News

ਪੰਜਾਬ ‘ਚ ਕਾਰੋਬਾਰੀ ਤੋਂ ਮੰਗੀ 2 ਕਰੋੜ ਰੁਪਏ ਦੀ ਫਿਰੌਤੀ

ਜਲੰਧਰ, 13 ਅਕਤੂਬਰ,ਬੋਲੇ ਪੰਜਾਬ ਬਿਊਰੋ;ਜਲੰਧਰ ਸ਼ਹਿਰ ਤੋਂ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਅਣਪਛਾਤੇ ਗੈਂਗਸਟਰਾਂ ਨੇ ਇੱਕ ਪ੍ਰਮੁੱਖ ਕਾਰੋਬਾਰੀ ਪਰਿਵਾਰ ਤੋਂ 2 ਕਰੋੜ ਰੁਪਏ ਦੀ ਫਿਰੌਤੀ ਮੰਗੀ ਹੈ। ਇਸ ਘਟਨਾ ਨੇ ਪੂਰੇ ਕਾਰੋਬਾਰੀ ਭਾਈਚਾਰੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਰਿਪੋਰਟਾਂ ਅਨੁਸਾਰ, ਅਪਰਾਧੀਆਂ ਨੇ ਕਾਰੋਬਾਰੀ ਦੇ ਪੁੱਤਰ ਨੂੰ ਫ਼ੋਨ ਕੀਤਾ ਅਤੇ […]

Continue Reading

ਸ਼ੰਭੂ ਸਰਹੱਦ ਤੋਂ ਭਾਰੀ ਮਾਤਰਾ ਵਿੱਚ ਨਸ਼ੇ ਸਮੇਤ ਪੰਜ ਵਿਅਕਤੀ ਕਾਬੂ

ਰਾਜਪੁਰਾ, 13 ਅਕਤੂਬਰ,ਬੋਲੇ ਪੰਜਾਬ ਬਿਊਰੋ;ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਕਾਰਵਾਈ ਵਿੱਚ, ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਨੇ ਰਾਜਪੁਰਾ ਵਿੱਚ ਸ਼ੰਭੂ ਸਰਹੱਦ ਤੋਂ ਲਗਭਗ 186 ਕਿਲੋਗ੍ਰਾਮ ਗਾਂਜਾ ਜ਼ਬਤ ਕੀਤਾ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਇਸਦੀ ਕੀਮਤ 50 ਲੱਖ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ। ਡੀਆਰਆਈ ਟੀਮ ਨੇ ਇਸ ਵੱਡੀ ਖੇਪ ਸਮੇਤ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ।ਡੀਆਰਆਈ […]

Continue Reading

ਸ੍ਰੀ ਹਰਿਮੰਦਰ ਸਾਹਿਬ ਦੀ ਪਾਰਕਿੰਗ ‘ਚ ਨਸ਼ਾ ਕਰ ਰਹੇ ਨੌਜਵਾਨਾਂ ਨੂੰ ਨਿਹੰਗ ਸਿੰਘਾਂ ਨੇ ਚਾੜ੍ਹਿਆ ਕੁਟਾਪਾ

ਅੰਮ੍ਰਿਤਸਰ, 13 ਅਕਤੂਬਰ,ਬੋਲੇ ਪੰਜਾਬ ਬਿਊਰੋ;ਸ੍ਰੀ ਹਰਿਮੰਦਰ ਸਾਹਿਬ ਦੀ ਪਾਰਕਿੰਗ ਵਿੱਚ ਨਸ਼ੀਲੇ ਪਦਾਰਥਾਂ ਦਾ ਸੇਵਨ ਕਰ ਰਹੇ ਦੋ ਨੌਜਵਾਨਾਂ ਨੂੰ ਨਿਹੰਗ ਸਿੰਘਾਂ ਨੇ ਕੁਟਾਪਾ ਚਾੜ੍ਹਿਆ। ਇਸ ਘਟਨਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਹੈ। ਵੀਡੀਓ ਵਿੱਚ ਦੋ ਨੌਜਵਾਨ ਕਾਰ ਵਿੱਚ ਬੈਠੇ ਨਸ਼ੇ ਦਾ ਸੇਵਨ ਕਰਦੇ ਦਿਖਾਈ ਦੇ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 673

