News

ਪੰਜਾਬ ਦੇ ਡੀਆਈਜੀ ਭੁੱਲਰ ਦੇ ਘਰ 7 ਦਿਨਾਂ ਬਾਅਦ ਫਿਰ ਛਾਪਾ: ਸੀਬੀਆਈ ਨੇ ਪਤਨੀ ਅਤੇ ਪੁੱਤਰ ਤੋਂ ਪੁੱਛਗਿੱਛ ਕੀਤੀ

ਚੰਡੀਗੜ੍ਹ ਦੇ ਬੰਗਲੇ ਵਿੱਚ ਗਿਣੇ ਗਏ ਏਸੀ, ਫੁੱਲਾਂ ਦੇ ਗਮਲੇ ਅਤੇ ਬਲਬ, ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਤਿਆਰੀ ਜਾਰੀ ਚੰਡੀਗੜ੍ਹ 24 ਅਕਤੂਬਰ ,ਬੋਲੇ ਪੰਜਾਬ ਬਿਊਰੋ; ਸੀਬੀਆਈ ਦੀ ਟੀਮ ਸੱਤ ਦਿਨਾਂ ਬਾਅਦ ਰਿਸ਼ਵਤ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਡੀਆਈਜੀ ਹਰਚਰਨ ਸਿੰਘ ਭੁੱਲਰ ਦੇ ਘਰ ਵਾਪਸ ਆਈ। ਗਿਆਰਾਂ ਅਧਿਕਾਰੀ ਦਿੱਲੀ-ਰਜਿਸਟਰਡ ਵਾਹਨ ਵਿੱਚ ਦੁਪਹਿਰ […]

Continue Reading

ਤੁਹਾਡੇ ਬੈਂਕ ਖਾਤੇ ਵਿੱਚ ਸਿਰਫ਼ ਇੱਕ ਨਹੀਂ, ਸਗੋਂ ਚਾਰ ਨਾਮਜ਼ਦ ਵਿਅਕਤੀ ਹੋ ਸਕਦੇ ਹਨ,ਨਵਾਂ ਨਿਯਮ 1 ਨਵੰਬਰ ਤੋਂ ਲਾਗੂ ਹੋਵੇਗਾ

ਨਵੀਂ ਦਿਲੀ 24 ਅਕਤੂਬਰ ,ਬੋਲੇ ਪੰਜਾਬ ਬਿਊਰੋ; ਹੁਣ, ਇੱਕ ਬੈਂਕ ਖਾਤੇ ਵਿੱਚ ਇੱਕ ਦੀ ਬਜਾਏ ਚਾਰ ਨਾਮਜ਼ਦ ਵਿਅਕਤੀ ਜੋੜੇ ਜਾ ਸਕਦੇ ਹਨ। ਗਾਹਕ ਇਹ ਵੀ ਫੈਸਲਾ ਕਰ ਸਕਣਗੇ ਕਿ ਚਾਰ ਨਾਮਜ਼ਦ ਵਿਅਕਤੀਆਂ ਵਿੱਚੋਂ ਕਿਸ ਨੂੰ ਕਿਹੜਾ ਹਿੱਸਾ ਮਿਲੇਗਾ ਅਤੇ ਕਿਸ ਨੂੰ ਤਰਜੀਹ ਦਿੱਤੀ ਜਾਵੇਗੀ। ਵਿੱਤ ਮੰਤਰਾਲੇ ਨੇ 23 ਅਕਤੂਬਰ ਨੂੰ ਕਿਹਾ ਸੀ ਕਿ ਇਹ ਬਦਲਾਅ […]

Continue Reading

ਹਾਦਸੇ ਕਾਰਨ ਬੱਸ ਨੂੰ ਅੱਗ ਲੱਗਣ ਨਾਲ 12 ਲੋਕ ਜ਼ਿੰਦਾ ਸੜੇ

ਨਵੀਂ ਦਿੱਲੀ 24 ਅਕਤੂਬਰ ,ਬੋਲੇ ਪੰਜਾਬ ਬਿਊਰੋ; ਆਂਧਰਾ ਪ੍ਰਦੇਸ਼ ਦੇ ਕੁਰਨੂਲ ਦੇ ਚਿੰਨਾਟੇਕੁਰ ਨੇੜੇ ਇੱਕ ਨਿੱਜੀ ਬੱਸ ਨੂੰ ਅੱਗ ਲੱਗ ਗਈ। ਇਸ ਹਾਦਸੇ ਵਿੱਚ 12 ਯਾਤਰੀ ਜ਼ਿੰਦਾ ਸੜ ਗਏ। ਇਹ ਘਟਨਾ ਸ਼ੁੱਕਰਵਾਰ ਸਵੇਰੇ 3:30 ਵਜੇ ਦੇ ਕਰੀਬ ਵਾਪਰੀ। ਬੱਸ NH-44 ‘ਤੇ ਇੱਕ ਬਾਈਕ ਨਾਲ ਟਕਰਾ ਗਈ। ਬਾਈਕ ਬੱਸ ਦੇ ਹੇਠਾਂ ਜਾ ਕੇ ਬਾਲਣ ਟੈਂਕ ਨਾਲ […]

