News

ਜਲੰਧਰ ‘ਚ ਸਿਲੰਡਰਾਂ ਵਿੱਚੋ ਗੈਸ ਦੀ ਬਜਾਏ ਪਾਣੀ ਨਿਕਲਿਆ, ਲੋਕਾਂ ਵਲੋਂ ਗੈਸ ਏਜੰਸੀ ਵਿਰੁੱਧ ਪ੍ਰਦਰਸ਼ਨ

ਜਲੰਧਰ, 16 ਅਕਤੂਬਰ,ਬੋਲੇ ਪੰਜਾਬਬਿਊਰੋ;ਜਲੰਧਰ ਦੇ ਜਮਸ਼ੇਰ ਇਲਾਕੇ ਤੋਂ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਰਿਪੋਰਟਾਂ ਅਨੁਸਾਰ, ਗੈਸ ਸਿਲੰਡਰਾਂ ਵਿੱਚ ਗੈਸ ਦੀ ਬਜਾਏ ਪਾਣੀ ਮਿਲਿਆ ਹੈ। ਇਸ ਤੋਂ ਬਾਅਦ ਲੋਕਾਂ ਨੇ ਗੈਸ ਏਜੰਸੀ ਵਿਰੁੱਧ ਪ੍ਰਦਰਸ਼ਨ ਕੀਤਾ।ਇਸ ਦੀ ਜਾਣਕਾਰੀ ਦਿੰਦੇ ਹੋਏ ਇਲਾਕੇ ਦੇ ਵਸਨੀਕਾਂ ਨੇ ਕਿਹਾ ਕਿ ਸਿਲੰਡਰਾਂ ਦੀ ਕੀਮਤ ਪਹਿਲਾਂ ਹੀ ਬਹੁਤ ਜ਼ਿਆਦਾ ਹੈ […]

Continue Reading

ਦਸੂਹਾ ‘ਚ ਵਾਪਰਿਆ ਭਿਆਨਕ ਹਾਦਸਾ, ਮਾਂ-ਪੁੱਤ ਦੀ ਮੌਤ

ਹੁਸ਼ਿਆਰਪੁਰ, 16 ਅਕਤੂਬਰ,ਬੋਲੇ ਪੰਜਾਬ ਬਿਊਰੋ;ਹੁਸ਼ਿਆਰਪੁਰ ਦੇ ਦਸੂਹਾ ਵਿੱਚ ਇੱਕ ਭਿਆਨਕ ਹਾਦਸਾ ਵਾਪਰਿਆ। ਇੱਥੇ ਇੱਕ ਸਵਿਫਟ ਡਿਜ਼ਾਇਰ ਕਾਰ ਹਾਦਸਾਗ੍ਰਸਤ ਹੋ ਗਈ। ਇਸ ਹਾਦਸੇ ਵਿੱਚ ਇੱਕ ਔਰਤ ਅਤੇ ਉਸਦੇ ਚਾਰ ਸਾਲ ਦੇ ਪੁੱਤਰ ਦੀ ਮੌਤ ਹੋ ਗਈ। ਕਾਰ ਵਿੱਚ ਇੱਕ ਫੌਜੀ ਅਧਿਕਾਰੀ ਅਤੇ ਉਸਦਾ ਪੂਰਾ ਪਰਿਵਾਰ ਸਵਾਰ ਸੀ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਟੁਕੜੇ ਹੋ […]

Continue Reading

ਮਾਨਸਾ ‘ਚ ਦਿਨ-ਦਿਹਾੜੇ ਔਰਤ ਦਾ ਕਤਲ, ਪੁੱਤਰ ਅਤੇ ਧੀ ਗੰਭੀਰ ਜ਼ਖਮੀ

ਮਾਨਸਾ, 16 ਅਕਤੂਬਰ,ਬੋਲੇ ਪੰਜਾਬ ਬਿਊਰੋ;ਮਾਨਸਾ ਵਿੱਚ ਦਿਨ-ਦਿਹਾੜੇ ਇੱਕ ਔਰਤ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਬਾਈਕ ਸਵਾਰ ਹਮਲਾਵਰਾਂ ਨੇ ਕੁਹਾੜੀ ਨਾਲ ਉਸਦਾ ਕਤਲ ਕਰ ਦਿੱਤਾ। ਬੁਢਲਾਡਾ ਤੋਂ ਮਾਨਸਾ ਖੁਰਦ ਪਿੰਡ ਜਾ ਰਹੀ ਇੱਕ ਔਰਤ ਦਾ ਮਾਨਸਾ ਖੁਰਦ ਪਿੰਡ ਨੇੜੇ ਬਾਈਕ ਸਵਾਰ ਹਮਲਾਵਰਾਂ ਨੇ ਕੁਹਾੜੀ ਨਾਲ ਵਾਰ ਕਰਕੇ ਕਤਲ ਕਰ ਦਿੱਤਾ। ਹਮਲੇ ਵਿੱਚ ਔਰਤ ਦਾ […]

