News

ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਤਹਿਤ ਬੈਡਮਿੰਟਨ ਟੂਰਨਾਮੈਂਟ ਕਰਵਾਇਆ ਗਿਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਫ਼ਰਵਰੀ,ਬੋਲੇ ਪੰਜਾਬ ਬਿਊਰੋ:ਸਮਾਜਿਕ ਸੁਰਖਿਆ, ਇਸਤਰੀ ਤੇ ਬਾਲ ਵਿਭਾਗ ਪੰਜਾਬ, ਐਸ ਏ ਐਸ ਨਗਰ ਵੱਲੋਂ, ‘ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਨੂੰ ਉਤਸ਼ਾਹਿਤ ਕਰਨ ਲਈ, ਅੱਜ ਖੇਡ ਭਵਨ ਸੈਕਟਰ-78 ਐਸ ਏ ਐਸ ਨਗਰ ਵਿਖੇ ਬੈਡਮਿੰਟਨ ਟੂਰਨਾਮੈਂਟ ਕਰਵਾਇਆ ਗਿਆ।ਇਸ ਟੂਰਨਾਮੈਂਟ ਵਿਚ 45 ਖਿਡਾਰੀਆਂ ਵੱਲੋਂ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਖੇਡ ਭਾਵਨਾ ਦੀ […]

Continue Reading

ਦੇਸ਼ ਭਗਤ ਯੂਨੀਵਰਸਿਟੀ ਸਕੂਲ ਆਫ਼ ਲਾਅ ਵੱਲੋਂ ਔਰਤਾਂ ਦੇ ਅਧਿਕਾਰਾਂ ਬਾਰੇ ਕਾਨੂੰਨੀ ਸਹਾਇਤਾ ਜਾਗਰੂਕਤਾ ਕੈਂਪ

ਮੰਡੀ ਗੋਬਿੰਦਗੜ੍ਹ, 10 ਫਰਵਰੀ ,ਬੋਲੇ ਪੰਜਾਬ ਬਿਊਰੋ: ਏਡੀਆਰ ਸੈਂਟਰ, ਪ੍ਰੋ ਬੋਨੋ ਲੀਗਲ ਸਰਵਿਸ ਕਲੱਬ, ਲੀਗਲ ਏਡ ਸੈੱਲ, ਯੂਨੀਵਰਸਿਟੀ ਸਕੂਲ ਆਫ਼ ਲਾਅ, ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਮਹਿਲਾ ਸ਼ਿਕਾਇਤ ਨਿਵਾਰਣ ਸੈੱਲ, ਐਨਐਸਐਸ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੀ ਫਤਿਹਗੜ੍ਹ ਸਾਹਿਬ ਦੇ ਸਹਿਯੋਗ ਨਾਲ ਪਿੰਡ ਮੀਰਪੁਰ, ਜ਼ਿਲ੍ਹਾ ਸੀ ਫਤਿਹਗੜ੍ਹ ਸਾਹਿਬ ਵਿਖੇ ਡਿਜੀਟਲ ਯੁੱਗ ਵਿੱਚ ਔਰਤਾਂ ਦੇ ਅਧਿਕਾਰਾਂ ਬਾਰੇ […]

Continue Reading

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਦੀ ਚੋਣ ਗ੍ਰੈਜੂਏਟ ਹਲਕੇ ਤੋਂ ਸੁਰਜੀਤ ਸਿੰਘ ਨੂੰ ਜਿਤਾਉਣ ਲਈ (ਅਧਿਆਪਕ ਵਰਗ ਵਿੱਚ ਉਤਸ਼ਾਹ)

