News

ਮਨੁੱਖੀ ਬੰਬ ਬਣ ਕੇ ਸਰਕਾਰੀ ਜਬਰ ਦਾ ਹੰਕਾਰ ਤੋੜਨ ਵਾਲਾ ਮਹਾਨ ਯੋਧਾ ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ: ਪਰਮਜੀਤ ਸਿੰਘ ਭਿਓਰਾ

ਨਵੀਂ ਦਿੱਲੀ 30 ਅਗਸਤ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਭਾਈ ਦਿਲਾਵਰ ਸਿੰਘ ਦੀ ਸ਼ਹਾਦਤ ਪੰਜਾਬ ਦੇ ਇਤਿਹਾਸ ਵਿੱਚ ਜ਼ੁਲਮ ਦੇ ਖਾਤਮੇ ਅਤੇ ਸਿੱਖ ਕੌਮ ਦੀ ਅਣਖ ਦੀ ਬਹਾਲੀ ਦਾ ਇੱਕ ਅਜਿਹਾ ਅਧਿਆਏ ਹੈ, ਜਿਸ ਨੇ ਕੌਮੀ ਸੰਘਰਸ਼ ਨੂੰ ਨਵੇਂ ਅਰਥ ਦਿੱਤੇ। 31 ਅਗਸਤ 1995 ਨੂੰ ਮਨੁੱਖੀ ਬੰਬ ਬਣ ਕੇ ਤਤਕਾਲੀਨ ਮੁੱਖ ਮੰਤਰੀ ਬੇਅੰਤ ਸਿੰਘ ਦੇ […]

Continue Reading

ਸੈਕਟਰ 87/88 ਦੀ ਸਲਿੱਪ ਰੋਡ ਨੂੰ ਤੁਰੰਤ ਕਬਜ਼ਾ ਮੁਕਤ ਕਰਵਾਇਆ ਜਾਵੇ: ਹਰਦੇਵ ਸਿੰਘ ਉੱਭਾ

GMADA ਦੀ ਕਾਰਗੁਜ਼ਾਰੀ ’ਤੇ ਸਵਾਲ, ਮੌਕੇ ’ਤੇ ਜਾਂਚ ਕਰਵਾ ਕੇ ਜਨਤਕ ਰਸਤਾ ਬਹਾਲ ਕਰਨ ਦੀ ਮੰਗ GMADA ਵਿੱਚ ਫੈਲੇ ਕਥਿਤ ਭ੍ਰਿਸ਼ਟਾਚਾਰ ਦੀ ਉੱਚ ਪੱਧਰੀ ਜਾਂਚ ਹੋਵੇ ਮੋਹਾਲੀ, 30 ਅਗਸਤ ,ਬੋਲੇ ਪੰਜਾਬ ਬਿਊਰੋ;ਸੈਕਟਰ 87/88 ਦੀ ਸਲਿੱਪ ਰੋਡ ’ਤੇ ਕਥਿਤ ਕਬਜ਼ਿਆਂ ਕਾਰਨ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਮ ਲੋਕਾਂ ਦੀ ਆਵਾਜਾਈ […]

Continue Reading

ਮਾਸਿਕ ਇਕੱਤਰਤਾ ਵਿਚ ਕਵੀਆਂ ਨੇ ਲਾਈ ਛਹਿਬਰ

ਮੋਹਾਲੀ 30 ਅਗਸਤ ,ਬੋਲੇ ਪੰਜਾਬ ਬਿਊਰੋ; ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਦੀ ਮਾਸਿਕ ਮੀਟਿੰਗ ਰੋਟਰੀ ਭਵਨ, ਸੈਕਟਰ 70 ਮੋਹਾਲੀ ਵਿਖੇ ਹੋਈ ਜਿਸ ਦੇ ਪ੍ਰਧਾਨਗੀ ਮੰਡਲ ਵਿਚ ਡਾ. ਮਨਜੀਤ ਸਿੰਘ ਬੱਲ, ਪ੍ਰਸਿੱਧ ਸਾਹਿਤਕਾਰਾ ਪਰਮਜੀਤ ਕੌਰ ਪਰਮ, ਕੇਂਦਰ ਦੇ ਮੀਤ ਪ੍ਰਧਾਨ ਬਲਵਿੰਦਰ ਸਿੰਘ ਢਿੱਲੋਂ, ਕੇਂਦਰ ਦੇ ਪ੍ਰਧਾਨ ਗੁਰਦਰਸ਼ਨ ਸਿੰਘ ਮਾਵੀ ਅਤੇ ਸਟੇਜ ਸਕੱਤਰ ਭਰਪੂਰ ਸਿੰਘ ਸ਼ਾਮਲ ਸਨ।ਸ਼ੁਰੂ ਵਿਚ […]

