“ਨਾਦ” ਦੇਸ਼ ਰਤਨ ਅਵਾਰਡ 2026” ਦੀਆਂ ਤਿਆਰੀਆਂ ਨੂੰ ਲੈ ਕੇ ਨੈਸ਼ਨਲ ਅਕਾਲੀ ਦਲ ਦੀ ਅਹਿਮ ਮੀਟਿੰਗ
ਨਵੀਂ ਦਿੱਲੀ 18 ਮਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਨੈਸ਼ਨਲ ਅਕਾਲੀ ਦਲ ਵੱਲੋਂ “ਨਾਦ” ਦੇਸ਼ ਰਤਨ ਅਵਾਰਡ 2026” ਦੀਆਂ ਤਿਆਰੀਆਂ ਨੂੰ ਲੈ ਕੇ ਪੱਛਮੀ ਵਿਹਾਰ, ਦਿੱਲੀ ਵਿੱਚ ਕਾਰਜਕਾਰਣੀ ਦੀ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਨੈਸ਼ਨਲ ਅਕਾਲੀ ਦਲ ਦੇ ਰਾਸ਼ਟਰੀ ਪ੍ਰਧਾਨ ਪਰਮਜੀਤ ਸਿੰਘ ਪੰਮਾ ਨੇ ਕੀਤੀ। ਮੀਟਿੰਗ ਵਿੱਚ ਰਾਸ਼ਟਰੀ ਸਕੱਤਰ ਵਿਕਰਾਂਤ ਮੋਹਨ, […]
Continue Reading