Continue Reading

ਮੁਗਲ ਹਕੂਮਤ ਨੇ ਤਾਂ ਗੁਰੂ ਸਾਹਿਬ ਤੇ 52 ਰਾਜਿਆ ਨੂੰ ਰਿਹਾਅ ਕਰਕੇ ਆਪਣੇ ਫਰਜ ਪੂਰੇ ਕੀਤੇ, ਪਰ ਹਿੰਦੂਤਵ ਹਕੂਮਤ ਬੰਦੀਛੋੜ ਦਿਹਾੜੇ ਦੇ ਮਹੱਤਵ ਨੂੰ ਨਜਰਅੰਦਾਜ ਕਰਕੇ ਅੱਜ ਵੀ ਸਿਆਣਪ ਤੋਂ ਦੂਰ: ਮਾਨ

ਨਵੀਂ ਦਿੱਲੀ, ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- “ਬਾਦਸ਼ਾਹ ਜਾਂਹਗੀਰ ਦੀ ਕੈਦ ਵਿਚੋ ਗੁਰੂ ਸਾਹਿਬ ਨੇ ਆਪਣੀ ਰਿਹਾਈ ਦੇ ਨਾਲ-ਨਾਲ 52 ਹਿੰਦੂ ਪਹਾੜੀ ਰਾਜਿਆ ਨੂੰ ਰਿਹਾਅ ਕਰਵਾਕੇ ਮਨੁੱਖਤਾ ਪੱਖੀ ਉਦਮ ਕੀਤੇ ਸਨ, ਉਸੇ ਸੋਚ ਨੂੰ ਲੈਕੇ ਹੁਕਮਰਾਨਾਂ ਨੂੰ ਵੀ ਚਾਹੀਦਾ ਹੈ ਕਿ ਜੋ 30-30 ਸਾਲਾਂ ਤੋ ਸਿੱਖਾਂ ਨੂੰ ਕਾਲ- ਕੋਠੜੀਆਂ ਵਿਚ ਬੰਦ ਕਰਕੇ ਵੱਡੀ ਮਾਨਸਿਕ […]

Continue Reading

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਗ੍ਰੇਟਰ ਕੈਲਾਸ਼ ਦਿੱਲੀ ਤੋਂ ਅਗਲੇ ਪੜਾਅ ਗੁਰਦੁਆਰਾ ਡੇਰਾ ਬਾਬਾ ਕਰਮ ਸਿੰਘ ਗੀਤਾ ਕਾਲੋਨੀ ਦਿੱਲੀ ਲਈ ਰਵਾਨਾ

ਦਿੱਲੀ ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗ੍ਰੇਟਰ ਕੈਲਾਸ਼ ਦਿੱਲੀ ਤੋਂ ਅਗਲੇ ਪੜਾਅ ਗੁਰਦੁਆਰਾ ਡੇਰਾ ਬਾਬਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 961

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 961 , 24-10-25 AMRIT VELE DA HUKAMNAMA SRI DARBAR SAHIB AMRITSAR ANG 961, 24-10-25 ਸਲੋਕ ਮਃ ੫ ॥ ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥ ਮਨ ਤਨ ਅੰਤਰਿ ਵਸੁ ਦੂਖਾ ਨਾਸੁ ਹੋਇ ॥ ਹਥ ਦੇਇ ਆਪਿ ਰਖੁ ਵਿਆਪੈ […]

Continue Reading

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਡਰੱਗ ਸਰਗਨਾ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 23 ਅਕਤੂਬਰ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ `ਤੇ ਸ਼ੁਰੂ ਕੀਤੀ ਗਈ ਨਸਿ਼ਆਂ ਵਿਰੁੱਧ ਮੁਹਿੰਮ’ ਯੁੱਧ ਨਸਿ਼ਆਂ ਵਿਰੁੱਧ’ ਦੌਰਾਨ ਖਿੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਡਰੱਗ ਸਰਗਨਾ ਨੂੰ 5.025 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਸਰਹੱਦ ਪਾਰ ਦੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ । ਇਹ […]

