News

ਅਸ਼ੀਰਵਾਦ ਸਕੀਮ ਅਧੀਨ 5751 ਧੀਆਂ ਨੂੰ ਮਿਲੀ 29.33 ਕਰੋੜ ਦੀ ਵਿਆਹ ਸਹਾਇਤਾ: ਡਾ. ਬਲਜੀਤ ਕੌਰ

ਮੰਤਰੀ ਨੇ ਕਿਹਾ – 17 ਜ਼ਿਲ੍ਹਿਆਂ ਦੀਆਂ ਲਾਭਪਾਤਰੀ ਧੀਆਂ ਨੂੰ ਮਿਲਿਆ ਪੰਜਾਬ ਸਰਕਾਰ ਦਾ ਅਸ਼ੀਰਵਾਦ ਚੰਡੀਗੜ੍ਹ, 13 ਅਕਤੂਬਰ ,ਬੋਲੇ ਪੰਜਾਬ ਬਿਊਰੋ :ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਅਨੁਸੂਚਿਤ ਜਾਤੀਆਂ ਨਾਲ ਸਬੰਧਤ 5751 ਲਾਭਪਾਤਰੀਆਂ ਨੂੰ ਕੁੱਲ 29.33 ਕਰੋੜ […]

Continue Reading

ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਨੇ ਰਾਜ ਸਭਾ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਪ੍ਰਤੀਨਿਧਤਾ ਦੇਣ ਤੋਂ ਇਨਕਾਰ ਕਰਕੇ ਅਤੇ ਦਲਿਤ ਵਿਰੋਧੀ ਵਿਧਾਇਕ ਲਾਲਪੁਰਾ ਵਿਰੁੱਧ ਕਾਰਵਾਈ ਨਾ ਕਰਕੇ ਆਪਣੀ ਦਲਿਤ ਵਿਰੋਧੀ ਛਵੀ ਦਾ ਪਰਦਾਫਾਸ਼ ਕੀਤਾ ਹੈ —ਕੈਂਥ

“ਹਰਿਆਣਾ ਸਰਕਾਰ ਨੂੰ ਸੀਨੀਅਰ ਆਈਪੀਐਸ ਅਧਿਕਾਰੀ ਅਤੇ ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲ ਵਾਈ. ਪੂਰਨ ਕੁਮਾਰ ਦੀ ਖੁਦਕੁਸ਼ੀ ਵਿੱਚ ਸ਼ਾਮਲ ਅਧਿਕਾਰੀਆਂ ਨੂੰ ਤੁਰੰਤ ਬਰਖਾਸਤ ਕਰਨਾ ਚਾਹੀਦਾ ਹੈ” —ਪਰਮਜੀਤ ਕੈਂਥ ਆਮ ਆਦਮੀ ਪਾਰਟੀ ਅਤੇ ਕਾਂਗਰਸ ਇੱਕ ਸੰਵੇਦਨਸ਼ੀਲ ਸਮਾਜਿਕ ਮੁੱਦੇ ਦਾ ਰਾਜਨੀਤੀਕਰਨ ਕਰ ਰਹੀਆਂ ਹਨ, ਜੋ ਕਿ ਬਹੁਤ ਨਿੰਦਣਯੋਗ ਹੈ —ਕੈਂਥ ਬਠਿੰਡਾ 13 ਅਕਤੂਬਰ ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ, […]

Continue Reading

ਗਾਇਕ ਖ਼ਾਨ ਸਾਬ੍ਹ ਨੂੰ ਵੱਡਾ ਸਦਮਾ; ਪਿਤਾ ਦਾ ਹੋਇਆ ਦਿਹਾਂਤ

ਚੰਡੀਗੜ੍ਹ, 13 ਅਕਤੂਬਰ ,ਬੋਲੇ ਪੰਜਾਬ ਬਿਊਰੋ; ਮਸ਼ਹੂਰ ਪੰਜਾਬੀ ਗਾਇਕ ਖਾਨ ਸਾਬ ਨੂੰ ਵੱਡਾ ਸਦਮਾ ਲੱਗਾ ਹੈ ਉਨ੍ਹਾਂ ਦੇ ਪਿਤਾ ਇਕਬਾਲ ਮੁਹੰਮਦ (70) ਦਾ ਅੱਜ ਸੋਮਵਾਰ ਸਵੇਰੇ ਦੇਹਾਂਤ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਾਥਰੂਮ ਵਿੱਚ ਨਹਾਉਂਦੇ ਸਮੇਂ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ। ਜਿਸ ਤੋਂ ਬਾਅਦ ਉਨ੍ਹਾਂ ਨੂੰ ਜਲੰਧਰ ਦੇ ਇੱਕ ਹਸਪਤਾਲ ਲਿਜਾਇਆ ਗਿਆ, ਜਿੱਥੇ […]

