News

ਕੇਂਦਰ ਸਰਕਾਰ ਵਲੋਂ ਸਖਤ ਹੁਕਮ ਜਾਰੀ: ਡਾਕਟਰੀ ਪਰਚੀ ਤੋਂ ਬਿਨਾਂ ਨਹੀਂ ਮਿਲੇਗੀ Cough Syrups

ਨਵੀਂ ਦਿੱਲੀ, 16 ਜੂਨ,ਬੋਲੇ ਪੰਜਾਬ ਬਿਊਰੋ; ਦੇਸ਼ ਵਿੱਚ ਦਵਾਈਆਂ ਦੀ ਹੋ ਰਹੀ ਦੁਰਵਰਤੋਂ ਨੂੰ ਰੋਕਣ ਅਤੇ ਜਨਤਕ ਸਿਹਤ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ (Union Ministry of Health and Family Welfare) ਵੱਲੋਂ ਇੱਕ ਬਹੁਤ ਹੀ ਮਹੱਤਵਪੂਰਨ ਅਤੇ ਇਤਿਹਾਸਕ ਫ਼ੈਸਲਾ ਲਿਆ ਗਿਆ ਹੈ। ਮੰਤਰਾਲੇ ਦੁਆਰਾ ਜਾਰੀ ਕੀਤੇ ਗਏ ਨਵੇਂ ਨੋਟੀਫੀਕੇਸ਼ਨ ਅਨੁਸਾਰ […]

Continue Reading

ਛੁੱਟੀਆਂ ਦੌਰਾਨ ਸਕੂਲ਼ ‘ਚ ਰੀਲ ਬਣਾਉਣ ਵੜੇ 3 ਨਬਾਲਗ, 10 ਲੱਖ ਦਾ ਕੀਮਤੀ ਸਾਮਾਨ ਤੋੜਿਆ

ਫਰੀਦਕੋਟ 16 ਜੂਨ ,ਬੋਲੇ ਪੰਜਾਬ ਬਿਊਰੋ; ਫਰੀਦਕੋਟ ਜ਼ਿਲ੍ਹੇ ਦੇ ਜੈਤੋ ਸ਼ਹਿਰ ਦੇ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਨਾਬਾਲਗ ਵਿਦਿਆਰਥੀਆਂ ਨੇ ਭੰਨਤੋੜ ਕੀਤੀ, ਜੋ ਗਰਮੀਆਂ ਦੀਆਂ ਛੁੱਟੀਆਂ ਲਈ ਬੰਦ ਸੀ। ਦੋਸ਼ ਹੈ ਕਿ ਤਿੰਨ ਬੱਚੇ, ਜਿਨ੍ਹਾਂ ਵਿੱਚ ਇੱਕੋ ਸਕੂਲ ਦੇ ਦੋ ਬੱਚੇ ਵੀ ਸ਼ਾਮਲ ਸਨ, ਸੋਸ਼ਲ ਮੀਡੀਆ ਰੀਲ ਦੀ ਵੀਡੀਓ ਬਣਾਉਣ ਲਈ ਸਕੂਲ ਦੇ ਵਿਹੜੇ […]

Continue Reading

Bhakra Dam ਤੋਂ ਸਤਲੁਜ ਦਰਿਆ ਵਿੱਚ ਛੱਡਿਆ 8,000 ਕਿਊਸਿਕ ਪਾਣੀ

ਚੰਡੀਗੜ੍ਹ 16 ਜੂਨ ,ਬੋਲੇ ਪੰਜਾਬ ਬਿਊਰੋ; ਪਹਾੜਾਂ ਵਿੱਚ ਮੀਂਹ ਅਤੇ ਬਰਫ਼ਬਾਰੀ ਕਾਰਨ ਭਾਖੜਾ ਡੈਮ ਦੇ ਪਿੱਛੇ ਗੋਬਿੰਦ ਸਾਗਰ ਝੀਲ ਵਿੱਚ ਪਾਣੀ ਦਾ ਪੱਧਰ ਵਧ ਗਿਆ ਹੈ। ਨਤੀਜੇ ਵਜੋਂ, ਡੈਮ ਦਾ ਪਾਣੀ ਦਾ ਪੱਧਰ 1,573.56 ਫੁੱਟ ਤੱਕ ਪਹੁੰਚ ਗਿਆ ਹੈ। ਇਹ ਅੰਕੜਾ ਅੱਜ ਸਵੇਰੇ 6 ਵਜੇ ਦਰਜ ਕੀਤਾ ਗਿਆ। ਇਸ ਸੀਜ਼ਨ ਵਿੱਚ ਬਿਜਲੀ ਅਤੇ ਪਾਣੀ ਦੀ […]

