News

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਫੀਲਡ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਵਿਭਾਗੀ ਮੁਖੀ ਨੂੰ ਦਿੱਤਾ ਮੰਗ ਪੱਤਰ

ਮੋਹਾਲੀ ,24, ਨਵੰਬਰ (ਮਲਾਗਰ )’ ਪੀ ਡਬਲਿਊ ਡੀ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਫੀਲਡ ਦਰਜਾ ਤਿੰਨ ਤੇ ਚਾਰ ਮੁਲਾਜ਼ਮਾਂ ਸਮੇਤ ਕੱਚੇ ਕਾਮਿਆਂ ਦੀਆਂ ਮੰਗਾਂ ਸਬੰਧੀ ਵਿਭਾਗੀ ਮੁਖੀ ਆਈ ਏ ਐਸ ਹਰਪ੍ਰੀਤ ਸਿੰਘ ਨੂੰ ਮੁੱਖ ਦਫਤਰ ਮੋਹਾਲੀ ਵਿਖੇ ਮੰਗ ਪੱਤਰ ਦਿੱਤਾ ਗਿਆ। ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸੰਘਰਸ਼ […]

Continue Reading

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 24 ਨਵੰਬਰ,ਬੋਲੇ ਪੰਜਾਬ ਬਿਊਰੋ;ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਨਗਰ ਕੀਰਤਨ ਦੀ ਆਰੰਭਤਾ […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਭਿਆਨਕ ਵਿੱਤੀ ਸੰਕਟ ਸਬੰਧੀ ਜਥੇਬੰਦੀ ਵੱਲੋਂ ਸਰਕਾਰ ਨੂੰ ਤੁਰੰਤ ਧਿਆਨ ਦੇਣ ਲਈ ਅਪੀਲ

ਮੋਹਾਲੀ 24 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਜਥੇਬੰਦੀ ਦੇ ਪ੍ਰਧਾਨ ਪਰਵਿੰਦਰ ਸਿੰਘ ਖੰਗੂੜਾ ਅਤੇ ਜਨਰਲ ਸਕੱਤਰ ਪਰਮਜੀਤ ਸਿੰਘ ਬੈਨੀਪਾਲ ਵੱਲੋਂ ਅੱਜ ਪ੍ਰੈਸ ਨੂੰ ਸੂਚਿਤ ਕੀਤਾ ਗਿਆ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਇਸ ਵੇਲੇ ਗੰਭੀਰ ਅਤੇ ਨਾਜ਼ੁਕ ਵਿੱਤੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਬੋਰਡ ਸਾਲਾਂ ਤੋਂ ਪੰਜਾਬ ਸਰਕਾਰ ਦੀ ਪਾਲਿਸੀ […]

Continue Reading

ਦੇਸ਼ ਭਗਤ ਗਲੋਬਲ ਸਕੂਲ ਦੇ ਅਧਿਆਪਕਾਂ ਦਾ ਐਜੂ ਫਿਊਚਰ ਐਕਸੀਲੈਂਸ ਕਨਕਲੇਵ-2025 ਵਿੱਚ ਸ਼ਾਨਦਾਰ ਪ੍ਰਦਰਸ਼ਨ

ਮੰਡੀ ਗੋਬਿੰਦਗੜ੍ਹ, 24 ਨਵੰਬਰ,ਬੋਲੇ ਪੰਜਾਬ ਬਿਊਰੋ: ਦੇਸ਼ .ਭਗਤ. ਗਲੋਬਲ ਸਕੂਲ (ਡੀਬੀਜੀਐਸ) ਦੇ ਅਧਿਆਪਕਾਂ ਨੇ ਐਮਿਟੀ ਯੂਨੀਵਰਸਿਟੀ (ਏਯੂ) ਮੋਹਾਲੀ ਵਿਖੇ ਕਰਵਾਏ ਐਜੂਫਿਊਚਰ ਐਕਸੀਲੈਂਸ ਕਨਕਲੇਵ-2025 ਵਿੱਚ ਮਾਣ ਨਾਲ ਹਿੱਸਾ ਲਿਆ ਅਤੇ ਸੁਵਿਧਾ ਪ੍ਰਦਾਨ ਕੀਤੀ। ਇਸ ਵੱਕਾਰੀ ਸਮਾਗਮ ਨੇ ਸਿੱਖਿਆ ਅਤੇ ਪ੍ਰੇਰਨਾਦਾਇਕ ਲੀਡਰਸ਼ਿਪ ਵਿੱਚ ਪ੍ਰਾਪਤੀਆਂ ਦਾ ਜਸ਼ਨ ਮਨਾਉਣ ਲਈ ਭਾਰਤ ਭਰ ਦੇ 300 ਤੋਂ ਵੱਧ ਸਿੱਖਿਅਕਾਂ, ਪ੍ਰਿੰਸੀਪਲਾਂ ਅਤੇ […]

