ਭਿਆਨਕ ਸੜਕ ਹਾਦਸੇ ‘ਚ 5 ਪੁਲਿਸ ਮੁਲਾਜ਼ਮਾਂ ਦੀ ਮੌਤ
ਚੰਡੀਗੜ੍ਹ, 5 ਮਈ, ਬੋਲੇ ਪੰਜਾਬ ਬਿਊਰੋ : ਅੱਜ ਮੰਗਲਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਪੰਜ ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ। ਸਾਰੇ ਪੁਲਿਸ ਕਰਮਚਾਰੀ ਇੱਕ ਸਕਾਰਪੀਓ ਗੱਡੀ ਵਿੱਚ ਸਫ਼ਰ ਕਰ ਰਹੇ ਸਨ। ਇਹ ਹਾਦਸਾ ਹਰਿਆਣਾ ਦੇ ਨੂਹ ਵਿੱਚ ਵਾਪਰਿਆ।ਮਰਨ ਵਾਲੇ ਪੁਲਿਸ ਮੁਲਾਜ਼ਮ ਉੱਤਰ ਪ੍ਰਦੇਸ਼ ਦੇ ਸਨ। ਕੁੰਡਲੀ-ਮਾਨੇਸਰ-ਪਲਵਲ (ਕੇਐਮਪੀ) ਐਕਸਪ੍ਰੈਸਵੇਅ ‘ਤੇ ਧੂਲਾਵਤ ਟੋਲ ਪਲਾਜ਼ਾ ਦੇ […]
Continue Reading