News

ਮੋਹਾਲੀ ਵਿੱਚ ਪਟਾਕਿਆਂ ਦੀ ਚੰਗਿਆੜੀ ਡਿੱਗਣ ਨਾਲ ਇੱਕ ਕਾਰ ਨੂੰ ਲੱਗੀ ਅੱਗ

ਮੋਹਾਲੀ 21 ਅਕਤੂਬਰ,ਬੋਲੇ ਪੰਜਾਬ ਬਿਊਰੋ; ਮੋਹਾਲੀ ਵਿੱਚ ਦੀਵਾਲੀ ਦੀ ਰਾਤ ਨੂੰ, ਇੱਕ ਕਾਰ ਵਿੱਚ ਪਟਾਕਿਆਂ ਦੀ ਚੰਗਿਆੜੀ ਡਿੱਗਣ ਕਾਰਨ ਅੱਗ ਲੱਗ ਗਈ। ਕੰਟਰੋਲ ਰੂਮ ਨੂੰ ਫ਼ੋਨ ਕਰਨ ਤੋਂ ਬਾਅਦ, ਫਾਇਰ ਬ੍ਰਿਗੇਡ ਦੀ ਟੀਮ ਪਹੁੰਚੀ, ਪਰ ਉਦੋਂ ਤੱਕ ਕਾਰ ਅੱਧੇ ਤੋਂ ਵੱਧ ਅੱਗ ਦੀ ਲਪੇਟ ਵਿੱਚ ਆ ਚੁੱਕੀ ਸੀ। ਟੀਮ ਨੇ ਲਗਭਗ ਪੰਜ ਤੋਂ ਸੱਤ ਮਿੰਟਾਂ […]

Continue Reading

ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਨੂੰ ਘੁਰਕੀ

ਜੇਕਰ ਮੁਲਾਜ਼ਮਾਂ ਵੱਲੋਂ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਕੇ ਪਰਾਲੀ ਨੂੰ ਅੱਗ ਲਗਾਈ ਗਈ ਤਾਂ…..  ਪੈਨਸ਼ਨ ਸਕੀਮ (Pension scheme) ਤੁਰੰਤ ਪ੍ਰਭਾਵ ਨਾਲ ਕਰ ਦਿੱਤੀ ਜਾਵੇਗੀ ਬੰਦ ਇਸ ਤੋਂ ਬਾਅਦ ਪੈਨਸ਼ਨ ਦੁਬਾਰਾ ਨਹੀਂ ਕੀਤੀ ਜਾਵੇਗੀ ਬਹਾਲ ਚੰਡੀਗੜ੍ਹ 21 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆ ਗਿੱਦੜਬਾਹਾ ਪ੍ਰਸਾਸ਼ਨ ਦੇ ਵੱਲੋਂ ਆਂਗਣਵਾੜੀ ਮੁਲਾਜ਼ਮਾਂ ਦੇ […]

Continue Reading

ਸਕੂਲ ਤੇ ਦਫ਼ਤਰ ਰਹਿਣਗੇ ਬੰਦ  2 ਹੋਰ ਛੁੱਟੀਆਂ ਦਾ ਐਲਾਨ

 ਚੰਡੀਗੜ੍ਹ, 21 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਤਿਉਹਾਰਾਂ ਦੇ ਕਾਰ ਅਗਲੇ ਦੋ ਦਿਨ ਸੂਬੇ ਭਰ ਵਿੱਚ ਛੁੱਟੀਆਂ ਜਾਰੀ ਹਨ ਦੀਵਾਲੀ ਦੀ ਛੁੱਟੀ ਤੋਂ ਬਾਅਦ  ਹੁਣ ਲੋਕਾਂ ਨੂੰ ਦੋ ਹੋਰ ਲਗਾਤਾਰ ਛੁੱਟੀਆਂ ਮਿਲਣ ਜਾ ਰਹੀਆਂ ਹਨ, ਜਿਸਦਾ ਐਲਾਨ ਸੂਬਾ ਸਰਕਾਰ ਪਹਿਲਾਂ ਹੀ ਕਰ ਚੁੱਕੀ ਹੈ। 22 ਅਕਤੂਬਰ ਨੂੰ ਪੰਜਾਬ ਵਿੱਚ ਵਿਸ਼ਵਕਰਮਾ ਦਿਵਸ (Vishwakarma Day) ਮਨਾਇਆ […]

