News

ਜਨਤਕ ਸਿਹਤ ਸਭ ਤੋਂ ਪਹਿਲਾਂ! ਮਾਨ ਸਰਕਾਰ ਦਾ ਇਤਿਹਾਸਕ ਫੈਸਲਾ: ਜ਼ੀਰਾ ਡਿਸਟਿਲਰੀ ਬੰਦ, ਪ੍ਰਦੂਸ਼ਕਾਂ ਨੂੰ ਕਰਨਾ ਪਵੇਗਾ ਭੁਗਤਾਨ !

ਪ੍ਰਦੂਸ਼ਣ ‘ਤੇ ਸਖ਼ਤੀ, ਉਦਯੋਗ ਬੰਦ! ਮੁੱਖ ਮੰਤਰੀ ਮਾਨ ਨੇ ਪ੍ਰਦੂਸ਼ਕਾਂ ਨੂੰ ਜਵਾਬਦੇਹ ਠਹਿਰਾਉਣਾ ਕੀਤਾ ਸ਼ੁਰੂ ! ਚੰਡੀਗੜ੍ਹ, 16 ਨਵੰਬਰ ,ਬੋਲੇ ਪੰਜਾਬ ਬਿਊਰੋ; ਪ੍ਰਦੂਸ਼ਣ ਨਾਲ ਗ੍ਰਸਤ ਪੰਜਾਬ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇੱਕ ਨਵੇਂ ਅਤੇ ਚਮਕਦਾਰ ਯੁੱਗ ਵਿੱਚ ਦਾਖਲ ਹੋ ਗਿਆ ਹੈ, ਜਿੱਥੇ ਸੂਬੇ ਦਾ ਵਿਕਾਸ ਹੁਣ ਫੈਕਟਰੀ ਦੇ ਧੂੰਏਂ ‘ਤੇ ਨਹੀਂ, ਸਗੋਂ ਸਾਫ਼ […]

Continue Reading

ਖੰਨਾ ਵਿਖੇ ਟਰੇਨ ਦੀ ਲਪੇਟ ਵਿੱਚ ਆਉਣ ਕਾਰਨ ਮਾਂ-ਪੁੱਤ ਦੀ ਮੌਤ

ਖੰਨਾ, 16 ਨਵੰਬਰ,ਬੋਲੇ ਪੰਜਾਬ ਬਿਊਰੋ;ਖੰਨਾ ਦੇ ਰਤਨਹੇੜੀ ਅੰਡਰਬ੍ਰਿਜ ਨੇੜੇ ਰੇਲਵੇ ਲਾਈਨ ਪਾਰ ਕਰਦੇ ਸਮੇਂ ਇੱਕ ਔਰਤ ਅਤੇ ਉਸਦਾ ਦੋ ਸਾਲ ਦਾ ਪੁੱਤਰ ਜਨਸੇਵਾ ਐਕਸਪ੍ਰੈਸ ਟ੍ਰੇਨ ਦੀ ਲਪੇਟ ਵਿੱਚ ਆ ਗਏ ਤੇ ਦੋਵਾਂ ਦੀ ਮੌਤ ਹੋ ਗਈ। ਦੋਵਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਰੇਲਵੇ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ […]

Continue Reading

ਸ਼੍ਰੋਮਣੀ ਅਕਾਲੀ ਦਲ ਦੇ IT ਵਿੰਗ ਦੇ ਪ੍ਰਧਾਨ ਗ੍ਰਿਫਤਾਰ

ਅੰਮ੍ਰਿਤਸਰ, 16 ਨਵੰਬਰ, ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਅਕਾਲੀ ਦਲ ਦੇ ਆਈ.ਟੀ ਵਿੰਗ ਦੇ ਪ੍ਰਧਾਨ ਨੱਛਤਰ ਗਿੱਲ ਨੂੰ ਅੱਜ ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਨੱਛਤਰ ਸਿੰਘ ਗਿੱਲ ਨੂੰ ਅੱਜ ਅੰਮ੍ਰਿਤਸਰ ਵਿਚੋਂ ਉਸ ਸਮੇਂ ਗ੍ਰਿਫਤਾਰ ਕੀਤਾ ਗਿਆ ਜਦੋਂ ਉਹ ਰਣਜੀਤ ਐਵਨਿਊ ‘ਚ ਇੱਕ ਕੈਫ਼ੇ ‘ਚ ਬੈਠੇ ਸਨ। ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਸਰਬਜੀਤ ਸਿੰਘ ਝਿੰਜਰ ਪ੍ਰਧਾਨ […]

