News

ਆਂਗਣਵਾੜੀ ਮੁਲਾਜ਼ਮਾਂ  ਵੱਲੋ ਹਰਸਿਮਰਤ ਕੌਰ ਬਾਦਲ ਦੇ ਦਫਤਰ  ਸਾਹਮਣੇ ਰੋਸ ਵਿਖਾਵਾ

ਬਠਿੰਡਾ,12 ਅਕਤੂਬਰ ,ਬੋਲੇ ਪੰਜਾਬ ਬਿਊਰੋ; ਅੱਜ ਇਥੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਆਂਗਣਵਾੜੀ ਇੰਪਲਾਈਜ ਫੈਡਰੇਸ਼ਨ ਆਫ ਇੰਡੀਆ ਦੇ ਸੱਦੇ ਤੇ ਗੁਰਮੀਤ ਕੌਰ ਜ਼ਿਲ੍ਹਾ ਪ੍ਰਧਾਨ ਬਠਿੰਡਾ, ਬਲਵੀਰ ਕੌਰ ਜ਼ਿਲ੍ਹਾ ਪ੍ਰਧਾਨ ਮਾਨਸਾ ਸਿੰਦਰਪਾਲ ਕੌਰ ਅਤੇ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਦੇ ਦਫਤਰ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ। […]

Continue Reading

ਸਰਘੀ ਕਲਾ ਕੇਂਦਰ ਅਤੇ ਪੈਗ਼ਾਮ-ਏ-ਨਾਮਾ ਵੱਲੋਂ ਹੜ੍ਹਾਂ ਨਾਲ ਪ੍ਰਭਾਵਿਤ ਦੇ ਮੰਡੀ ਖਜੂਰ ਦੇ ਸਕੂਲ ਦੀ ਕੀਤੀ ਮਦਦ, ਨਿਮਨ ਵਰਗ ਦੇ ਦੋ ਘਰਾਂ ਦੀ ਮੁੜ ਉਸਾਰੀ ਬਣਾਉਣ ਦੀ ਲਈ ਜ਼ੁੰਮੇਵਾਰੀ

ਮੋਹਾਲੀ 12 ਅਕਤੂਬਰ ,ਬੋਲੇ ਪੰਜਾਬ ਬਿਊਰੋ; ਬੀਤੇ ਸਾਢੇ ਤਿੰਨ ਦਹਾਕਿਆਂ ਤੋਂ ਪੰਜਾਬੀ ਰੰਗਮੰਚ ਦੇ ਖੇਤਰ ਵਿਚ ਕਾਰਜਸ਼ੀਲ ਸਰਘੀ ਕਲਾ ਕੇਂਦਰ ਮੁਹਾਲੀ ਅਤੇ ਪੈਗ਼ਾਮ-ਏ-ਨਾਮਾ ਸਾਹਿਤ, ਭਾਸ਼ਾ, ਰੰਗਮੰਚ, ਲੋਕ-ਸਭਿਆਚਾਰ ਅਤੇ ਸਮਾਜ ਭਲਾਈ ਸੰਸਥਾ ਵੱਲੋਂ ਸਾਂਝੇ ਤੌਰ ’ਤੇ ਦੋਵਾਂ ਸੰਸਥਾਵਾਂ ਦੇ ਪ੍ਰਧਾਨ ਨਾਟਕਕਰਮੀ ਸੰਜੀਵਨ ਸਿੰਘ ਅਤੇ ਪੰਜਾਬੀ ਕਵਿੱਤਰੀ ਕੁਲਵਿੰਦਰ ਕੌਰ ਕੌਮਲ (ਦੁਬਈ) ਦੀ ਰਹਿਨੁਮਾਈ ਹੇਠ ਹੜ੍ਹਾਂ ਨਾਲ ਪ੍ਰਭਾਵਿਤ […]