Continue Reading

ਬੰਦੀ ਸਿੰਘਾਂ ਦੀ ਹੋਣੀ ਚਾਹੀਦੀ ਹੈ ਰਿਹਾਈ- ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ, 21 ਅਕਤੂਬਰ, ਬੋਲੇ ਪੰਜਾਬ ਬਿਊਰੋ;  ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ (Giani Raghbir Singh) ਨੇ ਬੰਦੀ ਛੋੜ ਦਿਵਸ (Bandi Chhor Diwas) ਦੇ ਸ਼ੁਭ ਮੌਕੇ ‘ਤੇ ਦੇਸ਼ ਅਤੇ ਵਿਦੇਸ਼ਾਂ ਵਿੱਚ ਵੱਸਦੀ ਸਿੱਖ ਸੰਗਤ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਇਸ ਦਿਨ ਦਾ ਇਤਿਹਾਸਕ ਅਤੇ ਸਮਾਜਿਕ ਮਹੱਤਵ ਸਮਝਾਉਂਦਿਆਂ ਕਿਹਾ ਕਿ ਅੱਜ ਵੀ ਕਈ […]

Continue Reading

ਭਗਵੰਤ ਮਾਨ ਸਰਕਾਰ ਤੋਂ ਅਧਿਆਪਕ ਅਤੇ ਮੁਲਾਜ਼ਮ ਹੋਏ ਔਖੇ..! ਵਿੱਤੀ ਲੁੱਟ ਵਿਰੁੱਧ ਤਰਨਤਾਰਨ ਜ਼ਿਮਨੀ ਚੋਣ ‘ਚ ਕਰਨਗੇ ਝੰਡਾ ਮਾਰਚ

ਤਰਨਤਾਰਨ ਜ਼ਿਮਨੀ ਚੋਣ ‘ਚ ਈਟੀਯੂ ਪੰਜਾਬ (ਰਜਿ) ਵੱਲੋਂ 26 ਅਕਤੂਬਰ ਨੂੰ ਕੀਤਾ ਜਾਵੇਗਾ ਝੰਡਾ ਮਾਰਚ- ਦਲਜੀਤ ਲਾਹੌਰੀਆ ਤਰਨਤਾਰਨ 21 ਅਕਤੂਬਰ ,ਬੋਲੇ ਪੰਜਾਬ ਬਿਊਰੋ; ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ) ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂ ਤੇ ਸੂਬਾ ਪ੍ਰੈੱਸ ਸਕੱਤਰ ਦਲਜੀਤ ਸਿੰਘ ਲਹੌਰੀਆ ਨੇ ਦੱਸਿਆ ਕਿ ਵਿੱਤੀ ਤੇ ਵਿਭਾਗੀ ਮੰਗਾਂ ਦੇ ਹੱਲ ਲਈ ਤਰਨਤਾਰਨ ਜ਼ਿਮਨੀ ਚੋਣ […]

Continue Reading

ਪਟਾਕੇ ਚਲਾਉਂਦੇ ਸਮੇਂ ਹੋਇਆ ਧਮਾਕਾ ਇੱਕੋ ਪਰਿਵਾਰ ਦੇ ਚਾਰ ਬੱਚੇ ਸੜੇ

ਮੋਹਾਲੀ 21 ਅਕਤੂਬਰ ,ਬੋਲੇ ਪੰਜਾਬ ਬਿਊਰੋ; ਮੋਹਾਲੀ ਵਿੱਚ ਚਾਰ ਬੱਚੇ ਫਟੇ ਹੋਏ ਪਟਾਕਿਆਂ ਤੋਂ ਬਾਰੂਦ ਇਕੱਠਾ ਕਰਦੇ ਅਤੇ ਅੱਗ ਲਗਾਉਂਦੇ ਸਮੇਂ ਸੜ ਗਏ। ਉਨ੍ਹਾਂ ਦੇ ਚਿਹਰੇ ਅਤੇ ਹੱਥ ਨੁਕਸਾਨੇ ਗਏ ਸਨ। ਹਾਲਾਂਕਿ, ਉਨ੍ਹਾਂ ਨੂੰ ਮੌਤ ਤੋਂ ਬਚਾਇਆ ਗਿਆ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਤੁਰੰਤ ਉਨ੍ਹਾਂ ਨੂੰ ਫੇਜ਼ 6 ਦੇ ਹਸਪਤਾਲ ਪਹੁੰਚਾਇਆ, ਜਿੱਥੇ ਉਨ੍ਹਾਂ ਨੂੰ ਮੁੱਢਲੀ […]