Continue Reading

ਪੰਜਾਬ ਕੈਬਨਿਟ ਵੱਲੋਂ BBMB ‘ਚ ਤਾਇਨਾਤ ਕੀਤੇ ਜਾਣ ਵਾਲੇ 2458 ਕਰਮਚਾਰੀਆਂ ਦਾ ਵੱਖਰਾ ਕਾਡਰ ਸਿਰਜਣ ਲਈ ਹਰੀ ਝੰਡੀ

ਚੰਡੀਗੜ੍ਹ 16 ਨਵੰਬਰ ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਅੱਜ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਈ। ਮੰਤਰੀ ਮੰਡਲ ਨੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਐਮ.ਬੀ.ਬੀ.) ਵਿੱਚ ਤਾਇਨਾਤ ਕੀਤੇ ਜਾਣ ਵਾਲੇ 2458 ਕਰਮਚਾਰੀਆਂ ਦਾ ਵੱਖਰਾ ਕਾਡਰ ਬਣਾਉਣ ਲਈ ਵੀ ਹਰੀ ਝੰਡੀ ਦੇ ਦਿੱਤੀ। ਇਹ ਦੇਖਿਆ ਗਿਆ ਕਿ ਬੀ.ਬੀ.ਐਮ.ਬੀ. ਵਿੱਚ ਵੱਡੀ ਗਿਣਤੀ ਵਿੱਚ ਪੰਜਾਬ […]

Continue Reading

ਪੰਜਾਬ ਕੈਬਨਿਟ ਵੱਲੋਂ ਖੇਡ ਵਿਭਾਗ ਅਤੇ CHC ਦੋਰਾਹਾ ਵਿਖੇ ਵੱਖ-ਵੱਖ ਕਾਡਰਾਂ ਦੀਆਂ ਅਸਾਮੀਆਂ ਦੀ ਸਿਰਜਣਾ ਨੂੰ ਮਨਜ਼ੂਰੀ

ਚੰਡੀਗੜ੍ਹ 16 ਨਵੰਬਰ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਅੱਜ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਈ। ਪੰਜਾਬ ਕੈਬਨਿਟ ਮੀਟਿੰਗ ‘ਚ ਖੇਡ ਵਿਭਾਗ ਅਤੇ ਸੀ.ਐਚ.ਸੀ. ਦੋਰਾਹਾ ਵਿਖੇ ਵੱਖ-ਵੱਖ ਕਾਡਰਾਂ ਦੀਆਂ ਅਸਾਮੀਆਂ ਦੀ ਸਿਰਜਣਾ ਨੂੰ ਮਨਜ਼ੂਰੀ ਦਿੱਤੀ ਗਈ ਹੈ। ਮੰਤਰੀ ਮੰਡਲ ਨੇ ਦੋਰਾਹਾ ਦੇ ਕਮਿਊਨਿਟੀ ਹੈਲਥ ਸੈਂਟਰ ਵਿਖੇ 30 ਬਿਸਤਰਿਆਂ ਵਾਲੇ ਹਸਪਤਾਲ ਨੂੰ ਕਾਰਜਸ਼ੀਲ […]

Continue Reading

ਕਤਲ ਕੇਸ ਵਿੱਚ ਅਦਾਲਤ ਨੇ 10 ਦੋਸ਼ੀਆਂ ਨੌਂ ਸਾਲ ਬਾਅਦ ਸੁਣਾਈ ਉਮਰ ਕੈਦ ਦੀ ਸਜ਼ਾ

ਦੀਵਾਲੀ ਦੀਆਂ ਮਠਿਆਈਆਂ ਖਰੀਦਦੇ ਸਮੇਂ ਨੌਜਵਾਨ ‘ਤੇ ਕੀਤਾ ਸੀ ਹਮਲਾ ਹਰੇਕ ਨੂੰ 55,000 ਰੁਪਏ ਦਾ ਜੁਰਮਾਨਾ ਮਾਨਸਾ, 16 ਨਵੰਬਰ,ਬੋਲੇ ਪੰਜਾਬ ਬਿਉਰੋ; ਮਾਨਸਾ ਜ਼ਿਲ੍ਹੇ ਦੀ ਮਾਨਯੋਗ ਸੈਸ਼ਨ ਜੱਜ ਦੀ ਅਦਾਲਤ ਨੇ ਇੱਕ ਕਤਲ ਕੇਸ ਵਿੱਚ ਇੱਕ ਔਰਤ ਸਮੇਤ 10 ਲੋਕਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਅਦਾਲਤ ਨੇ ਹਰੇਕ ਦੋਸ਼ੀ ਨੂੰ […]

Continue Reading

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਅੰਗ 660

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਅੰਗ 660,16-11-2025 Amrit vele da Hukamnama Sri Darbar Sahib, Amritsar Sahib Ang 660,16-11-2025 ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ […]

