News

ਪੰਜਾਬੀ ਬੋਲੀ, ਸੱਭਿਆਚਾਰ ਦੀ ਰਾਖੀ ਲਈ ਗੁਰਦੁਆਰਾ ਮੱਲ ਅਖਾੜਾ ਖਡੂਰ ਸਾਹਿਬ ਵਿਖੇ 24 ਫਰਵਰੀ ਨੂੰ ਹੋਵੇਗਾ ਸੈਮੀਨਾਰ: ਮਾਨ

ਨਵੀਂ ਦਿੱਲੀ, 23 ਫਰਵਰੀ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਕਿਉਂਕਿ ਸੈਂਟਰ ਅਤੇ ਪੰਜਾਬ ਦੀਆਂ ਬੀਤੇ ਸਮੇਂ ਦੀਆਂ ਅਤੇ ਅਜੋਕੀਆ ਸਰਕਾਰਾਂ ਵੱਲੋ ਲੰਮੇ ਸਮੇ ਤੋ ਅਜਿਹੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਵਿਰੋਧੀ ਅਮਲ ਕੀਤੇ ਜਾਂਦੇ ਆ ਰਹੇ ਹਨ ਜਿਸ ਨਾਲ ਪੰਜਾਬੀ ਬੋਲੀ, ਅਮੀਰ ਸੱਭਿਆਚਾਰ, ਵਿਰਸੇ-ਵਿਰਾਸਤ ਨੂੰ ਡੂੰਘੀ ਸੱਟ ਵੱਜੇ । ਲੇਕਿਨ ਦੁੱਖ ਅਤੇ ਅਫਸੋਸ ਹੈ ਕਿ ਜਿਸ […]

Continue Reading

ਨਸ਼ਾ ਤਸਕਰੀ ਨਾਲ ਸਬੰਧਤ ਨੈੱਟਵਰਕ ਦੇ ਤਿੰਨ ਕਾਰਕੁੰਨ 6 ਕਿਲੋ ਹੈਰੋਇਨ ਅਤੇ 6 ਕਿਲੋ ਆਈਸੀਈ  ਸਮੇਤ ਅੰਮ੍ਰਿਤਸਰ ਤੋਂ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 23 ਫਰਵਰੀ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ  ਵੱਡੀ ਸਫਲਤਾ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਨਸ਼ਾ ਤਸਕਰੀ ਨਾਲ ਜੁੜੇ ਮਾਡਿਊਲ ਦੇ ਤਿੰਨ ਕਾਰਕੁਨਾਂ ਨੂੰ 6 ਕਿਲੋ ਹੈਰੋਇਨ ਅਤੇ 6 ਕਿਲੋ ਆਈਸੀਈ (ਕ੍ਰਿਸਟਲ ਮੇਥਾਮਫੇਟਾਮਾਈਨ) ਬਰਾਮਦ ਕਰਕੇ, ਇਸ ਗਿਰੋਹ ਦਾ […]

Continue Reading

ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੀਆਂ ਸਮੂਹ ਐਸ.ਸੀ. ਮੁਲਾਜਮ ਜਥੇਬੰਦੀਆਂ ਦੀਆਂ ਮੁਸ਼ਕਲਾਂ ਸੁਣੀਆਂ

ਚੰਡੀਗੜ੍ਹ, 23 ਫਰਵਰੀ ,ਬੋਲੇ ਪੰਜਾਬ ਬਿਊਰੋ:ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਵੱਲੋਂ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਪੰਜਾਬ ਦੀਆਂ ਐਸ.ਸੀ ਮੁਲਾਜ਼ਮ ਜਥੇਬੰਦੀਆਂ ਦੀਆਂ ਸਮੱਸਿਆਵਾਂ ਅਤੇ ਸੰਵਿਧਾਨਕ ਅਧਿਕਾਰਾਂ ਨੂੰ ਲਾਗੂ ਕਰਵਾਉਣ ਵਿੱਚ ਆ ਰਹੀਆਂ ਦਿੱਕਤਾਂ ਨੂੰ ਹੱਲ ਕਰਵਾਉਣ ਲਈ ਪੰਜਾਬ ਭਵਨ, ਚੰਡੀਗੜ੍ਹ ਵਿਖੇ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕੀਤੀ ਗਈ। ਇਸ ਮੀਟਿੰਗ […]

Continue Reading

ਪੰਜਾਬ ਸਰਕਾਰ ਵੱਲੋਂ ਜਲਦ ਕਰਵਾਈ ਜਾਵੇਗੀ ਐਨ.ਆਰ.ਆਈ. ਮਿਲਣੀ: ਡਾ. ਰਵਜੋਤ ਸਿੰਘ

ਚੰਡੀਗੜ੍ਹ, 23 ਫਰਵਰੀ ,ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਵੱਲੋਂ ਜਲਦ ਹੀ ਜ਼ਿਲ੍ਹਾ ਵਾਰ ਐਨ.ਆਰ.ਆਈ ਮਿਲਣੀਆਂ ਦਾ ਆਯੋਜਨ ਕੀਤਾ ਜਾਵੇਗਾ। ਇਹ ਜਾਣਕਾਰੀ ਅੱਜ ਇੱਥੇ ਐਨ.ਆਰ.ਆਈ. ਮਾਮਲਿਆਂ ਸਬੰਧੀ ਵਿਭਾਗੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਦਿੱਤੀ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਐਨ.ਆਰ.ਆਈਜ਼ […]