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 673, 13-10-2025 Amrit vele da Hukamnama Sri Darbar Sahib Amritsar Ang 673, 13-10-2025 ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ […]

Continue Reading

ਆਸਟਰੇਲੀਆ ਅਤੇ ਨਿਊਜ਼ੀਲੈਂਡ ਤੋਂ ਵੱਡੀ ਗਿਣਤੀ ਪਰਵਾਸੀ ਭਾਰਤੀ ਮੁੱਖ ਮੰਤਰੀ ਦੇ ਮਿਸ਼ਨ ਚੜ੍ਹਦੀਕਲਾ ਦੇ ਸਮਰਥਨ ‘ਚ ਆਏ

ਚੰਡੀਗੜ੍ਹ, 12 ਅਕਤੂਬਰ ,ਬੋਲੇ ਪੰਜਾਬ ਬਿਊਰੋ- ਹੜ੍ਹ ਪ੍ਰਭਾਵਿਤ ਸੂਬੇ ਦੀ ਮਦਦ ਲਈ ਆਪਣੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਆਸਟਰੇਲੀਆ ਅਤੇ ਨਿਊਜ਼ੀਲੈਂਡ ਤੋਂ ਪਰਵਾਸੀ ਭਾਰਤੀਆਂ ਨੇ ਉਨ੍ਹਾਂ ਨੂੰ ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੇ ਗਏ ਮਿਸ਼ਨ ਚੜ੍ਹਦੀਕਲਾ ਨੂੰ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ। ਆਸਟਰੇਲੀਆ ਅਤੇ ਨਿਊਜ਼ੀਲੈਂਡ ਤੋਂ […]

Continue Reading

ਤਰਨ ਤਾਰਨ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ 13 ਅਕਤੂਬਰ ਤੋਂ ਭਰੀਆਂ ਜਾ ਸਕਣਗੀਆਂ: ਸਿਬਿਨ ਸੀ

ਵੋਟਾਂ 11 ਨਵੰਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਚੰਡੀਗੜ੍ਹ, 12 ਅਕਤੂਬਰ ,ਬੋਲੇ ਪੰਜਾਬ ਬਿਉਰੋ:ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੀ 21-ਤਰਨ ਤਾਰਨ ਵਿਧਾਨ ਸਭਾ ਸੀਟ ਦੀ ਜ਼ਿਮਨੀ ਚੋਣ ਦਾ ਪ੍ਰੋਗਰਾਮ ਐਲਾਨ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ […]

Continue Reading

ਬਰਨਾਲਾ ਤੋਂ ਬੰਬੀਹਾ ਗੈਂਗ ਦੇ ਦੋ ਕਾਰਕੁਨ ਛੇ ਪਿਸਤੌਲਾਂ ਸਮੇਤ ਕਾਬੂ

ਚੰਡੀਗੜ੍ਹ/ਬਰਨਾਲਾ, 12 ਅਕਤੂਬਰ ,ਬੋਲੇ ਪੰਜਾਬ ਬਿਉਰੋ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਰਨਾਲਾ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨਾਂ ਨੂੰ ਛੇ ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ […]

Continue Reading

ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਬਾਲ ਭਿੱਖਿਆ ਮੁਕਤ ਬਣਾਉਣ ਲਈ ਯਤਨ ਹੋਰ ਤੇਜ਼ – ਫਰੀਦਕੋਟ ‘ਚ 2 ਬੱਚਿਆਂ ਦਾ ਰੈਸਕਿਉ: ਡਾ. ਬਲਜੀਤ ਕੌਰ

ਕਿਹਾ, ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਸੋਚ ਅਨੁਸਾਰ ਜੀਵਨਜੋਤ ਪ੍ਰੋਜੈਕਟ ਰਾਹੀਂ ਬੱਚਿਆਂ ਨੂੰ ਸੜਕਾਂ ਤੋਂ ਸਕੂਲਾਂ ਤੱਕ ਲਿਆਂਦਾ ਜਾ ਰਿਹਾ ਹੈ ਲੋਕਾਂ ਨੂੰ ਅਪੀਲ – ਬੱਚਿਆਂ ਨੂੰ ਭੀਖ ਨਾ ਦਿਉ, 1098 ‘ਤੇ ਸੂਚਿਤ ਕਰੋ: ਡਾ. ਬਲਜੀਤ ਕੌਰ ਚੰਡੀਗੜ੍ਹ, 12 ਅਕਤੂਬਰ ,ਬੋਲੇ ਪੰਜਾਬ ਬਿਊਰੋ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ […]

