News

ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਮੋਹਾਲੀ ਵੱਲੋਂ ਅੰਡਰ-15 ਅਤੇ ਅੰਡਰ-19 ਕੁੜੀਆਂ ਦੇ ਟ੍ਰਾਇਲ ਸ਼ਨੀਵਾਰ ਨੂੰ ਕਰਵਾਏ ਜਾਣਗੇ

ਮੋਹਾਲੀ, 6 ਮਈ ,ਬੋਲੇ ਪੰਜਾਬ ਬਿਊਰੋ:ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ, ਮੋਹਾਲੀ ਵੱਲੋਂ ਅੰਡਰ-15 ਅਤੇ ਅੰਡਰ-19 ਕੁੜੀਆਂ ਦੇ ਚੋਣ ਟ੍ਰਾਇਲ ਸ਼ਨੀਵਾਰ, 9 ਮਈ 2026 ਨੂੰ ਡੀਸੀਏ ਗ੍ਰਾਊਂਡ, ਫੇਜ਼-9, ਮੋਹਾਲੀ (ਪੀਸੀਏ ਸਟੇਡੀਅਮ, ਮੋਹਾਲੀ ਦੇ ਪਿੱਛੇ) ਵਿਖੇ ਕਰਵਾਏ ਜਾਣਗੇ। ਸਾਰੇ ਟਰਾਇਲ ਦੇਣ ਦੇ ਚਾਹਵਾਨਾਂ ਲਈ ਰਿਪੋਰਟਿੰਗ ਸਮਾਂ ਸਵੇਰੇ 9:30 ਵਜੇ ਤੈਅ ਕੀਤਾ ਗਿਆ ਹੈ।ਯੋਗਤਾ ਮਾਪਦੰਡਉਮਰ ਮਾਪਦੰਡ:ਅੰਡਰ-15: 01-09-2011 ਤੋਂ 31-08-2014 ਦੇ […]

Continue Reading

ਵਿਸ਼ਵ ਰੈੱਡ ਕਰਾਸ ਦਿਵਸ ਮੌਕੇ 8 ਮਈ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76 ਵਿਖੇ ਲੱਗੇਗਾ ਖੂਨਦਾਨ ਕੈਂਪ

ਇੰਡੀਅਨ ਰੈੱਡ ਕਰਾਸ ਸੁਸਾਇਟੀ, ਵਿਸ਼ਵਾਸ ਫਾਊਂਡੇਸ਼ਨ ਅਤੇ ਪੰਜਾਬ ਨੈਸ਼ਨਲ ਬੈਂਕ ਵੱਲੋਂ ਸਾਂਝੇ ਤੌਰ ‘ਤੇ ਕੀਤਾ ਜਾ ਰਿਹਾ ਹੈ ਆਯੋਜਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਮਈ ,ਬੋਲੇ ਪੰਜਾਬ ਬਿਊਰੋ: ਵਿਸ਼ਵ ਰੈੱਡ ਕਰਾਸ ਦਿਵਸ ਦੇ ਸਬੰਧ ਵਿੱਚ ਇੰਡੀਅਨ ਰੈੱਡ ਕਰਾਸ ਸੁਸਾਇਟੀ, ਜ਼ਿਲ੍ਹਾ ਸ਼ਾਖਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਸ੍ਰੀਮਤੀ ਕੋਮਲ ਮਿੱਤਲ, ਡਿਪਟੀ ਕਮਿਸ਼ਨਰ (ਪ੍ਰਧਾਨ, ਜ਼ਿਲ੍ਹਾ ਰੈੱਡ ਕਰਾਸ) […]

Continue Reading

ਸਮਾਧਾਨ ਸਮਾਰੋਹ 2026- ਭਾਰਤ ਦੀ ਸੁਪਰੀਮ ਕੋਰਟ ‘ਚ ਵਿਸ਼ੇਸ਼ ਲੋਕ ਅਦਾਲਤ 23 ਅਗਸਤ 2026 ਤੱਕ ਚੱਲੇਗੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਮਈ ,ਬੋਲੇ ਪੰਜਾਬ ਬਿਊਰੋ: ‘ਭਾਗੀਦਾਰੀ ਨਿਆਂ’ ਅਤੇ ‘ਨਿਆਂ ਦੀ ਦਰਵਾਜ਼ੇ ‘ਤੇ ਪਹੁੰਚ’ ਦੇ ਦ੍ਰਿਸ਼ਟੀਕੋਣ ਨੂੰ ਅੱਗੇ ਵਧਾਉਣ ਲਈ ਭਾਰਤ ਦੀ ਸੁਪਰੀਮ ਕੋਰਟ “ਦੇਸ਼ ਭਰ ਵਿੱਚ ਵਿਚੋਲਗੀ ਵਾਲੇ ਨਿਰਣੇ ਅਤੇ ਵਿਵਾਦਾਂ ਦੇ ਸੁਮੇਲ ਲਈ ਸੁਪਰੀਮ ਕੋਰਟ ਦੀ ਕਾਰਵਾਈ ਸਮਾਧਾਨ ਸਮਾਰੋਹ” ਦਾ ਆਯੋਜਨ ਕਰ ਰਹੀ ਹੈ, ਜੋ 21 ਅਪ੍ਰੈਲ 2026 ਤੋਂ ਸ਼ੁਰੂ […]

