News

ਭਾਈ ਹਰਦੀਪ ਸਿੰਘ ਨਿੱਝਰ ਦੀ ਸ਼ਹਾਦਤ ਨੂੰ 870 ਦਿਨ ਪੂਰੇ ਹੋਣ ਤੇ ਭਾਰਤੀ ਅੰਬੈਸੀ ਮੂਹਰੇ ਵਿਰੋਧ ਪ੍ਰਦਰਸ਼ਨ

ਭਾਰਤੀ ਅੰਬੈਸੀ ਵੈਨਕੂਵਰ ਦੇ ਸਾਹਮਣੇ ਟੀਮ ਨਿੱਝਰ ਸੋਸਾਇਟੀ ਬਣਾਉਣ ਦਾ ਕੀਤਾ ਗਿਆ ਐਲਾਨ ਨਵੀਂ ਦਿੱਲੀ 19 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਕੌਮ ਦੇ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਜਿੰਨਾਂ ਨੂੰ 18 ਜੂਨ 2023 ਨੂੰ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੀ ਪਾਰਕਿੰਗ ਦੇ ਵਿੱਚ ਗੋਲੀਆਂ ਮਾਰ ਕੇ ਸ਼ਹੀਦ ਕੀਤਾ ਗਿਆ ਸੀ, ਉਹਨਾਂ ਦੀ ਸ਼ਹਾਦਤ ਨੂੰ ਸਮਰਪਿਤ ਅਤੇ […]

Continue Reading

26 ਨਵੰਬਰ 2025 ਨੂੰ ਰਾਜ/ਜ਼ਿਲ੍ਹਾ ਕੇਂਦਰਾਂ ‘ਤੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੋਣਗੇ ਵਿਸ਼ਾਲ ਵਿਰੋਧ ਪ੍ਰਦਰਸ਼ਨ: ਐਸਕੇਐਮ

ਨਵੀਂ ਦਿੱਲੀ 19 ਨਵੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- 26 ਨਵੰਬਰ 2025 ਦਿੱਲੀ ਦੀਆਂ ਸਰਹੱਦਾਂ ‘ਤੇ ਇਤਿਹਾਸਕ ਕਿਸਾਨ ਸੰਘਰਸ਼ ਦੀ ਸ਼ੁਰੂਆਤ ਦਾ 5ਵਾਂ ਸਾਲ ਹੈ, ਜਿਸਨੂੰ ਸੰਯੁਕਤ ਟਰੇਡ ਯੂਨੀਅਨ ਅੰਦੋਲਨ ਦਾ ਸਰਗਰਮ ਸਮਰਥਨ ਪ੍ਰਾਪਤ ਹੈ। 736 ਸ਼ਹੀਦਾਂ ਦੀਆਂ ਜਾਨਾਂ ਕੁਰਬਾਨ ਕਰਦੇ ਹੋਏ, 380 ਦਿਨਾਂ ਦੇ ਲੰਬੇ ਸੰਘਰਸ਼ ਨੇ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਕੇਂਦਰ ਸਰਕਾਰ […]

Continue Reading

ਸਿੱਖ ਯੂਥ ਯੂਕੇ ਨੇ ਯੂਕੇ ਵਿਚ ਸ਼ੁਰੂ ਕੀਤੀ ਰਾਸ਼ਟਰੀ ਸਿੱਖ ਸੁਰੱਖਿਆ ਮੁਹਿੰਮ

ਨਵੀਂ ਦਿੱਲੀ 19 ਨਵੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਸਿੱਖ ਯੂਥ ਯੂਕੇ ਦੇ ਮੁੱਖੀ ਭਾਈ ਦੀਪਾ ਸਿੰਘ ਨੇ ਮੀਡੀਆ ਨੂੰ ਜਾਰੀ ਕੀਤੇ ਬਿਆਨ ਰਾਹੀਂ ਦਸਿਆ ਕਿ ਦੇਸ਼ ਅੰਦਰ ਸਿੱਖਾਂ ਉਪਰ ਵੱਧ ਰਹੇ ਹਮਲਿਆਂ ਨਾਲ ਜਿੱਥੇ ਸਿੱਖਾਂ ਦੀ ਸੁਰੱਖਿਆ ਨੂੰ ਖਤਰਾ ਪੈਦਾ ਹੋਇਆ ਹੈ ਓਥੇ ਉਨ੍ਹਾਂ ਅੰਦਰ ਚਿੰਤਾ ਵੀਂ ਵਧੀ ਹੈ ਜਿਸ ਨੂੰ ਦੇਖਦਿਆਂ ਅਸੀਂ ਯੂਕੇ […]

