News

ਮਾਂ ਨੂੰ ਕੁੱਟਣ ਵਾਲੇ ਪੁੱਤਰ ਦਾ ਨਿਹੰਗਾਂ ਨੇ ਲਗਾਇਆ ਸੋਧਾ

ਚੰਡੀਗੜ੍ਹ 30 ਅਗਸਤ ,ਬੋਲੇ ਪੰਜਾਬ ਬਿਊਰੋ; ਨਿਹੰਗਾਂ ਨੇ ਮਾਂ ਨੂੰ ਕੁੱਟਣ ਵਾਲੇ ਪੁੱਤਰ ਨੂੰ ਕੁੱਟਿਆ ਹੁਸ਼ਿਆਰਪੁਰ ਵਿੱਚ, ਇੱਕ ਵਿਅਕਤੀ ਨੂੰ ਨਿਹੰਗਾਂ ਨੇ ਆਪਣੀ ਮਾਂ ਨੂੰ ਕੁੱਟਣ ਦੇ ਦੋਸ਼ ਵਿੱਚ ਕੁੱਟਿਆ। ਦੋਸ਼ ਹੈ ਕਿ ਉਹ ਸ਼ਰਾਬੀ ਹਾਲਤ ਵਿੱਚ ਆਪਣੀ ਮਾਂ ਨੂੰ ਡੰਡਿਆਂ ਨਾਲ ਕੁੱਟਦਾ ਸੀ। ਔਰਤ ਨੇ ਆਪਣੀ ਕਹਾਣੀ ਆਪਣੀ ਵਿਆਹੁਤਾ ਧੀ ਨੂੰ ਦੱਸੀ, ਜਿਸਨੇ ਫਿਰ […]

Continue Reading

ਪੰਜਾਬ ਕਰਮਚਾਰੀ ਯੂਨੀਅਨ ਅੱਜ ਲੁਧਿਆਣਾ ‘ਚ ਕਰੇਗੀ ਵੱਡੀ ਮੀਟਿੰਗ

ਚੰਡੀਗੜ੍ਹ 30 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਅਤੇ ਕਰਮਚਾਰੀ ਯੂਨੀਅਨ ਵਿਚਕਾਰ ਹੋਈ ਬਹੁ-ਚਰਚਿਤ ਮੀਟਿੰਗ ਰੱਦ ਹੋਣ ਤੋਂ ਬਾਅਦ, ਕਰਮਚਾਰੀਆਂ ਨੇ ਹੁਣ ਅੰਤ ਤੱਕ ਸੰਘਰਸ਼ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਭਰ ਦੇ ਕਰਮਚਾਰੀ ਅੱਜ (ਐਤਵਾਰ) ਲੁਧਿਆਣਾ ਦੇ ਬੱਚਤ ਭਵਨ ਵਿੱਚ ਇਕੱਠੇ ਹੋ ਰਹੇ ਹਨ। ਇਹ ਮਹੱਤਵਪੂਰਨ ਮੀਟਿੰਗ ਸਰਕਾਰ ਵਿਰੁੱਧ ਅਗਲੀ ਰਣਨੀਤੀ ਅਤੇ […]

Continue Reading

Tarn Taran ਦਾ ਨੌਜਵਾਨ ਨੇਪਾਲ ਹੜ੍ਹਾਂ ਵਿੱਚ ਲਾਪਤਾ

ਚੰਡੀਗੜ੍ਹ 30 ਅਗਸਤ ,ਬੋਲੇ ਪੰਜਾਬ ਬਿਊਰੋ;  ਨੇਪਾਲ ਵਿੱਚ 26 ਅਗਸਤ ਨੂੰ ਗਲੇਸ਼ੀਅਰ ਟੁੱਟਣ ਕਾਰਨ ਹੜ੍ਹ ਆਇਆ ਜਿਸ ਵਿੱਚ ਪੰਜਾਬ ਦੇ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਰੱਤੋ ਕੇ ਦਾ ਰਹਿਣ ਵਾਲਾ ਸ਼ਮਸ਼ੇਰ ਸਿੰਘ ਲਾਪਤਾ ਹੋ ਗਿਆ ਹੈ। ਉਹ ਨੇਪਾਲ ਵਿੱਚ ਤ੍ਰਿਸ਼ੂਲ ਅੱਪਰ ਪਾਵਰ ਹਾਊਸ ਪ੍ਰਾਜੈਕਟ ਵਿੱਚ ਕਰੇਨ ਅਪਰੇਟਰ ਵਜੋਂ ਕੰਮ ਕਰ ਰਿਹਾ ਸੀ। ਉਸ ਦੇ ਨਾਲ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 757, 30-08-2026

ਰਾਗੁ ਸੂਹੀ ਅਸਟਪਦੀਆ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ ਆਪੁ ਵੇਚਾਈ ॥੧॥ ਦਰਸਨੁ ਹਰਿ ਦੇਖਣ ਕੈ ਤਾਈ ॥ ਕ੍ਰਿਪਾ ਕਰਹਿ ਤਾ ਸਤਿਗੁਰੁ ਮੇਲਹਿ ਹਰਿ ਹਰਿ ਨਾਮੁ ਧਿਆਈ ॥੧॥ ਰਹਾਉ ॥ ਜੇ ਸੁਖੁ ਦੇਹਿ ਤ ਤੁਝਹਿ ਅਰਾਧੀ ਦੁਖਿ ਭੀ ਤੁਝੈ ਧਿਆਈ ॥੨॥ ਜੇ ਭੁਖ ਦੇਹਿ […]

