ਫੁੱਟਬਾਲ ਮੈਚ ਦੌਰਾਨ ਚੱਲੀਆਂ ਗੋਲੀਆਂ, 4 ਲੋਕਾਂ ਦੀ ਮੌਤ!
ਜੈਕਸਨ 12 ਅਕਤੂਬਰ ,ਬੋਲੇ ਪੰਜਾਬ ਬਿਊਰੋ; ਅਮਰੀਕਾ ਦੇ ਇੱਕ ਸਕੂਲ ਵਿੱਚ ਅੰਨ੍ਹੇਵਾਹ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਅਮਰੀਕਾ ਦੇ ਮਿਸੀਸਿਪੀ ਦੇ ਇੱਕ ਸਕੂਲ ਵਿੱਚ ਵਾਪਰੀ। ਰਿਪੋਰਟਾਂ ਅਨੁਸਾਰ, ਇਸ ਗੋਲੀਬਾਰੀ ਵਿੱਚ 4 ਲੋਕਾਂ ਦੀ ਮੌਤ ਹੋ ਗਈ ਹੈ। ਬੀਬੀਸੀ ਦੀ ਰਿਪੋਰਟ ਅਨੁਸਾਰ, ਇਹ ਘਟਨਾ ਸ਼ੁੱਕਰਵਾਰ ਰਾਤ ਨੂੰ ਅਮਰੀਕੀ ਰਾਜ […]
Continue Reading