News

ਮੌਂਟਰੀਆਲ ’ਚ ਇਮੀਗ੍ਰੇਸ਼ਨ ਦੇ ਨਾਮ ’ਤੇ ਵਡੀ ਧੋਖਾਧੜੀ, ਗੁਰਦੁਆਰਾ ਕਮੇਟੀ ਨੇ ਪੀੜਤ ਪਰਿਵਾਰਾਂ ਦੀ ਫੜੀ ਬਾਂਹ

ਨਵੀਂ ਦਿੱਲੀ 31 ਅਗਸਤ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਕਨਾਡਾ ਦੇ ਮੌਂਟਰੀਆਲ ਵਿਖ਼ੇ ਇਮੀਗ੍ਰੇਸ਼ਨ ਕਰਵਾਉਣ ਦੇ ਨਾਮ ’ਤੇ ਸੈਂਕੜੇ ਪਰਿਵਾਰਾਂ ਤੋਂ ਹਜ਼ਾਰਾਂ ਡਾਲਰ ਵਸੂਲਣ ਅਤੇ ਕਈ ਪਰਿਵਾਰਾਂ ਨਾਲ ਕਥਿਤ ਧੋਖਾਧੜੀ ਕਰਨ ਦੇ ਗੰਭੀਰ ਦੋਸ਼ਾਂ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਗੁਰਦੁਆਰਾ ਗੁਰੂ ਨਾਨਕ ਦਰਬਾਰ ਲਸਾਲ ਦੀ ਪ੍ਰਬੰਧਕ ਕਮੇਟੀ ਨੇ ਸਖ਼ਤ ਰੁਖ ਅਖਤਿਆਰ ਕਰਦਿਆਂ ਪੀੜਤ ਪਰਿਵਾਰਾਂ […]

Continue Reading

ਸ਼ਹੀਦ ਭਾਈ ਦਿਲਾਵਰ ਸਿੰਘ ਦੇ ਸ਼ਹਾਦਤ ਦਿਹਾੜੇ ’ਤੇ ਸਮਾਗਮ ਸਜਾਉਣ ਵਾਲੇ ਪ੍ਰਬੰਧਕਾਂ ਤੇ ਹਾਜ਼ਰੀ ਭਰਨ ਵਾਲੀਆਂ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ: ਪੰਥਕ ਜੱਥੇਬੰਦੀਆਂ ਜਰਮਨੀ

ਸ਼ਹੀਦ ਭਾਈ ਦਿਲਾਵਰ ਸਿੰਘ ਦੇ ਸ਼ਹਾਦਤ ਦਿਹਾੜੇ ’ਤੇ ਕੌਮੀ ਜਜ਼ਬੇ ਨੂੰ ਪ੍ਰਣਾਮ ਨਵੀਂ ਦਿੱਲੀ 31 ਅਗਸਤ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸ਼ਾਂਤੀ ਦੇ ਦੂਤ, ਜ਼ੁਲਮ, ਜਬਰ ਅਤੇ ਬੇਇਨਸਾਫ਼ੀ ਦੀਆਂ ਜੜ੍ਹਾਂ ਹਿਲਾ ਕੇ ਕੌਮ ਲਈ ਸ਼ਹੀਦੀ ਦਾ ਜਾਮ ਪੀਣ ਵਾਲੇ ਅਮਰ ਸ਼ਹੀਦ ਭਾਈ ਦਿਲਾਵਰ ਸਿੰਘ ਦੇ ਸ਼ਹਾਦਤ ਦਿਹਾੜੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਦੇਸ਼-ਵਿਦੇਸ਼ ਦੇ […]

Continue Reading

ਸਾਥੀ ਸੁਖਚੈਨ ਸਿੰਘ ਖਹਿਰਾ ਦੀ ਸਕੱਤਰੇਤ ਤੋਂ ਕੀਤੀ ਬਦਲੀ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ, ਮੁੱਖ ਮੰਤਰੀ ਟਕਰਾ ਦੀ ਨੀਤੀ ਛੱਡ ਕੇ ਗੱਲਬਾਤ ਦਾ ਰਾਹ ਫੜੇ – ਸਾਂਝੀ ਤਾਲਮੇਲ ਕਮੇਟੀ

ਚੰਡੀਗੜ 31 ਅਗਸਤ ,ਬੋਲੇ ਪੰਜਾਬ ਬਿਉਰੋ; ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾਂ ਮੁਲਾਜ਼ਮ ਮੰਚ ਤੇ ਅਧਾਰਤ ਬਣੀ ਸਾਂਝੀ ਤਾਲਮੇਲ ਕਮੇਟੀ ਦੇ ਪ੍ਰਮੁੱਖ ਆਗੂ ਸਾਥੀ ਸੁਖਚੈਨ ਸਿੰਘ ਖਹਿਰਾ ਦੀ ਬਦਲੇ ਦੀ ਭਾਵਨਾ ਨਾਲ ਕੀਤੀ ਨਜਾਇਜ਼ ਬਦਲੀ ਦੀ ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਵੱਲੋਂ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਸਾਂਝੀ ਤਾਲਮੇਲ ਕਮੇਟੀ ਦੇ ਪ੍ਰਮੁੱਖ […]