Continue Reading

ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ‘ਅਨਸਟੌਪੇਬਲ ਹਰ’ ਵਿੱਚ ਦੌੜੇਗਾ ਸਿਟੀ ਬਿਊਟੀਫੁੱਲ

ਐਨਐਮਆਈਐਮਐਸ ਕੈਂਪਸ ਵਿੱਚ ਪਹੁੰਚਣਗੇ ਇੱਕ ਹਜ਼ਾਰ ਭਾਗੀਦਾਰ ਚੰਡੀਗੜ੍ਹ 23 ਫਰਵਰੀ ,ਬੋਲੇ ਪੰਜਾਬ ਬਿਊਰੋ; ਸ੍ਰੀ ਵਿਲੇ ਪਾਰਲੇ ਕੇਲਾਵਾਨੀ ਮੰਡਲ ਦੇ ਨਰਸੀ ਮੋਨਜੀ ਇੰਸਟੀਚਿਊਟ ਆਫ਼ ਮੈਨੇਜਮੈਂਟ ਸਟੱਡੀਜ਼, ਚੰਡੀਗੜ੍ਹ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ 8 ਮਾਰਚ ਨੂੰ ਐਨਐਮਆਈਐਮਐਸ ਕੈਂਪਸ ਵਿੱਚ ਚੌਥੀ ਹਾਫ ਮੈਰਾਥਨ ਦਾ ਆਯੋਜਨ ਕੀਤਾ ਜਾਵੇਗਾ। ਇਸ ਸਾਲ, ਥੀਮ “ਅਨਸਟੋਪੇਬਲ […]

Continue Reading

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੇ ਕਾਰਜਕਾਲ ਵਿੱਚ ਵਾਧਾ

ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਪਹੁੰਚਣ ਤੇ ਹਰਚੰਦ ਸਿੰਘ ਬਰਸਟ ਦਾ ਸਮੂੰਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਕੀਤਾ ਸਵਾਗਤ ਚੇਅਰਮੈਨ ਨੇ ਹੋਰ ਜਿਆਦਾ ਜੋਸ਼ ਨਾਲ ਕਿਸਾਨਾਂ, ਆੜ੍ਹਤੀਆਂ ਅਤੇ ਮਜਦੂਰਾਂ ਦੇ ਹਿੱਤ ਵਿੱਚ ਕੰਮ ਕਰਨ ਲਈ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕੀਤਾ ਪ੍ਰੇਰਿਤ ਪੰਜਾਬ ਮੰਡੀ ਬੋਰਡ ਦੀ ਆਮਦਨ ਵਧਾਉਣ ਅਤੇ ਮੰਡੀਆਂ ਵਿੱਚ ਸੁਚੱਜੇ ਪ੍ਰਬੰਧ ਕਰਨ ਤੇ ਦਿੱਤਾ […]

Continue Reading

ਸਿੱਖਿਆ ਵਿਭਾਗ ‘ਚ ਵੱਡਾ ਸੰਕਟ: 1007 ਮੁਲਾਜ਼ਮਾਂ ਦੀ ਤਨਖਾਹ ‘ਤੇ 31 ਹਜ਼ਾਰ ਦਾ ‘ਕੱਟ’, ਕੱਲ੍ਹ ਤੋਂ ਦਫ਼ਤਰੀ ਕੰਮਕਾਜ ਠੱਪ

ਚੰਡੀਗੜ੍ਹ, 23 ਫਰਵਰੀ ,ਬੋਲੇ ਪੰਜਾਬ ਬਿਊਰੋ; 20 ਸਾਲਾਂ ਤੋਂ ਸਿੱਖਿਆ ਵਿਭਾਗ ਵਿਚ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਦੇ ਰਹੇ ਦਫਤਰੀ ਕਰਮਚਾਰੀਆਂ ਦੀਆਂ ਤਨਖਾਹਾਂ ‘ਤੇ 31000 ਰੁਪਏ ਪ੍ਰਤੀ ਮਹੀਨਾ ਕੱਟ ਲਾਉਣ ਤੋਂ ਰੋਸ ਵਿਚ ਆਏ, ਸਿੱਖਿਆ ਵਿਭਾਗ ਦੇ ਦਫਤਰੀ ਕਰਮਚਾਰੀਆਂ ਨੇ ਕੱਲ੍ਹ ਮਿਤੀ 24 ਫਰਵਰੀ ਤੋਂ ਵਿਭਾਗ ਦਾ ਕੰਮ ਮੁਕੰਮਲ ਰੂਪ ਵਿਚ ਬੰਦ ਕਰਨ ਦਾ ਐਲਾਨ ਕਰ […]

