬੁੱਝ ਕੇ ਵਾਦ-ਵਿਵਾਦ ਖੜ੍ਹਾ ਕਰਕੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਹਾਲਾਤਾਂ ਦੀ ਗੰਭੀਰਤਾ ਅਤੇ ਸਵੈ-ਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਨਿਹੰਗ […]

Continue Reading

Punjab Governor ਵੱਲੋਂ ਸੀਨੀਅਰ ਪੱਤਰਕਾਰਾਂ ਲਈ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਉਣ ਦਾ ਭਰੋਸਾ

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸੀਨੀਅਰ ਜਰਨਲਿਸਟਸ ਫੋਰਮ ਨਾਲ ਕੀਤਾ ਵਿਚਾਰ-ਵਟਾਂਦਰਾ ਚੰਡੀਗੜ੍ਹ, 20 ਜੂਨ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਐਲਾਨ ਕੀਤਾ ਕਿ ਸੀਨੀਅਰ ਪੱਤਰਕਾਰਾਂ ਨੂੰ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਉਣ ਲਈ ਉਚਿਤ ਯਤਨ ਕੀਤੇ ਜਾਣਗੇ। ਉਨ੍ਹਾਂ ਭਰੋਸਾ ਦਿੱਤਾ ਕਿ ਇਸ ਮੰਤਵ ਲਈ ਲੋੜੀਂਦੇ ਕਦਮ […]

Continue Reading

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੀ ਰੌਸ਼ਨੀ ਵਿਚ ਸ. ਭਗਵੰਤ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ’ਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ- ਐਡਵੋਕੇਟ ਧਾਮੀ

ਅੰਮ੍ਰਿਤਸਰ, 20 ਜੂਨ ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਅੰਤਿ੍ਰੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਅਨੈਤਿਕ ਹਰਕਤ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ […]

Continue Reading

ਮੁਲਾਜ਼ਮ ਔਰਤਾਂ ਦੇ ਤਬਾਦਲਿਆਂ ਲਈ ਹੋਇਆ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ 20 ਜੂਨ ,ਬੋਲੇ ਪੰਜਾਬ ਬਿਊਰੋ; CM ਮਾਨ ਨੇ ਦੋ ਦਿਨ ਪਹਿਲਾਂ ਐਲਾਨ ਕੀਤਾ ਸੀ ਮੁਲਾਜ਼ਮ ਔਰਤਾਂ ਦੇ ਤਬਾਦਲਿਆਂ ਲਈ ਹੋਇਆ ਨੋਟੀਫਿਕੇਸ਼ਨ ਜਾਰੀ

Continue Reading