News

ਵਿਆਹਾਂ ‘ਚ ਫਾਸਟ ਫੂਡ ਪਰੋਸਣ ‘ਤੇ ਜੁਰਮਾਨਾ ਲੱਗੇਗਾ!

ਮਹਿੰਗੇ ਤੋਹਫ਼ਿਆਂ ਦੇ ਲੈਣ ਦੇਣ ‘ਤੇ ਵੀ ਲੱਗੀ ਪਾਬੰਦੀ ਉੱਤਰਾਖੰਡ, 23 ਨਵੰਬਰ,ਬੋਲੇ ਪੰਜਾਬ ਬਿਊਰੋ; ਦੇਹਰਾਦੂਨ ਦੇ ਜੌਨਸਾਰ ਬਾਵਰ ਖੇਤਰ ਵਿੱਚ ਸਮੇਂ-ਸਮੇਂ ‘ਤੇ ਸਮਾਜਿਕ ਸੁਧਾਰ ਦੇ ਫੈਸਲੇ ਲਏ ਜਾਂਦੇ ਰਹੇ ਹਨ। ਇਸੇ ਲੜੀ ਤਹਿਤ ਬੀਤੇ ਦਿਨੀ ਜੌਨਸਰ ਬਾਵਰ ਖੱਟ ਪੱਟੀ ਪਰੰਪਰਾ ਵਿੱਚ ਸ਼ਾਮਲ ਇੱਕ ਦਰਜਨ ਤੋਂ ਵੱਧ ਪਿੰਡਾਂ ਦੇ ਲੋਕਾਂ ਦੀ ਇੱਕ ਮੀਟਿੰਗ ਹੋਈ। ਇਹ ਮੀਟਿੰਗ […]

Continue Reading

ਘਨੌਰ ਸਕੂਲ ਵਿੱਚ ਰੌਣਕਾਂ ਨਾਲ ਕਰਵਾਇਆ ਗਿਆ ਸਲਾਨਾ ਖੇਡ ਸਮਾਗਮ

ਘਨੌਰ, 23 ਨਵੰਬਰ ,ਬੋਲੇ ਪੰਜਾਬ ਬਿਊਰੋ; ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘਨੌਰ ਵਿੱਚ ਪ੍ਰਿੰਸੀਪਲ ਜਗਦੀਸ਼ ਸਿੰਘ ਦੀ ਯੋਗ ਅਗਵਾਈ ਹੇਠ ਸਲਾਨਾ ਖੇਡ ਸਮਾਗਮ ਧੂਮਧਾਮ ਨਾਲ ਮਨਾਇਆ ਗਿਆ। ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਟੇਕ ਚੰਦ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦੇ ਹੋਏ ਮੈਬਰਾਂ ਸਮੇਤ ਹਾਜ਼ਰ ਰਹੇ। ਪ੍ਰੋਗਰਾਮ ਦਾ ਸ਼ੁਭ ਉਦਘਾਟਨ ਪ੍ਰਿੰਸੀਪਲ ਵੱਲੋਂ ਕੀਤਾ ਗਿਆ। ਐਨ.ਐਸ.ਐਸ. […]

Continue Reading

ਪੰਜਾਬ ਭਾਜਪਾ ਦਾ ਸਟੈਂਡ ਸਪੱਸ਼ਟ:ਚੰਡੀਗੜ੍ਹ ਪੰਜਾਬ ਦਾ ਹੈ ਅਤੇ ਹਮੇਸ਼ਾਂ ਰਹੇਗਾ – ਹਰਦੇਵ ਸਿੰਘ ਉੱਭਾ

ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀਆਂ ਦਾ ਮੁੱਦਾ ਕਾਂਗਰਸ ਦੀ ਦੇਣ – ਹਰਦੇਵ ਸਿੰਘ ਉੱਭਾ ਮੋਹਾਲੀ, 23 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਭਾਜਪਾ ਦਾ ਸਟੈਂਡ ਸਪੱਸ਼ਟ ਹੈ ਕਿ ਚੰਡੀਗੜ੍ਹ ਪੰਜਾਬ ਦਾ ਸੀ, ਹੈ ਅਤੇ ਭਵਿੱਖ ਵਿੱਚ ਵੀ ਪੰਜਾਬ ਦਾ ਹੀ ਰਹੇਗਾ। ਦੁਨੀਆ ਦੀ ਕੋਈ ਵੀ ਤਾਕਤ ਚੰਡੀਗੜ੍ਹ ਨੂੰ ਪੰਜਾਬ ਤੋਂ ਵੱਖ ਨਹੀਂ ਕਰ ਸਕਦੀ। ਇਹ ਪ੍ਰਤੀਕਿਰਿਆ […]

Continue Reading

ਪ੍ਰੈਸ ਕਲੱਬ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਜਰਨਲਿਸਟਸ ਫੋਰਮ ਦੇ ਸਾਥੀ ਨਲਿਨ ਅਚਾਰੀਆ ਨੂੰ ਪੱਤਰਕਾਰ ਭਾਈਚਾਰੇ ਭਾਵਭਿੰਨੀ ਸ਼ਰਧਾਂਜਲੀ

