News

ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ 26 ਜ਼ਿਲ੍ਹਾ ਜਲੰਧਰ ਦੀ ਸਰਬਸੰਮਤੀ ਨਾਲ ਹੋਈ ਚੋਣ

ਜ਼ਿਲ੍ਹਾ ਪ੍ਰਧਾਨ ਪ੍ਰਤਾਪ ਸਿੰਘ ਸੰਧੂ ਜਲੰਧਰ ਤੇ ਜ਼ਿਲ੍ਹਾ ਜਨਰਲ ਸਕੱਤਰ ਸੁੱਚਾ ਸਿੰਘ ਨੁਰਮਹਿਲ ਚੁਣੇ ਜਲੰਧਰ,12 ਮਾਰਚ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ); ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ 26 ਜ਼ਿਲ੍ਹਾ ਜਲੰਧਰ ਦੀ ਮੀਟਿੰਗ ਸੂਬਾ ਆਗੂ ਜਸਵੀਰ ਸਿੰਘ ਸ਼ੀਰਾ ਅਗਵਾਈ ਹੇਠ ਕੀਤੀ ਗਈ।ਜਿਸ ਉਪਰੰਤ ਜ਼ਿਲ੍ਹਾ ਜਲੰਧਰ ਦੀ ਸਰਬਸੰਮਤੀ ਨਾਲ ਚੌਣ ਕੀਤੀ ਗਈ,ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਪ੍ਰਤਾਪ […]

Continue Reading

ਨੈਸ਼ਨਲ ਅਕਾਲੀ ਦਲ ਫੌਜੀ ਪਰਿਵਾਰ ਦੀ ਸਹਾਇਤਾ ਲਈ ਅੱਗੇ ਆਇਆ, ਡੀਐਮਡੀ ਤੋਂ ਪੀੜਤ ਇਸ਼ਿਤ ਸਿੰਘ ਦੇ ਇਲਾਜ ਵਿੱਚ ਮਦਦ ਦੀ ਕੀਤੀ ਅਪੀਲ

ਨਵੀਂ ਦਿੱਲੀ 12 ਮਾਰਚ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਇੱਕ ਗੰਭੀਰ ਬਿਮਾਰੀ ਤੋਂ ਪੀੜਤ ਇੱਕ ਸਿਪਾਹੀ ਦੇ ਪੁੱਤਰ ਦੇ ਇਲਾਜ ਲਈ ਇੱਕ ਜਨਤਕ ਅਪੀਲ ਕੀਤੀ ਜਾ ਰਹੀ ਹੈ। ਨੈਸ਼ਨਲ ਅਕਾਲੀ ਦਲ ਵੀ ਆਪਣਾ ਫਰਜ਼ ਸਮਝਦੇ ਹੋਏ ਸਹਾਇਤਾ ਦੀ ਪੇਸ਼ਕਸ਼ ਕਰਨ ਲਈ ਅੱਗੇ ਆਇਆ ਹੈ। ਫੌਜੀ ਸਿਪਾਹੀ ਹਰਪ੍ਰੀਤ ਸਿੰਘ ਦਾ ਪੁੱਤਰ ਇਸ਼ਿਤ ਸਿੰਘ ਇਕ ਗੰਭੀਰ ਬਿਮਾਰੀ […]

Continue Reading

ਫੀਲਡ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਨਾਲ ਮੀਟਿੰਗ ਹੋਈ

ਪੇਂਡੂ ਜਲ ਸਪਲਾਈ ਸਕੀਮਾਂ ਦੇ ਪੰਚਾਇਤੀਕਰਨ ਨੂੰ ਸਰਕਾਰ ਦੀ ਨੀਤੀ ਦੱਸਿਆ ਫਤਿਹਗੜ ਸਾਹਿਬ,12, ਮਾਰਚ ,ਬੋਲੇ ਪੰਜਾਬ ਬਿਊਰੋ; ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਡਵੀਜ਼ਨ ਸ੍ਰੀ ਫਤਿਹਗੜ੍ਹ ਸਾਹਿਬ ਦੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ ਯੂਨੀਅਨ (ਰਜਿ) ਸਬੰਧਤ ਡੀ ਐਮ ਐਂਫ ਦੀ ਜੋਨ ਕਮੇਟੀ ਦੀ ਮੀਟਿੰਗ ਡਵੀਜ਼ਨ ਦੇ ਕਾਰਜਕਾਰੀ ਇੰਜੀਨੀਅਰ ਨਾਲ ਮੰਡਲ ਦਫਤਰ ਵਿਖੇ […]