Continue Reading

ਧਰਮ ਰੱਖਿਆ ਯਾਤਰਾ ਗੁਰੂ ਹਰਿਕ੍ਰਿਸ਼ਨ ਨਗਰ ਤੋਂ ਚੱਲ ਕੇ ਗੁਰਦੁਆਰਾ ਨਾਨਕ ਪਿਆਊ ਸਾਹਿਬ ਵਿਖੇ ਪਹੁੰਚੀ

ਨਵੀਂ ਦਿੱਲੀ, 19 ਨਵੰਬਰ ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਹਨਾਂ ਦੇ ਅਨਿੰਨ ਸੇਵਕਾਂ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਆਨੰਦਪੁਰ ਸਾਹਿਬ ਦੀ ਪਾਵਨ ਧਰਤੀ ਤੋਂ ਸ਼ੁਰੂ ਹੋ ਕੇ ਦਿੱਲੀ ਪਹੁੰਚੀ ਧਰਮ ਰੱਖਿਅਕ ਯਾਤਰਾ ਨਗਰ ਕੀਰਤਨ […]

Continue Reading

ਹਲਕਾ ਖੰਨਾ ਦੇ ਪਿੰਡ ਮਾਜਰੀ ਨੂੰ ਮਿਲੀ ਵੱਡੀ ਸੌਗਾਤ!

ਡਾ. ਅਮਰ ਸਿੰਘ ਤੇ ਗੁਰਕੀਰਤ ਕੋਟਲੀ ਵੱਲੋਂ ਵਿਕਾਸ ਕਾਰਜਾਂ ਦਾ ਰਸਮੀ ਉਦਘਾਟਨ  ਖੰਨਾ ਵਿਧਾਨ ਸਭਾ ਹਲਕੇ ਦਾ ਵਿਕਾਸ ਕਾਂਗਰਸ ਹੀ ਕਰ ਸਕਦੀ ਹੈ – ਕੋਟਲੀ  ਖੰਨਾ,19 ਨਵੰਬਰ ( ਅਜੀਤ ਖੰਨਾ ) ਸਾਬਕਾ ਮੰਤਰੀ ਸ. ਗੁਰਕੀਰਤ ਸਿੰਘ  ਕੋਟਲੀ ਦੇ ਭਰਪੂਰ ਯਤਨਾਂ ਸਦਕਾ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਜੀ ਵੱਲੋਂ ਜਗਦੇਵ ਕਲੋਨੀ ਵਿੱਚ ਸੀਵਰੇਜ ਪਾਉਣ ਦੇ […]

Continue Reading

ਕਪੂਰਥਲਾ ਵਿੱਚ ਜੱਗਾ ਫੁਕੀਵਾਲ ਫਿਰੌਤੀ ਗਿਰੋਹ ਦੇ ਮੁੱਖ ਮੈਂਬਰ ਸਮੇਤ ਤਿੰਨ ਵਿਅਕਤੀ ਗ੍ਰਿਫਤਾਰ; ਨੌਂ ਪਿਸਤੌਲਾਂ ਬਰਾਮਦ

ਚੰਡੀਗੜ੍ਹ/ਕਪੂਰਥਲਾ, 19 ਨਵੰਬਰ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਵਿਰੁੱਧ ਫੈਸਲਾਕੁੰਨ ਕਾਰਵਾਈ ਕਰਦਿਆਂ, ਕਪੂਰਥਲਾ ਪੁਲਿਸ ਨੇ ਜੱਗਾ ਫੁਕੀਵਾਲ ਫਿਰੌਤੀ ਗਿਰੋਹ ਦੇ ਤਿੰਨ ਕਾਰਕੁੰਨਾਂ ਨੂੰ ਨੌਂ ਦੇਸੀ ਪਿਸਤੌਲਾਂ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ । ਇਹ […]

Continue Reading

ਵਰਕਿੰਗ ਵੂਮੈਨ ਲਈ ਪੰਜਾਬ ਸਰਕਾਰ ਦੀ ਵੱਡੀ ਪਹਿਲ — ਡਾ. ਬਲਜੀਤ ਕੌਰ

ਚੰਡੀਗੜ੍ਹ, 19 ਨਵੰਬਰ,ਬੋਲੇ ਪੰਜਾਬ ਬਿਊਰੋ:ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਨਿਰੰਤਰ ਯਤਨ ਕਰ ਰਹੀ ਹੈ। ਕੰਮਕਾਜੀ ਮਹਿਲਾਵਾਂ ਨੂੰ ਸੁਰੱਖਿਅਤ ਤੇ ਸੁਵਿਧਾਜਨਕ ਰਿਹਾਇਸ਼ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਵੱਡੇ ਕਦਮ […]