ਚੰਡੀਗੜ੍ਹ, 23 ਨਵੰਬਰ ,ਬੋਲੇ ਪੰਜਾਬ ਬਿਊਰੋ; ਪ੍ਰੈਸ ਕਲੱਬ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਜਰਨਲਿਸਟਸ ਫੋਰਮ ਦੇ ਸਾਥੀ ਨਲਿਨ ਅਚਾਰੀਆ ਨੂੰ ਪੱਤਰਕਾਰ ਭਾਈਚਾਰੇ ਵੱਲੋਂ ਸ਼ੋਕ ਸਭਾ ਕਰਕੇ ਭਾਵਭਿੰਨੀ ਸ਼ਰਧਾਂਜਲੀ ਦਿੱਤੀ ਗਈ! ਸੀਨੀਅਰ ਪੱਤਰਕਾਰਾਂ ਵਲੋਂ ਨਲਿਨ ਅਚਾਰੀਆ ਦੀਆਂ ਯਾਦਾਂ ਸਾਂਝੀਆਂ ਕਰਦਿਆਂ ਕਿਹਾ ਗਿਆ ਕਿ ਉਨਾਂ ਦੇ ਪੰਜਾਹ ਸਾਲ ਮੀਡੀਆ ਅਤੇ ਧਾਰਮਿਕ ਖੇਤਰ ਵਿੱਚ ਪਾਏ ਯੋਗਦਾਨ ਨੂੰ ਸਦਾ […]

Continue Reading

ਗੋਲੀ ਲੱਗਣ ਨਾਲ ASI ਦੀ ਮੌਤ

ਸਰਵਿਸ ਰਿਵਾਲਵਰ ਤੋਂ ਅਚਾਨਕ ਚੱਲੀ ਗੋਲੀ ਰੋਪੜ, 23 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਪੁਲਿਸ ਦੇ ਸਹਾਇਕ ਸਬ-ਇੰਸਪੈਕਟਰ (ASI) ਅਮਰ ਸਿੰਘ ਦੀ ਅਚਾਨਕ ਹੀ ਆਪਣੀ ਸਰਵਿਸ ਰਿਵਾਲਵਰ ਦੀ ਗੋਲੀ ਲੱਗਣ ਨਾਲ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਹ ਘਟਨਾ ਭਾਖੜਾ-ਨੰਗਲ ਸੜਕ ‘ਤੇ ਸਥਿਤ ਰੋਪੜ ਦੇ ਬਰਮਾਲਾ ਚੈੱਕਪੋਸਟ ‘ਤੇ ਵਾਪਰੀ। ਪੁਲਿਸ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ […]

Continue Reading

ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਪੰਜਾਬ, ਚੰਡੀਗੜ੍ਹ ਦੇ ਨਵੇਂ ਜਥੇਬੰਦਕ ਢਾਂਚੇ ਦੀ ਚੋਣ

ਚੰਡੀਗੜ੍ਹ, 23 ਨਵੰਬਰ: ਬੋਲੇ ਪੰਜਾਬ ਬਿਊਰੋ; ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ, ਪੰਜਾਬ, ਚੰਡੀਗੜ੍ਹ ਦੀ ਜਥੇਬੰਦੀ ਦੇ ਨਿਰਧਾਰਤ ਸਮੇਂ 2 ਸਾਲ ਸਫ਼ਲਤਾਪੂਰਵਕ ਮੁਕੰਮਲ ਹੋਣ ਉਪਰੰਤ ਸਮੂਹ ਕਰਮਚਾਰੀ ਦਫਤਰ ਡਾਇਰੈਕਟਰ, ਸਿਹਤ ਤੇ ਪਰਿਵਾਰ ਭਲਾਈ, ਚੰਡੀਗੜ੍ਹ, ਪੰਜਾਬ ਵੱਲੋਂ, ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ, ਪੰਜਾਬ, ਚੰਡੀਗੜ੍ਹ ਦੇ ਬੈਨਰ ਹੇਠ ਹੋਏ ਇਜਲਾਸ ਮੌਕੇ ਨਵੀਂ ਜਥੇਬੰਦਕ ਢਾਂਚੇ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ। […]

Continue Reading

ਡਾ. ਧਰਮਵੀਰ ਗਾਂਧੀ ਵੱਲੋਂ ਚੰਡੀਗੜ੍ਹ ਨੂੰ ਆਰਟੀਕਲ 240 ਦੇ ਅਧੀਨ ਲਿਆਉਣ ਦੇ ਕੇਂਦਰ ਦੇ ਕਦਮ ਦਾ ਵਿਰੋਧ

