News

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 169 ਲਾਪਤਾ ਸਰੂਪ ਬਰਾਮਦ; ਇਹ ਪ੍ਰਾਪਤੀ ਨਹੀਂ, ਸਗੋਂ ਸਾਡਾ ਫ਼ਰਜ਼ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਮੁਕਤਸਰ ਸਾਹਿਬ, 14 ਜਨਵਰੀ ,ਬੋਲੇ ਪੰਜਾਬ ਬਿਊਰੋ; ਮਾਘੀ ਦੇ ਪਵਿੱਤਰ ਮੌਕੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਵੱਡੇ ਜਨਤਕ ਇਕੱਠ ਨੂੰ ਸੰਬੋਧਨ ਕੀਤਾ। ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 169 ਲਾਪਤਾ ਹੋਏ ਸਰੂਪਾਂ […]

Continue Reading

ਐਸਜੀਪੀਸੀ ਨੂੰ 328 ਗੁੰਮਸੁਦਾ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਚੱਲ ਰਹੀ ਜਾਂਚ ਵਿਚ ਕਰਨਾ ਚਾਹੀਦਾ ਹੈ ਹਰ ਤਰ੍ਹਾਂ ਸਹਿਯੋਗ: ਮਾਨ

ਨਵੀਂ ਦਿੱਲੀ, 14 ਜਨਵਰੀ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਕਿਉਂਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪ ਗੁਪਤ ਰੂਪ ਵਿਚ ਐਸ.ਜੀ.ਪੀ.ਸੀ ਦੀ ਨਿਗਰਾਨੀ ਹੇਠ ਬਹੁਤ ਲੰਮਾਂ ਸਮਾਂ ਪਹਿਲੇ ਅਲੋਪ ਕੀਤੇ ਗਏ ਸਨ, ਉਸ ਸੰਬੰਧੀ ਸਮੁੱਚੇ ਸੰਸਾਰ ਵਿਚ ਬੈਠੇ ਹਰ ਸਿੱਖ ਦੇ ਮਨ-ਆਤਮਾ ਕੁਰਲਾ ਉੱਠੇ ਸਨ ਅਤੇ ਸਿੱਖ ਕੌਮ ਦੀ ਇਹ ਸੰਜ਼ੀਦਗੀ ਭਰੀ ਡੂੰਘੀ […]

Continue Reading

ਭਾਈ ਹਰਦੀਪ ਸਿੰਘ ਨਿੱਝਰ ਕਤਲ ਮਾਮਲੇ ਦੀ ਵਿਸ਼ੇਸ਼ ਅਦਾਲਤ ਅੰਦਰ ਸੁਣਵਾਈ ਹੋਈ ਆਰੰਭ ਅਤੇ ਪੂਰਾ ਮਹੀਨਾ ਚਲਣ ਦੀ ਉਮੀਦ

ਭਾਈ ਨਿੱਝਰ ਦੇ ਸਮਰਥਕਾਂ ਨੇ ਕਾਰਨੀ ਸਰਕਾਰ ਉਪਰ ਦੋਸ਼ੀਆਂ ਨੂੰ ਬਚਾਉਣ ਦੇ ਲਗਾਏ ਦੋਸ਼ ਨਵੀਂ ਦਿੱਲੀ 14 ਜਨਵਰੀ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਕੈਨੇਡੀਅਨ ਧਰਤੀ ‘ਤੇ ਮਾਰੇ ਗਏ ਕੈਨੇਡੀਅਨ ਨਾਗਰਿਕ ਸ਼ਹੀਦ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਸਬੰਧ ਵਿੱਚ ਇੱਕ ਜੱਜ ਸਾਹਮਣੇ ਚਾਰ ਮੁਲਜ਼ਮਾਂ ਨੂੰ ਪੇਸ਼ ਕੀਤਾ ਗਿਆ ਇਸ ਮੌਕੇ ਸਿੱਖਸ ਫਾਰ ਜਸਟਿਸ ਦੇ ਖਾਲਿਸਤਾਨ […]

Continue Reading

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਲੋਨੀ ਰੋਡ ਦੇ ਬੱਚਿਆਂ ਦਾ ਤਖ਼ਤ ਪਟਨਾ ਸਾਹਿਬ ਵਿੱਚ ਸਨਮਾਨ

ਬੱਚਿਆਂ ਨੇ ਕੀਰਤਨ ਅਤੇ ਢਾਡੀ ਪ੍ਰਸੰਗਾਂ ਰਾਹੀਂ ਸੰਗਤ ਦਾ ਮਨ ਮੋਹਿਆ ਨਵੀਂ ਦਿੱਲੀ 14 ਜਨਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਤਖ਼ਤ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਵਿਸ਼ੇਸ਼ ਨਿਮੰਤਰਣ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਲੋਨੀ ਰੋਡ ਦੇ ਬੱਚਿਆਂ ਨੇ ਮਾਘੀ ਦੀ ਸੰਗਰਾਂਦ ਦੇ ਮੌਕੇ ’ਤੇ ਤਖ਼ਤ ਪਟਨਾ ਸਾਹਿਬ […]