Continue Reading

ਚੰਡੀਗੜ੍ਹ ਸੀਬੀਆਈ ਦੀ ਟੀਮ ਵਲੋਂ ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਦੇ ਘਰ ਜਾਂਚ

ਚੰਡੀਗੜ੍ਹ, 15 ਨਵੰਬਰ, ਬੋਲੇ ਪੰਜ਼ਾਬ ਬਿਉਰੋ ਚੰਡੀਗੜ੍ਹ ਸੀਬੀਆਈ ਸਪੈਸ਼ਲ ਕ੍ਰਾਈਮ ਬ੍ਰਾਂਚ ਦੀ ਟੀਮ ਪੰਚਕੂਲਾ ਦੇ ਸੈਕਟਰ 4 ਮਨਸਾ ਦੇਵੀ ਕੰਪਲੈਕਸ ਵਿੱਚ ਸਥਿਤ ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਦੇ ਘਰ ਪਹੁੰਚੀ।ਦੁਪਹਿਰ 2 ਵਜੇ ਦੇ ਕਰੀਬ ਪਹੁੰਚੀ ਸੀਬੀਆਈ ਟੀਮ ਨੇ ਘਰ ਦੇ ਅੰਦਰ ਤਿੰਨ ਘੰਟੇ ਦੀ ਜਾਂਚ ਕੀਤੀ। ਸੀਬੀਆਈ ਸਪੈਸ਼ਲ ਕ੍ਰਾਈਮ ਬ੍ਰਾਂਚ ਦੀ ਟੀਮ ਦੇ ਨਾਲ […]

Continue Reading

ਦਿੱਲੀ ਧਮਾਕੇ ਦੇ ਸਬੰਧ ਵਿੱਚ ਪੰਜਾਬ ‘ਚੋਂ ਇੱਕ ਡਾਕਟਰ ਗ੍ਰਿਫ਼ਤਾਰ

ਪਠਾਨਕੋਟ, 15 ਨਵੰਬਰ,ਬੋਲੇ ਪੰਜਾਬ ਬਿਊਰੋ;ਇੰਟੈਲੀਜੈਂਸ ਬਿਊਰੋ ਦੇ ਇਨਪੁਟ ‘ਤੇ ਪਠਾਨਕੋਟ ਦੇ ਮਾਮੂਨ ਛਾਉਣੀ ਵਿੱਚ ਕੰਮ ਕਰਨ ਵਾਲੇ ਇੱਕ ਡਾਕਟਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਗ੍ਰਿਫ਼ਤਾਰੀ ਦਿੱਲੀ ਧਮਾਕੇ ਦੇ ਸਬੰਧ ਵਿੱਚ ਪੁੱਛਗਿੱਛ ਲਈ ਕੀਤੀ ਗਈ ਹੈ। ਡਾਕਟਰ ਦੀ ਪਛਾਣ ਰਈਸ ਅਹਿਮਦ ਭੱਟ ਵਜੋਂ ਹੋਈ ਹੈ। ਉਹ ਪਠਾਨਕੋਟ ਦੇ ਇੱਕ ਨਿੱਜੀ ਮੈਡੀਕਲ ਕਾਲਜ ਵਿੱਚ ਪ੍ਰੋਫੈਸਰ ਵਜੋਂ […]

Continue Reading

ਅੰਮ੍ਰਿਤਸਰ ਦਿਹਾਤੀ ਦਾ ਐਸਐਸਪੀ ਮਨਿੰਦਰ ਸਿੰਘ ਮੁਅੱਤਲ

ਅੰਮ੍ਰਿਤਸਰ, 15 ਨਵੰਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਸਰਕਾਰ ਨੇ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਮਨਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਕਾਰਵਾਈ ਜ਼ਿਲ੍ਹੇ ਵਿੱਚ ਵਧਦੀਆਂ ਗੈਂਗਸਟਰ ਗਤੀਵਿਧੀਆਂ ਅਤੇ ਉਨ੍ਹਾਂ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਕਰਨ ਵਿੱਚ ਅਸਫਲ ਰਹਿਣ ਕਾਰਨ ਕੀਤੀ ਹੈ।ਸਰਕਾਰੀ ਸੂਤਰਾਂ ਅਨੁਸਾਰ ਕਈ ਮਹੱਤਵਪੂਰਨ ਮਾਮਲਿਆਂ ਵਿੱਚ ਸਮੇਂ ਸਿਰ ਕਾਰਵਾਈ ਨਾ ਹੋਣ ਅਤੇ ਸੰਗਠਿਤ […]

Continue Reading