News

Punjab ਭਾਜਪਾ ਦੇ ਤਿੰਨ ਆਗੂਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ

ਚੰਡੀਗੜ੍ਹ 28 ਅਗਸਤ ,ਬੋਲੇ ਪੰਜਾਬ ਬਿਊਰੋ; ਭਾਰਤੀ ਜਨਤਾ ਪਾਰਟੀ ਪੰਜਾਬ ਦੀ ਅਨੁਸ਼ਾਸਨੀ ਕਮੇਟੀ ਨੇ 25 ਅਗਸਤ ਨੂੰ ਸੰਗਰੂਰ ਵਿੱਚ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਦਿੱਤੇ ਗਏ ਬਿਆਨਾਂ ਨੂੰ ਲੈ ਕੇ ਪਾਰਟੀ ਦੇ ਤਿੰਨ ਆਗੂਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ। ਇਹ ਨੋਟਿਸ ਭਾਜਪਾ ਸੰਗਰੂਰ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਦਿਓਲ, ਭਾਜਪਾ ਸੰਗਰੂਰ ਦੇ ਸਾਬਕਾ […]

Continue Reading

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਫੂਕੀ CM ਮਾਨ ਦੀ ਅਰਥੀ

ਚੰਡੀਗੜ੍ਹ 28 ਅਗਸਤ ,ਬੋਲੇ ਪੰਜਾਬ ਬਿਊਰੋ;ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਵਲੋਂ ਬਣਾਈ ਗਈ ਸਾਂਝੀ ਤਾਲਮੇਲ ਕਮੇਟੀ ਪੰਜਾਬ ਦੇ ਐਲਾਨ ਅਨੁਸਾਰ ਬੀਤੇ ਕੱਲ ਅਗਸਤ 27,2026 ਨੂੰ ਮੁਲਾਜ਼ਮਾਂ ਵੱਲੋਂ ਸਮੂਹਿਕ ਛੁੱਟੀ ਲੈ ਕੇਕੀਤੇ ਗਏ ਰੋਸ ਧਰਨੇ ਤੋਂ ਡਰੇ ਅਤੇ ਆਪਣੀ ਸਿਆਸਤ ਦੇ ਭੋਗ ਤੋਂ ਘਬਰਾਏ ਮੁੱਖ ਮੰਤਰੀ ਪੰਜਾਬ ਵੱਲੋਂ ਪਹਿਲਾਂ ਦਿੱਤੀ […]

Continue Reading

ਨੇਪਾਲ ‘ਚ ਆਏ ਹੜ੍ਹਾਂ ਕਾਰਨ ਮ੍ਰਿਤਕਾਂ ਦੀ ਗਿਣਤੀ ਵਧ ਕੇ 538 ਹੋਈ

ਕਾਠਮੰਡੂ 28 ਅਗਸਤ ,ਬੋਲੇ ਪੰਜਾਬ ਬਿਊਰੋ; ਨੇਪਾਲ ਵਿੱਚ ਅਚਾਨਕ ਆਏ ਹੜ੍ਹਾਂ ਤੋਂ ਬਾਅਦ ਭਾਲ ਅਤੇ ਬਚਾਅ ਮੁਹਿੰਮ ਦੌਰਾਨ ਹੋਰ ਲਾਸ਼ਾਂ ਬਰਾਮਦ ਹੋਣ ਨਾਲ ਸ਼ੁੱਕਰਵਾਰ ਨੂੰ ਮ੍ਰਿਤਕਾਂ ਦੀ ਗਿਣਤੀ ਵਧ ਕੇ 538 ਹੋ ਗਈ। ਇਸ ਦੌਰਾਨ, ਤਿੱਬਤ ਦੀ ਸਰਹੱਦ ‘ਤੇ ਬਰਫ਼ ਖਿਸਕਣ ਕਾਰਨ ਬਣੀ ਇੱਕ ਝੀਲ ਦੇ ਪਾਣੀ ਦੇ ਪੱਧਰ ਵਿੱਚ ਵਾਧਾ ਹੋਣ ਨਾਲ ਫਿਰ ਤੋਂ […]