ਚੰਡੀਗੜ੍ਹ 10 ਫਰਵਰੀ ,ਬੋਲੇ ਪੰਜਾਬ ਬਿਊਰੋ; ਸੁਰਜੀਤ ਸਿੰਘ ਨੇ ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਲਈ ਗ੍ਰੈਜੂਏਟ ਹਲਕੇ ਤੋਂ ਮੁਹਿੰਮ ਵਿੱਢੀ ਵੱਖ-ਵੱਖ ਅਧਿਆਪਕ ਜਥੇਬੰਦੀਆਂ ਵੱਲੋਂ ਪੂਰਨਹਮਾਇਤ ਦਾ ਐਲਾਨ ਮੁਹਾਲੀ ਗੌਰਮਿੰਟ ਟੀਚਰ ਯੂਨੀਅਨ ਦੇ ਸਾਬਕਾ ਸੂਬਾਈ ਆਗੂ ਸੁਰਜੀਤ ਸਿੰਘ ਨੇ ਪੰਜਾਬ ਯੂਨੀਵਰਸਿਟੀ ਦੇ ਗ੍ਰੈਜੂਏਟ ਹਲਕੇ ਤੋਂ ਚੋਣ ਲੜਨ ਦਾ ਫੈਸਲਾ ਕੀਤਾ ਹੈ। ਇਸ ਚੋਣ ਦੀ ਮੁਹਿੰਮ ਦਾ […]

Continue Reading

ਸਕੂਲ ਆਫ ਐਮੀਨੇਸ ਬਾਕਰਪੁਰ ਦੀਆਂ ਵਿਦਿਆਰਥਣ ਨੇ ਰਾਜ ਪੱਧਰੀ ਮੱਲਾਂ ਮਾਰੀਆਂ

ਮੋਹਾਲੀ 10 ਫਰਵਰੀ ,ਬੋਲੇ ਪੰਜਾਬ ਬਿਊਰੋ; ਪੰਜਾਬ ਰਾਜ ਪੱਧਰੀ ਵਿਗਿਆਨ ਪ੍ਰਦਰਸ਼ਨੀ ਮੈਰੀਟੋਰੀਅਲ ਸਕੂਲ ਪਟਿਆਲਾ ਵਿਖੇ ਕਰਵਾਈ ਗਈ ਜਿਸ ਵਿਚ ਪੰਜਾਬ ਦੇ ਵੱਖ ਵੱਖ ਜ਼ਿਲ੍ਹੇ ਦੇ ਜੇਤੂ ਵਿਦਿਆਰਥੀਆਂ ਨੇ ਭਾਗ ਲਿਆ। ਮੋਹਾਲੀ ਜ਼ਿਲੇ ਦੇ ਸਕੂਲ ਆਫ ਐਮੀਨੇਸ ਬਾਕਰਪੁਰ ਦੇ ਪ੍ਰਿੰਸੀਪਲ ਸੁਨੀਤਾ ਗਰਗ ਅਤੇ ਸੀਨੀਅਰ ਲੈਕਚਰਾਰ ਰਸਾਇਣ ਵਿਗਿਆਨ ਅੰਨੂ ਰੌਲੀ ਅਤੇ ਮੈਥ ਲੈਕਚਰਾਰ ਸਤਪਿੰਦਰ ਕੌਰ ਦੀ ਅਗਵਾਈ […]

Continue Reading

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਮੋਤੀ ਨਗਰ ਸਕੂਲ ਮੁੱਖੀ ਦੀ ਬਦਲੀ ਕਰਕੇ ਜਾਂਚ ਮੁਕੰਮਲ ਕਰਨ ਦੇ ਕੀਤੇ ਹੁਕਮ

ਪੀੜਤ ਅਧਿਆਪਕਾ ਨਾਲ ਇਨਸਾਫ਼ ਦੀ ਮੰਗ ਲਈ ਜਥੇਬੰਦੀਆਂ ਨੇ ਸੱਦੀ 16 ਫਰਵਰੀ ਦੀ ਸਾਂਝੀ ਮੀਟਿੰਗ ਲੁਧਿਆਣਾ 11 ਫਰਵਰੀ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ ); ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ 9 ਫਰਵਰੀ ਨੂੰ ਡਾਇਰੈਕਟਰ ਸਕੂਲ ਸਿੱਖਿਆ ਨੂੰ ਪੱਤਰ ਭੇਜ ਕੇ ਸਰਕਾਰੀ ਮਾਡਲ ਪ੍ਰਾਇਮਰੀ ਸਕੂਲ ਮੋਤੀ ਨਗਰ (ਜ਼ਿਲ੍ਹਾ ਲੁਧਿਆਣਾ) ਦੇ ਹੈੱਡ ਟੀਚਰ ਦੀ ਤੁਰੰਤ ਪ੍ਰਭਾਵ ਨਾਲ ਬਦਲੀ […]