Continue Reading

ਅਨਪੜ੍ਹਤਾ ਮੁਕਤ ਸਮਾਜ ਦੀ ਦਿਸ਼ਾ ਵੱਲ ਮਹੱਤਵਪੂਰਨ ਕਦਮ: ਡਾਇਟ ਬੁੱਢਣਪੁਰ ਵਿਖੇ ਉਲਾਸ ਜਾਗਰੂਕਤਾ ਸੈਮੀਨਾਰ ਆਯੋਜਿਤ

ਬੁੱਢਣਪੁਰ/ਬਨੂੰੜ 14 ਜਨਵਰੀ,ਬੋਲੇ ਪੰਜਾਬ ਬਿਊਰੋ;ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਡਾ. ਕਿਰਨ ਸ਼ਰਮਾ ਪੀ.ਸੀ.ਐੱਸ. ਦੀ ਅਗਵਾਈ ਹੇਠ ਹੇਠ ਅਨਪੜ੍ਹਤਾ ਮੁਕਤ ਸਮਾਜ ਦੀ ਰਚਨਾ ਲਈ ਕਮਿਊਨਿਟੀ ਦੇ ਸਰਗਰਮ ਸਹਿਯੋਗ ਨਾਲ ‘ਉਲਾਸ’ ਪ੍ਰੋਗਰਾਮ ਤਹਿਤ ਜਾਗਰੂਕਤਾ ਸੈਮੀਨਾਰ ਡਾਇਟ ਬੁੱਢਣਪੁਰ ਵਿਖੇ ਆਯੋਜਿਤ ਕੀਤਾ ਗਿਆ। ਇਸ ਸੈਮੀਨਾਰ ਦੀ ਪ੍ਰਧਾਨਗੀ ਸਹਾਇਕ […]

Continue Reading

ਸੰਯੁਕਤ ਕਿਸਾਨ ਮੋਰਚੇ ਦੇ 16 ਜਨਵਰੀ ਤੇ ਸੰਘਰਸ਼ ਸ਼ਾਮਿਲ ਹੋਣਗੇ ਠੇਕਾ ਕਾਮੇ

ਮਾਨਸਾ,14, ਜਨਵਰੀ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ); ਪੰਜਾਬ ਵਾਟਰ ਸਪਲਾਈ ਤੇ ਸੀਵਰੇਜ਼ ਬੋਰਡ ਆਊਟਸੋਰਸ ਵਰਕਰਜ਼ ਯੂਨੀਅਨ ਜਿਲ੍ਹਾ ਮਾਨਸਾ ਵਰਕਰਾਂ ਵੱਲੋਂ 16 ਜਨਵਰੀ ਨੂੰ ਮੌੜ ਮੰਡੀ ਵਿਖੇ ਹੋਣ ਵਾਲੇ ਪੋ੍ਗਰਾਮ ਸਬੰਧੀ ਮੀਟਿੰਗ ਕੀਤੀ ਗਈ । ਇਸ ਮੌਕੇ ਪੰਜਾਬ ਪ੍ਧਾਨ ਗੁਰਦੇਵ ਸਿੰਘ ਨਿਹੰਗ ਨੇ ਕਿਹਾ ਕਿ 16 ਜਨਵਰੀ ਦੇ ਮੌੜ ਮੰਡੀ ਵਿੱਚ ਪੋ੍ਗਰਾਮ ਕਰਨ ਦਾ ਮੁੱਖ ਏਜੰਡਾ ਮੌੜ […]

Continue Reading

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਇਨਲਿਸਟਮੈਂਟ ਅਤੇ ਆਊਟਸੋਰਸ ਕਾਮੇ 21 ਜਨਵਰੀ ਨੂੰ ਮੁੱਖ ਮੰਤਰੀ ਦੀ ਰਿਹਾਇਸ ਸੰਗਰੂਰ ਵਿਖੇ ਕਰਨਗੇ ਰੋਸ ਮੁਜਾਹਰਾ

ਮਾਮਲਾ ਲੰਮੇ ਸਮੇਂ ਤੋਂ ਕੰਮ ਕਰਦੇ ਕਾਮਿਆਂ ਨੂੰ ਰੈਗੂਲਰ ਕਰਨ ਦਾ ਪਟਿਆਲਾ 14 ਜਨਵਰੀ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ ); ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ 26ਦੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਦਰਸਵੀਰ ਸਿੰਘ ਰਾਣਾ ਅਤੇ ਆਊਟ ਸੋਰਸ ਵਰਕਰ ਯੂਨੀਅਨ ਦੇ ਪ੍ਰਧਾਨ ਸਰਬਜੀਤ ਸਿੰਘ ਬਰਨਾਲਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਲੰਮੇ ਸਮੇਂ ਤੋਂ ਕੰਮ […]