Continue Reading

ਪੰਜਾਬ ਸਰਕਾਰ ਜਲਦ ਕਰੇਗੀ 2,000 ਅਸਾਮੀਆਂ ਲਈ ਭਰਤੀ

ਫਤਹਿਗੜ੍ਹ ਸਾਹਿਬ, 13 ਅਕਤੂਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਇੱਕ ਵਾਰ ਫਿਰ ਨੌਕਰੀਆਂ ਦੇ ਦਰਵਾਜ਼ੇ ਖੋਲ੍ਹ ਦਿੱਤੇ ਹਨ। ਸਰਕਾਰ ਜਲਦੀ ਹੀ ਸਿਹਤ ਵਿਭਾਗ ਵਿੱਚ 2,000 ਅਸਾਮੀਆਂ ਲਈ ਭਰਤੀ ਕਰੇਗੀ। ਇਹ ਫੈਸਲਾ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਪ੍ਰਦਾਨ ਕਰਨ ਲਈ ਲਿਆ ਗਿਆ ਹੈ।ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ […]

Continue Reading

ਸਰਕਾਰੀ ਹਸਪਤਾਲਾਂ ‘ਚ ਓਪੀਡੀ ਦਾ ਸਮਾਂ ਬਦਲਿਆ

ਚੰਡੀਗੜ੍ਹ, 13 ਅਕਤੂਬਰ,ਬੋਲੇ ਪੰਜਾਬ ਬਿਊਰੋ;ਚੰਡੀਗੜ੍ਹ ਦੇ ਸਰਕਾਰੀ ਹਸਪਤਾਲਾਂ ਵਿੱਚ ਓਪੀਡੀ ਦਾ ਸਮਾਂ 16 ਅਕਤੂਬਰ ਤੋਂ ਬਦਲ ਜਾਵੇਗਾ। ਪ੍ਰਸ਼ਾਸਨ ਨੇ ਸਰਦੀਆਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਦੀਆਂ ਦੇ ਨਵੇਂ ਓਪੀਡੀ ਸਮੇਂ ਨੂੰ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਇਹ ਸਮਾਂ 16 ਅਕਤੂਬਰ ਤੋਂ 15 ਅਪ੍ਰੈਲ, 2026 ਤੱਕ ਲਾਗੂ ਰਹੇਗਾ। ਨਵੇਂ ਸਮੇਂ ਅਨੁਸਾਰ, ਮਰੀਜ਼ਾਂ ਲਈ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਜਾਗਰੂਕਤਾ ਸਪਤਾਹ ਮੁਹਿੰਮ ਨਾਲ ਮਨਾਇਆ ਗਿਆ ਵਿਸ਼ਵ ਮਾਨਸਿਕ ਸਿਹਤ ਦਿਵਸ 2025

ਮੰਡੀ ਗੋਬਿੰਦਗੜ੍ਹ, 13 ਅਕਤੂਬਰ,ਬੋਲੇ ਪੰਜਾਬ ਬਿਊਰੋ; ਦੇਸ਼ ਭਗਤ ਯੂਨੀਵਰਸਿਟੀ ਦੇ ਐਜ਼ੂਕੇਸ਼ਨ ਫੈਕਲਟੀ ਅਧੀਨ ਕਲੀਨਿਕਲ ਮਨੋਵਿਗਿਆਨ ਵਿਭਾਗ ਵੱਲੋਂ ‘ਸੇਵਾਵਾਂ ਤੱਕ ਪਹੁੰਚ – ਆਫ਼ਤਾਂ ਅਤੇ ਐਮਰਜੈਂਸੀ ਵਿੱਚ ਮਾਨਸਿਕ ਸਿਹਤ’ ਥੀਮ ’ਤੇ ਅਧਾਰਿਤ ਐਜੂਸੀਅਰ ਕਲੱਬ ਦੇ ਤਹਿਤ ਵਿਸ਼ਵ ਮਾਨਸਿਕ ਸਿਹਤ ਦਿਵਸ 2025 ਬਹੁਤ ਉਤਸ਼ਾਹ ਨਾਲ ਮਨਾਇਆ ਗਿਆ।ਹਫ਼ਤਾ ਭਰ ਚੱਲਣ ਵਾਲੇ ਇਸ ਪ੍ਰੋਗਰਾਮ ਦੀ ਸ਼ੁਰੂਆਤ ‘ਸ਼ੁੱਭਆਰੰਭ’ ਨਾਲ ਹੋਈ, ਜਿਸ […]

Continue Reading

ਅਲਗੋਜ਼‍ਿਆਂ ਦੇ ਬਾਦਸ਼ਾਹ ਕਰਮਜੀਤ ਬੱਗਾ ਦਾ ਹੋਇਆ ਅੰਤਿਮ ਸਸਕਾਰ

ਚੰਡੀਗੜ੍ਹ, 12 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬੀ ਲੋਕ ਸੰਗੀਤ ਜਗਤ ਵਿਚ ਮਸ਼ਹੂਰ ਅੰਤਰਰਾਸ਼ਟਰੀ ਅਲਗਜ਼ਾ ਵਾਦਕ ਕਰਮਜੀਤ ਸਿੰਘ ਬੱਗਾ ਦਾ ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਸੀ। ਅੱਜ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਗਿਆ। ਬੱਗਾ ਖਰੜ ਵਿਚ ਰਹਿੰਦੇ ਸਨ ਅਤੇ ਉਨ੍ਹਾਂ ਦੀ ਮੌਤ ਦੀ ਖ਼ਬਰ ਮਿਲਦੇ ਹੀ ਪੂਰੇ ਸੰਗੀਤ ਜਗਤ ਵਿਚ ਸੋਗ […]

