News

ਹਾਈਕੋਰਟ ਨੇ PRTC ਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ‘ਤੇ ਰੋਕ ਲਾਈ 

ਚੰਡੀਗੜ੍ਹ, 4 ਜੂਨ, ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਫਿਲਹਾਲ, ਪੰਜਾਬ ਰੋਡਵੇਜ਼ ਅਤੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੇ ਠੇਕੇ ‘ਤੇ ਰੱਖੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਸੰਬੰਧੀ ਹੁਕਮਾਂ ‘ਤੇ ਰੋਕ ਲਗਾ ਦਿੱਤੀ ਹੈ। ਇਸ ਮਾਮਲੇ ਵਿੱਚ ਨੋਟਿਸ ਜਾਰੀ ਕਰਦੇ ਹੋਏ, ਹਾਈ ਕੋਰਟ ਦੇ ਇੱਕ ਡਿਵੀਜ਼ਨ ਬੈਂਚ ਨੇ ਅਗਲੀ ਸੁਣਵਾਈ 31 ਅਗਸਤ, […]

Continue Reading

ਪੰਜਾਬ ਦੇ ਕਈ ਮੰਦਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ, 4 ਜੂਨ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਕਈ ਮੰਦਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਕਾਰਨ ਸੁਰੱਖਿਆ ਏਜੰਸੀਆਂ ਨੂੰ ਅਲਰਟ ਹੋ ਗਈਆਂ ਹਨ। ਧਮਕੀਆਂ ਵਿੱਚ ਖਾਸ ਤੌਰ ‘ਤੇ ਦੁਰਗਿਆਣਾ ਮੰਦਰ, ਦੇਵੀ ਤਲਾਬ ਮੰਦਰ ਅਤੇ ਕਾਲੀ ਮਾਤਾ ਮੰਦਰ ਸਮੇਤ ਕਈ ਧਾਰਮਿਕ ਸਥਾਨਾਂ ਦਾ ਜ਼ਿਕਰ ਹੈ। ਇਸ ਤੋਂ ਇਲਾਵਾ ਚੰਡੀਗੜ੍ਹ ਸਥਿਤ ਪੰਜਾਬ […]

Continue Reading

ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ

ਚੰਡੀਗੜ੍ਹ, 4 ਜੂਨ, ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਅੱਜ ਵੀਰਵਾਰ ਨੂੰ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ। ਸਕੱਤਰੇਤ ਦੇ ਕੰਟਰੋਲ ਰੂਮ ਨੂੰ ਇੱਕ ਧਮਕੀ ਭਰੀ ਈਮੇਲ ਮਿਲੀ ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਇਮਾਰਤ ਦੇ ਅੰਦਰ ਬੰਬ ਰੱਖਿਆ ਗਿਆ ਹੈ। ਇਹ ਜਾਣਕਾਰੀ ਮਿਲਣ […]

Continue Reading

ਪੈਸੇ ਹੜੱਪਣ ਵਾਲੇ ਦੋਸਤਾਂ ਦੇ ਨਾਂ ਲਿਖ, ਵਿਅਕਤੀ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ 

ਫਿਰੋਜ਼ਪੁਰ, 4 ਜੂਨ, ਬੋਲੇ ਪੰਜਾਬ ਬਿਊਰੋ : ਫਿਰੋਜ਼ਪੁਰ ਦੇ ਮਖੂ ਇਲਾਕੇ ਦੇ ਪਿੰਡ ਕੁਤਬਪੁਰਾ ਵਿੱਚ ਇੱਕ ਵਿਅਕਤੀ ਨੇ ਆਪਣੇ ਸਿਰ ਵਿੱਚ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਕੋਲੋਂ ਬਰਾਮਦ ਹੋਏ ਇੱਕ ਸੁਸਾਈਡ ਨੋਟ ਵਿੱਚ ਚਾਰ ਵਿਅਕਤੀਆਂ ਦੇ ਨਾਮ ਦਰਜ ਹਨ ਜਿਨ੍ਹਾਂ ਨੇ ਉਸ ਦੇ ਪੈਸੇ ਦੇਣੇ ਸਨ। ਪੁਲਿਸ ਨੇ ਲਾਸ਼ ਅਤੇ ਸੁਸਾਈਡ ਨੋਟ […]