Continue Reading

ਗਮਾਡਾ ਵੱਲੋਂ 5,460 ਕਰੋੜ ਰੁਪਏ ਦੀ ਕੀਮਤ ਵਾਲੀਆਂ 42 ਪ੍ਰਮੁੱਖ ਸਥਾਨਾਂ ਦੀ ਆਨਲਾਈਨ ਨਿਲਾਮੀ ਦੀ ਪੇਸ਼ਕਸ਼; ਸਾਲ 2026 ਦੀ ਪਹਿਲੀ ਮੈਗਾ ਨਿਲਾਮੀ 14 ਜਨਵਰੀ ਤੋਂ 11 ਫਰਵਰੀ ਤੱਕ: ਹਰਦੀਪ ਸਿੰਘ ਮੁੰਡੀਆਂ

ਚੰਡੀਗੜ੍ਹ, 14 ਜਨਵਰੀ ,ਬੋਲੇ ਪੰਜਾਬ ਬਿਊਰੋ:ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਤੇਜ਼ ਕਰਨ ਅਤੇ ਰੀਅਲ ਅਸਟੇਟ ਦੇ ਮੌਕਿਆਂ ਤੱਕ ਪਹੁੰਚ ਨੂੰ ਵਧਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਇੱਕ ਆਨਲਾਈਨ ਪ੍ਰਕਿਰਿਆ ਰਾਹੀਂ 5,460 ਕਰੋੜ ਰੁਪਏ ਦੀਆਂ […]

Continue Reading

ਯੂਥ ਅਕਾਲੀ ਦਲ ਵੱਲੋਂ ਗੁਰਦੁਆਰਾ ਸ੍ਰੀ ਨਥਾਣਾ ਸਾਹਿਬ ਵਿਖੇ ਦੋ ਰੋਜ਼ਾ ‘ਮੇਰੀ ਦਸਤਾਰ ਮੇਰੀ ਸ਼ਾਨ’ ਕੈਂਪ ਸਫਲਤਾਪੂਰਵਕ ਸੰਪੰਨ

ਘਨੌਰ, 14 ਜਨਵਰੀ ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਵਿੱਚ ਲੋਹੜੀ ਅਤੇ ਮਾਘੀ ਨੂੰ ਸਮਰਪਿਤ ‘ਮੇਰੀ ਦਸਤਾਰ ਮੇਰੀ ਸ਼ਾਨ’ ਮੁਹਿੰਮ ਤਹਿਤ ਗੁਰਦੁਆਰਾ ਸ੍ਰੀ ਨਥਾਣਾ ਸਾਹਿਬ, ਜੰਡ ਮੰਘੋਲੀ (ਘਨੌਰ) ਵਿਖੇ ਦੋ ਰੋਜ਼ਾ ਵਿਸ਼ੇਸ਼ ਦਸਤਾਰ ਕੈਂਪ […]

Continue Reading

ਪੰਜਾਬ ਸਰਕਾਰ ਵੱਲੋਂ 16 ਜਨਵਰੀ ਨੂੰ ਮੋਹਾਲੀ ਤੋਂ ਸੂਬਾ ਪੱਧਰੀ ਮੁਹਿੰਮ ‘ਸਾਡੇ ਬਜ਼ੁਰਗ, ਸਾਡਾ ਮਾਣ’ ਸ਼ੁਰੂ: ਡਾ. ਬਲਜੀਤ ਕੌਰ

ਚੰਡੀਗੜ੍ਹ, 14 ਜਨਵਰੀ ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ 16 ਜਨਵਰੀ, 2026 ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਤੋਂ ‘ਸਾਡੇ ਬਜ਼ੁਰਗ, ਸਾਡਾ ਮਾਣ’ ਰਾਜ ਪੱਧਰੀ ਮੁਹਿੰਮ ਦੀ ਰਸਮੀ ਸ਼ੁਰੂਆਤ ਕਰਨ ਜਾ ਰਹੀ ਹੈ, ਜਿਸਦਾ ਉਦੇਸ਼ ਬਿਰਧ ਨਾਗਰਿਕਾਂ ਦੀ ਭਲਾਈ, ਸੁਰੱਖਿਆ ਅਤੇ ਸਨਮਾਨਜਨਕ ਜੀਵਨ ਨੂੰ ਯਕੀਨੀ ਬਣਾਉਣਾ ਹੈ। ਜਨਤਕ ਹਿੱਤ […]

Continue Reading