Continue Reading

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਬੋਰੀਵਲੀ ਮੁੰਬਈ ਤੋਂ ਸੂਰਤ ਗੁਜਰਾਤ ਲਈ ਰਵਾਨਾ ਅੰਮ੍ਰਿਤਸਰ, 12 ਅਕਤੂਬਰ ,ਬੋਲੇ ਪੰਜਾਬ ਬਿਉਰੋ;ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਗੁਰੂ […]

Continue Reading

ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ 8 ਦਵਾਈਆਂ ਦੀ ਖਰੀਦ ਅਤੇ ਵਰਤੋਂ ‘ਤੇ ਰੋਕ

ਚੰਡੀਗੜ੍ਹ, 12 ਅਕਤੂਬਰ ,ਬੋਲੇ ਪੰਜਾਬ ਬਿਊਰੋ; ਸਿਹਤ ਅਤੇ ਪਰਿਵਾਰ ਭਲਾਈ ਡਾਇਰੈਕਟੋਰੇਟ ਨੇ ਤੁਰੰਤ ਪ੍ਰਭਾਵ ਨਾਲ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ 8 ਖਾਸ ਦਵਾਈਆਂ ਦੀ ਵਰਤੋਂ ਅਤੇ ਖਰੀਦ ‘ਤੇ ਪਾਬੰਦੀ ਲਗਾ ਦਿੱਤੀ ਹੈ।ਇਹ ਫੈਸਲਾ ਮਰੀਜ਼ਾਂ ਨੂੰ ਇਹ ਦਵਾਈਆਂ ਦੇਣ ਤੋਂ ਬਾਅਦ ‘ਐਡਵਰਸ ਰੀਐਕਸ਼ਨ’ (Adverse Reaction) ਸਾਹਮਣੇ ਆਉਣ ਦੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਲਿਆ ਗਿਆ ਹੈ।ਇਹ ਪਾਬੰਦੀ […]

Continue Reading

ਸੜਕ ਹਾਦਸੇ ‘ਚ 4 ਨੌਜਵਾਨਾਂ ਦੀ ਮੌਤ

ਸੋਨੀਪਤ, 12 ਅਕਤੂਬਰ, ਬੋਲੇ ਪੰਜਾਬ ਬਿਊਰੋ; ਭਿਆਨਕ ਸੜਕ ਹਾਦਸੇ ਵਿੱਚ 4 ਨੌਜਵਾਨਾਂ ਦੀ ਮੌਤ ਹੋਣ ਦੀ ਦੁਖਦਾਈ ਖਬਰ ਹੈ। ਰੋਡ ਰੋਲਰ ਨਾਲ ਕਾਰ ਟਕਰਾਉਣ ਕਾਰਨ ਵਾਪਰੇ ਹਾਦਸੇ ਵਿੱਚ 4 ਨੌਜਵਾਨਾਂ ਦੀ ਜਾਨ ਚਲੀ ਗਏ। ਜੰਮੂ ਕਟੜਾ ਐਕਸਪ੍ਰੈਸਵੇਅ ਉਤੇ ਪਿੰਡ ਰੁਖੀ ਨੇੜੇ ਟੋਲ ਨਜ਼ਦੀਕ ਬੜ ਰਹੀ ਸੜਕ ਉਤੇ ਇਕ ਰੋਡ ਰੋਲਰ ਨਾਲ ਕਾਰ ਟਕਰਾ ਗਈ। ਇਹ […]

Continue Reading

ਗ਼ਦਰੀ ਬਾਬਿਆਂ ਦੇ ਮੇਲੇ ਦੀਆਂ ਤਿਆਰੀਆਂ ਨੂੰ ਕੀਤਾ ਪੱਕੇ ਪੈਰੀਂ! ਇੰਗਲੈਂਡ ਦੀਆਂ ਸੰਸਥਾਵਾਂ ਵੱਲੋਂ ਲੰਗਰ ਦੀਆਂ ਸੇਵਾਵਾਂ