Continue Reading

ਭਿਆਨਕ ਸੜਕ ਹਾਦਸੇ ਦੌਰਾਨ ਅਗਨੀਵੀਰ ਜਵਾਨ ਦੀ ਮੌਤ

ਮਾਨਸਾ ,16 ਜੂਨ ,ਬੋਲੇ ਪੰਜਾਬ ਬਿਊਰੋ; ਭਿਆਨਕ ਸੜਕ ਹਾਦਸੇ ਦੌਰਾਨ ਇੱਕ ਅਗਨੀਵੀਰ ਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਜਵਾਨ ਦੀ ਪਛਾਣ ਮਾਨਸਾ ਜ਼ਿਲ੍ਹੇ ਦੇ ਪਿੰਡ ਮੰਡੇਰਨਾ ਦੇ ਰਹਿਣ ਵਾਲੇ ਬਲਵੀਰ ਸਿੰਘ ਵਜੋਂ ਹੋਈ ਹੈ। ਉਹ ਦੋ ਦਿਨ ਪਹਿਲਾਂ ਹੀ ਛੁੱਟੀ ‘ਤੇ ਘਰ ਆਇਆ ਸੀ। ਮ੍ਰਿਤਕ ਅਗਨੀਵੀਰ ਦਾ ਸਸਕਾਰ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ, ਜਿਸ […]

Continue Reading

ਝੁੱਗੀ ਤੋਂ ਸ਼ੁਰੂ ਹੋਈ ਅੱਗ ਨਾਲ ਨੇੜੇ ਖੜ੍ਹੀਆਂ ਦੋ ਸਕੂਲੀ ਬੱਸਾਂ ਸੜਕੇ ਸੁਆਹ

ਲੁਧਿਆਣਾ 16 ਜੂ ,ਬੋਲੇ ਪੰਜਾਬ ਬਿਊਰੋ; ਲੁਧਿਆਣਾ ਦੇ ਹੈਬੋਵਾਲ ਇਲਾਕੇ ਦੇ ਗੋਗੀ ਮਾਰਕੀਟ ਗੋਪਾਲ ਨਗਰ ਵਿੱਚ ਇੱਕ ਖਾਲੀ ਪਲਾਟ ਵਿੱਚ ਅਚਾਨਕ ਅੱਗ ਲੱਗ ਗਈ। ਕੁਝ ਹੀ ਸਮੇਂ ਵਿੱਚ ਅੱਗ ਨੇ ਇੰਨਾ ਭਿਆਨਕ ਰੂਪ ਧਾਰਨ ਕਰ ਲਿਆ ਕਿ ਉੱਥੇ ਖੜ੍ਹੀਆਂ ਦੋ ਸਕੂਲ ਬੱਸਾਂ ਪੂਰੀ ਤਰ੍ਹਾਂ ਸੜ ਗਈਆਂ। ਇਸ ਭਿਆਨਕ ਘਟਨਾ ਦੀ ਇੱਕ ਵੀਡੀਓ ਵੀ ਸਾਹਮਣੇ ਆਈ […]

Continue Reading

ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ (ਰਜਿ) ਬਲਾਕ ਮੋਰਿੰਡਾ ਵੱਲੋਂ ਐਸਡੀਐਮ ਨੂੰ ਦਿੱਤਾ ਮੰਗ ਪੱਤਰ

ਮੁੱਖ ਮੰਤਰੀ ਵੱਲੋਂ 5 ਜੂਨ ਨੂੰ ਕੀਤਾ ਫੈਸਲੇ ਲਾਗੂ ਕਰਨ ਦੀ ਮੰਗ ਮੋਰਿੰਡਾ,16, ਜੂਨ ,ਬੋਲੇ ਪੰਜਾਬ ਬਿਊਰੋ; ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨ ਇਫਟੂ ਦੀ ਜਿਲ੍ਹਾਂ ਰੋਪੜ ਕਮੇਟੀ ਦੇ ਫੈਸਲੇ ਮੁਤਾਬਕ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਬਲਾਕ ਮੋਰਿੰਡਾ ਦੇ ਪ੍ਰਧਾਨ ਜਸਪਾਲ ਸਿੰਘ ਚਲਾਕੀ ਦੀ ਅਗਵਾਈ ਹੇਠ ।ਮਿਸਤਰੀਆਂ ਤੇ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਅਤੇ 5 ਜੂਨ ਨੂੰ ਵੈਲਫੇਅਰ […]

Continue Reading

Punjab ਦੇ ਮੁਲਾਜ਼ਮਾਂ ਲਈ New policy ਜਲਦ, ਹੁਣ ਘਰ ਦੇ ਨੇੜੇ ਹੀ ਹੋਵੇਗੀ ਤਾਇਨਾਤੀ

ਚੰਡੀਗੜ੍ਹ 16 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿੱਚ ਸੀ ਅਤੇ ਡੀ ਸ੍ਰੇਣੀ ਦੀਆਂ ਅਸਾਮੀਆਂ ਉੱਤੇ ਨਿਯੁਕਤ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰਾਂ ਤੋਂ 40 ਕਿਲੋਮੀਟਰ ਦੇ ਘੇਰੇ ਤੋਂ ਬਾਹਰ ਤੈਨਾਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸ੍ਰੇਣੀਆਂ ਦਾ ਹਰ ਕਰਮਚਾਰੀ ਛੁੱਟੀ ਹੋਣ ਤੋਂ […]

Continue Reading

ਓਧਰੋਂ ਰੁਮਾਲ ਹਿੱਲਿਆ,ਮੇਰੀ ਇਧਰੋਂ ਉਡੀ ਫੁਲਕਾਰੀ !

