News

ਪੰਜਾਬ ਸਰਕਾਰ ਨੇ ਝੋਨੇ ਦੀ ਅੰਤਰ-ਰਾਜੀ ਗ਼ੈਰ-ਕਾਨੂੰਨੀ ਢੋਆ-ਢੁਆਈ ‘ਤੇ ਕੱਸਿਆ ਸ਼ਿਕੰਜਾ; ਕੋਟਕਪੂਰਾ ਦੇ ਸ਼ੈੱਲਰ ਮਾਲਕ ਸਮੇਤ 6 ਵਿਅਕਤੀਆਂ ਖ਼ਿਲਾਫ਼ ਐਫ.ਆਈ.ਆਰ. ਦਰਜ

ਚੰਡੀਗੜ੍ਹ, 13 ਅਕਤੂਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਝੋਨੇ ਦੀ ਗ਼ੈਰ-ਕਾਨੂੰਨੀ ਅੰਤਰ-ਰਾਜੀ ਢੋਆ-ਢੁਆਈ ‘ਤੇ ਸ਼ਿਕੰਜਾ ਕੱਸਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਪੁਲਿਸ ਸਟੇਸ਼ਨ ਵਿੱਚ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਸ. ਖੁੱਡੀਆਂ ਨੇ […]

Continue Reading

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ‘ਚ ਵੱਡੇ ਫੈਸਲੇ

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਨੇ ਫਸਲ ਦੇ ਖਰਾਬੇ ਦਾ ਮੁਆਵਜ਼ਾ ਪ੍ਰਤੀ ਏਕੜ 20,000 ਰੁਪਏ ਦੇਣ ਦੇ ਇਤਿਹਾਸਕ ਫੈਸਲੇ ’ਤੇ ਮੋਹਰ ਲਾਈ ਮੁਆਵਜ਼ਾ ਵਧਾਉਣ ਦਾ ਮਿਸਾਲੀ ਕਦਮ ਚੁੱਕਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ ਚੰਡੀਗੜ੍ਹ, 13 ਅਕਤੂਬਰ, ਬੋਲੇ ਪੰਜਾਬ ਬਿਊਰੋ;ਇਕ ਇਤਿਹਾਸਕ ਫੈਸਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ […]

Continue Reading

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਤੇ ਤਿੰਨ ਟਰੱਕ ਕੀਤੇ ਰਵਾਨਾ

ਅੰਮ੍ਰਿਤਸਰ, 13 ਅਕਤੂਬਰ ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਨੇ ਅੱਜ ਸਥਾਨਕ ਭਾਈ ਗੁਰਦਾਸ ਹਾਲ ਤੋਂ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ ਤਿੰਨ ਟਰੱਕ ਰਵਾਨਾ ਕੀਤੇ। ਭੇਜੀ ਗਈ ਰਾਹਤ ਸਮੱਗਰੀ ਵਿਚ ਰੋਜ਼ਮਰਾ ਦੇ ਸਮਾਨ ਦੇ ਨਾਲ-ਨਾਲ ਸਰਦੀਆਂ ਲਈ ਕੰਬਲ, ਗੱਦੇ, ਮੱਛਰਦਾਨੀਆਂ ਅਤੇ ਹੋਰ ਲੋੜੀਂਦਾ ਸਮਾਨ ਸ਼ਾਮਲ ਹੈ।ਇਸ ਮੌਕੇ ਸ਼੍ਰੋਮਣੀ ਕਮੇਟੀ […]

Continue Reading

13ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ‘ਚ ਪੰਜਾਬ ਦੇ ਗੱਤਕੇਬਾਜ ਬਣੇ ਰਾਸ਼ਟਰੀ ਚੈਂਪੀਅਨ, ਛੱਤੀਸਗੜ੍ਹ ਦੇ ਖਿਡਾਰੀ ਰਹੇ ਉਪ-ਜੇਤੂ