Continue Reading

ਦਿੱਲੀ ਗੁਰਦੁਆਰਾ ਕਮੇਟੀ ਦੇ ਧਰਮ ਪ੍ਰਚਾਰ ਮੁੱਖੀ ਧਰਮ ਪ੍ਰਚਾਰ ਵਿਚ ਫੇਲ ਹੋਣ ਦੀ ਜਿੰਮੇਵਾਰੀ ਲੈਂਦਿਆਂ ਤੁਰੰਤ ਆਪਣੇ ਅਹੁਦੇ ਤੋਂ ਦੇਣ ਅਸਤੀਫ਼ਾ: ਪਰਮਜੀਤ ਸਿੰਘ ਵੀਰਜੀ

ਨਵੀਂ ਦਿੱਲੀ 12 ਮਾਰਚ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਬੀਤੇ ਦਿਨੀਂ ਦਿੱਲੀ ਗੁਰਦੁਆਰਾ ਕਮੇਟੀ ਦੀ ਧਰਮ ਪ੍ਰਚਾਰ ਇਕਾਈ ਦੇ ਪ੍ਰਬੰਧ ਅਧੀਨ ਦਿੱਲੀ ਦੇ ਇਕ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖ਼ੇ ਸੇਵਾ ਨਿਭਾ ਰਹੇ ਕਥਾਵਾਚਕ ਦੀ ਅਸ਼ਲੀਲ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੁੰਦਿਆਂ ਹੀ ਧਰਮ ਪ੍ਰਚਾਰ ਵਿੰਗ ਉਪਰ ਸੁਆਲ ਚੁੱਕੇ ਜਾਣ ਲਗ ਪਏ ਹਨ ਤੇ ਦਿੱਲੀ ਦੀ ਸਿੱਖ […]

Continue Reading

ਸਿੱਖਿਆ ਕਰਾਂਤੀ ਪ੍ਰੋਗਰਾਮ ਤਹਿਤ ਸਕੂਲ ਵਿੱਚ 4 ਇੰਟਰੈਕਟਿਵ ਪੈਨਲ ਸਕੂਲ ਆਫ ਐਮੀਨੈਂਸ ਨੂੰ ਮਿਲੇ

ਸਕੂਲ ਮੈਨੇਜਮੈਂਟ ਕਮੇਟੀ ਮੈਂਬਰਾਂ ਅਤੇ ਅਧਿਆਪਨ ਸਟਾਫ ਨੇ ਸਕੂਲ ਵਿੱਚ ਇਸ ਪ੍ਰਗਤੀ ਲਈ ਖੁਸ਼ੀ ਪ੍ਰਗਟਾਈ ਬਨੂੰੜ 12 ਮਾਰਚ ,ਬੋਲੇ ਪੰਜਾਬ ਬਿਊਰੋ;ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ ਵਿੱਚ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚਲਾਏ ਜਾ ਰਹੇ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ ਸਰਕਾਰੀ ਸਕੂਲਾਂ ਵਿੱਚ ਆਧੁਨਿਕ ਸਿੱਖਿਆ ਸਹੂਲਤਾਂ ਮੁਹੱਈਆ ਕਰਵਾਉਣ ਦੀ ਲੜੀ […]

Continue Reading

ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ

ਸ਼੍ਰੋਮਣੀ ਕਮੇਟੀ ਵੱਲੋਂ ਪਿੰਡ ਵਾਂ ਵਿਖੇ ਕਰਵਾਇਆ ਗਿਆ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ ਸਮਾਗਮ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਵਿਖੇ ਸ਼ਹੀਦੀ ਸ਼ਤਾਬਦੀ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਅੰਮ੍ਰਿਤਸਰ, 12 ਮਾਰਚ ,ਬੋਲੇ ਪੰਜਾਬ ਬਿਊਰੋ;ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਜ ਗੁਰਦੁਆਰਾ ਸ਼ਹੀਦ ਭਾਈ […]

Continue Reading

ਕਿਸਾਨ ਦਾਲਾਂ ਦੀਆਂ ਫਸਲਾਂ ਦਾ ਰਕਬਾ ਵਧਾਉਣ: ਮੁੱਖ ਖੇਤੀਬਾੜੀ ਅਫਸਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਮਾਰਚ, ਬੋਲੇ ਪੰਜਾਬ ਬਿਊਰੋ; ਮਿਸ਼ਨ ‘ਆਤਮ ਨਿਰਭਰਤਾ ’ ਅਧੀਨ ਪੰਜਾਬ ਸਰਕਾਰ ਵੱਲੋਂ ਸੱਠੀ ਮੂੰਗੀ ਦਾ ਬੀਜ ਕਿਸਮ ਐਸ ਐਮ ਐਲ 1827 ਕਿਸਾਨਾਂ ਨੂੰ ਸਬਸਿਡੀ ਤੇ ਮੁਹੱਈਆ ਕਰਵਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਜਿਲ੍ਹਾ ਸਾਹਿਬਜਾਦਾ ਅਜੀਤ ਸਿੰਘ ਨਗਰ ਨੂੰ 03 ਕੁਇੰਟਲ ਬੀਜ ਪ੍ਰਾਪਤ ਹੋਇਆ ਹੈ ਜੋ 50 ਰੁਪਏ ਸਬਸਿਡੀ ਕੱਟ […]