Continue Reading

ਮਾਨ ਸਰਕਾਰ ਵੱਲੋਂ ਮੁਲਾਜ਼ਮ ਆਗੂਆਂ ਵਿਰੁੱਧ ਕੀਤੀ ਬਦਲਾਖੋਰੀ ਦੀ ਕਾਰਵਾਈ ਅਤਿ ਨਿੰਦਣਯੋਗ: ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ

ਸਰਕਾਰ ਨੂੰ ਮੁਲਾਜ਼ਮ ਵਿਰੋਧੀ ਹਰਕਤਾਂ ਦੀ ਸਿਆਸੀ ਕੀਮਤ ਚੁਕਾਉਣੀ ਪਵੇਗੀ: ਡੀ ਐੱਮ ਐੱਫ ਚੰਡੀਗੜ੍ਹ 31 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬ ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ (DMF) ਵੱਲੋਂ ਅੱਜ ਇੱਕ ਵਿਸ਼ੇਸ਼ ਮੀਟਿੰਗ ਕਰਕੇ ਮਾਨ ਸਰਕਾਰ ਦੁਆਰਾ ਸਾਂਝਾ ਮੁਲਾਜ਼ਮ ਮੰਚ ਦੇ ਮੁੱਖ ਆਗੂ ਸੁਖਚੈਨ ਸਿੰਘ ਖਹਿਰਾ ਅਤੇ ਹੋਰਨਾਂ ਉੱਚ ਅਧਿਕਾਰੀਆਂ ਦੇ ਕੀਤੇ ਗਏ ਜਬਰੀ ਤਬਾਦਲਿਆਂ ਅਤੇ ਤਨਖਾਹਾਂ ਰੋਕਣ ਦੇ […]

Continue Reading

ਵਿਧਾਇਕ ਨੀਨਾ ਮਿੱਤਲ ਨੇ ਵਿਦਿਆਰਥੀਆਂ ਨਾਲ ਕੀਤਾ ਵਿਚਾਰ-ਵਟਾਂਦਰਾ, ਸਰਕਾਰੀ ਸਕੂਲ ਦੀਆਂ ਸਹੂਲਤਾਂ ਦਾ ਲਿਆ ਜਾਇਜ਼ਾ

ਰਾਜਪੁਰਾ, 31 ਅਗਸਤ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ, ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਤਹਿਤ ਸਿੱਖਿਆ ਕ੍ਰਾਂਤੀ ਅਧੀਨ ਸਰਕਾਰੀ ਸਕੂਲਾਂ ਵਿੱਚ ਹੋ ਰਹੇ ਵਿਕਾਸ ਕਾਰਜਾਂ ਅਤੇ ਸਿੱਖਿਆ ਦੇ ਖੇਤਰ ਵਿੱਚ ਆਏ ਬਦਲਾਅ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਇਸੇ ਲੜੀ ਤਹਿਤ ਹਲਕਾ ਰਾਜਪੁਰਾ ਦੀ ਵਿਧਾਇਕਾ ਮੈਡਮ […]

Continue Reading

ਜ਼ਿਲ੍ਹਾ ਪੱਧਰੀ ਵੇਟਲਿਫਟਿੰਗ ਮੁਕਾਬਲੇ ਵਿੱਚ ਵਿਦਿਆਰਥਣ ਸ਼੍ਰਿਸ਼ਟੀ ਨੇ ਹਾਸਲ ਕੀਤਾ ਪਹਿਲਾ ਸਥਾਨ

ਲੜਕੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ: ਵੀਨਾ ਅਰੋੜਾ ਹੈੱਡ ਮਿਸਟ੍ਰੈਸ ਰਾਜਪੁਰਾ, 31 ਅਗਸਤ ,ਬੋਲੇ ਪੰਜਾਬ ਬਿਊਰੋ;ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਦੀ ਸੱਤਵੀਂ ਬੀ ਜਮਾਤ ਦੀ ਵਿਦਿਆਰਥਣ ਸ਼੍ਰਿਸ਼ਟੀ ਨੇ ਅੰਡਰ-17 ਵਰਗ ਦੇ ਜ਼ਿਲ੍ਹਾ ਪੱਧਰੀ ਵੇਟਲਿਫਟਿੰਗ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸਦੇ ਨਾਲ […]

Continue Reading

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਰੋਕਿਆ ਹੋਇਆ ਸੰਘਰਸ਼ ਮੁੜ ਸ਼ੁਰੂ ਕਰਨ ਦਾ ਐਲਾਨ