Continue Reading

ਪੰਜਾਬ ਸਰਕਾਰ ਦਾ ਸਖ਼ਤ ਐਕਸ਼ਨ; ਕਰੀਬ 2500 ਹੜਤਾਲੀ ਮੁਲਾਜ਼ਮਾਂ ਖ਼ਿਲਾਫ਼ ਹੋਵੇਗੀ ਵਿਭਾਗੀ ਕਾਰਵਾਈ

ਚੰਡੀਗੜ੍ਹ, 29 ਅਗਸਤ ,ਬੋਲੇ ਪੰਜਾਬ ਬਿਊਰੋ;  ਪੰਜਾਬ ਸਰਕਾਰ ਨੇ 27 ਅਗਸਤ ਨੂੰ ਸੂਬੇ ਭਰ ਵਿੱਚ ਹੋਈ ਮੁਲਾਜ਼ਮਾਂ ਦੀ ਸੂਬਾ ਪੱਧਰੀ ਹੜਤਾਲ ਦੌਰਾਨ ਬਿਨਾਂ ਮਨਜ਼ੂਰੀ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ ਕਰੀਬ 2500 ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਸਰਕਾਰੀ ਸੂਤਰਾਂ ਮੁਤਾਬਿਕ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨੂੰ ਅਜਿਹੇ ਮੁਲਾਜ਼ਮਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ […]

Continue Reading

ਅਧਿਆਪਕਾਂ ਨੇ ਪੰਜਾਬ ਸਰਕਾਰ ਦੇ ਧਮਕੀ ਭਰੇ ਪੱਤਰ ਨੂੰ ਫੂਕਿਆ; ਕਿਹਾ- ਐਹੋ ਜਿਹੀ ਤਾਨਾਸ਼ਾਹੀ ਅੱਗੇ ਅਸੀਂ ਝੁਕਣ ਵਾਲੇ ਨਹੀਂ

ਮਾਨਸਾ, 29 ਅਗਸਤ ,ਬੋਲੇ ਪੰਜਾਬ ਬਿਉਰੋ;ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਫ਼ਰੰਟ ਅਤੇ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ‘ਤੇ ਅੱਜ ਅੱਜ ਮਾਨਸਾ ਜ਼ਿਲ੍ਹੇ ਦੇ ਸੈਂਕੜੇ ਸਕੂਲਾਂ ਵਿੱਚ ਸਰਕਾਰ ਦੇ ਮੁਲਾਜ਼ਮਾਂ ਨੂੰ ਧਮਕਾਉਣ ਵਾਲੇ ਪੱਤਰ ਦੀਆਂ ਕਾਪੀਆਂ ਸਾੜੀਆਂ।27 ਅਗਸਤ ਨੂੰ ਮੁੱਖ ਮੰਤਰੀ ਵੱਲੋਂ ਦਿੱਤੀ ਮੀਟਿੰਗ ਤੋਂ ਮੁਕਰਨ ਅਤੇ ਪਰਸੋਨਲ ਵਿਭਾਗ ਵੱਲੋਂ ਸੰਘਰਸ਼ ਕਰ […]

Continue Reading

ਪੰਜਾਬ ‘ਚ ਸਾਬਕਾ ਫੌਜੀ ਦੀ ਪਤਨੀ ਦਾ ਬੇਰਹਿਮੀ ਨਾਲ ਕਤਲ, 70 ਹਜ਼ਾਰ ਨਕਦ ਅਤੇ ਸੋਨੇ ਦੇ ਗਹਿਣੇ ਲੁੱਟੇ

ਤਰਨਤਾਰਨ, 29 ਅਗਸਤ,ਬੋਲੇ ਪੰਜਾਬ ਬਿਉਰੋ; ਤਰਨਤਾਰਨ ਸ਼ਹਿਰ ਤੋਂ ਕਰੀਬ ਪੰਜ ਕਿਲੋਮੀਟਰ ਦੂਰ ਪਿੰਡ ਮਲੀਆ ਵਿੱਚ ਵੀਰਵਾਰ ਨੂੰ ਦੋ ਨਕਾਬਪੋਸ਼ ਲੁਟੇਰਿਆਂ ਨੇ ਘਰ ਵਿੱਚ ਦਾਖਲ ਹੋਕੇ ਸਾਬਕਾਫੌਜੀ ਦੀ ਪਤਨੀ ਦਾ ਕਥਿਤ ਤੌਰ ’ਤੇ ਕਤਲ ਕਰ ਦਿੱਤਾ ਅਤੇ ਘਰ ਵਿੱਚੋਂ 70 ਹਜ਼ਾਰ ਰੁਪਏ ਨਕਦ ਤੇ ਕਰੀਬ ਢਾਈ ਤੋਲੇ ਸੋਨੇ ਦੇ ਗਹਿਣੇ ਲੁੱਟ ਕੇ ਫਰਾਰ ਹੋ ਗਏ। ਘਟਨਾ […]

