News

ਦਿੱਲੀ ਗੁਰਦੁਆਰਾ ਕਮੇਟੀ ਨੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਤੇ ਅਲੌਕਿਕ ਨਗਰ ਕੀਰਤਨ ਸਜਾਇਆ

ਨਵੀਂ ਦਿੱਲੀ, 4 ਨਵੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਤੇ ਅਲੌਕਿਕ ਨਗਰ ਕੀਰਤਨ ਸਜਾਇਆ। ਇਹ ਨਗਰ ਕੀਰਤਨ ਗੁਰਦੁਆਰਾ ਸੀਸਗੰਜ ਸਾਹਿਬ ਤੋਂ ਅਰਦਾਸ ਉਪਰੰਤ ਸ਼ੁਰੂ ਹੋਇਆ। ਪੰਜ ਪਿਆਰਿਆਂ ਦੀ ਅਗਵਾਈ ਹੇਠ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ […]

Continue Reading

ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼ਰਧਾ ਅਤੇ ਭਗਤੀ ਭਾਵਨਾ ਨਾਲ ਮਨਾਇਆ ਗਿਆ

ਰਾਜਪੁਰਾ, 4 ਨਵੰਬਰ ,ਬੋਲੇ ਪੰਜਾਬ ਬਿਊਰੋ; ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਵਿੱਚ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਬੜੀ ਸ਼ਰਧਾ ਅਤੇ ਭਗਤੀ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਜਪੁਜੀ ਸਾਹਿਬ ਦੇ ਪਾਠ ਨਾਲ ਹੋਈ, ਜਿਸ ਤੋਂ ਬਾਅਦ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਤੋਂ ਉਪਰੰਤ […]

Continue Reading

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 4 ਨਵੰਬਰ ,ਬੋਲੇ ਪੰਜਾਬ ਬਿਊਰੋ;ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ ਜੈਕਾਰਿਆਂ ਦੀ ਗੂੰਜ […]

Continue Reading

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 4 ਨਵੰਬਰ,ਬੋਲੇ ਪੰਜਾਬ ਬਿਊਰੋ;ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ। ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ […]

Continue Reading

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਸੁਲਤਾਨਪੁਰ ਲੋਧੀ ਤੋਂ ਅਗਲੇ ਪੜਾਅ ਸ੍ਰੀ ਗੋਇੰਦਵਾਲ ਸਾਹਿਬ ਲਈ ਰਵਾਨਾ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ :ਅੰਮ੍ਰਿਤਸਰ, 4 ਨਵੰਬਰ,ਬੋਲੇ ਪੰਜਾਬ ਬਿਊਰੋ;ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ […]

Continue Reading

ਐਡਵੋਕੇਟ ਧਾਮੀ ਨੇ ਮਜੀਠਾ ਦੇ ਪਿੰਡ ਰੁਮਾਣਾ ਚੱਕ ’ਚ ਸਰਕਾਰੀ ਸ਼ਹਿ ’ਤੇ ਗੁਰਦੁਆਰਾ ਸਾਹਿਬ ’ਤੇ ਕਬਜ਼ਾ ਕਰਨਾ ਦੀ ਘਟਨਾ ਦਾ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ, 4 ਨਵੰਬਰ ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਲਕਾ ਮਜੀਠਾ ਦੇ ਪਿੰਡ ਰੁਮਾਣਾ ਚੱਕ ’ਚ ਬਾਬਾ ਸਤਿੰਦਰ ਸਿੰਘ ਮੁਕੇਰੀਆ ਵਾਲਿਆਂ ਦੇ ਪ੍ਰਬੰਧ ਹੇਠ ਚੱਲ ਰਹੇ ਗੁਰਦੁਆਰਾ ਸਾਹਿਬ ’ਤੇ ਪਿੰਡ ਦੇ ਸਰਪੰਚ ਵੱਲੋਂ ਸਰਕਾਰੀ ਸ਼ਹਿ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਦਾ ਸਖ਼ਤ ਨੋਟਿਸ ਲੈਂਦਿਆਂ ਸਰਕਾਰ ਨੂੰ ਧਾਰਮਿਕ ਅਸਥਾਨਾਂ ਨਾਲ ਸਬੰਧਤ […]

Continue Reading

ਪੰਜਾਬ ਯੁਨੀਵਰਸਿਟੀ ਨੂੰ ਆਪਣੇ ਅਧੀਨ ਕਰਕੇ ਕੇਂਦਰ ਸਰਕਾਰ ਪੰਜਾਬ ਨੂੰ ਬੌਧਿਕ ਗੁਲਾਮ ਬਣਾਉਂਣਾ ਚਾਹੁੰਦੀ ਹੈ ਕਾਮਰੇਡ ਰਾਣਾ

ਮਾਨਸਾ 4 ਨਵੰਬਰ ,ਬੋਲੇ ਪੰਜਾਬ ਬਿਊਰੋ;- ਵੱਖ ਵੱਖ ਖੱਬੇ ਪੱਖੀ ਪਾਰਟੀਆਂ, ਜਨਤਕ ਜਥੇਬੰਦੀਆਂ , ਲੇਖਕਾਂ ਬੁਧੀਜੀਵੀਆਂ ਨੇ ਅੱਜ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਿਸਟੀ ਨੂੰ ਆਪਣੇ ਅਧੀਨ ਕਰਨ ਦੇ ਮੁੱਦੇ ਨੂੰ ਲੈ ਕੇ ਡਿਪਟੀ ਕਮਿਸ਼ਨਰ ਮਾਨਸਾ ਰਾਹੀ ਉਪ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜਿਆ ਗਿਆ। ਉੱਪ ਰਾਸ਼ਟਰਪਤੀ ਨੂੰ ਮੰਗ ਪੱਤਰ ਰਾਹੀਂ ਅਪੀਲ ਕੀਤੀ ਕਿ ਭਾਰਤ ਸਰਕਾਰ ਇਸ […]