Continue Reading

SC ਕਮਿਸ਼ਨ ਪੰਜਾਬ ਦੇ ਚੇਅਰਮੈਨ ਨੇ ਦਿੱਤਾ ਅਸਤੀਫ਼ਾ

ਚੰਡੀਗੜ੍ਹ, 28 ਅਗਸਤ ,ਬੋਲੇ ਪੰਜਾਬ ਬਿਊਰੋ; ਆਮ ਆਦਮੀ ਪਾਰਟੀ (AAP) ਦੇ ਸੀਨੀਅਰ ਨੇਤਾ ਜਸਵੀਰ ਸਿੰਘ ਗੜ੍ਹੀ , ਜਿਨ੍ਹਾਂ ਨੂੰ ਹਾਲ ਹੀ ਵਿੱਚ ਪਾਰਟੀ ਹਾਈਕਮਾਂਡ ਵੱਲੋਂ ਚਮਕੌਰ ਸਾਹਿਬ ਵਿਧਾਨਸਭਾ ਹਲਕੇ ਦਾ ਨਵਾਂ ਇੰਚਾਰਜ ਨਿਯੁਕਤ ਕੀਤਾ ਗਿਆ ਸੀ, ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ (SC) ਕਮਿਸ਼ਨ ਦੇ ਚੇਅਰਮੈਨ ਦੇ ਅਹੁਦੇ ਤੋਂ ਆਪਣਾ ਅਸਤੀਫਾ ਦੇ ਦਿੱਤਾ ਹੈ। ਇਸ ਸਬੰਧੀ […]

Continue Reading

“AAP” ਪਾਰਟੀ ਅੰਦਰ ਬਗ਼ਾਵਤ ਦੇ ਸੁਰ ਤੇਜ਼,11 ਸੀਨੀਅਰ ਆਗੂਆਂ ਨੇ ਦਿੱਤਾ ਸਮੂਹਿਕ ਅਸਤੀਫ਼ਾ

ਫਾਜ਼ਿਲਕਾ, 28 ਅਗਸਤ ,ਬੋਲੇ ਪੰਜਾਬ ਬਿਊਰੋ;  ਪੰਜਾਬ ਵਿਧਾਨ ਸਭਾ ਚੋਣਾਂ 2026 ਨੂੰ ਲੈ ਕੇ ਜਿੱਥੇ ਸਾਰੀਆਂ ਸਿਆਸੀ ਪਾਰਟੀਆਂ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ ਅਤੇ ਜ਼ਮੀਨੀ ਪੱਧਰ ‘ਤੇ ਆਪਣੀ ਪਕੜ ਮਜ਼ਬੂਤ ਕਰਨ ‘ਚ ਜੁਟੀਆਂ ਹੋਈਆਂ ਹਨ, ਉੱਥੇ ਹੀ ਸੂਬੇ ਦੀ ਰਾਜਧਾਨੀ ਅਤੇ ਹੋਰ ਜ਼ਿਲ੍ਹਿਆਂ ਤੋਂ ਪਾਰਟੀ ਦੇ ਅੰਦਰੂਨੀ ਕਲੇਸ਼ ਦੀਆਂ ਖ਼ਬਰਾਂ ਵੀ ਸਾਹਮਣੇ ਆਉਣ […]

Continue Reading

ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

ਚੰਡੀਗੜ੍ਹ, 28 ਅਗਸਤ ,ਬੋਲੇ ਪੰਜਾਬ ਬਿਊਰੋ:ਬਾਰ ਕੌਂਸਲ ਆਫ਼ ਇੰਡੀਆ (ਬੀ.ਸੀ.ਆਈ.) ਵੱਲੋਂ ਪੰਜਾਬ ਦੇ ਐਡਵੋਕੇਟ ਜਨਰਲ ਸ.ਮਨਿੰਦਰਜੀਤ ਸਿੰਘ ਬੇਦੀ ਨੂੰ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।ਸ. ਬੇਦੀ, ਜੋ ਕਿ ਮੌਜੂਦਾ ਸਮੇਂ ਪੰਜਾਬ ਰਾਜ ਦੇ ਐਡਵੋਕੇਟ ਜਨਰਲ ਵਜੋਂ ਸੇਵਾ ਨਿਭਾ ਰਹੇ ਹਨ, ਬਾਰ ਵਿੱਚ ਵਿਸ਼ਾਲ ਤਜ਼ਰਬੇ ਵਾਲੇ ਇੱਕ ਪ੍ਰਮੁੱਖ ਕਾਨੂੰਨੀ ਮਾਹਿਰ ਹਨ। […]