Continue Reading

1984 ਦੇ ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਦੀ ਸ਼ੋਕ ਸਭਾ ‘ਚ ਸ਼ਮੂਲੀਅਤ: ਭਾਜਪਾ ਸੰਸਦ ਮੈਂਬਰਾਂ ਦੀ ਕਰਤੂਤ ਨੇ ਸਿੱਖਾਂ ਦੇ ਹਿਰਦੇ ਵਲੂੰਧਰੇ: ਇੰਦਰਜੀਤ ਸਿੰਘ ਵਿਕਾਸਪੁਰੀ

ਨਵੀਂ ਦਿੱਲੀ 29 ਅਗਸਤ ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਨਵੰਬਰ 1984 ਦੇ ਭਿਆਨਕ ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਸੱਜਣ ਕੁਮਾਰ ਦੀ ਮੌਤ ਤੋਂ ਬਾਅਦ ਪੱਛਮੀ ਦਿੱਲੀ ਤੋਂ ਭਾਜਪਾ ਦੀ ਲੋਕ ਸਭਾ ਮੈਂਬਰ ਕਮਲਜੀਤ ਸਹਿਰਾਵਤ ਅਤੇ ਦੋ ਹੋਰ ਭਾਜਪਾ ਸੰਸਦ ਮੈਂਬਰਾਂ ਵੱਲੋਂ ਉਸ ਦੇ ਅੰਤਿਮ ਸੰਸਕਾਰ ਅਤੇ ਸ਼ੋਕ ਸਭਾ ਵਿੱਚ ਸ਼ਾਮਲ ਹੋ ਕੇ ਦੋਸ਼ੀ ਪਰਿਵਾਰ ਨਾਲ […]

Continue Reading

ਸ਼ਹੀਦ ਭਾਈ ਨਿੱਝਰ ਖ਼ਿਲਾਫ਼ ਭਾਰਤ ਦਾ ਗੁਮਰਾਹਕੁੰਨ ਪ੍ਰਚਾਰ ਮੁੱਢੋਂ ਰੱਦ; ਕੈਨੇਡੀਅਨ ਸਿੱਖਾਂ ਨੇ ਹਿੱਕ ਦੇ ਜ਼ੋਰ ‘ਤੇ ਨਕਾਰਿਆ ਦਿੱਲੀ ਦਾ ਝੂਠ

ਗੈਂਗਸਟਰਾਂ ਦੀਆਂ ਮਨਘੜਤ ਆਡੀਓਜ਼ ਰਾਹੀਂ ਖ਼ੁਦ ਨੂੰ ਪਾਕ-ਸਾਫ਼ ਦਿਖਾਉਣ ਦੀਆਂ ਭਾਰਤੀ ਕੋਸ਼ਿਸ਼ਾਂ ਹੋਈਆਂ ਨਾਕਾਮ ਨਵੀਂ ਦਿੱਲੀ 29 ਅਗਸਤ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਦੀ ਧਰਤੀ ‘ਤੇ ਸਿੱਖ ਕੌਮ ਦੇ ਅਣਖੀਲੇ ਬੋਲ ਅਤੇ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੇ ਹੋਏ ਕਾਇਰਾਨਾ ਕਤਲ ਵਿੱਚ ਭਾਰਤ ਸਰਕਾਰ ਦਾ ਸਿੱਧਾ ਹੱਥ ਹੋਣ ਦੀ ਹਕੀਕਤ ਹੁਣ ਪੂਰੀ ਦੁਨੀਆ ਦੇ […]

Continue Reading

ਸੱਜਣ ਕੁਮਾਰ ਦੇ ਘਰ ਜਾਣ ਵਾਲੇ ਭਾਜਪਾ ਐਮ.ਪੀਜ਼ ’ਤੇ ਸਰਨਾ-ਜੀ.ਕੇ. ਦੀ ਚੁੱਪੀ, ਦਿੱਲੀ ਕਮੇਟੀ ’ਤੇ ਹੀ ਸਵਾਲ ਚੁੱਕਣ ’ਤੇ ਕਾਲਕਾ-ਕਾਹਲੋਂ ਨੇ ਘੇਰਿਆ

ਨਵੀਂ ਦਿੱਲੀ, 29 ਅਗਸਤ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੇ ਘਰ ਅਫਸੋਸ ਲਈ ਜਾਣ ਵਾਲੇ ਭਾਜਪਾ ਦੇ ਤਿੰਨ ਸੰਸਦ ਮੈਂਬਰਾਂ ਦੀ ਸਖ਼ਤ ਨਿਖੇਧੀ ਕਰਦਿਆਂ ਭਾਜਪਾ ਦੇ ਕੌਮੀ ਪ੍ਰਧਾਨ ਸ੍ਰੀ ਨਿਤਿਨ ਨਬੀਨ ਨੂੰ ਪੱਤਰ ਲਿਖ ਕੇ ਤਿੰਨਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ […]

Continue Reading