ਓਧਰੋਂ ਰੁਮਾਲ ਹਿੱਲਿਆ,ਮੇਰੀ ਇਧਰੋਂ ਉਡੀ ਫੁਲਕਾਰੀ ! ਜਦੋਂ ਇਹ ਬੋਲੀ ਬਣੀ ਸੀ ਉਦੋਂ ਪਿਆਰ ਦੇ ਇਹੋ ਹੀ ਸੰਚਾਰ ਸਾਧਨ ਹੁੰਦੇ ਸਨ। ਇਨ੍ਹਾਂ ਸੰਚਾਰ ਸਾਧਨਾਂ ਤੋਂ ਅੱਗੇ ਦੀ ਗੱਲ ਹੋਰ ਵੀ ਹੁੰਦੀ ਸੀ । ਜਿਸਨੂੰ ਵਾਰਿਸ ਸ਼ਾਹ ਆਪਣੀ ਜਗਤ ਪ੍ਰਸਿੱਧ ਹੀਰ ਵਿੱਚ ਲਿਖਦਾ ਹੈ ! ਜੀਹਨੂੰ ਯਾਦ ਕਰੀਏ ਉਹ ਯਾਦ ਕਰਦਾਵਾਰਿਸ ਦਿਲਾਂ ਨੂੰ ਦਿਲਾਂ ਵਿੱਚ ਰਾਹ […]

Continue Reading

ਸ਼ੰਭੂ ਰੇਲਵੇ ਟਰੈਕ ਧਮਾਕੇ ਦੇ ਮਾਮਲੇ ਵਿੱਚ ਬਾਬਾ ਬੇਅੰਤ ਗ੍ਰਿਫ਼ਤਾਰ

ਮੋਹਾਲੀ 16 ਜੂਨ ,ਬੋਲੇ ਪੰਜਾਬ ਬਿਊਰੋ; ਰਾਸ਼ਟਰੀ ਜਾਂਚ ਏਜੰਸੀ  NIA ਨੇ ਇਸ ਸਾਲ 27 ਅਪ੍ਰੈਲ ਨੂੰ ਸ਼ੰਭੂ-ਰਾਜਪੁਰਾ ਰੇਲਵੇ ਟਰੈਕ (ਸਮਰਪਿਤ ਮਾਲ ਕਾਰੀਡੋਰ) ‘ਤੇ ਹੋਏ ਬੰਬ ਧਮਾਕੇ ਦੀ ਜਾਂਚ ਆਪਣੇ ਹੱਥਾਂ ਵਿੱਚ ਲੈ ਲਈ ਹੈ। ਮਾਮਲੇ ਵਿੱਚ ਐਫਆਈਆਰ ਦਰਜ ਕਰਨ ਤੋਂ ਬਾਅਦ, ਐਨਆਈਏ ਨੇ ਗੁਰਜਿੰਦਰ ਸਿੰਘ ਉਰਫ਼ ਬਾਬਾ ਬੇਅੰਤ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਪਟਿਆਲਾ ਜੇਲ੍ਹ ਤੋਂ […]

Continue Reading

ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਦੀ ਸੜਕ ਹਾਦਸੇ‘ਚ ਮੌਤ

ਬਠਿੰਡਾ 16 ਜੂਨ ,ਬੋਲੇ ਪੰਜਾਬ ਬਿਊਰੋ; ਬਠਿੰਡਾ-ਮਾਨਸਾ ਮੁੱਖ ਸੜਕ ‘ਤੇ ਮੰਗਲਵਾਰ ਸਵੇਰੇ ਇੱਕ ਬੇਹੱਦ ਦਰਦਨਾਕ ਅਤੇ ਮੰਦਭਾਗਾ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿੱਚ ਪੰਜਾਬ ਪੁਲਿਸ ਦੀ ਇੱਕ ਮਹਿਲਾ ਸਬ-ਇੰਸਪੈਕਟਰ ਬੇਅੰਤ ਕੌਰ ਦੀ ਮੌਕੇ‘ਤੇ ਹੀ ਮੌਤ ਹੋ ਗਈ। ਮ੍ਰਿਤਕ ਮਹਿਲਾ ਅਫ਼ਸਰ ਮਾਨਸਾ ਦੇ ਮਹਿਲਾ ਥਾਣੇ ਵਿੱਚ ਬਤੌਰ ਮੁੱਖ ਥਾਣਾ ਅਫ਼ਸਰ (SHO) […]

Continue Reading