ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੀ ਰੰਜਿਸ਼ ਕਾਰਨ ਗੋਲੀਆਂ ਚੱਲੀਆਂ, ਕਈ ਜ਼ਖਮੀ
ਅੰਮ੍ਰਿਤਸਰ, 5 ਦਸੰਬਰ, ਬੋਲੇ ਪੰਜਾਬ ਬਿਊਰੋ : ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਸਰਹੱਦੀ ਪਿੰਡ ਭਿੰਡੀ ਸੈਦਾਂ ਵਿੱਚ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੀ ਰੰਜਿਸ਼ ਕਾਰਨ ਅੱਜ ਸਵੇਰੇ ਦੋ ਧਿਰਾਂ ਵਿਚਕਾਰ ਹੋਈ ਝੜਪ ਦੌਰਾਨ ਗੋਲੀਆਂ ਚਲਣ ਦੀ ਖ਼ਬਰ ਮਿਲੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ, ਬੀਤੇ ਦਿਨ ਬਲਾਕ ਦਫ਼ਤਰ ਵਿੱਚ ਕਾਗਜ਼ ਜਮ੍ਹਾਂ ਕਰਾਉਣ ਨੂੰ ਲੈ ਕੇ ਆਪ […]
Continue Reading