Continue Reading

ਅਫਗਾਨਿਸਤਾਨ ਦਾ ਜਹਾਜ਼ ਦਿੱਲੀ ਵਿੱਚ ਟੇਕਆਫ ਲਈ ਬਣਾਏ ਗਏ ਰਨਵੇਅ ‘ਤੇ ਉਤਰਿਆ

ਨਵੀਂ ਦਿੱਲੀ 24 ਨਵੰਬਰ ,ਬੋਲੇ ਪੰਜਾਬ ਬਿਊਰੋ; ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਇੱਕ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਇੱਕ ਅਫਗਾਨ ਜਹਾਜ਼ ਰਨਵੇਅ ‘ਤੇ ਉਤਰ ਗਿਆ। ਟਾਈਮਜ਼ ਆਫ਼ ਇੰਡੀਆ ਦੀ ਰਿਪੋਰਟ ਅਨੁਸਾਰ ਖੁਸ਼ਕਿਸਮਤੀ ਨਾਲ, ਰਨਵੇਅ ‘ਤੇ ਕੋਈ ਹੋਰ ਜਹਾਜ਼ ਨਹੀਂ ਸੀ। ਇਹ ਘਟਨਾ ਐਤਵਾਰ ਦੁਪਹਿਰ 12:06 ਵਜੇ ਵਾਪਰੀ ਪਰ ਸੋਮਵਾਰ ਸਵੇਰੇ ਸਾਹਮਣੇ […]

Continue Reading

ਕੈਨੇਡਾ ਪੋਤਾ ਦੇਖਣ ਗਏ ਪੰਜਾਬੀ ਨੇ ਛੇੜੀਆਂ ਕੁੜੀਆਂ, ਜੇਲ੍ਹ ਦੀ ਹਵਾ ਖਾਣੀ ਪਈ, ਹੋਵੇਗਾ ਡੀਪੋਰਟ

ਚੰਡੀਗੜ੍ਹ, 24 ਨਵੰਬਰ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ 51 ਸਾਲਾ ਜਗਜੀਤ ਸਿੰਘ, ਜੋ ਆਪਣੇ ਨਵਜੰਮੇ ਪੋਤੇ ਨੂੰ ਦੇਖਣ ਕੈਨੇਡਾ ਗਿਆ ਸੀ, ਨੂੰ ਦੋ ਨਾਬਾਲਗ ਕੁੜੀਆਂ ਨੂੰ ਤੰਗ ਕਰਨ ਦਾ ਦੋਸ਼ੀ ਪਾਇਆ ਗਿਆ ਹੈ। ਅਦਾਲਤ ਨੇ ਉਸਨੂੰ ਜੇਲ੍ਹ ਦੀ ਸਜ਼ਾ ਸੁਣਾਈ ਹੈ ਅਤੇ ਹੁਣ ਉਸਨੂੰ ਕੈਨੇਡਾ ਤੋਂ ਡਿਪੋਰਟ ਕਰ ਦਿੱਤਾ ਜਾਵੇਗਾ। ਉਸਨੂੰ ਕੈਨੇਡਾ ਵਿੱਚ ਦੁਬਾਰਾ ਦਾਖਲ ਹੋਣ […]

Continue Reading

ਤਾਮਿਲਨਾਡੂ ਵਿੱਚ 2 ਬੱਸਾਂ ਦੀ ਆਹਮੋ-ਸਾਹਮਣੇ ਟੱਕਰ, 6 ਦੀ ਮੌਤ, 30 ਯਾਤਰੀ ਜ਼ਖਮੀ

ਤੇਨਕਾਸੀ 24 ਨਵੰਬਰ ,ਬੋਲੇ ਪੰਜਾਬ ਬਿਊਰੋ; ਸੋਮਵਾਰ ਨੂੰ ਤਾਮਿਲਨਾਡੂ ਦੇ ਟੇਂਕਾਸੀ ਜ਼ਿਲ੍ਹੇ ਵਿੱਚ ਦੋ ਬੱਸਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ, ਜਿਸ ਵਿੱਚ ਛੇ ਲੋਕ ਮਾਰੇ ਗਏ ਅਤੇ 30 ਯਾਤਰੀ ਜ਼ਖਮੀ ਹੋ ਗਏ। ਮ੍ਰਿਤਕਾਂ ਵਿੱਚ ਪੰਜ ਔਰਤਾਂ ਅਤੇ ਇੱਕ ਆਦਮੀ ਸ਼ਾਮਲ ਹਨ। ਮਦੁਰਾਈ ਤੋਂ ਸੇਨਕੋਟਾਈ ਜਾ ਰਹੀ ਇੱਕ ਬੱਸ ਅਤੇ ਟੇਂਕਾਸੀ ਤੋਂ ਕੋਵਿਲਪੱਟੀ ਜਾ ਰਹੀ ਇੱਕ […]