Continue Reading

ਡੇਰਾ ਪ੍ਰੇਮੀਆਂ ਵੱਲੋਂ ਸਿੱਖਾਂ ਨਾਲ ਧੱਕਾ: ਨਹਿਰੀ ਮੋਘਾ ਪੁੱਟਣ ਦੀ ਕਥਿਤ ਕੋਸ਼ਿਸ਼, ਸਿੱਖ ਆਗੂਆਂ ਨੇ ਦਿੱਤੀ ਸਖ਼ਤ ਚਿਤਾਵਨੀ

ਆਮ ਆਦਮੀ ਪਾਰਟੀ ਦੇ ਕੁਝ ਵਿਧਾਇਕਾਂ ’ਤੇ ਲੱਗੇ ਡੇਰਾ ਪ੍ਰੇਮੀਆਂ ਦੀ ਕਥਿਤ ਹਮਾਇਤ ਦੇ ਦੋਸ਼ ਨਵੀਂ ਦਿੱਲੀ, 28 ਅਗਸਤ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਜ਼ਿਲ੍ਹਾ ਫਾਜ਼ਿਲਕਾ ਦੇ ਪਿੰਡ ਮਾਹੂਆਣਾ ਬੋਦਲਾ ਵਿੱਚ ਨਹਿਰੀ ਮੋਘੇ ਨੂੰ ਲੈ ਕੇ ਚੱਲ ਰਹੇ ਵਿਵਾਦ ਵਿੱਚ ਡੇਰਾ ਸਿਰਸਾ ਪ੍ਰੇਮੀਆਂ ਵੱਲੋਂ ਸਿੱਖ ਕਿਸਾਨ ਨਾਲ ਕਥਿਤ ਧੱਕੇਸ਼ਾਹੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। […]

Continue Reading

ਅਮਰੀਕਾ ‘ਚ ਸਿੱਖ ਆਗੂਆਂ ਦੇ ਕਤਲ ਦੀਆਂ ਸਾਜ਼ਿਸ਼ਾਂ ਦਾ ਗੰਭੀਰ ਮਾਮਲਾ: ਯੂ.ਐੱਸ. ਪੈਨਲ ਵੱਲੋਂ ਆਰ.ਐੱਸ.ਐੱਸ. ਮੁਖੀ ਮੋਹਨ ਭਾਗਵਤ ਦਾ ਵੀਜ਼ਾ ਰੱਦ ਕਰਨ ਅਤੇ ਸਖ਼ਤ ਪਾਬੰਦੀਆਂ ਦੀ ਮੰਗ

ਭਾਰਤ ਨੂੰ “ਵਿਸ਼ੇਸ਼ ਚਿੰਤਾ ਵਾਲਾ ਦੇਸ਼” ਐਲਾਨ ਕੇ ਤੁਰੰਤ ਕੀਤਾ ਜਾਵੇ ਬਲੈਕਲਿਸਟ ਨਵੀਂ ਦਿੱਲੀ 28 ਅਗਸਤ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਉੱਤਰੀ ਅਮਰੀਕਾ ਦੀ ਧਰਤੀ ‘ਤੇ ਸਿੱਖ ਆਗੂਆਂ ਨੂੰ ਨਿਸ਼ਾਨਾ ਬਣਾਉਣ ਅਤੇ ਉਨ੍ਹਾਂ ਦੇ ਕਥਿਤ ਕਤਲ ਦੀਆਂ ਅੰਤਰਰਾਸ਼ਟਰੀ ਸਾਜ਼ਿਸ਼ਾਂ ਦੇ ਮੁੱਦੇ ‘ਤੇ ਅਮਰੀਕਾ ਦੇ ਸਰਕਾਰੀ ਪੈਨਲ ਨੇ ਭਾਰਤ ਸਰਕਾਰ ਅਤੇ ਰਾਸ਼ਟਰੀ ਸਵੈਮ ਸੇਵਕ ਸੰਘ ਖਿਲਾਫ […]

