News

ਗਮਾਡਾ/ਪੁੱਡਾ ਦਾ ਦਫਤਰ ਬਣਿਆ ਭ੍ਰਿਸ਼ਟਾਚਾਰ ਦਾ ਸਭ ਤੋਂ ਵੱਡਾ ਅੱਡਾ – ਸੋਸਾਇਟੀ

ਸ਼ਿਕਾਇਤਾਂ ਦੇ ਨਿਪਟਾਰੇ ਚ’ ਦੇਰੀ ਇਸ ਗੱਲ ਦਾ ਸਬੂਤ – ਸਰਾਓ ਮੋਹਾਲੀ 24 ਅਕਤੂਬਰ ,ਬੋਲੇ ਪੰਜਾਬ ਬਿਊਰੋ; ਰੈਜੀਡੈਂਸ ਵੈਲਫੇਅਰ ਸੋਸਾਇਟੀ ਸੈਕਟਰ 110, ਟੀ.ਡੀ.ਆਈ. ਸਿਟੀ, ਮੋਹਾਲੀ ਦੇ ਆਗੂਆਂ ਪ੍ਰਧਾਨ ਰਾਜਵਿੰਦਰ ਸਿੰਘ ਸਰਾਓ, ਮੀਤ ਪ੍ਰਧਾਨ ਜਸਵੀਰ ਸਿੰਘ ਗੜਾਂਗ, ਜਰਨਲ ਸਕੱਤਰ ਸੰਜੇ ਵੀਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਟੀ.ਡੀ.ਆਈ. ਸਿਟੀ, ਸੈਕਟਰ 110-111 ਦੇ ਵਸਨੀਕ ਅਨੇਕਾਂ ਹੀ ਸਮੱਸਿਆਵਾਂ ਨਾਲ […]

Continue Reading

ਸ੍ਰੀ ਦਰਬਾਰ ਸਾਹਿਬ ਵਿਖੇ ਕੇਂਦਰੀ ਸਿੱਖ ਅਜਾਇਬ ਘਰ ’ਚ ਤਿੰਨ ਪ੍ਰਮੁੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ

ਗਿਆਨੀ ਰਘਬੀਰ ਸਿੰਘ, ਜਥੇਦਾਰ ਟੇਕ ਸਿੰਘ ਤੇ ਸ. ਕੁਲਵੰਤ ਸਿੰਘ ਮੰਨਣ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ’ਚ ਤਸਵੀਰਾਂ ਤੋਂ ਹਟਾਇਆ ਪਰਦਾ ਅੰਮ੍ਰਿਤਸਰ, 24 ਅਕਤੂਬਰ ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਸਿੱਖ ਇਤਿਹਾਸ ਦੇ ਅਹਿਮ ਪਾਤਰ ਭਾਈ ਕੁੰਮਾ ਮਾਸ਼ਕੀ ਜੀ ਦੇ ਨਾਲ-ਨਾਲ ਬਾਬਾ ਅਜੀਤ […]