Continue Reading

ਪੱਤਰਕਾਰ ਸਵਰਨ ਸਿੰਘ ਭੰਗੂ ਦਾ ਦੇਹਾਂਤ 

ਚੰਡੀਗੜ੍ਹ, 4 ਜੂਨ, ਬੋਲੇ ਪੰਜਾਬ ਬਿਊਰੋ : ਸੀਨੀਅਰ ਪੱਤਰਕਾਰ, ਕਲਮ ਦੇ ਧਨੀ,ਗਰੀਬਾਂ ਤੇ ਲੋੜਵੰਦਾਂ ਮਸੀਹਾ ਅਤੇ ਕੰਗ ਮੈਮੋਰੀਅਲ ਅਕੈਡਮੀ ਬੱਸੀ ਗੁੱਜਰਾਂ ਦੇ ਡਾਇਰੈਕਟਰ ਸਵਰਨ ਸਿੰਘ ਭੰਗੂ (68) ਵਾਸੀ ਸ੍ਰੀ ਚਮਕੋਰ ਸਾਹਿਬ ਅੱਜ ਤੜਕਸਾਰ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਏ । ਉਹ ਪੰਜਾਬੀ ਫ਼ਿਲਮਾਂ ਦੀ ਮਸ਼ਹੂਰ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਦੇ ਪਤੀ ਸਨ। ਸਾਦਗੀ, ਸੇਵਾ […]

Continue Reading

ਬ੍ਰਿਟਿਸ਼ ਰਾਇਲ ਨੇਵੀ ਦਾ ਹੈਲੀਕਾਪਟਰ ਹਾਦਸਾਗ੍ਰਸਤ, 3 ਫ਼ੌਜੀਆਂ ਦੀ ਮੌਤ 

ਲੰਡਨ, 4 ਜੂਨ, ਬੋਲੇ ਪੰਜਾਬ ਬਿਊਰੋ : ਇੱਕ ਸਿਖਲਾਈ ਅਭਿਆਸ ਦੌਰਾਨ ਬ੍ਰਿਟਿਸ਼ ਰਾਇਲ ਨੇਵੀ ਦਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿੱਚ ਹੈਲੀਕਾਪਟਰ ਵਿੱਚ ਸਵਾਰ ਤਿੰਨ ਫ਼ੌਜੀਆਂ ਦੀ ਮੌਤ ਹੋ ਗਈ। ਇਹ ਹਾਦਸਾ ਇੰਗਲੈਂਡ ਦੇ ਡੇਵੋਨ ਖੇਤਰ ਵਿੱਚ ਸਵੇਰੇ ਲਗਭਗ 4:00 ਵਜੇ ਵਾਪਰਿਆ ਤੇ ਹੈਲੀਕਾਪਟਰ ਇੱਕ ਖੇਤ ਵਿੱਚ ਡਿੱਗ ਗਿਆ। ਰਾਇਲ ਨੇਵੀ ਚੀਫ਼ ਜਨਰਲ ਗਵਿਨ […]

Continue Reading

ਲੁਧਿਆਣਾ ਦੇ ਸਿਵਲ ਹਸਪਤਾਲ ‘ਚ ਨੌਜਵਾਨ ਵਲੋਂ ਡਾਕਟਰ ਨਾਲ ਕੁੱਟਮਾਰ 

ਲੁਧਿਆਣਾ, 4 ਜੂਨ, ਬੋਲੇ ਪੰਜਾਬ ਬਿਊਰੋ : ਬੁੱਧਵਾਰ ਦੇਰ ਰਾਤ ਲੁਧਿਆਣਾ ਦੇ ਸਿਵਲ ਹਸਪਤਾਲ ਦੇ ਮੈਟਰਨਿਟੀ ਐਂਡ ਚਾਈਲਡ ਕੇਅਰ ਵਿਭਾਗ ਵਿੱਚ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਇੱਕ ਨੌਜਵਾਨ ਨੇ ਡਿਊਟੀ ‘ਤੇ ਮੌਜੂਦ ਇੱਕ ਡਾਕਟਰ ‘ਤੇ ਕਥਿਤ ਤੌਰ ‘ਤੇ ਹਮਲਾ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਹਸਪਤਾਲ ਵਿੱਚ ਤਣਾਅ ਵਾਲਾ ਮਾਹੌਲ ਬਣ ਗਿਆ ਅਤੇ ਵੱਡੀ […]