Continue Reading

ਰੀਲ ਦੇ ਚੱਕਰ ‘ਚ ਮੂੰਹ ਵਿਚ ਰੱਖ ਕੇ ਚਲਾਏ 7 ਬੰਬ, 8ਵਾਂ ਚਲਾਉਂਦੇ ਸਮੇਂ ਉੱਡਿਆ ਜਬਾੜਾ

ਮੱਧ ਪ੍ਰਦੇਸ 23 ਅਕਤੂਬਰ ,ਬੋਲੇ ਪੰਜਾਬ ਬਿਊਰੋ; ਅੱਜ ਕੱਲ੍ਹ ਨੌਜਵਾਨ ਰੀਲ ਬਣਾਉਣ ਦੇ ਚੱਕਰ ‘ਚ ਆਪਣੀ ਜਾਨ ਜ਼ੋਖਮ ‘ਚ ਪਾ ਰਹੇ ਹਨ, ਅਜਿਹਾ ਹੀ ਮਾਮਲਾ ਮੱਧ ਪ੍ਰਦੇਸ਼ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਨੌਜਵਾਨ ਰੀਲ ਬਣਾਉਣ ਦੇ ਚੱਕਰ ‘ਚ ਗੰਭੀਰ ਜ਼ਖਮੀ ਹੋ ਗਿਆ। ਅਸਲ ‘ਚ ਨੌਜਵਾਨ ਨੇ ਮੂੰਹ ‘ਚ ਰੱਖ ਕੇ ਬੰਬ ਚਲਾ ਲਏ, ਜਿਸ […]

Continue Reading

ਅਮਰੀਕਾ ‘ਚ ਇੱਕ ਹੋਰ ਪੰਜਾਬੀ ਟਰੱਕ ਡਰਾਈਵਰ ਕੋਲੋਂ ਹੋਇਆ ਵੱਡਾ ਹਾਦਸਾ: 3 ਮੌਤਾਂ

ਚੰਡੀਗੜ੍ਹ, 23 ਅਕਤੂਬਰ,ਬੋਲੇ ਪੰਜਾਬ ਬਿਉਰੋ; ਅਮਰੀਕਾ ਦੇ ਕੈਲੀਫੋਰਨੀਆ ਸੂਬੇ ‘ਚ ਇੱਕ ਪੰਜਾਬੀ ਟਰੱਕ ਡਰਾਈਵਰ ਕੋਲੋਂ ਇੱਕ ਵੱਡਾ ਹਾਦਸਾ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਹਾਦਸੇ ‘ਚ ਕਰੀਬ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਕੈਲੀਫੋਰਨੀਆ ‘ਚ ਵਾਪਰੇ ਇਸ ਹਾਦਸੇ ‘ਚ ਟਰੱਕ ਡਰਾਈਵਰ ਨੇ ਲਗਭਗ ਦਸ ਪਾਰਕ ਕੀਤੇ ਵਾਹਨਾਂ ਨੂੰ ਟੱਕਰ ਮਾਰ ਦਿੱਤੀ। ਇਹ ਹਾਦਸਾ […]

Continue Reading

ਬੀ ਪੀ ਈ ਓ ਕਾਦੀਆਂ 2 ਅਤੇ ਵਾਧੂ ਚਾਰਜ ਫਤਿਹ ਗੜ੍ਹ ਚੂੜੀਆਂ ਖਿਲਾਫ ਔਰਤ ਜਥੇਬੰਦੀਆਂ ਵੱਲੋਂ ਖੋਲ੍ਹਿਆ ਮੋਰਚਾ

ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਨੂੰ ਮੰਗ ਪੱਤਰ ਦੇਣ ਦਾ ਐਲਾਨ ਗੁਰਦਾਸਪੁਰ ,23 ਅਕਤੂਬਰ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ) ; ਔਰਤ ਅਧਿਆਪਕਾਵਾਂ ਦਾ ਵੱਖ ਵੱਖ ਤਰੀਕਿਆਂ ਨਾਲ ਸ਼ੋਸ਼ਣ ਕਰਨ ਵਾਲੇ ਬੀ ਪੀ ਈ ਓ ਕਾਦੀਆਂ 2 ਅਤੇ ਵਾਧੂ ਚਾਰਜ ਫਤਿਹ ਗੜ੍ਹ ਚੂੜੀਆਂ ਖਿਲਾਫ ਵੱਖ ਵੱਖ ਵਿਭਾਗਾਂ ਵਿੱਚ ਕੰਮ ਕਰਦੀਆਂ ਔਰਤ ਮੁਲਾਜ਼ਮਾਂ ਨੇ […]

Continue Reading