Continue Reading

ਦਿੱਲੀ ‘ਚ ਪੰਜ ਸਟੇਸ਼ਨਾਂ ‘ਤੇ ਪਲੇਟਫਾਰਮ ਟਿਕਟਾਂ ਦੀ ਵਿਕਰੀ ‘ਤੇ ਰੋਕ

ਨਵੀਂ ਦਿੱਲੀ, 16 ਅਕਤੂਬਰ,ਬੋਲੇ ਪੰਜਾਬ ਬਿਊਰੋ’;ਉੱਤਰੀ ਰੇਲਵੇ ਨੇ ਆਉਣ ਵਾਲੇ ਦੀਵਾਲੀ ਅਤੇ ਛੱਠ ਤਿਉਹਾਰਾਂ ਕਾਰਨ ਭਾਰੀ ਭੀੜ ਦੇ ਮੱਦੇਨਜ਼ਰ 15 ਅਕਤੂਬਰ ਤੋਂ 28 ਅਕਤੂਬਰ ਤੱਕ ਪੰਜ ਸਟੇਸ਼ਨਾਂ ‘ਤੇ ਪਲੇਟਫਾਰਮ ਟਿਕਟਾਂ ਦੀ ਵਿਕਰੀ ਮੁਅੱਤਲ ਕਰ ਦਿੱਤੀ ਹੈ। ਜਿਨ੍ਹਾਂ ਸਟੇਸ਼ਨਾਂ ‘ਤੇ ਇਹ ਨਿਯਮ ਲਾਗੂ ਹੋਵੇਗਾ ਉਨ੍ਹਾਂ ਵਿੱਚ ਨਵੀਂ ਦਿੱਲੀ, ਪੁਰਾਣੀ ਦਿੱਲੀ, ਹਜ਼ਰਤ ਨਿਜ਼ਾਮੂਦੀਨ, ਆਨੰਦ ਵਿਹਾਰ ਅਤੇ ਗਾਜ਼ੀਆਬਾਦ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 637

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 637 , 16-10-2025 Amrit vele da Hukamnama Sri Darbar Sahib, Sri Amritsar Ang 637, 16-10-2025 ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ […]

Continue Reading

ਬਜ਼ੁਰਗਾਂ ਦੀ Pension ਵਿੱਚ ਹੋਇਆ ਵਾਧਾ

ਚੰਡੀਗੜ੍ਹ, 15 ਅਕਤੂਬਰ,ਬੋਲੇ ਪੰਜਾਬ ਬਿਊਰੋ; ਦੀਵਾਲੀ ਤੋਂ ਪਹਿਲਾਂ ਹਰਿਆਣਾ ਸਰਕਾਰ ਨੇ ਸੂਬੇ ਦੇ ਲੱਖਾਂ ਬਜ਼ੁਰਗਾਂ ਨੂੰ ਇੱਕ ਵੱਡਾ ਤੋਹਫ਼ਾ ਦਿੱਤਾ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ (Cabinet Meeting) ਵਿੱਚ ਬੁਢਾਪਾ ਸਨਮਾਨ ਭੱਤੇ (ਬੁਢਾਪਾ ਪੈਨਸ਼ਨ) ਵਿੱਚ 500 ਰੁਪਏ ਦਾ ਵਾਧਾ ਕਰਨ ਦਾ ਇਤਿਹਾਸਕ ਫੈਸਲਾ ਲਿਆ ਗਿਆ ਹੈ। ਇਹ ਵਧੀ ਹੋਈ […]

