News

ਪੱਤਰਕਾਰਾਂ ‘ਤੇ ਦਰਜ਼ ਕੀਤੇ ਪਰਚਿਆਂ ਨੂੰ ਲੈ ਕੇ ਮਾਣਯੋਗ ਹਾਈਕੋਰਟ ਨੇ ਭਗਵੰਤ ਮਾਨ ਸਰਕਾਰ ਨੂੰ ਪਾਈ ਸਖ਼ਤ ਝਾੜ

ਚੰਡੀਗੜ੍ਹ 13 ਜਨਵਰੀ,ਬੋਲੇ ਪੰਜਾਬ ਬਿਊਰੋ; ਪੱਤਰਕਾਰਾਂ ‘ਤੇ ਦਰਜ਼ ਕੀਤੇ ਪਰਚਿਆਂ ਨੂੰ ਲੈ ਕੇ ਮਾਣਯੋਗ ਹਾਈਕੋਰਟ ਨੇ ਭਗਵੰਤ ਮਾਨ ਸਰਕਾਰ ਨੂੰ ਸਖ਼ਤ ਝਾੜ ਪਾਉਂਦੇ ਹੋਏ ਸਾਫ਼ ਕਿਹਾ ਹੈ- “ਲੋਕਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਨਾ ਕਰੋ।”ਪੱਤਰਕਾਰ ਲੋਕਤੰਤਰ ਦਾ ਚੌਥਾ ਥੰਮ ਹਨ । ਸਰਕਾਰ ਨੂੰ ਪ੍ਰਸ਼ਨ ਕਰਨਾ ਇਨ੍ਹਾਂ ਦਾ ਤੇ ਆਮ ਜਨਤਾ ਦਾ ਹੱਕ ਹੈ ਸਰਕਾਰਾਂ ਲੋਕਾਂ […]

Continue Reading

ਭਗਵੰਤ ਮਾਨ ਸਰਕਾਰ ਅਧੀਨ 881 ਆਮ ਆਦਮੀ ਕਲੀਨਿਕਾਂ ਵਿੱਚ ਮੁਫਤ ਐਂਟੀ-ਰੈਬੀਜ਼ ਟੀਕਾਕਰਨ ਯਕੀਨੀ ਬਣਾਉਣਾ ਜਨਤਕ ਸਿਹਤ ਖੇਤਰ ਵਿੱਚ ਇੱਕ ਵੱਡਾ ਮੀਲ ਪੱਥਰ: ਡਾ ਬਲਬੀਰ ਸਿੰਘ

ਚੰਡੀਗੜ੍ਹ, 13 ਜਨਵਰੀ ,ਬੋਲੇ ਪੰਜਾਬ ਬਿਊਰੋ: ਸਾਲਾਂ ਤੋਂ, ਪੰਜਾਬ ਵਿੱਚ ਕੁੱਤੇ ਦੇ ਕੱਟਣ ਦੇ ਨਤੀਜੇ ਇਕ ਜ਼ਖ਼ਮ ਤੋਂ ਕਿਤੇ ਜ਼ਿਆਦਾ ਗੰਭੀਰ ਹੁੰਦੇ ਸਨ। ਹਰ ਸਾਲ ਕੁੱਤਿਆਂ ਦੇ ਕੱਟਣ ਦੇ ਲਗਭਗ ਤਿੰਨ ਲੱਖ ਮਾਮਲੇ ਸਾਹਮਣੇ ਆਉਂਦੇ ਹਨ, ਜਿਸ ਨਾਲ ਹਜ਼ਾਰਾਂ ਪਰਿਵਾਰਾਂ ‘ਤੇ ਰੇਬੀਜ਼ ਦਾ ਖ਼ਤਰਾ ਬਣਿਆ ਰਹਿੰਦਾ ਸੀ। ਜੇਕਰ ਇਸ ਦਾ ਇਲਾਜ ਨਾ ਕੀਤਾ ਜਾਵੇ ਤਾਂ […]

Continue Reading

ਲੋਹੜੀ ਵਾਲੇ ਦਿਨ ਗਾਇਕ ਅਰਜਨ ਢਿੱਲੋਂ ਦੇ ਪਿਤਾ ਦਾ ਹੋਇਆ ਦੇਹਾਂਤ

ਮੋਹਾਲੀ 13 ਜਨਵਰੀ ,ਬੋਲੇ ਪੰਜਾਬ ਬਿਊਰੋ; ਇਕ ਪਾਸੇ ਜਿੱਥੇ ਅੱਜ ਪੰਜਾਬ ਭਰ ‘ਚ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ, ਉਥੇ ਹੀ ਮਸ਼ਹੂਰ ਪੰਜਾਬੀ ਗਾਇਕ ਅਰਜਨ ਢਿੱਲੋਂ ਦੇ ਘਰ ਸੱਥਰ ਵਿਛ ਗਏ ਹਨ। ਦਰਅਸਲ, ਖ਼ਬਰਾਂ ਆ ਰਹੀਆਂ ਹਨ ਕਿ ਗਾਇਕ ਅਰਜਨ ਢਿੱਲੋਂ ਦੇ ਪਿਤਾ ਬੂਟਾ ਢਿੱਲੋਂ ਦਾ ਦੇਹਾਂਤ ਹੋ ਗਿਆ ਹੈ। ਦੱਸ ਦਈਏ […]