Continue Reading

ਚੰਡੀਗੜ੍ਹ ਦੇ ਮਾਲ ਨੇੜੇ ਮਿਲਿਆ ਆਦਮੀ ਦਾ ਪਿੰਜਰ

ਚੰਡੀਗੜ੍ਹ 30 ਅਗਸਤ ,ਬੋਲੇ ਪੰਜਾਬ ਬਿਊਰੋ; ਐਤਵਾਰ ਦੁਪਹਿਰ 2 ਵਜੇ ਦੇ ਕਰੀਬ ਚੰਡੀਗੜ੍ਹ ਦੇ ਸੈਂਟਰਾ ਮਾਲ ਦੇ ਸਾਹਮਣੇ ਅੰਬਾਂ ਦੇ ਬਾਗ ਵਿੱਚ ਝਾੜੀਆਂ ਵਿੱਚੋਂ ਇੱਕ ਆਦਮੀ ਦਾ ਪਿੰਜਰ ਮਿਲਿਆ। ਸਫਾਈ ਕਰਦੇ ਸਮੇਂ, ਮਜ਼ਦੂਰਾਂ ਨੇ ਪੌਦਿਆਂ ਦੇ ਵਿਚਕਾਰ ਪਿੰਜਰ ਪਿਆ ਦੇਖਿਆ। ਉਨ੍ਹਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ, ਪੁਲਿਸ ਅਤੇ ਫੋਰੈਂਸਿਕ ਟੀਮ ਮੌਕੇ […]

Continue Reading

ਅੰਮ੍ਰਿਤਸਰ ਤੋਂ ਉਡਾਣ ’ਚ ਦੇਰੀ ਕਾਰਨ 300 ਯਾਤਰੀਆਂ ਵੱਲੋਂ ਹੰਗਾਮਾ, SpiceJet ਖ਼ਿਲਾਫ਼ ਹਵਾਈ ਅੱਡੇ ’ਚ ਨਾਅਰੇਬਾਜ਼ੀ

ਅੰਮ੍ਰਿਤਸਰ 30 ਅਗਸਤ ,ਬੋਲੇ ਪੰਜਾਬ ਬਿਊਰੋ; ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਨੂੰ ਸਪਾਈਸਜੈੱਟ (SpiceJet) ਦੀ ਅੰਮ੍ਰਿਤਸਰ ਤੋਂ ਦੁਬਈ ਜਾਣ ਵਾਲੀ ਫਲਾਈਟ ਵਿੱਚ ਘੰਟਿਆਂ ਬੱਧੀ ਹੋਈ ਦੇਰੀ ਕਾਰਨ ਭਾਰੀ ਹੰਗਾਮਾ ਹੋ ਗਿਆ। ਕਰੀਬ 300 ਯਾਤਰੀਆਂ ਨੂੰ ਹਵਾਈ ਅੱਡੇ ’ਤੇ ਘੰਟਿਆਂ ਤੱਕ ਖੱਜਲ-ਖੁਆਰ ਹੋਣਾ ਪਿਆ, ਜਿਸ ਤੋਂ ਬਾਅਦ ਗੁੱਸੇ ਵਿੱਚ ਆਏ ਯਾਤਰੀਆਂ ਨੇ […]

Continue Reading

ਬੀਕੇਯੂ ਉਗਰਾਹਾਂ ਵੱਲੋਂ ਡੀਸੀ ਦਫ਼ਤਰ ਅੱਗੇ ਮੋਰਚਾ ਸ਼ੁਰੂ

ਬਰਨਾਲਾ 30 ਅਗਸਤ ,ਬੋਲੇ ਪੰਜਾਬ ਬਿਊਰੋ; ਕਿਸਾਨ-ਮਜ਼ਦੂਰ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਸੂਬਾਈ ਸੱਦੇ ’ਤੇ ਅੱਜ ਡੀਸੀ ਬਰਨਾਲਾ ਦਫ਼ਤਰ ਅੱਗੇ ਮੋਰਚਾ ਆਰੰਭ ਕਰ ਦਿੱਤਾ ਗਿਆ ਹੈ। ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਜਨਰਲ ਸਕੱਤਰ ਜਰਨੈਲ ਸਿੰਘ ਬਦਰਾ, ਦਰਸ਼ਨ ਸਿੰਘ ਭੈਣੀ, ਬੁੱਕਣ ਸਿੰਘ ਸੱਦੋਵਾਲ, ਮਹਿਲਾ ਵਿੰਗ ਜ਼ਿਲ੍ਹਾ ਕਨਵੀਨਰ ਕਮਲਜੀਤ ਕੌਰ […]

Continue Reading

ਮਹਿੰਗਾਈ ਤੇ ਸਰਕਾਰੀ ਧੱਕੇਸ਼ਾਹੀ ਖ਼ਿਲਾਫ਼ ‘ਮਜ਼ਦੂਰ ਮੁਕਤੀ ਮੋਰਚਾ’ ਪੰਜਾਬ ਵੱਲੋਂ ਸੰਘਰਸ਼ ਤੇਜ਼ ਕਰਨ ਦਾ ਐਲਾਨ