Continue Reading

ਅੱਠ ਮਹੀਨੇ ਬੀਤਣ ਮਗਰੋਂ ਵੀ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਵਰਦੀਆਂ ਨਹੀਂ ਹੋਈਆਂ ਨਸੀਬ  – ਗੌਰਮਿੰਟ ਟੀਚਰਜ਼ ਯੂਨੀਅਨ 

 ਸਿੱਖਿਆ ਕ੍ਰਾਂਤੀ ਦਾ ਅਸਲ ਚਿਹਰਾ ਲੋਕਾਂ ਸਾਹਮਣੇ ਆਇਆ- ਜਸਵਿੰਦਰ ਸਿੰਘ ਸਮਾਣਾ ਪਟਿਆਲਾ 21 ਅਕਤੂਬਰ,ਬੋਲੇ ਪੰਜਾਬ ਬਿਊਰੋ;ਸਿੱਖਿਆ ਕ੍ਰਾਂਤੀ ਦਾ ਨਾਅਰਾ ਦੇ ਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ਤੇ ਫੇਲ ਸਾਬਤ ਹੋਈ ਹੈ। ਅੱਠ ਮਹੀਨੇ ਬੀਤਣ ਮਗਰੋਂ ਵੀ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਵਰਦੀਆਂ ਪ੍ਰਾਪਤ ਨਹੀਂ ਹੋਈਆਂ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ […]

Continue Reading

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਜੈਪੁਰ ਤੋਂ ਅਗਲੇ ਪੜਾਅ ਅਲਵਰ ਰਾਜਿਸਥਾਨ ਲਈ ਰਵਾਨਾ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਅੰਮ੍ਰਿਤਸਰ, 21 ਅਕਤੂਬਰ ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਵੱਖ-ਵੱਖ ਸੂਬਿਆਂ ਤੋਂ ਹੁੰਦਾ […]

Continue Reading

ਪੰਜਾਬ ਦੇ ਸਾਬਕਾ ਡੀਜੀਪੀ ਵਿਰੁੱਧ ਪਰਚਾ ਦਰਜ, ਪੁੱਤਰ ਦੀ ਮੌਤ ਦੇ ਸਬੰਧ ਵਿੱਚ ਪਤਨੀ, ਧੀ ਅਤੇ ਨੂੰਹ ਵਿਰੁੱਧ ਵੀ ਐਫਆਈਆਰ ਦਰਜ

ਚੰਡੀਗੜ੍ਹ, 21 ਅਕਤੂਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਦੇ ਪੁੱਤਰ ਦੀ ਮੌਤ ਦੇ ਸਬੰਧ ਵਿੱਚ, ਪੰਚਕੂਲਾ ਪੁਲਿਸ ਨੇ ਸਾਬਕਾ ਡੀਜੀਪੀ, ਉਨ੍ਹਾਂ ਦੀ ਪਤਨੀ ਅਤੇ ਸਾਬਕਾ ਮੰਤਰੀ ਰਜ਼ੀਆ ਸੁਲਤਾਨਾ, ਅਤੇ ਮ੍ਰਿਤਕ ਦੀ ਪਤਨੀ ਅਤੇ ਭੈਣ ਦੇ ਖਿਲਾਫ ਕਤਲ ਅਤੇ ਸਾਜ਼ਿਸ਼ ਦਾ ਮਾਮਲਾ ਦਰਜ ਕੀਤਾ ਹੈ।ਮਲੇਰਕੋਟਲਾ ਨਿਵਾਸੀ ਸ਼ਮਸੁਦੀਨ ਚੌਧਰੀ ਦੀ ਸ਼ਿਕਾਇਤ ਤੋਂ ਬਾਅਦ, ਪੰਚਕੂਲਾ ਪੁਲਿਸ […]

Continue Reading

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਆਰਪੀਜੀ ਸਣੇ ਦੋ ਅੱਤਵਾਦੀ ਕਾਬੂ

ਅੰਮ੍ਰਿਤਸਰ, 21 ਅਕਤੂਬਰ,ਬੋਲੇ ਪੰਜਾਬ ਬਿਊਰੋ;ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਦੋ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਮਹਿਕਦੀਪ ਸਿੰਘ ਉਰਫ਼ ਮਹਿਕ ਅਤੇ ਆਦਿੱਤਿਆ ਉਰਫ਼ ਆਧੀ ਵਜੋਂ ਹੋਈ ਹੈ, ਦੋਵੇਂ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਰਾਕੇਟ-ਪ੍ਰੋਪੇਲਡ ਗ੍ਰਨੇਡ (ਆਰਪੀਜੀ) ਵੀ […]

Continue Reading