Continue Reading

ਕੰਗਨਾ ਰਣੌਤ ਨੇ ਮਾਣਹਾਨੀ ਮਾਮਲੇ ਵਿੱਚ ਪੇਸ਼ ਹੋਣ ਤੋਂ ਮੰਗੀ ਛੋਟ

ਬਠਿੰਡਾ ਅਦਾਲਤ ਵਿੱਚ ਹੋਈ ਸੁਣਵਾਈ ਵਕੀਲ 4 ਦਸੰਬਰ ਨੂੰ ਜਵਾਬ ਦਾਇਰ ਕਰਨਗੇ ਬਠਿੰਡਾ, 24 ਨਵੰਬਰ,ਬੋਲੇ ਪੰਜਾਬ ਬਿਊਰੋ; ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਸੰਸਦ ਮੈਂਬਰ ਅਦਾਕਾਰਾ ਕੰਗਨਾ ਰਣੌਤ ਨੇ ਬਠਿੰਡਾ ਅਦਾਲਤ ਵਿੱਚ ਚੱਲ ਰਹੇ ਮਾਣਹਾਨੀ ਮਾਮਲੇ ਵਿੱਚ ਨਿੱਜੀ ਪੇਸ਼ੀ ਤੋਂ ਛੋਟ ਮੰਗੀ ਹੈ। ਉਨ੍ਹਾਂ ਦੇ ਵਕੀਲ ਹੁਣ 4 ਦਸੰਬਰ ਨੂੰ ਆਪਣਾ ਜਵਾਬ ਦਾਇਰ ਕਰਨਗੇ। 27 ਅਕਤੂਬਰ […]

Continue Reading

ਪੰਜਾਬ ਦੀ ਧੀ ਨੇ ਟੋਕੀਓ ਡੈਫਲਿੰਪਿਕਸ ਵਿੱਚ 50 ਮੀਟਰ ਰਾਈਫਲ ਮੁਕਾਬਲੇ ‘ਚ ਜਿੱਤਿਆ ਸੋਨ ਤਗਮਾ

ਫਾਜ਼ਿਲਕਾ, 24 ਨਵੰਬਰ,ਬੋਲੇ ਪੰਜਾਬ ਬਿਊਰੋ; ਫਾਜ਼ਿਲਕਾ ਦੇ ਢਿੱਪਾਂਵਾਲੀ ਪਿੰਡ ਦੀ ਰਹਿਣ ਵਾਲੀ ਮਹਿਤ ਸੰਧੂ ਨੇ ਸ਼ੂਟਿੰਗ ਵਿੱਚ ਵਿਸ਼ਵ ਰਿਕਾਰਡ ਬਣਾਇਆ ਹੈ। ਮਹਿਤ ਸੰਧੂ ਨੇ ਟੋਕੀਓ ਵਿੱਚ ਹੋਏ ਸਮਰ ਡੈਫਲਿੰਪਿਕਸ ਵਿੱਚ 50 ਮੀਟਰ ਰਾਈਫਲ ਮੁਕਾਬਲੇ ਵਿੱਚ ਸੋਨ ਤਗਮਾ ਜਿੱਤਿਆ ਹੈ। ਉਸ ਦੀ ਜਿੱਤ ਨੇ ਨਾ ਸਿਰਫ਼ ਉਨ੍ਹਾਂ ਦੇ ਪਰਿਵਾਰ ਅਤੇ ਖੇਤਰ ਨੂੰ ਸਗੋਂ ਪੂਰੇ ਪੰਜਾਬ ਨੂੰ […]

Continue Reading

ਨਹੀਂ ਰਹੇ ਮੰਨੇ ਪ੍ਰਮੰਨੇ ਬਾਲੀਵੁੱਡ ਅਦਾਕਾਰ ਧਰਮਿੰਦਰ

ਮੁੰਬਈ, 24 ਨਵੰਬਰ,ਬੋਲੇ ਪੰਜਾਬ ਬਿਊਰੋ;ਬਾਲੀਵੁੱਡ ਦੇ ਹੀ-ਮੈਨ ਵਜੋਂ ਜਾਣੇ ਜਾਂਦੇ ਬਜ਼ੁਰਗ ਅਦਾਕਾਰ ਧਰਮਿੰਦਰ ਦਾ 89 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੀ ਮੌਤ ਨਾਲ ਦਿਓਲ ਪਰਿਵਾਰ ਅਤੇ ਪੂਰੀ ਫਿਲਮ ਇੰਡਸਟਰੀ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਧਰਮਿੰਦਰ ਕੁਝ ਸਮੇਂ ਤੋਂ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਉਮਰ ਨਾਲ ਸਬੰਧਤ ਬਿਮਾਰੀਆਂ ਕਾਰਨ […]

Continue Reading