ਯੂਕੇ ਦੇ ਵੁਲਵਰਹੈਂਪਟਨ ਵਿੱਚ ਦੋ ਬਜ਼ੁਰਗ ਸਿੱਖ ਟੈਕਸੀ ਡਰਾਈਵਰਾਂ ‘ਤੇ ਹਮਲੇ ਦੇ ਦੋਸ਼ ਵਿਚ ਤਿੰਨ ਦੋਸ਼ੀਆਂ ਉਪਰ ਲਗਿਆ ਚਾਰਜ
5 ਮਾਰਚ ਨੂੰ ਡਡਲੇ ਮੈਜਿਸਟ੍ਰੇਟ ਦੀ ਅਦਾਲਤ ਵਿੱਚ ਹੋਣਗੇ ਪੇਸ਼ ਨਵੀਂ ਦਿੱਲੀ 30 ਜਨਵਰੀ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਵੁਲਵਰਹੈਂਪਟਨ ਵਿੱਚ ਦੋ ਬਜ਼ੁਰਗ ਸਿੱਖ ਟੈਕਸੀ ਡਰਾਈਵਰਾਂ ‘ਤੇ ਹਮਲੇ ਦੇ ਸਬੰਧ ਵਿੱਚ ਅੱਜ ਤਿੰਨ ਲੋਕਾਂ ‘ਤੇ ਦੋਸ਼ ਲਗਾਏ ਗਏ ਹਨ ਅਤੇ ਉਨ੍ਹਾਂ ਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ ਹੈ। ਪਿਛਲੇ ਸਾਲ ਅਗਸਤ ਵਿੱਚ ਹੋਏ ਹਮਲੇ […]
Continue Reading