Continue Reading

“ਅਧੂਰੇ ਖ਼ਾਬ “ ਗ਼ਜ਼ਲ ਸੰਗ੍ਰਹਿ ਹੋਇਆ ਲੋਕ ਅਰਪਣ

ਮੋਹਾਲੀ 12 ਮਾਰਚ ,ਬੋਲੇ ਪੰਜਾਬ ਬਿਊਰੋ;ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵਲੋਂ ਰੋਟਰੀ ਕਲੱਬ ਸੈਕਟਰ 70 ਮੁਹਾਲੀ ਵਿਖੇ ਸ. ਪ੍ਰੇਮਪਾਲ ਸਿੰਘ ਇਟਲੀ ਦਾ ਪਲੇਠਾ ਗਜ਼ਲ ਸੰਗ੍ਰਹਿ “ਅਧੂਰੇ ਖ਼ਾਬ” ਲੋਕ ਅਰਪਣ ਕੀਤਾ ਗਿਆ ।ਇਸ ਸਮਾਗਮ ਦੀ ਪ੍ਰਧਾਨਗੀ ਡਾ. ਦਵਿੰਦਰ ਬੋਹਾ (ਸਾਬਕਾ ਜ਼ਿਲ੍ਹਾ ਭਾਸ਼ਾ ਅਫ਼ਸਰ)ਨੇ ਕੀਤੀ । ਸ. ਲਛਮਣ ਸਿੰਘ (ਪ੍ਰਸਿੱਧ ਗ਼ਜ਼ਲਗੋ) ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਭ ਤੋਂ […]

Continue Reading

ਸੁਪਰੀਮ ਕੋਰਟ ਨੇ ਦਿੱਤੀ ਕਸ਼ਮੀਰੀ ਵੱਖਵਾਦੀ ਨੇਤਾ ਸ਼ਬੀਰ ਅਹਿਮਦ ਸ਼ਾਹ ਨੂੰ ਜ਼ਮਾਨਤ

ਨਵੀਂ ਦਿੱਲੀ, 12 ਮਾਰਚ, ਬੋਲੇ ਪੰਜਾਬ ਬਿਊਰੋ : ਸੁਪਰੀਮ ਕੋਰਟ ਨੇ ਅੱਜ ਵੀਰਵਾਰ ਨੂੰ ਕਸ਼ਮੀਰੀ ਵੱਖਵਾਦੀ ਨੇਤਾ ਸ਼ਬੀਰ ਅਹਿਮਦ ਸ਼ਾਹ ਨੂੰ ਅੱਤਵਾਦੀ ਫੰਡਿੰਗ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ। ਉਨ੍ਹਾਂ ਨੂੰ 4 ਜੂਨ, 2019 ਨੂੰ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਗ੍ਰਿਫ਼ਤਾਰ ਕੀਤਾ ਸੀ। ਅਦਾਲਤ ਨੇ ਲੰਬੀ ਨਿਆਂਇਕ ਹਿਰਾਸਤ ਅਤੇ ਮੁਕੱਦਮੇ ਵਿੱਚ ਸਾਹਮਣੇ ਆਈਆਂ ਕੁਝ ਬੇਨਿਯਮੀਆਂ ਬਾਰੇ […]

Continue Reading

ਸੰਸਦ ਕੰਪਲੈਕਸ ‘ਚ ਵਿਰੋਧੀ ਧਿਰ ਨੇ ਲਾਏ ‘ਨਰਿੰਦਰ ਵੀ ਗਾਇਬ, ਸਿਲੰਡਰ ਵੀ ਗਾਇਬ’ ਦੇ ਨਾਅਰੇ

ਨਵੀਂ ਦਿੱਲੀ, 12 ਮਾਰਚ, ਬੋਲੇ ਪੰਜਾਬ ਬਿਊਰੋ : ਅੱਜ ਵੀਰਵਾਰ ਨੂੰ ਦੇਸ਼ ਵਿੱਚ ਸਿਲੰਡਰ ਸੰਕਟ ਦੇ ਮੁੱਦੇ ‘ਤੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਲੋਕ ਸਭਾ ਵਿੱਚ ਹੰਗਾਮਾ ਕੀਤਾ। ਜਿਵੇਂ ਹੀ ਸਵੇਰੇ 11 ਵਜੇ ਕਾਰਵਾਈ ਸ਼ੁਰੂ ਹੋਈ, ਸੰਸਦ ਮੈਂਬਰਾਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਸਪੀਕਰ ਓਮ ਬਿਰਲਾ ਨੇ ਸੰਸਦ ਮੈਂਬਰਾਂ ਨੂੰ ਸਦਨ ਦੀ ਕਾਰਵਾਈ ਮੁੜ […]

Continue Reading