ਛੱਤੀਸਗੜ੍ਹ ਦੇ ਸਕੂਲਾਂ ਤੇ ਕਾਲਜਾਂ ‘ਚ ਗੱਤਕੇ ਨੂੰ ਕਰਾਂਗੇ ਉਤਸ਼ਾਹਿਤ : ਗਜੇਂਦਰ ਯਾਦਵ ਭਿਲਾਈ, 13 ਅਕਤੂਬਰ, ਬੋਲੇ ਪੰਜਾਬ ਬਿਊਰੋ;  ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ (ਐਨਜੀਏਆਈ) ਵੱਲੋਂ ਨਿਊ ਗੱਤਕਾ ਸਪੋਰਟਸ ਐਸੋਸੀਏਸ਼ਨ, ਛੱਤੀਸਗੜ੍ਹ ਦੇ ਸਹਿਯੋਗ ਨਾਲ ਆਯੋਜਿਤ 13ਵੀਂ ਕੌਮੀ ਗੱਤਕਾ ਚੈਂਪੀਅਨਸ਼ਿਪ-2025 ਛੱਤੀਸਗੜ੍ਹ ਦੇ ਭਿਲਾਈ ਸ਼ਹਿਰ ਵਿੱਚ ਰਵਾਇਤੀ ਜੰਗਜੂ ਕਲਾ ਅਤੇ ਖੇਡ ਭਾਵਨਾ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਸਮਾਪਤ ਹੋਈ। ਤਿੰਨ ਦਿਨ ਚੱਲੇ ਤਿੱਖੇ […]

Continue Reading

ਇੰਡੀਆ ਇਸਲਾਮਿਕ ਕਲਚਰ ਸੈਂਟਰ ਦਿੱਲੀ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਹੜ੍ਹ ਪੀੜਤਾਂ ਲਈ 11 ਲੱਖ ਰੁਪਏ ਭੇਟ

ਅੰਮ੍ਰਿਤਸਰ, 13 ਅਕਤੂਬਰ ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਕੀਤੇ ਜਾ ਰਹੇ ਰਾਹਤ ਕਾਰਜਾਂ ’ਚ ਸਹਿਯੋਗ ਲਈ ਅੱਜ ਇੰਡੀਆ ਇਸਲਾਮਿਕ ਕਲਚਰ ਸੈਂਟਰ ਨਵੀਂ ਦਿੱਲੀ ਦੇ ਪ੍ਰਧਾਨ ਸਲਮਾਨ ਖੁਰਸ਼ੀਦ ਵੱਲੋਂ ਸੰਸਥਾ ਦੇ ਖ਼ਜ਼ਾਨਚੀ ਸਿਕੰਦਰ ਹਿਯਾਤ ਨੇ 11 ਲੱਖ ਰੁਪਏ ਦਾ ਚੈੱਕ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪਿਆ।ਸ਼੍ਰੋਮਣੀ ਕਮੇਟੀ ਦੇ […]

Continue Reading

ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ 3 ਨਵੰਬਰ ਨੂੰ ਹੋਵੇਗਾ ਜਨਰਲ ਇਜਲਾਸ- ਐਡਵੋਕੇਟ ਧਾਮੀ

350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ ਏਆਈ ਦੁਆਰਾ ਸਿੱਖ ਵਿਰੋਧੀ ਸਮੱਗਰੀ ਨੂੰ ਲੈ ਕੇ ਨੀਤੀ ਨੂੰ ਪ੍ਰਵਾਨਗੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਗਏ ਅਹਿਮ ਫੈਸਲੇ ਅੰਮ੍ਰਿਤਸਰ, 13 ਅਕਤੂਬਰ ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ ਵਾਸਤੇ ਸ਼੍ਰੋਮਣੀ ਕਮੇਟੀ ਦਾ […]

Continue Reading

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਸੂਰਤ ਤੋਂ ਅਹਿਮਦਾਬਾਦ ਗੁਜਰਾਤ ਲਈ ਰਵਾਨਾ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ:ਅੰਮ੍ਰਿਤਸਰ, 13 ਅਕਤੂਬਰ,ਬੋਲੇ ਪੰਜਾਬ ਬਿਊਰੋ;ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ […]

Continue Reading

ਪੰਜਾਬ ਵੱਲੋਂ ਬੁੱਢਾ ਦਰਿਆ ਅਤੇ ਰੰਗਾਈ ਕਲੱਸਟਰ ਪ੍ਰਦੂਸ਼ਣ ਦੇ ਟਿਕਾਊ ਹੱਲ ਲਈ ਚਲਾਏ ਮਿਸ਼ਨ ਦੇ ਹਿੱਸੇ ਵਜੋਂ ਤਾਮਿਲਨਾਡੂ ਵਾਟਰ ਇਨਵੈਸਟਮੈਂਟ ਕੰਪਨੀ ਨਾਲ ਮੀਟਿੰਗ

