News

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਕਮਿਸ਼ਨ ਦੇ ਯਤਨਾਂ ਸਦਕਾ ਪੁਲਿਸ ਵਿਭਾਗ ਵੱਲੋਂ ਨੋਡਲ ਅਧਿਕਾਰੀ ਨਿਯੁਕਤ ਚੰਡੀਗੜ੍ਹ 31 ਅਕਤੂਬਰ ,ਬੋਲੇ ਪੰਜਾਬ ਬਿਉਰੋ:  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਰਾਜ ਦੇ ਲੋਕਾਂ ਨੂੰ ਸਹੂਲਤ ਦੇਣ ਦੇ ਮਕਸਦ ਨਾਲ ਕਮਿਸ਼ਨ ਦੀ ਕਾਰਵਾਈ ਜਨਵਰੀ 2026 ਤੋਂ ਵਰਚੂਅਲ ਕੋਰਟ ਰਾਹੀਂ ਚਲਾਈ ਜਾਵੇਗੀ। ਇਹ ਜਾਣਕਾਰੀ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਵੱਲੋਂ ਅੱਜ ਇਥੇ ਦਿੱਤੀ […]

Continue Reading

ਬਠਿੰਡਾ ਦੇ ਸਕੂਲ ਦੀਆਂ ਕੰਧਾਂ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਚੰਡੀਗੜ੍ਹ/ਬਠਿੰਡਾ, 31 ਅਕਤੂਬਰ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ ਬਠਿੰਡਾ ਨੇ ਬਠਿੰਡਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪਿੰਡ ਭਿਸਿਆਣਾ ਅਤੇ ਮਾਨਾਂਵਾਲਾ ਦੇ ਸਕੂਲਾਂ ਦੀਆਂ ਕੰਧਾਂ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਲਈ ਪਾਬੰਦੀਸ਼ੁਦਾ ਸੰਗਠਨ ਸਿੱਖਸ ਫਾਰ […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਜਿਆਦਾਤਰ ਮੰਗਾਂ ਨੂੰ ਪਹਿਲਾਂ ਤੋਂ ਹੀ ਹਮਦਰਦੀ ਨਾਲ ਵਿਚਾਰਿਆ ਜਾ ਰਿਹਾ ਚੰਡੀਗੜ੍ਹ, 31 ਅਕਤੂਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ 15 ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗਾਂ ਕੀਤੀਆਂ। ਇਨ੍ਹਾਂ ਵਿੱਚ ਸਿੱਖਿਆ […]

Continue Reading

ਸੁਪਰੀਮ ਕੋਰਟ ਦਾ ਵਕੀਲਾਂ ਦੇ ਹੱਕ ‘ਚ ਵੱਡਾ ਫੈਸਲਾ

ਨਵੀਂ ਦਿੱਲੀ 31 ਅਕਤੂਬਰ ,ਬੋਲੇ ਪੰਜਾਬ ਬਿਊਰੋ; ਭਾਰਤ ਦੇ ਵਕੀਲਾਂ ਲਈ ਸੁਪਰੀਮ ਕੋਰਟ ਨੇ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ।ਸੁਪਰੀਮ ਕੋਰਟ ਨੇ ਕਿਹਾ ਕਿ ਹੁਣ ਤੋਂ, ਜਾਂਚ ਏਜੰਸੀਆਂ ਅਪਰਾਧਿਕ ਮਾਮਲਿਆਂ ਵਿੱਚ ਕਾਨੂੰਨੀ ਸਲਾਹ ਪ੍ਰਦਾਨ ਕਰਨ ਲਈ ਵਕੀਲਾਂ ਨੂੰ ਸੰਮਨ ਨਹੀਂ ਕਰ ਸਕਣਗੀਆਂ, ਜਦੋਂ ਤੱਕ ਕਿ ਉਹ ਧਾਰਾ 132 ਦੇ ਤਹਿਤ ਕਿਸੇ ਅਪਵਾਦ ਦੇ ਅਧੀਨ ਨਾ ਆਉਣ। […]

Continue Reading

ਸੁਖਪਾਲ ਖਹਿਰਾ ਨੂੰ ਵੱਡਾ ਝਟਕਾ, ਹਾਈ ਕੋਰਟ ਨੇ ED ਕੇਸ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ਕੀਤੀ ਖਾਰਜ

ਚੰਡੀਗੜ੍ਹ 31 ਅਕਤੂਬਰ ,ਬੋਲੇ ਪੰਜਾਬ ਬਿਉਰੋ:  ਪੰਜਾਬ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਸ਼ੁੱਕਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ। ਅਦਾਲਤ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਕਾਰਵਾਈ ਨੂੰ ਰੱਦ ਕਰਨ ਦੀ ਮੰਗ ਕਰਨ ਵਾਲੀ ਉਨ੍ਹਾਂ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ।ਖਹਿਰਾ ਨੇ ਆਪਣੀ ਪਟੀਸ਼ਨ ਵਿੱਚ ਦਲੀਲ ਦਿੱਤੀ ਸੀ ਕਿ ਸੁਪਰੀਮ […]

Continue Reading

ਡਰੱਗ ਨਾ ਵੇਚਣ ਉਤੇ ਪਤੀ-ਸੱਸ ਵੱਲੋਂ ਪੀੜ੍ਹਤਾ ਦੀ ਇਤਰਾਜ਼ਯੋਗ ਵੀਡੀਓ ਵਾਇਰਲ ?

