News

ਭਾਜਪਾ 2027 ‘ਚ ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਆਪਣੇ ਦਮ ‘ਤੇ ਚੋਣ ਲੜੇਗੀ : ਰਵਨੀਤ ਬਿੱਟੂ

BJP will contest 117 seats of Punjab Vidhan Sabha on its own in 2027: Ravneet Bittu ਚੰਡੀਗੜ੍ਹ, 14 ਅਕਤੂਬਰ,ਬੋਲੇ ਪੰਜਾਬ ਬਿਊਰੋ;2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਪਹਿਲਾਂ ਹੀ ਸਰਗਰਮ ਹੋ ਗਈਆਂ ਹਨ। ਪੰਜਾਬ ਵਿੱਚ ਵਿਧਾਨ ਸਭਾ ਚੋਣਾਂ 2027 ਦੇ ਸ਼ੁਰੂ ਵਿੱਚ ਹੋਣ ਦੀ ਸੰਭਾਵਨਾ ਹੈ। ਇਸ ਲਈ ਸਿਆਸੀ ਪਾਰਟੀਆਂ ਨੇ ਕਮਰ ਕੱਸ […]

Continue Reading

ਪੰਜਾਬ ‘ਚ ਸੀਆਰਪੀਐਫ ਦੇ ਸਾਬਕਾ ਐਸਪੀ ‘ਤੇ ਹਮਲਾ, ਪਿਤਾ-ਪੁੱਤਰ ਵਿਰੁੱਧ ਕੇਸ ਦਰਜ

ਅੰਮ੍ਰਿਤਸਰ, 14 ਅਕਤੂਬਰ,ਬੋਲੇ ਪੰਜਾਬ ਬਿਊਰੋ;ਅੰਮ੍ਰਿਤਸਰ ਵਿੱਚ ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀਆਰਪੀਐਫ) ਦੇ ਇੱਕ ਸਾਬਕਾ ਸੁਪਰਡੈਂਟ ਆਫ਼ ਪੁਲਿਸ (ਐਸਪੀ) ‘ਤੇ ਹਮਲਾ ਕੀਤਾ ਗਿਆ। ਹਮਲਾਵਰ ਉਸਦੇ ਗੁਆਂਢੀ ਹਨ। ਛੇਹੜੂ ਪੁਲਿਸ ਸਟੇਸ਼ਨ ਦੀ ਪੁਲਿਸ ਨੇ ਮੁਲਜ਼ਮ, ਪਿਤਾ-ਪੁੱਤਰ ਦੀ ਜੋੜੀ ਵਿਰੁੱਧ ਕੇਸ ਦਰਜ ਕੀਤਾ ਹੈ।ਇਸ ਮਾਮਲੇ ਵਿੱਚ, ਪੀੜਤ, ਮੁਖਤਾਰ ਸਿੰਘ, ਜੋ ਕਿ ਗੁਰਦੁਆਰਾ ਸਾਹਿਬ ਵਿਕਾਸ ਨਗਰ ਖੰਡਵਾਲਾ ਦਾ ਵਸਨੀਕ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 504

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 504,14-10-2025 AMRIT VELE DA HUKAMNAMA SRI DARBAR SAHIB, SRI AMRITSAR ANG 504, 14-10-2025 ਗੂਜਰੀ ਮਹਲਾ ੧ ॥ ਐ ਜੀ ਨਾ ਹਮ ਉਤਮ ਨੀਚ ਨ ਮਧਿਮ ਹਰਿ ਸਰਣਾਗਤਿ ਹਰਿ ਕੇ ਲੋਗ ॥ ਨਾਮ ਰਤੇ ਕੇਵਲ ਬੈਰਾਗੀ ਸੋਗ ਬਿਜੋਗ ਬਿਸਰਜਿਤ ਰੋਗ ॥੧॥ ਭਾਈ ਰੇ ਗੁਰ ਕਿਰਪਾ ਤੇ ਭਗਤਿ ਠਾਕੁਰ […]