Continue Reading

ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ ਜ਼ਿਲ੍ਹੇ ’ਚ ਸਥਾਨਕ ਛੁੱਟੀ ਐਲਾਨੀ

ਚੰਡੀਗੜ੍ਹ, 13 ਜਨਵਰੀ ,ਬੋਲੇ ਪੰਜਾਬ ਬਿਊਰੋ:ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ 14 ਜਨਵਰੀ, 2026 (ਬੁੱਧਵਾਰ) ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਐਲਾਨੀ ਹੈ।ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ।

Continue Reading

ਪੁਲਿਸ ਵਾਲਿਆਂ ਨੂੰ ਜੰਜ਼ੀਰਾਂ ਨਾਲ ਬੰਨ੍ਹ ਕੇ ਤਿੰਨ ਕੈਦੀ ਅਦਾਲਤ ਵਿੱਚੋਂ ਫਰਾਰ, ਸੁਣਵਾਈ ਲਈ ਅੰਮ੍ਰਿਤਸਰ ਲਿਆਂਦਾ ਗਿਆ, ਹਮਲਾ; ਭੱਜਦੇ ਸਮੇਂ ਗੱਡੀ ਦੀ ਟੱਕਰ ਹੋਣ ‘ਤੇ ਫੜਿਆ ਗਿਆ

ਅੰਮ੍ਰਿਤਸਰ 17 ਜਨਵਰੀ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਅੰਮ੍ਰਿਤਸਰ ਵਿੱਚ ਸੁਣਵਾਈ ਲਈ ਲਿਆਂਦੇ ਗਏ ਤਿੰਨ ਮੁਲਜ਼ਮ ਪੁਲਿਸ ਦੀ ਗੱਡੀ ਵਿੱਚ ਭੱਜ ਗਏ। ਉਨ੍ਹਾਂ ਨੇ ਅਧਿਕਾਰੀਆਂ ਨੂੰ ਗੱਡੀ ਦੇ ਅੰਦਰ ਜੰਜ਼ੀਰਾਂ ਨਾਲ ਬੰਨ੍ਹ ਦਿੱਤਾ। ਹਾਲਾਂਕਿ, ਘਬਰਾਹਟ ਵਿੱਚ, ਗੱਡੀ ਕੰਟਰੋਲ ਗੁਆ ਬੈਠੀ ਅਤੇ ਇੱਕ ਇਨੋਵਾ ਨਾਲ ਟਕਰਾ ਗਈ। ਬਾਅਦ ਵਿੱਚ ਪੁਲਿਸ ਨੇ ਤਿੰਨਾਂ ਮੁਲਜ਼ਮਾਂ ਨੂੰ ਦੁਬਾਰਾ ਕਾਬੂ […]

Continue Reading

ਪੰਜਾਬ ਵਿੱਚ ਲੋਹੜੀ ‘ਤੇ ਨੌਜਵਾਨਾਂ ਨੇ ਚਲਾਈਆਂ ਗੋਲੀਆਂ

ਅੰਮ੍ਰਿਤਸਰ 13 ਜਨਵਰੀ ,ਬੋਲੇ ਪੰਜਾਬ ਬਿਊਰੋ; ਅੱਜ ਪੰਜਾਬ ਵਿੱਚ ਲੋਹੜੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਲੋਕਾਂ ਨੇ ਆਪਣੇ ਘਰਾਂ ਦੀਆਂ ਛੱਤਾਂ ‘ਤੇ ਪਤੰਗ ਉਡਾਏ। ਇਸ ਦੌਰਾਨ, ਅੰਮ੍ਰਿਤਸਰ ਵਿੱਚ, ਨੌਜਵਾਨਾਂ ਨੇ ਪਤੰਗ ਉਡਾਉਂਦੇ ਹੋਏ ਖੁੱਲ੍ਹੇਆਮ ਹਵਾ ਵਿੱਚ ਗੋਲੀਆਂ ਚਲਾਈਆਂ। ਇਹ ਸਾਰੀ ਘਟਨਾ ਕੈਮਰੇ ਵਿੱਚ ਕੈਦ ਹੋ ਗਈ। ਸ਼ਹਿਰ ਵਿੱਚ ਤਿਉਹਾਰ ਦੇ ਮੌਕੇ ‘ਤੇ ਛੱਤਾਂ ‘ਤੇ […]