Continue Reading

ਸਾਲ 2026-27 ਵਿੱਚ ਪੰਜਾਬ ਦਾ ਆਬਕਾਰੀ ਮਾਲੀਆ 12,800 ਕਰੋੜ ਰੁਪਏ ਤੱਕ ਪਹੁੰਚੇਗਾ; ਸਕੂਲਾਂ, ਹਸਪਤਾਲਾਂ ਅਤੇ ਲੋਕ-ਪੱਖੀ ਸਕੀਮਾਂ ਲਈ ਫੰਡ ਨਾਲ ਜਨਤਕ ਭਲਾਈ ਨੂੰ ਮਿਲੇਗਾ ਹੁਲਾਰਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਫਰਵਰੀ,ਬੋਲੇ ਪੰਜਾਬ ਬਿਊਰੋ; ਸਾਲ 2026-27 ਲਈ 12,800 ਕਰੋੜ ਰੁਪਏ ਦੇ ਆਬਕਾਰੀ ਮਾਲੀਏ ਦਾ ਅਨੁਮਾਨ ਲਗਾਉਂਦੇ ਹੋਏ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦਾਅਵਾ ਕੀਤਾ ਕਿ ਪੰਜਾਬ ਦੇ ਆਬਕਾਰੀ ਸੁਧਾਰਾਂ ਨੇ ਨਾ ਸਿਰਫ਼ ਰਾਜ ਦੇ ਮਾਲੀਏ ਦਾ ਨਵਾਂ ਅਧਿਆਏ ਸਿਰਜਿਆ ਹੈ, ਸਗੋਂ ਹੁਣ ਇਹ ਸਕੂਲਾਂ, […]

Continue Reading

ਸਾਹਿਤ ਵਿਗਿਆਨ ਕੇਂਦਰ ਦੀ ਮਾਸਿਕ ਇਕੱਤਰਤਾ ਹੋਈ

ਮੋਹਾਲੀ 23 ਫਰਵਰੀ ,ਬੋਲੇ ਪੰਜਾਬ ਬਿਊਰੋ;ਸਾਹਿਤ ਵਿਗਿਆਨ ਕੇਂਦਰ ਦੀ ਮਾਸਿਕ ਇਕੱਤਰਤਾ ਰੋਟਰੀ ਕਲੱਬ ਸੈਕਟਰ 70 ਮੁਹਾਲੀ ਵਿਖੇ ਹੋਈ। ਜਿਸ ਦੀ ਪ੍ਰਧਾਨਗੀਉੱਘੇ ਸਾਹਿਤਕਾਰ ਸ. ਦਰਸ਼ਨ ਸਿੰਘ ਸਿੱਧੂ ਨੇ ਕੀਤੀ ਅਤੇ ਪ੍ਰਸਿੱਧ ਗ਼ਜ਼ਲਗੋ ਡਾ. ਅਨਿਲ ਬਹਿਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਭ ਤੋਂ ਪਹਿਲਾਂ ਸੰਸਥਾ ਦੇ ਪ੍ਰਧਾਨ ਸ. ਗੁਰਦਰਸ਼ਨ ਸਿੰਘ ਮਾਵੀ ਨੇ ਇਕੱਤਰਤਾ ਵਿੱਚ ਸ਼ਾਮਿਲ ਹੋਏ ਮਹਿਮਾਨਾਂ […]

Continue Reading

ਓਮੈਕਸ ਨਿਊ ਚੰਡੀਗੜ੍ਹ ਸੁਨਿਧੀ ਚੌਹਾਨ ਦੇ ‘ਆਈ ਐਮ ਹੋਮ ਇੰਡੀਆ ਟੂਰ’ਵਿੱਚ ਹਾਜ਼ਰੀ ਭਰੀ

ਮੋਹਾਲੀ, 22 ਫਰਵਰੀ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਓਮੈਕਸ ਨਿਊ ਚੰਡੀਗੜ੍ਹ ਨੇ ਲਾਈਵ ਮਨੋਰੰਜਨ ਸ਼ਾਮ ਦਾ ਆਯੋਜਨ ਕੀਤਾ ਜਿੱਥੇ 10,000 ਤੋਂ ਵੱਧ ਪ੍ਰਸ਼ੰਸਕਾਂ ਨੇ ਸੁਨਿਧੀ ਚੌਹਾਨ ਦੁਆਰਾ ਉੱਚ ਊਰਜਾ ‘ਆਈ ਐਮ ਹੋਮ ਇੰਡੀਆ ਟੂਰ’ ਵਿੱਚ ਸ਼ਿਰਕਤ ਕੀਤੀ।ਸੁਨਿਧੀ ਨੇ ਚਾਰਟ-ਟੌਪਿੰਗ ਹਿੱਟਾਂ ਦਾ ਗਤੀਸ਼ੀਲ ਸੈੱਟ ਪੇਸ਼ ਕੀਤਾ, ਆਪਣੀਆਂ ਸ਼ਕਤੀਸ਼ਾਲੀ ਗਾਇਕੀਆਂ ਅਤੇ ਕਮਾਂਡਿੰਗ ਸਟੇਜ ਮੌਜੂਦਗੀ ਨਾਲ ਸਥਾਨ ਨੂੰ ਸੰਗੀਤ ਦੇ […]

Continue Reading