Continue Reading

ਭਾਰਤ ਅੰਦਰ ਸਿੱਖਾਂ ਨਾਲ ਹੋ ਰਿਹਾ ਗੁਲਾਮਾਂ ਵਾਲਾ ਸਲੂਕ, ਬੰਦੀ ਸਿੰਘਾਂ ਦੀ ਰਿਹਾਈ ਲਈ 29 ਅਗਸਤ ਦੇ ‘ਅਰਦਾਸ ਦਿਵਸ’ ‘ਚ ਵੱਧ-ਚੜ੍ਹ ਕੇ ਸ਼ਾਮਲ ਹੋਵੇ ਸੰਗਤ: ਭਾਈ ਗੁਰਕੀਰਤ ਸਿੰਘ

ਨਵੀਂ ਦਿੱਲੀ 28 ਅਗਸਤ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਦੇਸ਼ ਦੀ ਆਜ਼ਾਦੀ ਲਈ 92 ਫ਼ੀਸਦੀ ਤੋਂ ਵੱਧ ਕੁਰਬਾਨੀਆਂ ਦੇਣ ਵਾਲੀ ਮਹਾਨ ਸਿੱਖ ਕੌਮ ਨਾਲ ਆਜ਼ਾਦੀ ਦੇ ਸਮੇਂ ਤੋਂ ਹੀ ਭਾਰਤ ਸਰਕਾਰ ਵੱਲੋਂ ਲਗਾਤਾਰ ਸਿਆਸੀ, ਪ੍ਰਸ਼ਾਸਨਿਕ ਅਤੇ ਮਾਨਸਿਕ ਜ਼ੁਲਮ ਢਾਹਿਆ ਜਾ ਰਿਹਾ ਹੈ। ਅੱਜ ਹਿੰਦੁਸਤਾਨ ਅੰਦਰ ਸਿੱਖਾਂ ਨੂੰ ਤੀਜੇ ਦਰਜੇ ਦੇ ਸ਼ਹਿਰੀ ਸਮਝ ਕੇ ਉਨ੍ਹਾਂ ਦੇ […]

Continue Reading

ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਦੇ ਸ਼ਹੀਦੀ ਦਿਹਾੜੇ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚਣ ਦਾ ਜ਼ੋਰਦਾਰ ਹੋਕਾ: ਪੰਥਕ ਜਥੇਬੰਦੀਆਂ ਜਰਮਨੀ

ਨਵੀਂ ਦਿੱਲੀ 28 ਅਗਸਤ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਜ਼ੁਲਮ ਦੇ ਰਾਜ ਦਾ ਖ਼ਾਤਮਾ ਕਰਕੇ ਸਿੱਖ ਕੌਮ ਦੀ ਆਨ-ਬਾਨ ਅਤੇ ਸ਼ਾਨ ਨੂੰ ਮੁੜ ਬਹਾਲ ਕਰਨ ਵਾਲੇ ਸਦੀ ਦੇ ਮਹਾਨ ਨਾਇਕ, ਅਮਰ ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਦੇ 31ਵੇਂ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਜਰਮਨੀ ਦੇ ਪ੍ਰਮੁੱਖ ਪੰਥਕ ਆਗੂਆਂ ਵੱਲੋਂ ਦੇਸ਼-ਵਿਦੇਸ਼ ਦੀਆਂ ਸੰਗਤਾਂ ਅਤੇ ਨੌਜਵਾਨੀ ਨੂੰ […]

Continue Reading