Continue Reading

ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਹੇਠ ਲੋਹੜੀ ਅਤੇ ਮਾਘੀ ਮੌਕੇ ਗੁਰਦੁਆਰਾ ਸ੍ਰੀ ਨਥਾਣਾ ਸਾਹਿਬ ਵਿਖੇ ਲਗਾਇਆ ਗਿਆ ਦੋ ਰੋਜ਼ਾ ਦਸਤਾਰ ਕੈਂਪ

ਨੌਜਵਾਨਾਂ ਅਤੇ ਬੱਚਿਆਂ ਵੱਲੋਂ ਇਸ ਕੈਂਪ ਵਿੱਚ ਵੱਡੇ ਉਤਸ਼ਾਹ ਅਤੇ ਸ਼ਰਧਾ ਨਾਲ ਭਾਗ ਲਿਆ ਗਿਆ ਘਨੌਰ 13 ਜਨਵਰੀ ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਜੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਯੂਥ ਅਕਾਲੀ ਦਲ ਦੇ ਪ੍ਰਧਾਨ ਸ. ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਹੇਠ ਲੋਹੜੀ ਦੇ […]

Continue Reading

ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿੱਚ ਲੋਹੜੀ ਦਾ ਤਿਉਹਾਰ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਸਾਰਿਆਂ ਨੂੰ ਲੋਹੜੀ ਦੀ ਮੁਬਾਰਕਾਂ ਐਸ.ਏ.ਐਸ. ਨਗਰ, 13 ਜਨਵਰੀ ,ਬੋਲੇ ਪੰਜਾਬ ਬਿਊਰੋ; ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿੱਚ ਅੱਜ ਲੋਹੜੀ ਦਾ ਤਿਉਹਾਰ ਪੂਰੇ ਉਤਸ਼ਾਹ, ਖੁਸ਼ੀ ਅਤੇ ਰਵਾਇਤੀ ਢੰਗ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਮੁੱਖ […]

Continue Reading

ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਨੇ ਕੈਂਪਸ ‘ਚ ਮਨਾਇਆ ਲੋਹੜੀ ਦਾ ਤਿਉਹਾਰ

ਮੋਹਾਲੀ, 13 ਜਨਵਰੀ, ਬੋਲੇ ਪੰਜਾਬ ਬਿਊਰੋ; ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੈਂਪਸ ਵਿਖੇ ਅੱਜ ਲੋਹੜੀ ਦਾ ਤਿਉਹਾਰ ਪੂਰੇ ਉਤਸ਼ਾਹ, ਰਵਾਇਤੀ ਰੰਗਾਂ ਅਤੇ ਸਾਂਝੀ ਰੌਣਕ ਨਾਲ ਮਨਾਇਆ ਗਿਆ। ਇਹ ਤਿਉਹਾਰ ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੇ ਉਪਰਾਲੇ ਸਦਕਾ ਆਯੋਜਿਤ ਕੀਤਾ ਗਿਆ। ਇਸ ਮੌਕੇ ਬੋਰਡ ਦੇ ਸਕੱਤਰ ਸ੍ਰੀ ਗੁਰਿੰਦਰ ਸਿੰਘ ਸੋਢੀ ਜੀ ਵੱਲੋਂ ਸਮੂਹ ਮੁਲਾਜ਼ਮਾਂ ਨੂੰ […]

Continue Reading

ਮਜੀਠੀਆ ਦੀ ਸੁਰੱਖਿਆ ਨੂੰ ਲੈ ਕੇ ਹਾਈਕੋਰਟ ਸਖ਼ਤ; ਕਿਹਾ- ‘ਕੋਈ ਕੁਤਾਈ ਹੋਈ ਤਾਂ ADGP ਜੇਲ੍ਹਾਂ ਹੋਣਗੇ ਜ਼ਿੰਮੇਵਾਰ’

ਚੰਡੀਗੜ੍ਹ 13 ਜਨਵਰੀ,ਬੋਲੇ ਪੰਜਾਬ ਬਿਊਰੋ; ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਨਾਭਾ ਜੇਲ੍ਹ ਵਿੱਚ ਬੰਦ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਨੂੰ ਲੈ ਕੇ ਸਰਕਾਰ ਅਤੇ ਜੇਲ੍ਹ ਪ੍ਰਸ਼ਾਸਨ ਨੂੰ ਸਖ਼ਤ ਆਦੇਸ਼ ਜਾਰੀ ਕੀਤੇ ਹਨ। ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਜੇਲ੍ਹ ਦੇ ਅੰਦਰ ਮਜੀਠੀਆ ਦੀ ਸੁਰੱਖਿਆ ਵਿੱਚ ਕੋਈ ਵੀ ਕੋਤਾਹੀ ਹੁੰਦੀ ਹੈ, ਤਾਂ ਇਸ […]

Continue Reading