ਚੰਡੀਗੜ੍ਹ, 13 ਅਕਤੂਬਰ ,ਬੋਲੇ ਪੰਜਾਬ ਬਿਊਰੋ: ਬੁੱਢਾ ਦਰਿਆ ਨੂੰ ਸਾਫ਼ ਕਰਨ ਤੇ ਇਸਦੇ ਸੁਰਜੀਤੀਕਰਨ ਅਤੇ ਲੁਧਿਆਣਾ ਦੇ ਰੰਗਾਈ ਉਦਯੋਗ ਦੀਆਂ ਗੰਦੇ ਪਾਣੀ ਸਬੰਧੀ ਸਮੱਸਿਆਵਾਂ ਦੇ ਹੱਲ ਵਾਸਤੇ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਸਰਕਾਰ ਨੇ 8 ਅਕਤੂਬਰ ਨੂੰ ਮੈਗਸੀਪਾ, ਚੰਡੀਗੜ੍ਹ ਵਿਖੇ ਤਾਮਿਲਨਾਡੂ ਵਾਟਰ ਇਨਵੈਸਟਮੈਂਟ ਕੰਪਨੀ (ਟੀਡਬਲਯੂਆਈਸੀ) ਜੋ ਕਿ ਤਾਮਿਲਨਾਡੂ ਸਰਕਾਰ ਅਤੇ ਆਈ.ਐਲ. ਐਂਡ ਐਫ.ਐਸ. ਦਾ […]

Continue Reading

ਕੇਂਦਰੀ ਟੀਮਾਂ ਬਾਰਸ਼ਾਂ ਦੇ ਅਨਾਜ ਦੇ ਦਾਣੇ ‘ਤੇ ਪ੍ਰਭਾਵ ਦਾ ਮੁਲਾਂਕਣ ਕਰਨ ਲਈ ਪੰਜਾਬ ਦੀਆਂ ਮੰਡੀਆਂ ਦਾ ਦੌਰਾ ਕਰਨਗੀਆਂ: ਖੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ

ਪੰਜਾਬ ਨੇ ਰਾਜ ਭਰ ਵਿੱਚ 17 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ – ਮੰਤਰੀ ਨੇ ਪ੍ਰਤੀਕੂਲ ਮੌਸਮ ਦੇ ਬਾਵਜੂਦ ਕੇਂਦਰੀ ਪੂਲ ਲਈ 172 ਲੱਖ ਮੀਟਰਕ ਟਨ ਟੀਚੇ ਨੂੰ ਪੂਰਾ ਕਰਨ ਦੀ ਉਮੀਦ ਪ੍ਰਗਟਾਈ ਚੰਡੀਗੜ੍ਹ/ਖਰੜ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਅਕਤੂਬਰ: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ […]

Continue Reading

ਅਸ਼ੀਰਵਾਦ ਸਕੀਮ ਅਧੀਨ 5751 ਧੀਆਂ ਨੂੰ ਮਿਲੀ 29.33 ਕਰੋੜ ਦੀ ਵਿਆਹ ਸਹਾਇਤਾ: ਡਾ. ਬਲਜੀਤ ਕੌਰ

ਮੰਤਰੀ ਨੇ ਕਿਹਾ – 17 ਜ਼ਿਲ੍ਹਿਆਂ ਦੀਆਂ ਲਾਭਪਾਤਰੀ ਧੀਆਂ ਨੂੰ ਮਿਲਿਆ ਪੰਜਾਬ ਸਰਕਾਰ ਦਾ ਅਸ਼ੀਰਵਾਦ ਚੰਡੀਗੜ੍ਹ, 13 ਅਕਤੂਬਰ ,ਬੋਲੇ ਪੰਜਾਬ ਬਿਊਰੋ :ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਅਨੁਸੂਚਿਤ ਜਾਤੀਆਂ ਨਾਲ ਸਬੰਧਤ 5751 ਲਾਭਪਾਤਰੀਆਂ ਨੂੰ ਕੁੱਲ 29.33 ਕਰੋੜ […]

Continue Reading