Continue Reading

ਵਿਧਾਇਕ ਕੁਲਵੰਤ ਸਿੰਘ ਵੱਲੋਂ ਪੰਚਾਇਤਾਂ ਨੂੰ 1.88 ਕਰੋੜ ਦੇ ਚੈੱਕ ਜਾਰੀ

31 ਜਰੂਰਤਮੰਦ ਪਰਿਵਾਰਾਂ ਨੂੰ ਮਕਾਨ ਮੁਰੰਮਤ ਲਈ 62 ਲੱਖ ਦੀ ਸਹਾਇਤਾ ਲੋਕ ਹਮੇਸ਼ਾਂ ਕੰਮ ਕਰਨ ਵਾਲੀ ਸਰਕਾਰ ਅਤੇ ਨੁਮਾਇੰਦੇ ਨੂੰ ਚਾਹੁੰਦੇ ਹਨ: ਕੁਲਵੰਤ ਸਿੰਘ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਮਈ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਰੰਗਲਾ ਪੰਜਾਬ ਮੁਹਿੰਮ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਲਈ […]

Continue Reading

ਵਿਧਾਇਕ ਕੁਲਵੰਤ ਸਿੰਘ ਨੇ ਕੀਤਾ 33ਵੀਂ ਅਤੇ 34ਵੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ

ਮੋਹਾਲੀ 6 ਮਈ ,ਬੋਲੇ ਪੰਜਾਬ ਬਿਊਰੋ; ਵਿਧਾਇਕ ਕੁਲਵੰਤ ਸਿੰਘ ਨੇ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਪਿੰਡ ਕੈਲੋ ਅਤੇ ਚੱਪੜਚਿੜੀ ਖੁਰਦ ਤੋ ਸ਼ਰਧਾਲੂਆਂ ਦੇ ਜੱਥਾ 3ੇ3ਵੀਂ ਅਤੇ 34ਵੀਂ ਬੱਸ ਦੇ ਰੂਪ ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤੇ , ਇਸ ਮੌਕੇ ਤੇ ਸਟੇਟ ਅਵਾਰਡੀ-ਫੂਲਰਾਜ ਸਿੰਘ ਹਲਕਾ ਕੋਰਡੀਨੇਟਰ ਮੁੱਖ ਮੰਤਰੀ ਯਾਤਰਾ ਯੋਜਨਾ ਵੀ ਹਾਜ਼ਰ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਦਹਿਸ਼ਤਗਰਦਾਂ ਦੇ ਹੌਂਸਲੇ ਵਧਾਉਣ ਵਾਲਾ, ਭਾਜਪਾ ਵੱਲੋਂ ਪੁਰਜੋਰ ਨਿੰਦਾ : ਹਰਦੇਵ ਸਿੰਘ ਉੱਭਾ

ਚੰਡੀਗੜ੍ਹ 6 ਮਈ ,ਬੋਲੇ ਪੰਜਾਬ ਬਿਊਰੋ;ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਜਲੰਧਰ ਵਿੱਚ ਹੋਏ ਬੰਬ ਵਿਸਫੋਟ ਦੇ ਮਾਮਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਬਿਆਨ ਦੀ ਕੜੀ ਨਿੰਦਾ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਦਾ ਇਹ ਬਿਆਨ ਗੈਰ-ਜ਼ਿੰਮੇਵਾਰਾਨਾ ਅਤੇ ਦਹਿਸ਼ਤਗਰਦ ਤਾਕਤਾਂ ਦੇ ਹੌਂਸਲੇ ਵਧਾਉਣ ਵਾਲਾ ਹੈ।ਉੱਭਾ […]