Continue Reading

ਲੁਧਿਆਣਾ ‘ਚ 23 ਸਾਲਾ ਕਬੱਡੀ ਖਿਡਾਰੀ ਦੀ ਗੋਲੀਆਂ ਮਾਰ ਕੇ ਹੱਤਿਆ, ਸਾਥੀ ਜ਼ਖਮੀ

ਲੁਧਿਆਣਾ, 4 ਨਵੰਬਰ,ਬੋਲੇ ਪੰਜਾਬ ਬਿਊਰੋ;ਲੁਧਿਆਣਾ ਵਿੱਚ ਇੱਕ 23 ਸਾਲਾ ਕਬੱਡੀ ਖਿਡਾਰੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਚਾਰ ਨਕਾਬਪੋਸ਼ ਹਮਲਾਵਰ ਮੋਟਰਸਾਈਕਲ ‘ਤੇ ਆਏ, ਗੋਲੀਆਂ ਚਲਾਈਆਂ ਅਤੇ ਬਿਨਾਂ ਕਿਸੇ ਝਗੜੇ ਦੇ ਮੌਕੇ ਤੋਂ ਭੱਜ ਗਏ। ਇਸ ਹਮਲੇ ਵਿੱਚ ਖਿਡਾਰੀ ਦਾ ਸਾਥੀ ਵੀ ਗੰਭੀਰ ਜ਼ਖਮੀ ਹੋ ਗਿਆ। ਗੋਲੀਬਾਰੀ ਦੀ ਆਵਾਜ਼ ਸੁਣ ਕੇ ਲੋਕ ਮੌਕੇ ‘ਤੇ […]

Continue Reading

ਐਕਟਿਵ ਜਰਨਲਿਸਟਸ ਯੂਨੀਅਨ ਪੰਜਾਬ ਵੱਲੋਂ ਅਖਬਾਰਾਂ ਦੀਆਂ ਚਲਦਿਆਂ ਗੱਡੀਆਂ ਚ ਵਿਘਨ ਪਾਉਣ ਦੀ ਨਿਖੇਧੀ

ਮੋਹਾਲੀ, 4 ਨਵੰਬਰ ,ਬੋਲੇ ਪੰਜਾਬ ਬਿਊਰੋ:ਬੀਤੀ ਦਿਨੀਂ ਵੱਖ ਵੱਖ ਥਾਵਾਂ ਉਤੇ ਅਖਬਾਰਾਂ ਦੀਆਂ ਗੱਡੀਆਂ ਨੂੰ ਰੋਕ ਕੇ ਚੈਕਿੰਗ ਕਰਨ ਨੂੰ ਲੈ ਕੇ ਐਕਟਿਵ ਜਰਨਲਿਸਟਸ ਯੂਨੀਅਨ ਆਫ ਪੰਜਾਬ ਨੇ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਯੂਨੀਅਨ ਵੱਲੋਂ ਜਿਲ੍ਹਾ ਪ੍ਰਸ਼ਾਸ਼ਨ ਰਾਂਹੀਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਭੇਜਿਆ ਗਿਆ। ਯੂਨੀਅਨ ਨੇ ਕਿਹਾ ਐਕਟਿਵ ਜਰਨਲਿਸਟਸ ਯੂਨੀਅਨ ਆਫ ਪੰਜਾਬ […]

Continue Reading

ਪੰਜਾਬੀਆਂ ਦੀ ਅੰਗਰੇਜ਼ੀ ਭਾਸ਼ਾ ਤੇ ਢਿੱਲੀ ਪਕੜ ਸਦਕਾਂ ਕਾਰਨ ਅਮਰੀਕਾ ‘ਚ 7 ਹਜ਼ਾਰ ਤੋਂ ਵੱਧ ਟਰੱਕ ਡਰਾਈਵਰਾਂ ਦੇ ਲਾਇਸੈਂਸ ਰੱਦ

ਚੰਡੀਗੜ੍ਹ, 4 ਨਵੰਬਰ, ਬੋਲੇ ਪੰਜਾਬ ਬਿਊਰੋ; ਅਮਰੀਕਾ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਲਈ ਅੰਗਰੇਜ਼ੀ ਭਾਸ਼ਾ ਹੁਣ ਸਭ ਤੋਂ ਵੱਡੀ ਚੁਣੌਤੀ ਬਣ ਗਈ ਹੈ। ਫੈਡਰਲ ਮੋਟਰ ਕੈਰੀਅਰ ਸੇਫਟੀ ਐਡਮਿਨਿਸਟ੍ਰੇਸ਼ਨ (FMCSA) ਨੇ ਨਵੇਂ ਨਿਯਮ ਲਾਗੂ ਕਰਦੇ ਹੋਏ 7,248 ਟਰੱਕ ਡਰਾਈਵਰਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਹਨ। ਲਗਭਗ 50,000 ਡਰਾਈਵਰ ਜਾਂਚ ਅਧੀਨ ਹਨ। ਇਨ੍ਹਾਂ ਸਖ਼ਤ ਨਿਯਮਾਂ ਦਾ ਭਾਰਤੀ ਮੂਲ […]

Continue Reading