Continue Reading

ਮੁੱਖ ਮੰਤਰੀ ਮਾਨ ਵਲੋਂ ਪੱਤਰਕਾਰ ਤੇ ਕੀਤੀ ਟਿੱਪਣੀ ਦੀ ਸਖਤ ਆਲੋਚਨਾ

ਮੋਹਾਲੀ 13 ਅਕਤੂਬਰ ,ਬੋਲੇ ਪੰਜਾਬ ਬਿਊਰੋ: ਐਕਟਿਵ ਜਰਨਲਿਸਟਸ ਯੂਨੀਅਨ ਆਫ ਪੰਜਾਬ (ਏ ਜੇ ਯੂ ਏ ਪੀ ) ਦੀ ਐਗਜ਼ੈਕਟਿਵ ਕਮੇਟੀ ਦੀ ਬੈਠਕ ਵਿਚ ਅੱਜ ਮੁੱਖ ਮੰਤਰੀ ਵੱਲੋਂ ਪੱਤਰਕਾਰ ਰਤਨਦੀਪ ਧਾਲੀਵਾਲ ਬਾਰੇ ਨਿੰਦਾਜਨਕ ਟਿੱਪਣੀ ਕਰਨ ਦੀ ਨਿਖੇਧੀ ਕੀਤੀ ਗਈ ਹੈ। ਮੁੱਖ ਮੰਤਰੀ ਨੇ ਆਮ ਆਦਮੀ ਪਾਰਟੀ ਦੇ ਜਲਸਿਆ ‘ਚ ਤੰਬੂ ਕਨਾਤਾਂ ਆਦਿ ਦਿੱਲੀ ਤੋਂ ਮੰਗਵਾਉਣ ਸੰਬੰਧੀ […]

Continue Reading

ਦੀਵਾਲੀ ਤੋਂ ਪਹਿਲਾਂ ਤਰਨਤਾਰਨ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਦੋ ਏ.ਕੇ.-47 ਰਾਈਫਲਾਂ ਬਰਾਮਦ

ਬਰਾਮਦ ਕੀਤੇ ਗਏ ਹਥਿਆਰਾਂ ਦੀ ਖੇਪ ਵਿੱਚ ਇੱਕ ਪੀਐਕਸ5 ਸਟੌਰਮ ਪਿਸਤੌਲ ਅਤੇ ਏਕੇ-47 ਰਾਈਫਲ ਦੇ ਮੈਗਜ਼ੀਨ ਅਤੇ ਗੋਲੀ-ਸਿੱਕਾ ਵੀ ਸ਼ਾਮਲ ਮੁੱਢਲੀ ਜਾਂਚ ਅਨੁਸਾਰ ਹਥਿਆਰ ਪਾਕਿਸਤਾਨ ਤੋਂ ਆਏ ਸਨ: ਡੀਜੀਪੀ ਗੌਰਵ ਯਾਦਵ ਬਰਾਮਦ ਕੀਤੇ ਗਏ ਹਥਿਆਰਾਂ ਦੇ ਸਰੋਤ ਅਤੇ ਇਸ ਅਪਰਾਧ ਵਿੱਚ ਸ਼ਾਮਲ ਦੋਸ਼ੀਆਂ ਦਾ ਪਤਾ ਲਗਾਉਣ ਅਤੇ ਉਹਨਾਂ ਨੂੰ ਫੜਨ ਲਈ ਜਾਂਚ ਜਾਰੀ: ਏਆਈਜੀ ਐਸਐਸਓਸੀ […]

Continue Reading

ਪੰਜਾਬ ਸਰਕਾਰ ਵੱਲੋਂ 17 IFS ਅਤੇ PFS ਅਫ਼ਸਰਾਂ ਦਾ ਤਬਾਦਲਾ

ਚੰਡੀਗੜ੍ਹ 13 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ 17 IFS ਅਤੇ PFS ਅਫ਼ਸਰਾਂ ਦਾ ਤਬਾਦਲਾ ਕੀਤਾ ਗਿਆ ਹੈ

Continue Reading

ਸਰਕਾਰੀ ਸਕੂਲਾਂ ਦੇ ਲੈਕਚਰਾਰਾਂ ਨੂੰ ਮਿਲਣ ਤਰੱਕੀਆਂ! ਯੂਨੀਅਨ ਦਾ ਵਫਦ ਸਿੱਖਿਆ ਸਕੱਤਰ ਨੂੰ ਮਿਲਿਆ

ਮੋਹਾਲੀ 13 ਅਕਤੂਬਰ ,ਬੋਲੇ ਪੰਜਾਬ ਬਿਊਰੋ; ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ, ਪੰਜਾਬ ਦਾ ਵਫਦ ਸੂਬਾ ਪ੍ਰਧਾਨ ਸੰਜੀਵ ਕੁਮਾਰ ਦੀ ਪ੍ਰਧਾਨਗੀ ਹੇਠ ਸਕੱਤਰ, ਸਕੂਲ ਸਿੱਖਿਆ ਸ੍ਰੀਮਤੀ ਅਨੰਦਿਤਾ ਮਿੱਤਰਾ ਨੂੰ ਲੈਕਚਰਾਰ ਕੇਡਰ ਦੇ ਮਸਲਿਆਂ ਦੇ ਸੰਬੰਧ ਵਿੱਚ ਮਿਲਿਆ| ਇਸ ਸੰਬੰਧੀ ਦੱਸਦੇ ਹੋਏ ਸੰਜੀਵ ਕੁਮਾਰ ਨੇ ਦੱਸਿਆ ਕਿ ਵੱਖ ਵੱਖ ਜਿਲ੍ਹਿਆਂ ਦੇ ਲੈਕਚਰਾਰ ਸਹਿਬਾਨ ਵੱਲੋਂ ਪ੍ਰਾਪਤ ਹੋਈ ਫੀਡ ਬੈਕ […]