Continue Reading

ਦਿੱਲੀ ’ਚ 29 ਅਕਤੂਬਰ ਨੂੰ ਨਕਲੀ ਮੀਂਹ ਦੀ ਤਿਆਰੀ-ਮਨਜਿੰਦਰ ਸਿੰਘ ਸਿਰਸਾ

ਨਵੀਂ ਦਿੱਲੀ, 24 ਅਕਤੂਬਰ, ਬੋਲੇ ਪੰਜਾਬ ਬਿਊਰੋ; ਦਿੱਲੀ ਵਿੱਚ ਲਗਾਤਾਰ ਵਧਦੇ ਪ੍ਰਦੂਸ਼ਣ ਕਾਰਨ ਲੋਕਾਂ ਨੂੰ ਸਾਹ ਲੈਣਾ ਮੁਸ਼ਕਿਲ ਹੋ ਰਿਹਾ ਹੈ। ਲੋਕਾਂ ਨੂੰ ਪ੍ਰਦੂਸ਼ਣ ਤੋਂ ਰਾਹਤ ਦੇਣ ਲਈ ਦਿੱਲੀ ਸਰਕਾਰ ਵੱਲੋਂ ਦਿੱਲੀ ਵਿੱਚ ਨਕਲੀ ਮੀਂਹ ਪਵਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਆਉਣ ਵਾਲੇ ਕੁਝ ਦਿਨਾਂ ਵਿੱਚ ਦਿੱਲੀ ਵਿਖੇ ਨਕਲੀ ਮੀਂਹ (artificial rain) ਪਵਾਇਆ ਜਾ […]

Continue Reading

ਫਿਲੌਰ ਦੇ ਮੁਅੱਤਲ SHO ਉਤੇ ਲੱਗੇਗਾ ਪੋਕਸੋ ਐਕਟ

ਚੰਡੀਗੜ੍ਹ 24 ਅਕਤੁਬਰ ,ਬੋਲੇ ਪੰਜਾਬ ਬਿਊਰੋ; ਥਾਣਾ ਫਿਲੌਰ ਦੇ ਮੁਅੱਤਲ ਐਸਐਚਓ ਭੂਸ਼ਣ ਕੁਮਾਰ ਦੀਆਂ ਹੋਰ ਮੁਸ਼ਕਲਾਂ ਵਧਣਗੀਆਂ। ਹੁਣ ਮੁਅੱਤਲ ਐਸਐਚਓ ਭੂਸ਼ਣ ਕੁਮਾਰ ਵਿਰੁੱਧ ਹੁਣ ਪੋਕਸੋ ਐਕਟ ਲਗਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਭੂਸ਼ਣ ਕੁਮਾਰ ਉਤੇ ਆਰੋਪ ਹੈ ਕਿ ਉਨ੍ਹਾਂ ਨੇ ਬਲਾਤਕਾਰ ਪੀੜਤਾ ਨੂੰ ਕਿਹਾ ਕਿ ਤੁਸੀਂ ਮੈਨੂੰ ਉਹ ਬਹੁਤ ਸੋਹਣੇ ਲੱਗਦੇ ਹੋ ਅਤੇ ਉਸ ਨੂੰ ਚੁੰਮਣ […]

Continue Reading

ਅੰਮ੍ਰਿਤਸਰ ਦੇ ਹੋਟਲ ‘ਚ ਪੁਲਿਸ ਨੇ ਮਾਰਿਆ ਛਾਪਾ ਇਤਰਾਜ਼ਯੋਗ ਹਾਲਤ ‘ਚ ਮਿਲੀਆਂ 4 ਕੁੜੀਆਂ, ਮੈਨੇਜਰ ਸਮੇਤ 5 ਨੂੰ ਗ੍ਰਿਫ਼ਤਾਰ ਕੀਤਾ

ਅਮ੍ਰਿਤਸਰ 24 ਅਕਤੂਬਰ ,ਬੋਲੇ ਪੰਜਾਬ ਬਿਉਰੋ; ਬੀਤੀ ਰਾਤ ਪੁਲਿਸ ਨੇ ਅੰਮ੍ਰਿਤਸਰ ਦੇ ਸ੍ਰੀ ਦਰਬਾਰ ਸਾਹਿਬ ਨੇੜੇ ਕਾਹੀਆ ਵਾਲਾ ਬਾਜ਼ਾਰ ਵਿੱਚ ਬੀਆਰ ਹੋਟਲ ‘ਤੇ ਛਾਪਾ ਮਾਰਿਆ। ਛਾਪੇਮਾਰੀ ਦੌਰਾਨ ਪੁਲਿਸ ਨੇ ਚਾਰ ਨੌਜਵਾਨ ਔਰਤਾਂ ਅਤੇ ਹੋਟਲ ਮੈਨੇਜਰ ਨੂੰ ਹਿਰਾਸਤ ਵਿੱਚ ਲੈ ਲਿਆ। ਪੁਲਿਸ ਅਧਿਕਾਰੀਆਂ ਦੇ ਅਨੁਸਾਰ, ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਹੋਟਲ ਵਿੱਚ ਅਨੈਤਿਕ ਗਤੀਵਿਧੀਆਂ ਹੋ […]

