ਹਿਮਾਚਲ ਪ੍ਰਦੇਸ ‘ਚ ਰਾਤੀਂ ਆਇਆ ਭੂਚਾਲ, ਲੋਕ ਘਰਾਂ ‘ਚੋਂ ਬਾਹਰ ਨਿਕਲੇ
ਸ਼ਿਮਲਾ, 6 ਦਸੰਬਰ, ਬੋਲੇ ਪੰਜਾਬ ਬਿਊਰੋ : ਹਿਮਾਚਲ ਪ੍ਰਦੇਸ਼ ਵਿੱਚ ਬੀਤੀ ਰਾਤ (ਸ਼ੁੱਕਰਵਾਰ) ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ (NCS) ਦੇ ਅਨੁਸਾਰ, ਭੂਚਾਲ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਦੀ ਡੂੰਘਾਈ ‘ਤੇ ਆਇਆ। ਇਸਦੀ ਤੀਬਰਤਾ 3.4 ਮਾਪੀ ਗਈ। ਇਹ ਭੂਚਾਲ ਹਿਮਾਚਲ ਪ੍ਰਦੇਸ਼ ਦੇ ਚੰਬਾ ਵਿੱਚ ਆਇਆ। NCS ਦੇ ਅਨੁਸਾਰ, ਭੂਚਾਲ ਰਾਤ 11:36 […]
Continue Reading