ਜਲੰਧਰ 12 ਅਕਤੂਬਰ ,ਬੋਲੇ ਪੰਜਾਬ ਬਿਊਰੋ; ਅੱਜ ਦੇਸ਼ ਭਗਤ ਯਾਦਗਾਰ ਕਮੇਟੀ ਦੇ ਸਭਿਆਚਾਰਕ ਵਿੰਗ ਵੱਲੋਂ ਕੁਇਜ਼, ਭਾਸ਼ਣ, ਗਾਇਨ, ਪੇਂਟਿੰਗ ਮੁਕਾਬਲੇ, ਗੀਤ-ਸੰਗੀਤ, ਰੰਗ ਮੰਚ, ਕਵੀ ਦਰਬਾਰ, ਫ਼ਿਲਮ ਸ਼ੋਅ, ਪੁਸਤਕ ਪ੍ਰਦਰਸ਼ਨੀ, ਲੰਗਰ, ਦੇਖ-ਰੇਖ, ਮੈਡੀਕਲ, ਤਿਆਰੀ ਮੁਹਿੰਮ, ਵਰਕਸ਼ਾਪ ਆਦਿ ਸਬੰਧੀ ਦਰਜਣ ਦੇ ਕਰੀਬ ਸਬ-ਕਮੇਟੀਆਂ ਦੇ ਅਹੁਦੇਦਾਰਾਂ ਅਤੇ ਸੰਗੀ ਸਾਥੀਆਂ ਦੀ ਭਰਵੀਂ ਮੀਟਿੰਗ ਨੇ ਗ਼ਦਰੀ ਬਾਬਿਆਂ ਦੇ 34ਵੇਂ ਮੇਲੇ […]

Continue Reading

ਮੋਹਾਲੀ ਵਿੱਚ ਚਿੱਟਾ ਵੇਚਣ ਦੇ ਦੋਸ਼ ਵਿੱਚ ਇੱਕ ਨੌਜਵਾਨ ਗ੍ਰਿਫ਼ਤਾਰ

ਚੰਡੀਗੜ੍ਹ ਤੋਂ ਲਿਆਉਂਦਾ ਸੀ ਅਤੇ ਜ਼ੀਰਕਪੁਰ ਇਲਾਕੇ ਵਿੱਚ ਸਪਲਾਈ ਕਰਦਾ ਸੀ ਮੋਹਾਲੀ 12 ਅਕਤੂਬਰ ,ਬੋਲੇ ਪੰਜਾਬ ਬਿਊਰੋ; ਮੋਹਾਲੀ ਜ਼ਿਲ੍ਹੇ ਦੀ ਜ਼ੀਰਕਪੁਰ ਪੁਲਿਸ ਨੇ ਇੱਕ ਵਿਅਕਤੀ ਨੂੰ ‘ਚਿੱਟਾ’ (ਹੈਰੋਇਨ) ਵੇਚਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਤੋਂ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ ਹੈ। ਪੁਲਿਸ ਨੇ ਉਸ ਵਿਰੁੱਧ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ […]