ਪੀੜ੍ਹਤਾ ਵਲੋਂ ਇਨਸਾਫ ਨਾ ਮਿਲਣ ‘ਤੇ ਥਾਣੇ ਦਾ ਘਿਰਾਓ ਕਰਨ ਦਾ ਐਲਾਨ ਪੁਲਿਸ ਉਤੇ ਦੋਸ਼ੀਆਂ ਖਿਲਾਫ਼ ਬਣਦੀਆਂ ਧਾਰਾਵਾਂ ਤਹਿਤ ਕਾਰਵਾਈ ਨਾ ਕਰਨ ਦਾ ਦੋਸ਼ ਮੋਹਾਲੀ, 31 ਅਕਤੂਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਵੱਲੋਂ ਵਿੱਢੀ ‘ਜੰਗ ਨਸ਼ਿਆਂ ਵਿਰੁੱਧ’ ਮੁਹਿੰਮ ਪੰਜਾਬ ਵਿੱਚ ਹੀ ਦਮ ਤੋੜਦੀ ਨਜ਼ਰ ਆ ਰਹੀ ਹੈ, ਜਿਥੇ ਮੁੱਖ ਮੰਤਰੀ ਪੰਜਾਬ ਦੀ ਇਕ ਫੇਕ ਵੀਡੀਓ […]

Continue Reading

ਦਿੱਲੀ ਵਿੱਚ 1984 ਦੇ ਸਿੱਖ ਕਤਲੇਆਮ ਦੀ ਯਾਦਗਾਰ ਬਣਾਉਣ ਲਈ ਨਰਿੰਦਰ ਮੋਦੀ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਸੌਂਪਿਆ ਗਿਆ ਮੰਗ ਪੱਤਰ: ਭੋਗਲ

ਇਸ ਮੁੱਦੇ ‘ਤੇ ਚਰਚਾ ਕਰਨ ਲਈ ਦਿੱਲੀ ਸਰਕਾਰ ਦੇ ਮੁੱਖ ਮੰਤਰੀ ਨਹੀਂ ਦੇ ਰਹੇ ਮੁਲਾਕਾਤ ਲਈ ਸਮਾਂ ਨਵੀਂ ਦਿੱਲੀ 31 ਅਕਤੂਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਆਲ ਇੰਡੀਆ ਦੰਗਾ ਪੀੜਤ ਰਾਹਤ ਕਮੇਟੀ 1984 ਦੇ ਪ੍ਰਧਾਨ ਜਥੇਦਾਰ ਕੁਲਦੀਪ ਸਿੰਘ ਭੋਗਲ ਅਤੇ ਸਕੱਤਰ ਜਨਰਲ ਰਵਿੰਦਰ ਸਿੰਘ ਖੁਰਾਣਾ ਨੇ ਕਿਹਾ ਕਿ ਦਿੱਲੀ ਵਿੱਚ 1984 ਦੇ ਸਿੱਖ ਕਤਲੇਆਮ ਦੀ […]

Continue Reading

ਸਿੱਖ ਕੌਮ ਅਤੇ ਘੱਟ ਗਿਣਤੀਆਂ ਨੂੰ ਇੰਡੀਆਂ ਵਿਚ ਇਨਸਾਫ਼ ਨਹੀ ਮਿਲ ਸਕਦਾ, ਆਜਾਦ ਸਿੱਖ ਸਟੇਟ ਅਤਿ ਜਰੂਰੀ : ਮਾਨ

ਨਵੀਂ ਦਿੱਲੀ, 31 ਅਕਤੂਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਇੰਡੀਆਂ ਦੇ ਹੁਕਮਰਾਨਾਂ, ਅਦਾਲਤਾਂ ਅਫਸਰਸਾਹੀ ਤੇ ਨਿਜਾਮ ਵਿਚ ਲੰਮੇ ਸਮੇ ਤੋ ਉਤਪੰਨ ਹੋ ਚੁੱਕੀਆਂ ਵੱਡੀਆਂ ਖਾਮੀਆ ਵੱਧਦੀ ਰਿਸਵਤਖੋਰੀ ਦੀ ਬਦੌਲਤ ਇਥੇ ਵੱਸਣ ਵਾਲੀ ਸਿੱਖ ਕੌਮ ਤੇ ਹੋਰ ਘੱਟ ਗਿਣਤੀ ਕੌਮਾਂ ਨੂੰ ਕਤਈ ਵੀ ਇਨਸਾਫ਼ ਨਹੀ ਮਿਲ ਸਕਦਾ । ਇਸ ਲਈ ਪੰਜਾਬੀਆਂ ਤੇ ਸਿੱਖ ਕੌਮ ਲਈ ਇਹ […]

Continue Reading

ਪੰਜਾਬੀ ਗਾਇਕ ਮਨਕੀਰਤ ਔਲਖ ਨੇ ਤਖ਼ਤ ਪਟਨਾ ਸਾਹਿਬ ਵਿਖੇ ਟੇਕਿਆ ਮੱਥਾ

ਨਵੀਂ ਦਿੱਲੀ 31 ਅਕਤੂਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਪ੍ਰਸਿੱਧ ਪੰਜਾਬੀ ਗਾਇਕ ਮਨਕੀਰਤ ਔਲਖ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਅਸਥਾਨ ਤਖ਼ਤ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਮਹਾਰਾਜ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਤਖ਼ਤ ਪਟਨਾ ਕਮੇਟੀ ਵੱਲੋਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਜਿਕਰਯੋਗ ਹੈ ਕਿ ਮਨਕੀਰਤ […]

Continue Reading

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਗੁਰੂਸਰ ਸਾਹਿਬ ਹੰਢਾਇਆ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਲਈ ਰਵਾਨਾ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ: ਅੰਮ੍ਰਿਤਸਰ, 31 ਅਕਤੂਬਰ,ਬੋਲੇ ਪੰਜਾਬ ਬਿਊਰੋ;ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ […]

Continue Reading