Continue Reading

ਕਮਲ ਕੌਰ ਭਾਬੀ ਕਤਲ ਮਾਮਲੇ ‘ਚ ਮਹਿਰੋਂ ਦੇ ਸਾਥੀਆਂ ‘ਤੇ ਦੋਸ਼ ਤੈਅ

ਬਠਿੰਡਾ, 24 ਅਕਤੂਬਰ ,ਬੋਲੇ ਪੰਜਾਬ ਬਿਊਰੋ; ਮੋਗਾ ਅਦਾਲਤ ਨੇ ਚਰਚਿਤ ਕਮਲ ਕੌਰ ਭਾਬੀ ਕਤਲ ਕੇਸ ‘ਚ ਦੋ ਮੁਲਜ਼ਮਾਂ ਵਿਰੁੱਧ ਦੋਸ਼ ਤੈਅ ਕਰ ਦਿੱਤੇ ਹਨ। ਇਨ੍ਹਾਂ ‘ਚ ਜਸਪ੍ਰੀਤ ਸਿੰਘ ਅਤੇ ਨਿਮਰਤ ਪ੍ਰੀਤ ਕੌਰ ਸ਼ਾਮਿਲ ਹਨ। ਦੱਸ ਦਈਏ ਕਿ ਇਸ ਮਾਮਲੇ ‘ਚ ਅਜੇ ਮੁਲਜ਼ਮ ਅੰਮ੍ਰਿਤਪਾਲ ਸਿੰਘ ਮੇਹਰੋ ਅਤੇ ਰਣਜੀਤ ਸਿੰਘ ਅਜੇ ਵੀ ਫਰਾਰ ਹਨ। ਮੀਡੀਆ ਦੀਆਂ ਖਬਰਾਂ […]

Continue Reading

ਕਾਂਗਰਸ ‘ਚ ਵੱਡਾ ਉਲਟਫੇਰ! ਯੂਥ ਕਾਂਗਰਸ ਦੇ ਲਾਏ ਨਵੇਂ ਇੰਚਾਰਜ

ਚੰਡੀਗੜ੍ਹ 24 ਅਕਤੂਬਰ ,ਬੋਲੇ ਪੰਜਾਬ ਬਿਉਰੋ; ਕਾਂਗਰਸ ਪਾਰਟੀ ਵਿੱਚ ਵੱਡਾ ਉਲਟਫੇਰ ਵੇਖਣ ਨੂੰ ਮਿਲਿਆ ਹੈ। ਜਾਣਕਾਰੀ ਮੁਤਾਬਿਕ ਅੱਜ ਯੂਥ ਕਾਂਗਰਸ ਦੇ ਨਵੇਂ ਇੰਚਾਰਜ ਨਿਯੁਕਤ ਕਰ ਦਿੱਤੇ ਗਏ ਹਨ। ਕਾਂਗਰਸ ਦੁਆਰਾ ਜਾਰੀ ਕੀਤੇ ਗਏ ਪ੍ਰੈਸ ਬਿਆਨ ਦੇ ਮੁਤਾਬਿਕ ਮਨੀਸ਼ ਸ਼ਰਮਾ ਨੂੰ ਭਾਰਤੀ ਯੂਥ ਕਾਂਗਰਸ ਦਾ ਇੰਚਾਰਜ ਲਾਇਆ ਗਿਆ ਹੈ।

Continue Reading

ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਦੀ ਹੋਈ ਮੀਟਿੰਗ, ਮੰਗਾਂ ਮੰਨਣ ਦਾ ਦਿੱਤਾ ਭਰੋਸਾ