Continue Reading

ਵਾਈ.ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਵਿੱਚ ਚੰਡੀਗੜ੍ਹ ਪੁਲਿਸ ਵੱਲੋਂ ਐਸ.ਸੀ. ਕਮਿਸ਼ਨ ਨੂੰ ਰਿਪੋਰਟ ਪੇਸ਼

ਜਸਵੀਰ ਸਿੰਘ ਗੜ੍ਹੀ ਵੱਲੋਂ ਚੰਡੀਗੜ੍ਹ ਪੁਲਿਸ ਨੂੰ ਲਲਿਤਾ ਕੁਮਾਰੀ ਬਨਾਮ ਯੂ.ਪੀ. ਸਰਕਾਰ ਫੈਸਲੇ ਅਨੁਸਾਰ ਕਾਰਵਾਈ ਕਰਨ ਦੇ ਹੁਕਮ ਚੰਡੀਗੜ੍ਹ, 13 ਅਕਤੂਬਰ ,ਬੋਲੇ ਪੰਜਾਬ ਬਿਊਰੋ: ਹਰਿਆਣਾ ਪੁਲਿਸ ਦੇ ਏਡੀਜੀਪੀ ਵਾਈ ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਵਿੱਚ ਅੱਜ ਚੰਡੀਗੜ੍ਹ ਪੁਲਿਸ ਵੱਲੋਂ ਹੁਣ ਤੱਕ ਕੀਤੀ ਗਈ ਕਾਰਵਾਈ ਸਬੰਧੀ ਰਿਪੋਰਟ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਅੱਗੇ ਪੇਸ਼ ਕੀਤੀ ਗਈ। ਪੇਸ਼ […]

Continue Reading

ਮੁੱਖ ਮੰਤਰੀ ਵੱਲੋਂ ਖੇਤੀਬਾੜੀ ਨੂੰ ਲਾਹੇਵੰਦਾ ਬਣਾਉਣ ਲਈ ਪੰਜਾਬ ਤੇ ਅਰਜਨਟੀਨਾ ਵਿਚਾਲੇ ਆਪਸੀ ਸਹਿਯੋਗ ਵਧਾਉਣ ਦੀ ਵਕਾਲਤ

ਅਰਜਨਟੀਨਾ ਦੇ ਵਫ਼ਦ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ, ਆਧੁਨਿਕ ਖੇਤੀਬਾੜੀ ਜੁਗਤਾਂ ਵਿੱਚ ਦਿਖਾਈ ਰੁਚੀ ਚੰਡੀਗੜ੍ਹ, 13 ਅਕਤੂਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਪੰਜਾਬ ਤੇ ਅਰਜਨਟੀਨਾ ਵਿਚਾਲੇ ਆਪਸੀ ਸਹਿਯੋਗ ਵਧਾਉਣ ਦੀ ਵਕਾਲਤ ਕੀਤੀ। ਅਰਜਨਟੀਨਾ ਦੇ ਸੈਂਟਰੋ ਐਗਰੋਟੈਕਨੀਕੋ ਰੀਜਨਲ ਦੇ ਵਫ਼ਦ ਨਾਲ ਗੱਲਬਾਤ ਦੌਰਾਨ […]

Continue Reading

ਪੰਜਾਬ ਸਰਕਾਰ ਨੇ ਝੋਨੇ ਦੀ ਅੰਤਰ-ਰਾਜੀ ਗ਼ੈਰ-ਕਾਨੂੰਨੀ ਢੋਆ-ਢੁਆਈ ‘ਤੇ ਕੱਸਿਆ ਸ਼ਿਕੰਜਾ; ਕੋਟਕਪੂਰਾ ਦੇ ਸ਼ੈੱਲਰ ਮਾਲਕ ਸਮੇਤ 6 ਵਿਅਕਤੀਆਂ ਖ਼ਿਲਾਫ਼ ਐਫ.ਆਈ.ਆਰ. ਦਰਜ

ਚੰਡੀਗੜ੍ਹ, 13 ਅਕਤੂਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਝੋਨੇ ਦੀ ਗ਼ੈਰ-ਕਾਨੂੰਨੀ ਅੰਤਰ-ਰਾਜੀ ਢੋਆ-ਢੁਆਈ ‘ਤੇ ਸ਼ਿਕੰਜਾ ਕੱਸਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਪੁਲਿਸ ਸਟੇਸ਼ਨ ਵਿੱਚ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਸ. ਖੁੱਡੀਆਂ ਨੇ […]

Continue Reading