Continue Reading

ਮੁਜ਼ੱਫਰਪੁਰ ਦੇ ਹਸਪਤਾਲ ‘ਚ ਅੱਗ ਲੱਗਣ ਕਾਰਨ 10 ਲੋਕਾਂ ਦੀ ਮੌਤ 

ਮੁਜੱਫਰਪੁਰ, 4 ਜੂਨ, ਬੋਲੇ ਪੰਜਾਬ ਬਿਊਰੋ : ਦਿੱਲੀ ਦੇ ਮਾਲਵੀਆ ਨਗਰ ਵਿਖੇ ਹੋਟਲ ਵਿੱਚ ਅੱਗ ਲੱਗਣ ਦੀ ਘਟਨਾ ਤੋਂ ਬਾਅਦ, ਬਿਹਾਰ ਦੇ ਮੁਜ਼ੱਫਰਪੁਰ ਦੇ ਇੱਕ ਹਸਪਤਾਲ ਵਿੱਚ ਅੱਗ ਲੱਗ ਗਈ ਹੈ। ਇਸ ਦੁਖਾਂਤ ਵਿੱਚ 10 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ 20 ਤੋਂ ਵੱਧ ਹੋਰ ਜ਼ਖਮੀ ਹੋਏ […]

Continue Reading

ਵੱਡੀ ਕਾਮਯਾਬੀ : 2.225 Kg ਹੈਰੋਇਨ ਤੇ 6 ਆਧੁਨਿਕ ਪਿਸਤੌਲਾਂ ਸਣੇ 2 ਕਾਬੂ 

ਅੰਮ੍ਰਿਤਸਰ, 4 ਜੂਨ, ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਸ਼ਹਿਰੀ ਪੁਲਿਸ ਨੇ ਸਰਹੱਦ ਪਾਰ ਤੋਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਇੱਕ ਮਾਡਿਊਲ ਵਿਰੁੱਧ ਕਾਰਵਾਈ ਕਰਦੇ ਹੋਏ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.225 ਕਿਲੋਗ੍ਰਾਮ ਹੈਰੋਇਨ, ਛੇ ਆਧੁਨਿਕ ਪਿਸਤੌਲ ਅਤੇ 12 ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਕਮਿਸ਼ਨਰ […]

Continue Reading

ਪੰਜਾਬ ‘ਚ 3 ਦਿਨ ਮੀਂਹ ਤੇ ਗਰਜ-ਤੂਫ਼ਾਨ ਦੀ ਪੇਸ਼ੀਨਗੋਈ 

ਚੰਡੀਗੜ੍ਹ, 4 ਜੂਨ, ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਚੰਡੀਗੜ੍ਹ ਲਈ ਮੀਂਹ ਅਤੇ ਗਰਜ-ਤੂਫ਼ਾਨ ਲਈ ‘ਔਰੇਂਜ ਅਲਰਟ’ ਜਾਰੀ ਕੀਤਾ ਗਿਆ ਹੈ, ਜੋ ਅੱਜ 4 ਜੂਨ ਤੋਂ 6 ਜੂਨ ਤੱਕ ਲਾਗੂ ਰਹੇਗਾ। ਇਸ ਸਮੇਂ ਦੌਰਾਨ, ਹਵਾ ਦੀ ਗਤੀ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੇ ਵਿਚਕਾਰ ਰਹਿਣ ਦੀ ਉਮੀਦ ਹੈ; ਉਸ ਤੋਂ ਬਾਅਦ, ਮੌਸਮ ਖੁਸ਼ਕ ਹੋਣ […]

Continue Reading