Continue Reading

ਦਿੱਲੀ ਸਰਕਾਰ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਪਟੀਸ਼ਨ ਨੂੰ ਰੱਦ ਕਰਨ ’ਤੇ ਐਡਵੋਕੇਟ ਧਾਮੀ ਨੇ ਕੀਤਾ ਇਤਰਾਜ਼

ਅੰਮ੍ਰਿਤਸਰ, 10 ਫ਼ਰਵਰੀ ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਰਕਾਰ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਪਟੀਸ਼ਨ ਨੂੰ ਮੁੜ ਰੱਦ ਕਰਨ ਦੇ ਫੈਸਲੇ ਦੀ ਕਰੜੀ ਨਿੰਦਾ ਕਰਦਿਆਂ ਇਸ ਨੂੰ ਸਿੱਖਾਂ ਨਾਲ ਬੇਇਨਸਾਫ਼ੀ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ […]

Continue Reading

ਜਲੰਧਰ ਦੇ ਲਤੀਫਪੁਰਾ ‘ਚ ਕਬਜ਼ਾ ਹਟਾਉਣ ਤੋਂ ਨਾਰਾਜ਼ ਲੋਕ ਟੈਂਕੀ ਉੱਤੇ ਚੜ੍ਹੇ

ਜਲੰਧਰ, 10 ਫ਼ਰਵਰੀ, ਬੋਲੇ ਪੰਜਾਬ ਬਿਊਰੋ :  ਜਲੰਧਰ ਦੇ ਲਤੀਫਪੁਰਾ ਵਿੱਚ ਤਿੰਨ ਸਾਲਾਂ ਬਾਅਦ ਮਾਹੌਲ ਫਿਰ ਤਣਾਅਪੂਰਨ ਹੋ ਗਿਆ ਹੈ। ਪੁਲਿਸ ਬਲਾਂ ਨੇ ਸੋਮਵਾਰ ਅਤੇ ਮੰਗਲਵਾਰ ਰਾਤ ਵਿਚਕਾਰ ਕਬਜ਼ੇ ਕਰਨ ਵਾਲਿਆਂ ਨੂੰ ਉਠਾ ਦਿੱਤਾ ਅਤੇ ਉਨ੍ਹਾਂ ਦੇ ਟੈਂਟ ਹਟਾ ਦਿੱਤੇ। ਸੱਤ ਘੰਟੇ ਚੱਲੇ ਆਪ੍ਰੇਸ਼ਨ ਤੋਂ ਬਾਅਦ, ਪੁਲਿਸ ਨੇ ਕਬਜ਼ਾ ਲੈ ਲਿਆ ਅਤੇ ਜ਼ਮੀਨ ਖਾਲੀ ਕਰਵਾ […]