Continue Reading

ਰਜਿਸਟਰਾਰ ਦੇ ਭਰੋਸੇ ਤੋਂ ਬਾਅਦ ਕੀਤਾ ਗਿਆ ਧਰਨਾ ਮੁਲਤਵੀ

ਸਟਾਫ਼ ਵੈਲਫੇਅਰ ਐਸੋਸੀਏਸ਼ਨ, ਐਸ.ਬੀ.ਐਸ.ਸੀ.ਈ.ਟੀ. ਫਿਰੋਜ਼ਪੁਰ (ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ) ਫਿਰੋਜ਼ਪੁਰ 15 ਅਕਤੂਬਰ ,ਬੋਲੇ ਪੰਜਾਬ ਬਿਊਰੋ;ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ, ਫਿਰੋਜ਼ਪੁਰ ਦੇ ਗੈਰ-ਅਧਿਆਪਕ ਕਰਮਚਾਰੀਆਂ ਵੱਲੋਂ ਅੱਜ ਤੀਸਰੇ ਦਿਨ ਵੀ ਰੋਸ ਪ੍ਰਦਰਸ਼ਨ ਜਾਰੀ ਰੱਖਿਆ ਗਿਆ। ਕਰਮਚਾਰੀਆਂ ਵੱਲੋਂ ਕਾਲੇ ਬਿੱਲੇ ਬੰਨ ਕੇ ਅਕਾਦਮਿਕ ਬਲਾਕ ਸਾਹਮਣੇ ਯੂਨੀਵਰਸਿਟੀ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕੀਤੀ।ਇਹ ਰੋਸ ਇਸ ਗੱਲ ਨੂੰ ਲੈ ਕੇ ਕੀਤਾ […]

Continue Reading

ਨਿਹੰਗ ਬਾਣੇ ‘ਚ ਆ ਕੇ 2 ਵਿਅਕਤੀਆਂ ‘ਤੇ ਹਮਲਾ ਕਰਨ ਵਾਲੇ 4 ਗ੍ਰਿਫਤਾਰ

 ਰੂਪਨਗਰ 23 ਅਗਸਤ ,ਬੋਲੇ ਪੰਜਾਬ ਬਿਊਰੋ; ਗੁਲਨੀਤ ਸਿੰਘ ਖੁਰਾਣਾ, SSP ਰੂਪਨਗਰ ਵਲੋਂ ਅੱਜ ਮਿਤੀ 23.08.2025 ਨੂੰ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ, ਕਿ ਜਿਲ੍ਹਾ ਰੂਪਨਗਰ ਅੰਦਰ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਦੇ ਤਹਿਤ ਮਿਤੀ 13.08.2025 ਨੂੰ ਥਾਣਾ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਝਿੰਜੜੀ ਵਿਖੇ 4 ਵਿਅਕਤੀਆ ਜਿੰਨ੍ਹਾ ਨੇ ਨਿਹੰਗ ਬਾਣਾ ਪਾਇਆ ਹੋਇਆ ਸੀ […]

Continue Reading

ਬਲਵੰਤ ਸਿੰਘ ਰਾਜੋਆਣਾ ਮਾਮਲਾ ਫਿਰ ਲਟਕਿਆ

ਅੱਜ ਵੀ ਨਹੀਂ ਹੋਈ ਸੁਣਵਾਈ ਅੰਮ੍ਰਿਤਸਰ 15 ਅਕਤੂਬਰ ,ਬੋਲੇ ਪੰਜਾਬ ਬਿਊਰੋ:  ਐਸਜੀਪੀਸੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ Balwant Singh Rajoana ਦੇ ਮਾਮਲੇ ਵਿੱਚ ਅੱਜ ਉਮੀਦਾਂ ਦੇ ਬਾਵਜੂਦ ਵੀ ਕੋਈ ਫੈਸਲਾ ਨਹੀਂ ਹੋ ਸਕਿਆ। 29 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਰਾਜੋਆਣਾ ਨੂੰ ਅਜੇ ਤੱਕ ਇੱਕ ਵੀ ਪਰੋਲ ਨਹੀਂ ਮਿਲੀ ਤੇ ਪਿਛਲੇ 18 ਸਾਲਾਂ ਤੋਂ […]

Continue Reading

ਪੰਜਾਬ ਸਰਕਾਰ ਵੱਲੋਂ ਐਕਸਾਈਜ਼ ਵਿਭਾਗ ਦੇ 24 DETC ਤੇ AETC ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ 15 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਨੇ ਐਕਸਾਈਜ਼ ਵਿਭਾਗ ਦੇ 24 DETC ਤੇ AETC ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ;

Continue Reading