ਚੰਡੀਗੜ੍ਹ 30 ਅਗਸਤ ,ਬੋਲੇ ਪੰਜਾਬ ਬਿਊਰੋ; ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਜ਼ਿਲ੍ਹਾ ਕਮੇਟੀ ਦੀ ਇੱਕ ਅਹਿਮ ਅਤੇ ਭਰਵੀਂ ਮੀਟਿੰਗ ਜੀ.ਪੀ.ਐੱਫ. ਧਰਮਸ਼ਾਲਾ ਲਹਿਰਾਗਾਗਾ ਵਿਖੇ ਨਿਰਮਲ ਸਿੰਘ ਭੁਟਾਲ ਕਲਾਂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਕਾਮਰੇਡ ਗੋਬਿੰਦ ਸਿੰਘ ਛਾਜਲੀ ਅਤੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਬਿੱਟੂ ਖੋਖਰ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਰੋਜ਼ ਮਜ਼ਦੂਰਾਂ […]

Continue Reading

  ਪੰਜਾਬ ’ਚ ਹੋਵੇਗਾ ਸਕੂਲੀ ਬੱਸਾਂ ਦਾ ਚੱਕਾ ਜਾਮ

ਚੰਡੀਗੜ੍ਹ 30 ਅਗਸਤ ,ਬੋਲੇ ਪੰਜਾਬ ਬਿਊਰੋ; ਵਿਦਿਆਰਥੀਆਂ ਦੀ ਆਵਾਜਾਈ ਲਈ ਚੱਲਣ ਵਾਲੀਆਂ ਸਕੂਲਾਂ ਅਤੇ ਕਾਲਜਾਂ ਦੀਆਂ ਬੱਸਾਂ ਤੇ ਵੈਨਾਂ ਦੇ ਚੱਕੇ 3 ਸਤੰਬਰ ਨੂੰ ਰੁਕ ਜਾਣਗੇ। ਸਕੂਲ-ਕਾਲਜ ਬੱਸ ਚਾਲਕਾਂ ਅਤੇ ਟਰਾਂਸਪੋਰਟਰ ਅਪਰੇਟਰਾਂ ਨੇ ਇਸ ਦਿਨ ਹੜਤਾਲ ਕਰਕੇ ਬਠਿੰਡਾ ਦੀ ਦਾਣਾ ਮੰਡੀ ਵਿੱਚ ਮਹਾ-ਪੰਚਾਇਤ ਕਰਨ ਦਾ ਐਲਾਨ ਕੀਤਾ ਹੈ। ਅਪਰੇਟਰਾਂ ਨੇ ਸਰਕਾਰ ’ਤੇ ਉਨ੍ਹਾਂ ਦੀਆਂ ਲੰਮੇ […]

Continue Reading

ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਵੱਡੇ ਸੰਘਰਸ਼ ਦਾ ਐਲਾਨ

ਚੰਡੀਗੜ੍ਹ 30 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ, ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਦੀ ਮੀਟਿੰਗ ਬੱਚਤ ਭਵਨ ਲੁਧਿਆਣਾ ਵਿਖੇ ਗੁਰਨਾਮ ਸਿੰਘ ਵਿਰਕ ਅਤੇ ਸਤੀਸ਼ ਰਾਣਾ ਦੀ ਪ੍ਰਧਾਨਗੀ ਵਿੱਚ ਕੀਤੀ ਗਈ। ਇਸ ਮੀਟਿੰਗ ਦੌਰਾਨ ਹੁਣ ਤੱਕ ਦੇ ਸੰਘਰਸ਼ ਨੂੰ ਭਾਰੀ ਸਮਰਥਨ ਦੇਣ ਲਈ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣਭੱਤਾ ਵਰਕਰਾਂ […]

Continue Reading

ਜੇ ਪੰਜਾਬ ਦੇ ਮੁਲਾਜ਼ਮ ਸੰਪਰਕ ਕਰਨਗੇ ਤਾਂ ਸਰਕਾਰ ਨਾਲ ਗੱਲਬਾਤ ਕਰਾਂਗਾ: Gulab Chand Kataria

ਚੰਡੀਗੜ੍ਹ 30 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਮੁਲਾਜ਼ਮ ਡੀ ਏ ਤੇ ਹੋਰ ਮਸਲੇ ਹੱਲ ਨਾ ਹੋਣ ’ਤੇ ਸੰਘਰਸ਼ ਕਰ ਰਹੇ ਹਨ। ਇਸ ਦੌਰਾਨ ਸੂਬੇ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਇਸ ਮਾਮਲੇ ‘ਤੇ ਕਿਹਾ ਹੈ ਕਿ ਇਹ ਮਾਮਲਾ ਸੂਬਾ ਸਰਕਾਰ ਅਤੇ ਮੁਲਾਜ਼ਮਾਂ ਦਾ ਹੈ ਪਰ ਜੇਕਰ ਪ੍ਰਦਰਸ਼ਨ ਕਰ ਰਹੇ ਮੁਲਾਜ਼ਮ ਆਪਣੀ ਕਿਸੇ ਸਮੱਸਿਆ ਨੂੰ […]

Continue Reading