Continue Reading

ਮਨੀਪੁਰ ‘ਚ ਫਿਰ ਭੜਕੀ ਹਿੰਸਾ, 30 ਘਰਾਂ ਨੂੰ ਅੱਗ ਲਾਈ, 5 ਦਿਨਾਂ ਲਈ ਇੰਟਰਨੈੱਟ ਬੰਦ

ਇੰਫਾਲ, 10 ਫ਼ਰਵਰੀ, ਬੋਲੇ ਪੰਜਾਬ ਬਿਊਰੋ : ਮਨੀਪੁਰ ਦੇ ਉਖਰੁਲ ਵਿੱਚ ਹਿੰਸਾ ਭੜਕ ਉੱਠੀ ਹੈ। ਹਿੰਸਾ ਦੌਰਾਨ ਕਈ ਘਰਾਂ ਨੂੰ ਅੱਗ ਲਗਾ ਦਿੱਤੀ ਗਈ ਅਤੇ ਗੋਲੀਆਂ ਵੀ ਚਲਾਈਆਂ ਗਈਆਂ।  ਸਥਿਤੀ ਨੂੰ ਦੇਖਦੇ ਹੋਏ, ਸਰਕਾਰ ਨੇ ਉਖਰੁਲ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਹਨ। ਇਹ ਹਿੰਸਾ ਉਖਰੁਲ ਦੇ ਤੰਗਖੁਲ ਨਾਗਾ ਭਾਈਚਾਰੇ ਦੇ ਇੱਕ ਮੈਂਬਰ ‘ਤੇ ਕਥਿਤ […]

Continue Reading

ਮਿਡ-ਡੇਅ ਮੀਲ ਵਰਕਰਾਂ ਵਲੋਂ ਪੰਜਾਬ ਭਰ ‘ਚ ਹੜਤਾਲ ਦਾ ਐਲਾਨ

ਚੰਡੀਗੜ੍ਹ, 10 ਫ਼ਰਵਰੀ, ਬੋਲੇ ਪੰਜਾਬ ਬਿਊਰੋ : ਮਿਡ-ਡੇਅ ਮੀਲ ਵਰਕਰਜ਼ ਯੂਨੀਅਨ ਪੰਜਾਬ ਨੇ ਲਟਕਦੀਆਂ ਮੰਗਾਂ ਲਈ ਦਬਾਅ ਪਾਉਣ ਲਈ ਰਾਜ ਪੱਧਰੀ ਹੜਤਾਲ ਦਾ ਐਲਾਨ ਕੀਤਾ ਹੈ। ਪੰਜਾਬ ਭਰ ਦੇ ਸਰਕਾਰੀ ਸਕੂਲਾਂ ‘ਚ ਬੱਚਿਆਂ ਨੂੰ 12 ਫਰਵਰੀ ਨੂੰ ਮਿਡ-ਡੇਅ ਮੀਲ ਨਹੀਂ ਮਿਲੇਗਾ। ਇਸ ਹੜਤਾਲ ਕਾਰਨ, ਰਾਜ ਭਰ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਖਾਣਾ ਨਹੀਂ […]

Continue Reading

ਅਦਾਲਤ ਵਲੋਂ ਕਮਲ ਭਾਬੀ ਕਤਲ ਦਾ ਮਾਸਟਰਮਾਈਂਡ ਅੰਮ੍ਰਿਤਪਾਲ ਸਿੰਘ ਮਹਿਰੂ ਭਗੌੜਾ ਘੋਸ਼ਿਤ 

ਬਠਿੰਡਾ, 10 ਫਰਵਰੀ, ਬੋਲੇ ਪੰਜਾਬ ਬਿਊਰੋ : ਬਠਿੰਡਾ ਦੀ ਇੱਕ ਅਦਾਲਤ ਨੇ ਸੋਸ਼ਲ ਮੀਡੀਆ ਪ੍ਰਭਾਵਕ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦੇ ਕਤਲ ਦੇ ਮੁੱਖ ਸਾਜ਼ਿਸ਼ਘਾੜੇ ਅੰਮ੍ਰਿਤਪਾਲ ਸਿੰਘ ਮਹਿਰੂ ਨੂੰ ਭਗੌੜਾ ਅਪਰਾਧੀ (ਪੀਓ) ਐਲਾਨ ਦਿੱਤਾ ਹੈ। ਇਸ ਹੁਕਮ ਨਾਲ ਪੁਲਿਸ ਨੂੰ ਇੰਟਰਪੋਲ ਰਾਹੀਂ ਉਸ ਵਿਰੁੱਧ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਦਾ ਰਾਹ ਸਾਫ਼ ਹੋ ਗਿਆ […]

Continue Reading