ਪਟਿਆਲਾ 23 ਨਵੰਬਰ ,ਬੋਲੇ ਪੰਜਾਬ ਬਿਊਰੋ; ਪਟਿਆਲਾ ਤੋਂ ਸੰਸਦ ਮੈਂਬਰ ਡਾ. ਧਰਮਵੀਰਾ ਗਾਂਧੀ ਨੇ ਚੰਡੀਗੜ੍ਹ ਨੂੰ ਆਰਟੀਕਲ 240 ਦੇ ਘੇਰੇ ਵਿੱਚ ਲਿਆਉਣ ਦੇ ਕੇਂਦਰ ਸਰਕਾਰ ਦੇ ਪ੍ਰਸਤਾਵ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਕਦਮ ਪੰਜਾਬ ਦੇ ਆਪਣੇ ਰਾਜਧਾਨੀ ਸ਼ਹਿਰ ‘ਤੇ ਇਤਿਹਾਸਕ, ਜਜ਼ਬਾਤੀ ਅਤੇ ਸੰਵਿਧਾਨਕ ਹੱਕਾਂ ‘ਤੇ ਸਿੱਧਾ ਹਮਲਾ ਹੈ। ਉਨ੍ਹਾਂ ਨੇ […]

Continue Reading

ਚੰਡੀਗੜ੍ਹ ਉਤੇ ਕੇਂਦਰ ਦੇ ਸਿੱਧੇ ਕੰਟਰੋਲ ਨੂੰ ਲੈ ਕੇ ਕੇਂਦਰੀ ਗ੍ਰਹਿ ਵਿਭਾਗ ਨੇ ਦਿੱਤਾ ਵੱਡਾ ਬਿਆਨ

ਚੰਡੀਗੜ੍ਹ, 23 ਨਵੰਬਰ,ਬੋਲੇ ਪੰਜਾਬ ਬਿਉਰੋ; ਚੰਡੀਗੜ੍ਹ ਨੂੰ ਲੈ ਕੇ ਚੱਲ ਰਹੇ ਵਿਵਾਦ ਦੇ ਚਲਦਿਆਂ ਹੁਣ ਕੇਂਦਰ ਸਰਕਾਰ ਵੱਲੋਂ ਸਪੱਸ਼ਟੀਕਰਨ ਦਿੱਤਾ ਗਿਆ ਹੈ। ਕੇਂਦਰ ਗ੍ਰਹਿ ਮੰਤਰਾਲੇ ਨੇ ਸਪੱਸ਼ਟਕਾਰਨ ਦਿੰਦੇ ਹੋਏ ਐਕਸ ਉਤੇ ਜਾਣਕਾਰੀ ਦਿੱਤੀ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਕੇਂਦਰ ਸਰਕਾਰ ਦੀ ਅਜਿਹੇ ਕਿਸੇ ਵੀ ਬਿੱਲ ਨੂੰ ਲਿਆਉਣ ਦੀ ਮਨਸ਼ਾ ਨਹੀਂ […]

Continue Reading

ਸੰਵਿਧਾਨ (131ਵੇਂ ਸੋਧ) ਬਿੱਲ ਖਿਲਾਫ ਸ਼੍ਰੋਮਣੀ ਅਕਾਲੀ ਦਲ ਨੇ ਸੱਦੀ ਐਮਰਜੈਂਸੀ ਮੀਟਿੰਗ

ਚੰਡੀਗੜ੍ਹ, 23 ਨਵੰਬਰ, ਬੋਲੇ ਪੰਜਾਬ ਬਿਊਰੋ; ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਨੂੰ ਲੈ ਕੇ ਪਾਰਲੀਮੈਂਟ ਵਿਚ ਲਿਆਦੇ ਜਾ ਰਹੇ ਸੰਵਿਧਾਨਕ (131ਵੇਂ ਸੋਧ) ਬਿੱਲ ਖਿਲਾਫ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਮਰਜੈਂਸੀ ਮੀਟਿੰਗ ਬੁਲਾਈ ਗਈ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੀਟਿੰਗ ਬੁਲਾਈ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਹੱਕਾਂ ‘ਤੇ ਸਿੱਧਾ […]

Continue Reading

SIR ਮੁਹਿੰਮ ਦੌਰਾਨ 19 ਦਿਨਾਂ ਵਿੱਚ 6 ਰਾਜਾਂ ਵਿੱਚ 15 ਬੀਐਲਓ ਦੀ ਮੌਤ

ਨਵੀਂ ਦਿੱਲੀ, 23 ਨਵੰਬਰ ,ਬੋਲੇ ਪੰਜਾਬ ਬਿਊਰੋ; 12 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਚੱਲ ਰਹੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੁਹਿੰਮ ਦੌਰਾਨ ਬੂਥ ਲੈਵਲ ਅਫਸਰਾਂ (ਬੀਐਲਓ) ਦੀਆਂ ਮੌਤਾਂ ਚਿੰਤਾ ਦਾ ਵਿਸ਼ਾ ਬਣ ਗਈਆਂ ਹਨ। 21 ਅਤੇ 22 ਨਵੰਬਰ ਦੀ ਰਾਤ ਦੇ ਵਿਚਕਾਰ, ਮੱਧ ਪ੍ਰਦੇਸ਼ ਵਿੱਚ ਦੋ ਬੀਐਲਓ “ਬਿਮਾਰੀ” ਕਾਰਨ ਮਰ ਗਏ। ਭੋਪਾਲ, ਮੱਧ ਪ੍ਰਦੇਸ਼ ਵਿੱਚ ਦੋ […]

Continue Reading