ਚੰਡੀਗੜ੍ਹ 24 ਅਕਤੂਬਰ ,ਬੋਲੇ ਪੰਜਾਬ ਬਿਊਰੋ; ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨੂੰ ਲੈ ਕੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੀ ਵਿਭਾਗ ਦੇ ਡਾਇਰੈਕਟਰ ਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਹੋਈ। ਮੀਟਿੰਗ ਵਿੱਚ ਯੂਨੀਅਨ ਵੱਲੋਂ ਆਲ ਇੰਡੀਆ ਪ੍ਰਧਾਨ ਊਸ਼ਾ ਰਾਣੀ, ਸੂਬਾ ਪ੍ਰਧਾਨ ਹਰਜੀਤ ਕੌਰ, ਸੂਬਾ ਸਕੱਤਰ ਸੁਭਾਸ਼ ਰਾਣੀ ਅਤੇ ਸੂਬਾ ਆਗੂ ਅਨੂਪ ਕੌਰ ਸ਼ਾਮਲ ਹੋਈਆਂ। ਮੀਟਿੰਗ […]

Continue Reading

ਭਾਈ ਰਾਜੋਆਣਾ ਦਾ ਵੱਡਾ ਬਿਆਨ, ਕਿਹਾ- ਮੇਰੀ ਸਜ਼ਾ ਤੇ…!

ਚੰਡੀਗੜ੍ਹ, 24 ਅਕਤੂਬਰ ,ਬੋਲੇ ਪੰਜਾਬ ਬਿਊਰੋ;  ਪਟਿਆਲਾ ਜੇਲ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਨੇ ਕਿਹਾ ਹੈ ਕਿ ਉਹ 30 ਸਾਲਾਂ ਤੋਂ ਜੇਲ ਦੇ ਅੰਦਰ ਬੰਦ ਹੈ। ਉਹਨਾਂ ਨੇ ਮੰਗ ਕੀਤੀ ਕਿ ਉਸਦੀ ਸਜ਼ਾ ਤੇ ਜਲਦੀ ਫੈਸਲਾ ਸੁਣਾਇਆ ਜਾਵੇ। ਉਹਨਾਂ ਨੇ ਕਿਹਾ ਕਿ ਮੇਰੀ ਸਜ਼ਾ ਉੱਪਰ ਜਲਦ ਫੈਸਲਾ […]

Continue Reading

ਈਟੀਯੂ ਪੰਜਾਬ 26 ਅਕਤੂਬਰ ਨੂੰ ਤਰਨਤਾਰਨ ਜਿਮਨੀ ਚੋਣ ‘ਚ ਕਰੇਗੀ ਝੰਡਾ ਮਾਰਚ

2 ਨਵੰਬਰ ਦੇ ਪੁਰਾਣੀ ਪੈਨਸ਼ਨ ਸਕੀਮ ਬਹਾਲੀ ਲਈ ਝੰਡਾ ਮਾਰਚ ਦੀ ਵੀ ਕੀਤੀ ਵਿਉਂਤਬੰਦੀ- ਦਿਲਬਾਗ, ਅਮਨਦੀਪ, ਰਾਮਪਾਲ ਮਥਰੇਸ਼ ਤਰਨਤਾਰਨ 24 ਅਕਤੁਬਰ ,ਬੋਲੇ ਪੰਜਾਬ ਬਿਊਰੋ:  ਪੰਜਾਬ ਦੇ ਪ੍ਰਾਇਮਰੀ ਅਧਿਆਪਕਾਂ ਦੀ ਸਿਰਮੌਰ ਜਥੇਬੰਦੀ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ:) ਵਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਪੇਂਡੂ ਭੱਤਾ ਬਹਾਲ ਕਰਵਾਉਣ,ਡੀ ਏ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਵਾਉਣ, ਏਸੀਪੀ ਲਾਗੂ ਕਰਨ […]

Continue Reading