Continue Reading

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਇਤਿਹਾਸ ਤੇ ਪੰਛੀ ਝਾਤ  

* ਕੁੱਝ ਤੱਥ,ਕੁੱਝ ਪੱਖ …..ਬਿਲਕੁੱਲ ਸੱਚ * ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਇਤਿਹਾਸ ਤੇ ਪੰਛੀ ਝਾਤ                       ———ਸਵਾਲ:ਪੰਜਾਬ ਯੂਨੀਵਰਸਿਟੀ ਕਦੋਂ ਬਣੀ ? ਉੱਤਰ : ਸੰਨ 1882 ਚ (ਲਾਹੌਰ,ਪਾਕਿਸਤਾਨ ) ਸਵਾਲ :ਪੰਜਾਬ ਯੂਨੀਵਰਸਿਟੀ ਦਾ ਪਹਿਲਾ ਵਾਈਸ ਚਾਂਸਲਰ ਕੌਣ ਸੀ ? ਉੱਤਰ: ਬੇਡਨ ਪਾਲ  ਸਵਾਲ:ਪੰਜਾਬ ਯੂਨੀਵਰਸਿਟੀ ਦਾ ਪਹਿਲਾ […]

Continue Reading

ਐਸ ਬੀ ਆਈ ਦੇ ਮੁੱਖ ਅਫਸਰ ਅੱਚ ਐਸ ਮਹਿਮੀ ਵੱਲੋਂ ਕੀਤੀ ਗਈ ਨਵੀਂ ਕਾਰ ਵਿਟੋਰੀਅਸ ਦੀ ਘੁੱਡ ਚੁਕਾਈ 

ਖੰਨਾ,19 ਨਵੰਬਰ ( ਅਜੀਤ ਖੰਨਾ  ) ; ਐਸ ਬੀ ਆਈ ਦੇ ਮੁੱਖ ਅਫ਼ਸਰ ਅੱਚ ਐਸ ਮਹਿਮੀ ਵੱਲੋਂ ਅੱਜ ਹੁਸ਼ਿਆਰਪੁਰ ਆਟੋ ਮੋਬਾਈਲ ਜੀ ਟੀ ਰੋਡ ਖੰਨਾ ਵਿਖੇ ਨਵੀਂ ਕਾਰ ਵਿਕਟੋਰੀਅਸ ਦੀ ਘੁੰਡ ਚੁਕਾਈ ਦੀ ਰਸਮ ਅਦਾ ਕੀਤੀ ਗਈ। ਰਸਮ ਅਦਾ ਕਰਨ ਮੌਕੇ ਉਨਾਂ ਵੱਲੋਂ ਕੇਕ ਕੱਟਿਆ ਗਿਆ ਤੇ ਹੁਸ਼ਿਆਰਪੁਰ ਆਟੋ ਮੋਬਾਈਲ ਦੇ ਮਾਲਕਾਂ ਤੇ ਸਮੁੱਚੇ ਸਟਾਫ […]

Continue Reading

ਦਲਿਤ ਨੋਜਵਾਨ ਦੀ ਲਾਸ਼ ਨਾ ਰੱਖਣ ਦੇ ਮਾਮਲੇ ‘ਤੇ ਐਸ.ਸੀ ਕਮਿਸ਼ਨ ਸਖ਼ਤ – ਡੀ.ਸੀ. ਰੂਪਨਗਰ ਤੋਂ ਤੁਰੰਤ ਰਿਪੋਰਟ ਤਲਬ

ਚੰਡੀਗੜ੍ਹ, 18 ਨਵੰਬਰ ,ਬੋਲੇ ਪੰਜਾਬ ਬਿਊਰੋ:ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜੀ ਨੇ ਪ੍ਰਕਾਸ਼ਿਤ ਖ਼ਬਰ ਮੁਤਾਬਿਕ ਇੱਕ ਦਲਿਤ ਨੌਜਵਾਨ ਦੀ ਲਾਸ਼ ਨੂੰ ਮੁਰਦਾ ਘਰ ਵਿੱਚ ਰੱਖਣ ਤੋਂ ਇਨਕਾਰ ਕਰਨ ਦੇ ਗੰਭੀਰ ਮਾਮਲੇ ਦਾ ਸੂ-ਮੋਟੋ ਨੋਟਿਸ ਲਿਆ ਹੈ। ਇਸ ਸਬੰਧੀ ਉਨ੍ਹਾਂ ਨੇ ਡਿਪਟੀ ਕਮਿਸ਼ਨਰ, ਰੂਪਨਗਰ ਨੂੰ ਮਾਮਲੇ ਦੀ ਤੁਰੰਤ ਜਾਂਚ ਕਰਕੇ ਰਿਪੋਰਟ […]

Continue Reading