News

ਦਿੱਲੀ ਤੇ ਮੁੰਬਈ ਸਣੇ ਦੇਸ਼ ਭਰ ‘ਚ 10 ਤੋਂ ਵੱਧ ਹਵਾਈ ਅੱਡਿਆਂ ‘ਤੇ 550 ਤੋਂ ਵੱਧ ਉਡਾਣਾਂ ਰੱਦ

ਨਵੀਂ ਦਿੱਲੀ, 5 ਦਸੰਬਰ, ਬੋਲੇ ਪੰਜਾਬ ਬਿਊਰੋ : ਹਵਾਬਾਜ਼ੀ ਖੇਤਰ ਵਿੱਚ ਨਵੇਂ ਸੁਰੱਖਿਆ ਨਿਯਮਾਂ ਕਾਰਨ, ਦੇਸ਼ ਦੀ ਵੱਡੀ ਏਅਰਲਾਈਨ, ਇੰਡੀਗੋ, ਪਿਛਲੇ ਤਿੰਨ ਦਿਨਾਂ ਤੋਂ ਚਾਲਕ ਦਲ ਦੀ ਘਾਟ ਦਾ ਸਾਹਮਣਾ ਕਰ ਰਹੀ ਹੈ। ਇਸ ਨਾਲ ਇੰਡੀਗੋ ਦੇ ਸੰਚਾਲਨ ਪ੍ਰਭਾਵਿਤ ਹੋਏ ਹਨ। ਸੂਤਰਾਂ ਦੇ ਅਨੁਸਾਰ ਵੀਰਵਾਰ ਨੂੰ ਦਿੱਲੀ ਅਤੇ ਮੁੰਬਈ ਸਮੇਤ 10 ਤੋਂ ਵੱਧ ਹਵਾਈ ਅੱਡਿਆਂ […]

Continue Reading

ਕਿਸਾਨ ਅੱਜ ਪੰਜਾਬ ਭਰ ‘ਚ ਰੇਲਾਂ ਰੋਕਣਗੇ 

ਚੰਡੀਗੜ੍ਹ, 5 ਦਸੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਕਿਸਾਨ ਅੱਜ ਰੇਲਵੇ ਲਾਈਨਾਂ ‘ਤੇ ਬੈਠ ਕੇ ਵਿਰੋਧ ਪ੍ਰਦਰਸ਼ਨ ਕਰਨਗੇ। ਕਿਸਾਨ ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਸਮੇਤ 19 ਜ਼ਿਲ੍ਹਿਆਂ ਦੀਆਂ 26 ਥਾਵਾਂ ‘ਤੇ ਰੇਲਵੇ ਟਰੈਕ ‘ਤੇ ਬੈਠਣਗੇ। ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਦੋ ਘੰਟੇ, ਦੁਪਹਿਰ 1 ਤੋਂ 3 ਵਜੇ ਤੱਕ ਚੱਲੇਗਾ। ਇਸ ਸਮੇਂ ਦੌਰਾਨ, ਰੇਲਵੇ ਨੇ ਪ੍ਰਦਰਸ਼ਨ ਦੌਰਾਨ […]

Continue Reading

ਮੁਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ, ਅੰਗ 614, 05-12-25

ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥ ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥ ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ […]