Continue Reading

ਆਂਗਣਵਾੜੀ ਮੁਲਾਜ਼ਮਾਂ  ਵੱਲੋ ਹਰਸਿਮਰਤ ਕੌਰ ਬਾਦਲ ਦੇ ਦਫਤਰ  ਸਾਹਮਣੇ ਰੋਸ ਵਿਖਾਵਾ

ਬਠਿੰਡਾ,12 ਅਕਤੂਬਰ ,ਬੋਲੇ ਪੰਜਾਬ ਬਿਊਰੋ; ਅੱਜ ਇਥੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਆਂਗਣਵਾੜੀ ਇੰਪਲਾਈਜ ਫੈਡਰੇਸ਼ਨ ਆਫ ਇੰਡੀਆ ਦੇ ਸੱਦੇ ਤੇ ਗੁਰਮੀਤ ਕੌਰ ਜ਼ਿਲ੍ਹਾ ਪ੍ਰਧਾਨ ਬਠਿੰਡਾ, ਬਲਵੀਰ ਕੌਰ ਜ਼ਿਲ੍ਹਾ ਪ੍ਰਧਾਨ ਮਾਨਸਾ ਸਿੰਦਰਪਾਲ ਕੌਰ ਅਤੇ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਦੇ ਦਫਤਰ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ। […]

Continue Reading

ਸਰਘੀ ਕਲਾ ਕੇਂਦਰ ਅਤੇ ਪੈਗ਼ਾਮ-ਏ-ਨਾਮਾ ਵੱਲੋਂ ਹੜ੍ਹਾਂ ਨਾਲ ਪ੍ਰਭਾਵਿਤ ਦੇ ਮੰਡੀ ਖਜੂਰ ਦੇ ਸਕੂਲ ਦੀ ਕੀਤੀ ਮਦਦ, ਨਿਮਨ ਵਰਗ ਦੇ ਦੋ ਘਰਾਂ ਦੀ ਮੁੜ ਉਸਾਰੀ ਬਣਾਉਣ ਦੀ ਲਈ ਜ਼ੁੰਮੇਵਾਰੀ

ਮੋਹਾਲੀ 12 ਅਕਤੂਬਰ ,ਬੋਲੇ ਪੰਜਾਬ ਬਿਊਰੋ; ਬੀਤੇ ਸਾਢੇ ਤਿੰਨ ਦਹਾਕਿਆਂ ਤੋਂ ਪੰਜਾਬੀ ਰੰਗਮੰਚ ਦੇ ਖੇਤਰ ਵਿਚ ਕਾਰਜਸ਼ੀਲ ਸਰਘੀ ਕਲਾ ਕੇਂਦਰ ਮੁਹਾਲੀ ਅਤੇ ਪੈਗ਼ਾਮ-ਏ-ਨਾਮਾ ਸਾਹਿਤ, ਭਾਸ਼ਾ, ਰੰਗਮੰਚ, ਲੋਕ-ਸਭਿਆਚਾਰ ਅਤੇ ਸਮਾਜ ਭਲਾਈ ਸੰਸਥਾ ਵੱਲੋਂ ਸਾਂਝੇ ਤੌਰ ’ਤੇ ਦੋਵਾਂ ਸੰਸਥਾਵਾਂ ਦੇ ਪ੍ਰਧਾਨ ਨਾਟਕਕਰਮੀ ਸੰਜੀਵਨ ਸਿੰਘ ਅਤੇ ਪੰਜਾਬੀ ਕਵਿੱਤਰੀ ਕੁਲਵਿੰਦਰ ਕੌਰ ਕੌਮਲ (ਦੁਬਈ) ਦੀ ਰਹਿਨੁਮਾਈ ਹੇਠ ਹੜ੍ਹਾਂ ਨਾਲ ਪ੍ਰਭਾਵਿਤ […]

Continue Reading