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਰੋਕਿਆ ਹੋਇਆ ਸੰਘਰਸ਼ ਮੁੜ ਸ਼ੁਰੂ ਕਰਨ ਦਾ ਐਲਾਨ ਚੰਡੀਗੜ੍ਹ 31 ਅਗਸਤ ,ਬੋਲੇ ਪੰਜਾਬ ਬਿਉਰੋ; ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਕਿ ਜਥੇਬੰਦੀ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀ ਹੈ। ਪ੍ਰਸ਼ਾਸਨ ਵੱਲੋਂ ਮੁੱਖ ਮੰਤਰੀ ਦੇ ਸੰਯੁਕਤ ਸਕੱਤਰ ਨਾਲ […]

Continue Reading

ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਦੀ ਤਾੜਨਾ, ਪਹਿਲਾਂ ਚਿੱਠੀ ਵਾਪਸ ਲਓ, ਫਿਰ ਕਰਾਂਗੇ ਮੁੱਖ ਮੰਤਰੀ ਨਾਲ ਮੀਟਿੰਗ

ਚੰਡੀਗੜ੍ਹ 31 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਅਤੇ ਸੂਬੇ ਦੇ ਡਾਊਨ-ਟੂ-ਅਰਥ ਸਰਕਾਰੀ ਕਰਮਚਾਰੀਆਂ ਵਿਚਾਲੇ ਖਿੱਚੋਤਾਣ ਹੁਣ ਹੋਰ ਵੀ ਗੰਭੀਰ ਰੂਪਰੂ ਧਾਰਨ ਕਰਦੀ ਨਜ਼ਰ ਆ ਰਹੀ ਹੈ। ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਹੋਈ ‘ਮਹਾਂ ਹੜਤਾਲ’ ਦੌਰਾਨ ਗ਼ੈਰ-ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਦੀ ਤਿਆਰੀ ਵਜੋਂ ਜਾਰੀ ਕੀਤੀ ਗਈ ਚਿੱਠੀ ਤੋਂ ਬਾਅਦ ਮੁਲਾਜ਼ਮ ਜਥੇਬੰਦੀਆਂ […]

Continue Reading

 ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਚੋਣ ABVP ਨੇ ਜਿੱਤੀ

ਚੰਡੀਗੜ੍ਹ 31 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬ ਯੂਨੀਵਰਸਿਟੀ ਕੈਂਪਸ ਵਿਦਿਆਰਥੀ ਕੌਂਸਲ ਚੋਣਾਂ ਵਿੱਚ ਇਸ ਵਾਰ ਫਿਰ ਤੋਂ ਭਾਜਪਾ ਦੇ ਵਿਦਿਆਰਥੀ ਵਿੰਗ ਏ ਬੀ ਵੀ ਪੀ ਦੀ ਜਿੱਤ ਹੋਈ ਹੈ। ਏ ਬੀ ਵੀ ਪੀ ਦੇ ਉਮੀਦਵਾਰ ਅੰਕਿਤ ਬਿਧਾਨ ਇਹ ਚੋਣ ਜਿੱਤ ਕੇ ਵਿਦਿਆਰਥੀ ਕੌਂਸਲ ਦੇ ਪ੍ਰਧਾਨ ਬਣ ਗਏ ਹਨ। ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) […]

Continue Reading

ਪੰਜਾਬ ਚੋਂ ਵੀ ਆਈ ਪੀ ਕਲਚਰ ਖ਼ਤਮ ਕਰੇਗੀ ਭਾਜਪਾ

ਚੰਡੀਗੜ੍ਹ 31 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬ ਭਾਜਪਾ ਨੇ ਹੁਣ ਸੂਬੇ ਚੋਂ ਵੀ ਆਈ ਪੀ ਕਲਚਰ ਖ਼ਤਮ ਕਰਨ ਵੱਲ ਇਸ਼ਾਰਾ ਕੀਤਾ ਹੈ। ਭਾਜਪਾ ਦੇ ਨਵੇਂ ਇੰਚਾਰਜ ਡਾ.ਸਤੀਸ਼ ਪੂਨੀਆ ਨੇ ਅੱਜ ਇਸ ਦੀ ਨੀਂਹ ਰੱਖ ਦਿੱਤੀ ਹੈ। ਦੇਖਣਾ ਹੋਵੇਗਾ, ਕੀ ਪੰਜਾਬ ਭਾਜਪਾ ਆਪਣੇ ਚੋਣ ਮਨੋਰਥ ਪੱਤਰ ’ਚ ਵੀ ਆਈ ਪੀ ਕਲਚਰ ਦੇ ਖ਼ਾਤਮੇ ਨੂੰ ਇੱਕ ਏਜੰਡੇ […]

Continue Reading