Continue Reading

ਪਟਿਆਲਾ ਵਿੱਚ 20 ਤੋਂ 25 ਯਾਤਰੀਆਂ ਨੂੰ ਲੈ ਕੇ ਜਾ ਰਹੀ ਇੱਕ ਚੱਲਦੀ ਬੱਸ ਨੂੰ ਅੱਗ ਲੱਗ ਗਈ

ਪਟਿਆਲਾ 04 ਦਸੰਬਰ ,ਬੋਲੇ ਪੰਜਾਬ ਬਿਊਰੋ; ਪਟਿਆਲਾ ਜ਼ਿਲ੍ਹੇ ਦੇ ਚੰਨੋ ਪਿੰਡ ਨੇੜੇ ਇੱਕ ਨਿੱਜੀ ਔਰਬਿਟ ਬੱਸ ਨੂੰ ਅਚਾਨਕ ਅੱਗ ਲੱਗ ਗਈ। ਕੁਝ ਸਕਿੰਟਾਂ ਵਿੱਚ ਹੀ ਪੂਰੀ ਬੱਸ ਅੱਗ ਦੀਆਂ ਲਪਟਾਂ ਵਿੱਚ ਘਿਰ ਗਈ, ਜੋ ਅੱਗ ਦੇ ਗੋਲੇ ਵਿੱਚ ਬਦਲ ਗਈ। ਹਾਦਸੇ ਸਮੇਂ ਲਗਭਗ 20 ਤੋਂ 25 ਯਾਤਰੀ ਸਵਾਰ ਸਨ, ਜਿਸ ਕਾਰਨ ਘਟਨਾ ਵਾਲੀ ਥਾਂ ‘ਤੇ […]

Continue Reading

ਕੇ. ਐਮ. ਐਮ. ਭਾਰਤ ਦੇ ਸੱਦੇ ਤੇ 5 ਦਸੰਬਰ ਨੂੰ ਪੰਜਾਬ ਦੇ 19 ਜਿਲ੍ਹਿਆਂ ਵਿੱਚ 26 ਜਗ੍ਹਾ ਤੇ ਰੋਕੀਆਂ ਜਾਣਗੀਆਂ ਰੇਲਾਂ

ਚੰਡੀਗੜ੍ਹ 04 ਦਸੰਬਰ ,ਬੋਲੇ ਪੰਜਾਬ ਬਿਊਰੋ; ਬਿਜਲੀ ਅਦਾਰੇ ਨੂੰ ਪੂਰੀ ਤਰ੍ਹਾਂ ਨਿੱਜੀ ਕੰਪਨੀਆਂ ਦੇ ਹਵਾਲੇ ਕਰਨ ਦੀ ਮਨਸ਼ਾ ਨਾਲ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਬਿਜਲੀ ਸੋਧ ਬਿੱਲ 2025 ਦੇ ਖਿਲਾਫ ਕਿਸਾਨ ਮਜ਼ਦੂਰ ਮੋਰਚਾ (ਭਾਰਤ) ਚੈਪਟਰ ਪੰਜਾਬ ਵੱਲੋਂ 19 ਜਿਲ੍ਹਿਆਂ ਵਿੱਚ 26 ਥਾਵਾਂ ਤੇ ਇਸ ਬਿੱਲ ਦਾ ਖਰੜਾ ਰੱਦ ਕਰਾਉਣ, ਪ੍ਰੀਪੇਡ ਮੀਟਰ ਉਤਾਰ ਕੇ ਪੁਰਾਣੇ […]

Continue Reading

ਪੰਜਾਬ ਦੇ ਸਾਬਕਾ CM ਅਤੇ MP ਚਰਨਜੀਤ ਚੰਨੀ ਨੇ ਸਰਕਾਰ ਤੇ ਧੱਕੇਸ਼ਾਹੀ ਨਾਲ ਜ਼ਿਲ੍ਹਾ ਪਰਿਸ਼ਦ ਤੇ ਸੰਮਤੀ ਚੋਣਾਂ ਲੁੱਟਣ ਦੇ ਲਾਏ ਦੋਸ਼

ਪੰਜਾਬ ਵਿੱਚ ਤੁਰੰਤ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਮੰਗ ਕੀਤੀ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੂੰ ਕਾਨੂੰਨ ਤੇ ਸੰਵਿਧਾਨ ਅਨੁਸਾਰ ਕੰਮ ਕਰਨ ਦੀ ਨਸੀਹਤ ਸਰਕਾਰ ਬਦਲਣ ਤੇ ਨਤੀਜੇ ਭੁਗਤਣ ਲਈ ਤਿਆਰ ਰਹਿਣ ਦੀ ਦਿੱਤੀ ਚੇਤਾਵਨੀ ਮੋਰਿੰਡਾ 04 ਦਸੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੇ […]