Continue Reading

ਮਾਂ ਦਾ ਦੁੱਧ ਪੀਣ ਤੋਂ ਬਾਅਦ ਢਾਈ ਮਹੀਨੇ ਦੇ ਬੱਚੇ ਦੀ ਮੌਤ, 

ਮੋਹਾਲੀ, 12 ਅਕਤੂਬਰ ,ਬੋਲੇ ਪੰਜਾਬ ਬਿਊਰੋ; ਮੋਹਾਲੀ ਦੇ ਸੈਕਟਰ 82 ਵਿੱਚ ਇੱਕ ਬੱਚੇ ਦੀ ਮਾਂ ਦਾ ਦੁੱਧ ਪੀਣ ਤੋਂ ਬਾਅਦ ਮੌਤ ਹੋ ਗਈ। ਬੱਚੇ ਨੇ ਦੁੱਧ ਉਲਟੀ ਕੀਤੀ ਅਤੇ ਇਹ ਉਲਟੀ ਵਾਲਾ ਦੁੱਧ ਬੱਚੇ ਦੇ ਸਾਹ ਦੀ ਨਾਲੀ ਵਿੱਚ ਦਾਖਲ ਹੋ ਗਿਆ, ਜਿਸ ਕਾਰਨ ਉਸ ਦਾ ਸਾਹ ਰੁਕ ਗਿਆ। ਜਦੋਂ ਤੱਕ ਬੱਚੇ ਨੂੰ ਹਸਪਤਾਲ ਲਿਜਾਇਆ […]

Continue Reading

8 ਕਰੋੜੀ ਸਾਨ੍ਹ ਓਵਰਆਲ ਚੈਪੀਅਨ ਨਾਮ ਵਿਧਾਇਕ

ਚੰਡੀਗੜ੍ਹ, 12 ਅਕਤੂਬਰ, ਬੋਲੇ ਪੰਜਾਬ ਬਿਊਰੋ; ਅੱਜ ਕੱਲ ਵਿਧਾਇਕ ਨਾਮ ਦੇ ਇਕ ਸਾਨ੍ਹ ਦੀ ਆਮ ਚਰਚਾ ਹੈ। ਵਿਧਾਇਕ ਸਾਨ੍ਹ ਦੀ ਖੁਰਾਕ ਵਿੱਚ ਬਾਦਾਮ, ਕਾਜੂ ਅਤੇ ਘਿਓ ਸ਼ਾਮਲ ਹੈ। ਵਿਧਾਇਕ ਨੂੰ ਦੇਖਣ ਲਈ ਲੋਕ ਦੂਰ ਦੂਰ ਤੋਂ ਪਹੁੰਚ ਰਹੇ ਹਨ। ਇਹ ਸਾਨ੍ਹ ਮੁਰਰਾ ਨਸਲ ਦਾ ਹੈ। ਹਰਿਆਣਾ ਦੇ ਰਹਿਣ ਵਾਲੇ ਇਸਦੇ ਮਾਲਕ ਪ੍ਰਦਸ੍ਰੀ ਪੁਰਸਕਾਰ ਜੇਤੂ ਨਰਿੰਦਰ […]

Continue Reading

ਪੰਜਾਬ ਦਾ ਹੀਰਾ “ਰਾਜਵੀਰ ਜਵੰਦਾ” ਖੋਣ ਤੋਂ ਬਾਅਦ ਅਦਾਕਾਰ ਗੈਵੀ ਚਾਹਲ ਨੇ ਚੁੱਕਿਆ ਅਵਾਰਾ ਪਸ਼ੂਆਂ ਦਾ ਮੁੱਦਾ,

ਪਾਲੀਵੁੱਡ ਅਤੇ ਬਾਲੀਵੁੱਡ ਅਦਾਕਾਰ ਗੈਵੀ ਚਾਹਲ ਨੇ ਪਟਿਆਲਾ ਵਿਖੇ ਅਵਾਰਾ ਪਸ਼ੂਆਂ ਦੇ ਮੁੱਦੇ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਪਟਿਆਲਾ 12 ਅਕਤੂਬਰ ,ਬੋਲੇ ਪੰਜਾਬ ਬਿਊਰੋ;  ਪਾਲੀਵੁੱਡ ਅਤੇ ਬਾਲੀਵੁੱਡ ਅਦਾਕਾਰ ਗੈਵੀ ਚਹਿਲ ਵੱਲੋਂ ਪਟਿਆਲਾ ਦੇ ਮੁੱਖ ਰੋਡ ‘ਤੇ ਆਵਾਰਾ ਪਸ਼ੂਆਂ ਦੇ ਮੁੱਦੇ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਰਾਜਵੀਰ ਜਵੰਦਾ ਦੀ ਦਰਦਨਾਕ ਮੌਤ […]

Continue Reading