Continue Reading

ਪ.ਸ.ਸ.ਫ. ਦੀ ਸੂਬਾ ਪੱਧਰੀ ਮੀਟਿੰਗ ਵਿੱਚ ਸੰਘਰਸ਼ ਸਬੰਧੀ ਪ੍ਰੋਗਰਾਮ ਉਲੀਕੇ ਗਏ

ਚੰਡੀਗੜ੍ਹ, 4 ਮਈ ,ਬੋਲੇ ਪੰਜਾਬ ਬਿਊਰੋ; ਪੰਜਾਬ ਸੁਬਾਰਾਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਸੂਬਾ ਫੈਡਰਲ ਕੌਸਲ ਦੀ ਮੀਟਿੰਗ ਰੇਲਵੇ ਦੇ ਦਫਤਰ ਲੁਧਿਆਣਾ ਵਿਖੇ ਸੂਬਾ ਪ੍ਰਧਾਨ ਸਤੀਸ਼ ਰਾਣਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਫੈਡਰਲ ਕੌਂਸਲ ਦੇ ਮੈਂਬਰਾਂ ਵਲੋਂ ਸ਼ਮੂਲੀਅਤ ਕੀਤੀ ਗਈ। ਜੱਥੇਬੰਦੀ ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਵਲੋਂ ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਪਿਛਲੇ ਕੀਤੇ ਐਕਸ਼ਨਾ […]

Continue Reading

ਮਾਂ ਨੇ ਦੋ ਬੱਚਿਆਂ ਸਮੇਤ ਵੇਈਂ ਨਦੀ ‘ਚ ਮਾਰੀ ਛਾਲ, ਪੁੱਤਰਾਂ ਦੀ ਮੌਤ

ਸੁਲਤਾਨਪੁਰ ਲੋਧੀ, 6 ਮਈ ,ਬੋਲੇ ਪੰਜਾਬ ਬਿਊਰੋ; ਸੁਲਤਾਨਪੁਰ ਲੋਧੀ ਦੇ ਇਲਾਕੇ ‘ਚ ਅੱਜ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਕ ਮਾਂ ਵੱਲੋਂ ਆਪਣੇ ਨਿੱਕੇ-ਨਿੱਕੇ ਦੋ ਮਾਸੂਮ ਬੱਚਿਆਂ ਸਮੇਤ ਵੇਈਂ ਨਦੀ ‘ਚ ਛਾਲ ਮਾਰ ਕੇ ਜੀਵਨ ਲੀਲਾ ਸਮਾਪਤ ਕਰਨ ਦੀ ਕੋਸ਼ਿਸ਼ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਸਿਮਰਨ ਕੌਰ, ਪਤਨੀ ਭਰਪੂਰ ਸਿੰਘ […]

Continue Reading

ਜਿਲ੍ਹਾ ਮਾਲ ਅਫ਼ਸਰਾਂ ਦੇ ਤਬਾਦਲੇ ਅਤੇ ਤੈਨਾਤੀਆਂ

ਚੰਡੀਗੜ੍ਹ, 6 ਮਈ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਦੇ ਮਾਲ, ਪੁਨਰਵਾਸ ਅਤੇ ਆਫਤ ਪ੍ਰਬੰਧਨ ਵਿਭਾਗ ਵੱਲੋਂ ਜਿਲ੍ਹਾ ਮਾਲ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ।

Continue Reading

ਸ੍ਰੀ ਦਰਬਾਰ ਸਾਹਿਬ ਦੀ ਪ੍ਰਕਰਮਾ ’ਚ ਸੰਗਤਾਂ ਨੂੰ ਸਵਾਲ ਜਵਾਬ ਜਾਂ ਇੰਟਰਵਿਊ ਕਰਨ ਤੋਂ ਗੁਰੇਜ਼ ਕਰੇ ਮੀਡੀਆ- ਸ. ਮੰਨਣ

ਕਿਹਾ; ਏਆਈ ਤਕਨੀਕ ਦੀ ਦੁਰਵਰਤੋਂ ਨਾਲ ਸਿੱਖ ਭਾਵਨਾਵਾਂ ਵਿਰੁੱਧ ਅਪਮਾਨਜਨਕ ਸਮੱਗਰੀ ਨੂੰ ਪ੍ਰਸਾਰਿਤ ਨਾ ਕੀਤਾ ਜਾਵੇ ਅੰਮ੍ਰਿਤਸਰ, 6 ਮਈ ,ਬੋਲੇ ਪੰਜਾਬ ਬਿਊਰੋ;ਮਾਨਵਤਾ ਦੇ ਸਰਬਸਾਂਝੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਦੀ ਪਵਿੱਤਰਤਾ, ਮਰਿਆਦਾ ਅਤੇ ਅਦਬ-ਸਤਿਕਾਰ ਨੂੰ ਕਾਇਮ ਰੱਖਣਾ ਹਰਇੱਕ ਦਾ ਫਰਜ਼ ਹੈ। ਪਰਕਰਮਾਂ ਅੰਦਰ ਆਉਣ ਵਾਲੀਆਂ ਸੰਗਤਾਂ ਨਾਲ ਕੁਝ ਵਿਲੌਗਰ ਤੇ ਮੀਡੀਆ ਕਰਮੀਆਂ […]

Continue Reading