Continue Reading

ਹਲਕਾ ਘਨੌਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕਰਵਾਏ ਦਾਖਲ

ਘਨੌਰ 04 ਦਸੰਬਰ ,ਬੋਲੇ ਪੰਜਾਬ ਬਿਊਰੋ; ਹਲਕਾ ਘਨੌਰ ਇੰਚਾਰਜ ਸਰਬਜੀਤ ਸਿੰਘ ਝਿੰਜਰ ਨੇ ਅੱਜ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਮ ਆਦਮੀ ਪਾਰਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਰੋਕਣ ਲਈ ਲੱਖ ਕੋਸ਼ਿਸ਼ਾਂ ਕੀਤੀਆਂ ਗਈਆਂ, ਪਰ ਇਨ੍ਹਾਂ ਸਭ ਹਥਕੰਡਿਆਂ ਦੇ ਬਾਵਜੂਦ ਅੱਜ ਹਲਕਾ ਘਨੌਰ ਦੇ 16 ਵਿਚੋਂ 15 ਜੋਨਾਂ […]

Continue Reading

ਮੁੱਖ ਮੰਤਰੀ ਮਾਨ ਦੀ ਜਾਪਾਨ ਫੇਰੀ ਪੰਜਾਬ ਦੇ ਭਵਿੱਖ ਨੂੰ ਨਵਾਂ ਰੂਪ ਦੇਵੇਗੀ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 4 ਦਸੰਬਰ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਜਾਪਾਨ ਫੇਰੀ ਦੇ ਉਸਾਰੂ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਕਿਹਾ ਕਿ ਇਸ ਫੇਰੀ ਨਾਲ ਸੂਬੇ ਵਿੱਚ ਵੱਡਾ ਨਿਵੇਸ਼ ਆਵੇਗਾ ਅਤੇ ਰਣਨੀਤਕ ਸਬੰਧ ਮਜ਼ਬੂਤ […]

Continue Reading

ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਤੇ ਪਹਿਲੀ ਵਾਰ ਹੋਈ ਹੈਲੀਕਾਪਟਰ ਨਾਲ ਫੁੱਲਾਂ ਦੀ ਵਰਖਾ

ਐਸ ਏ ਐਸ ਨਗਰ 04 ਦਸੰਬਰ ,ਬੋਲੇ ਪੰਜਾਬ ਬਿਊਰੋ; ਸ਼੍ਰੀ ਅਕਾਲ ਤਖਤ ਸਾਹਿਬ ਦੇ ਸੱਤਵੇਂ ਜਥੇਦਾਰ ਸ਼ਹੀਦ ਬਾਬਾ ਹਨੂੰਮਾਨ ਸਿੰਘ ਜੀ ਜਿਨਾਂ ਦਾ ਜਨਮ ਦਿਹਾੜਾ ਉਹਨਾਂ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੁਹਾਣਾ ਵਿਖੇ ਮਨਾਇਆ ਗਿਆ ਉੱਥੇ ਇਸ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ਪਹਿਲੀ ਵਾਰ ਸਮਾਜ ਸੇਵੀ ਅਤੇ ਖੇਡ ਪ੍ਰਮੋਟਰ ਰੂਪਾ ਸੁਹਾਣਾ ਅਤੇ ਕੌਂਸਲਰ ਹਰਜੀਤ […]

Continue Reading

ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਧਾਰਮਿਕ ਸਮਾਗਮ ਅਤੇ ਵਿਸ਼ਾਲ ਖੂਨਦਾਨ ਕੈਂਪ ਵਿੱਚ 2287 ਯੂਨਿਟ ਖੂਨ ਇਕੱਤਰ

ਮੁਹਾਲੀ 04 ਦਸੰਬਰ ,ਬੋਲੇ ਪੰਜਾਬ ਬਿਊਰੋ; ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬੁੱਢਾ ਦਲ ਦੇ ਸੱਤਵੇਂ ਜੱਥੇਦਾਰ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ […]

Continue Reading