Continue Reading

ਸੀਨੀਅਰ ਅਕਾਲੀ ਆਗੂ ਜਗਦੀਪ ਸਿੰਘ ਚੀਮਾ ਭਾਜਪਾ ਵਿੱਚ ਸ਼ਾਮਲ

ਚੰਡੀਗੜ੍ਹ, 13 ਅਕਤੂਬਰ, ਬੋਲੇ ਪੰਜਾਬ ਬਿਊਰੋ;ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸੀਨੀਅਰ ਅਕਾਲੀ ਆਗੂ ਜਗਦੀਪ ਸਿੰਘ ਚੀਮਾ ਨੂੰ ਭਾਜਪਾ ਵਿੱਚ ਸ਼ਾਮਲ ਕਰਵਾਉਣ ਲਈ ਪੰਜਾਬ ਭਾਜਪਾ ਦਫ਼ਤਰ ਪਹੁੰਚੇ।ਚੀਮਾ ਦੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਬਾਰੇ, ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ, “ਤੁਹਾਨੂੰ ਪਾਰਟੀ ਵਿੱਚ ਪੂਰਾ ਸਤਿਕਾਰ ਦਿੱਤਾ ਜਾਵੇਗਾ। ਤੁਹਾਡਾ ਪਾਰਟੀ ‘ਤੇ ਓਨਾ […]

Continue Reading

ਸਾਬਕਾ ਆਈਪੀਐਸ ਅਧਿਕਾਰੀ ਕਿਰਨ ਬੇਦੀ ਵਲੋਂ ਮੁੱਖ ਮੰਤਰੀ ਰੇਖਾ ਗੁਪਤਾ ਨਾਲ ਮੁਲਾਕਾਤ

ਨਵੀਂ ਦਿੱਲੀ, 13 ਅਕਤੂਬਰ,ਬੋਲੇ ਪੰਜਾਬ ਬਿਊਰੋ;ਸਾਬਕਾ ਆਈਪੀਐਸ ਅਧਿਕਾਰੀ ਕਿਰਨ ਬੇਦੀ ਨੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨਾਲ ਮੁਲਾਕਾਤ ਕੀਤੀ। ਉਨ੍ਹਾਂ ਇੰਸਟਾਗ੍ਰਾਮ ‘ਤੇ ਪੋਸਟ ਕੀਤਾ ਕਿ ਮੁੱਖ ਮੰਤਰੀ ਨੇ ਨਵਜਯੋਤੀ ਇੰਡੀਆ ਫਾਊਂਡੇਸ਼ਨ ਦੇ ਵਰ੍ਹੇਗੰਢ ਸਮਾਰੋਹ ਵਿੱਚ ਸ਼ਿਰਕਤ ਕੀਤੀ।ਉਨ੍ਹਾਂ ਤੋਂ ਇਲਾਵਾ, ਨਵਜਯੋਤੀ ਇੰਡੀਆ ਫਾਊਂਡੇਸ਼ਨ ਦੀ ਡਾਇਰੈਕਟਰ ਨੀਤੂ ਸ਼ਰਮਾ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਮੈਂ ਉਨ੍ਹਾਂ […]

Continue Reading

ਨੱਚ ਕੇ ਜਸ਼ਨ ਮਨਾ ਰਹੀ ਔਰਤ ਦੀ ਅਚਾਨਕ ਮੌਤ

ਤਪਾ ਮੰਡੀ, 13 ਅਕਤੂਬਰ,ਬੋਲੇ ਪੰਜਾਬ ਬਿਊਰੋ;ਬਰਨਾਲਾ ਦੇ ਤਪਾ ਵਿੱਚ ਕਰਵਾ ਚੌਥ ‘ਤੇ ਇੱਕ ਔਰਤ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ 59 ਸਾਲਾ ਆਸ਼ਾ ਰਾਣੀ ਵਜੋਂ ਹੋਈ ਹੈ, ਜੋ ਕਿ ਤਪਾ ਦੀ ਰਹਿਣ ਵਾਲੀ ਸੀ। ਉਹ ਆਪਣੇ ਦੋਸਤਾਂ ਨਾਲ ਨੱਚ ਰਹੀ ਸੀ ਕਿ ਅਚਾਨਕ ਡਿੱਗ ਪਈ ਅਤੇ ਉਸਦੀ ਮੌਤ ਹੋ […]

Continue Reading